Breaking News
Home / 2021 / November (page 9)

Monthly Archives: November 2021

ਦਿੱਲੀ ਵਿਧਾਨ ਸਭਾ ਦੇ ਪੈਨਲ ਨੇ ਕੰਗਣਾ ਰਣੌਤ ਨੂੰ ਭੇਜਿਆ ਸੰਮਨ

ਸਿੱਖ ਭਾਈਚਾਰੇ ਖਿਲਾਫ਼ ਕੀਤੀ ਸੀ ਇਤਰਾਜ਼ਯੋਗ ਟਿੱਪਣੀ ਨਵੀਂ ਦਿੱਲੀ/ਬਿਊਰੋ ਨਿਊਜ਼ ਫ਼ਿਲਮ ਅਭਿਨੇਤਰੀ ਕੰਗਣਾ ਰਣੌਤ ਨੂੰ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਵੱਲੋਂ ਸੰਮਨ ਭੇਜਿਆ ਗਿਆ ਹੈ। ਸੰਮਨ ਰਾਹੀਂ ਕੰਗਣਾ ਨੂੰ 6 ਦਸੰਬਰ ਨੂੰ ਦੁਪਹਿਰ 12 ਵਜੇ ਕਮੇਟੀ ਦੇ ਸਾਹਮਣੇ ਪੇਸ਼ ਹੋਣ ਦੇ ਲਈ ਕਿਹਾ ਹੈ। ਮੋਦੀ ਸਰਕਾਰ ਵੱਲੋਂ …

Read More »

ਚੰਨੀ ਦਾ ਗੁਰੂਹਰਸਾਏ ’ਚ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਵਿਰੋਧ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਚਾਲੇ ਹੀ ਰੋਕਣਾ ਪਿਆ ਭਾਸ਼ਣ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰੂ ਹਰ ਸਹਾਏ ਵਿਖੇ ਪਹੁੰਚ ਕੇ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਦੀ ਨਵੀਂ ਇਮਾਰਤ ਦਾ ਅੱਜ ਨੀਂਹ ਪੱਥਰ ਰੱਖਿਆ.ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵੀ …

Read More »

ਮੋਦੀ ਨੇ ਨੋਇਡਾ ’ਚ ਕੌਮਾਂਤਰੀ ਹਵਾਈ ਅੱਡੇ ਦਾ ਰੱਖਿਆ ਨੀਂਹ ਪੱਥਰ

ਕਿਹਾ-ਪਹਿਲਾਂ ਯੂਪੀ ਸੁਣਦਾ ਸੀ ਤਾਹਨੇ, ਹੁਣ ਯੂਪੀ ਦੀ ਬਦਲ ਗਈ ਤਸਵੀਰ ਨੋਇਡਾ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਤਰ ਪ੍ਰਦੇਸ਼ ਦੇ ਜੇਵਰ ਵਿਖੇ ਨੋਇਡਾ ਇੰਟਰਨੈਸ਼ਨਲ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਿਆ। ਇਹ ਏਸ਼ੀਆ ਦੇ ਸਭ ਤੋਂ ਵੱਡੇ ਹਵਾਈ ਅੱਡਿਆਂ ਵਿਚੋਂ ਇਕ ਹੋਵੇਗਾ। ਇਥੋਂ ਹਰ ਸਾਲ 1.2 ਕਰੋੜ ਕਰੋੜ ਯਾਤਰੀਆਂ …

Read More »

ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਲੱਗੀ ਮੋਹਰ

ਕੇਂਦਰੀ ਕੈਬਨਿਟ ਨੇ ਵਿਵਾਦਤ ਤਿੰਨ ਖੇਤੀ ਕਾਨੂੰਨ ਰੱਦ ਕਰਨ ਨੂੰ ਦਿੱਤੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਕੈਬਨਿਟ ਨੇ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਮੋਹਰ ਲਗਾ ਦਿੱਤੀ ਹੈ ਅਤੇ ਖੇਤੀ ਕਾਨੂੰਨ ਵਾਪਸੀ ਦੇ ਬਿੱਲ ਨੂੰ ਮਨਜੂਰੀ ਵੀ ਦੇ ਦਿੱਤੀ ਗਈ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੀ …

Read More »

ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਕਿਸਾਨ ਦਿੱਲੀ ਮੋਰਚੇ ਲਈ ਹੋਏ ਰਵਾਨਾ

26 ਨਵੰਬਰ ਨੂੰ ਕਿਸਾਨ ਅੰਦੋਲਨ ਨੂੰ ਹੋ ਰਿਹਾ ਹੈ ਇਕ ਸਾਲ ਅੰਮਿ੍ਰਤਸਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੀ 19 ਨਵੰਬਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ। ਇਸ ਐਲਾਨ ਤੋਂ ਬਾਅਦ ਸਾਰਿਆਂ ਨੂੰ ਲੱਗ ਰਿਹਾ ਸੀ ਕਿ ਕਿਸਾਨ ਅੰਦੋਲਨ ਵੀ ਸਮਾਪਤ ਹੋ ਜਾਵੇਗਾ, ਪਰ ਅਜਿਹਾ ਨਹੀਂ …

Read More »

ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਮੰਤਰੀ ਚੰਨੀ ’ਤੇ ਵੱਡਾ ਸਿਆਸੀ ਹਮਲਾ

ਕਿਹਾ- ਮੈਂ ਨਹੀਂ, ਚੰਨੀ ਨੇ ਭਰਾ ਨੂੰ ਬਚਾਉਣ ਲਈ ਕੀਤਾ ਸੀ ਬਾਦਲਾਂ ਨਾਲ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਅਕਸਰ ਬਾਦਲਾਂ ਨਾਲ ਮਿਲੀਭੁਗਤ ਦੇ ਇਲਜ਼ਾਮ ਲਗਾਏ ਜਾਂਦੇ ਹਨ। ਜਿਸ ਦਾ ਜਵਾਬ ਦਿੰਦਿਆਂ ਕੈਪਟਨ ਨੇ ਚੰਨੀ ’ਤੇ ਵੱਡਾ ਸਿਆਸੀ …

Read More »

ਗੌਤਮ ਗੰਭੀਰ ਦੀ ਜਾਨ ਨੂੰ ਖਤਰਾ

ਇਸਲਾਮਿਕ ਸਟੇਟ ਨੇ ਈਮੇਲ ਕਰਕੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰਬੀ ਦਿੱਲੀ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਆਈ ਐਸ ਆਈ ਐਸ (ਕਸ਼ਮੀਰ) ਤੋਂ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਗੌਤਮ ਗੰਭੀਰ ਨੇ ਆਰੋਪ ਲਗਾਇਆ ਹੈ ਕਿ ਉਨ੍ਹਾਂ ਨੂੰ ਆਈ ਐਸ …

Read More »

ਪੰਜਾਬ ਸਰਕਾਰ ਉਤਾਰੇਗੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 150 ਕਰੋੜ ਰੁਪਏ ਦਾ ਕਰਜ਼ਾ

ਮੁੱਖ ਚਰਨਜੀਤ ਸਿੰਘ ਚੰਨੀ ਨੇ ਕੀਤਾ ਐਲਾਨ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਹੁੰਚੇ। ਇਥੇ ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਨੂੰ ਰਾਹਤ ਦਿੰਦਿਆਂ ਕਈ ਵੱਡੇ ਐਲਾਨ ਵੀ ਕੀਤੇ। ਕਰਜ਼ੇ ’ਚ ਡੁੁਬੀ ਯੂਨੀਵਰਸਿਟੀ ਨੂੰ ਰਾਹਤ ਦਿੰਦਿਆਂ ਉਨ੍ਹਾਂ ਐਲਾਨ …

Read More »