Breaking News
Home / 2021 / November / 01

Daily Archives: November 1, 2021

ਪੰਜਾਬ ’ਚ ਸਸਤੀ ਹੋਈ ਬਿਜਲੀ – ਚੰਨੀ ਨੇ ਸਰਕਾਰੀ ਮੁਲਾਜ਼ਮਾਂ ਦੇ ਡੀਏ ਵਿਚ ਵੀ 11 ਫੀਸਦੀ ਦਾ ਕੀਤਾ ਵਾਧਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਅੱਜ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ’ਚ ਹੋਈ। ਮੀਟਿੰਗ ਤੋਂ ਬਾਅਦ ਚੰਨੀ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਪੰਜਾਬ ਵਾਸੀਆਂ ਦੀ ਸਹੂਲਤ ਲਈ ਐਲਾਨ ਵੀ ਕੀਤੇ। ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਹਰ ਵਰਗ ਲਈ ਬਿਜਲੀ ਬਿੱਲਾਂ ’ਚ ਰਾਹਤ ਦੇਣ …

Read More »

ਚੰਡੀਗੜ੍ਹ ਪ੍ਰਸ਼ਾਸਨ ਦੀ ਸਰਕਾਰੀ ਭਾਸ਼ਾ ਅੰਗਰੇਜ਼ੀ ਦੀ ਥਾਂ ਪੰਜਾਬੀ ਕਰਾਉਣ ਲਈ ਕੀਤਾ ਗਿਆ ਰੋਸ ਮਾਰਚ

ਪੰਜਾਬੀ ਦਰਦੀਆਂ ਨੇ ਅੱਜ 1 ਨਵੰਬਰ ਦੇ ਦਿਨ ਨੂੰ ਮਨਾਇਆ ਕਾਲਾ ਦਿਵਸ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਆਪਣੇ ਸਮੂਹ ਸਹਿਯੋਗੀ ਸੰਗਠਨਾਂ ਨਾਲ ਮਿਲ ਕੇ ਮਾਂ ਬੋਲੀ ਪੰਜਾਬੀ ਦੇ ਸਨਮਾਨ ਦੀ ਖਾਤਰ ਵਿਸ਼ਾਲ ਪੈਦਲ ਰੋਸ ਮਾਰਚ ਕੱਢਿਆ ਗਿਆ। ਚੰਡੀਗੜ੍ਹ ’ਚ ਸੈਕਟਰ 19 ਦੇ ਗੁਰਦੁਆਰਾ ਸਾਹਿਬ ਦੇ ਬਾਹਰ ਤੋਂ ਸ਼ੁਰੂ ਹੋ …

Read More »

ਪੰਜਾਬ ’ਚ ਡੀਜ਼ਲ 100 ਅਤੇ ਪੈਟਰੋਲ 110 ਰੁਪਏ ਪ੍ਰਤੀ ਲੀਟਰ ਤੋਂ ਪਾਰ

ਲੋਕਾਂ ਨੂੰ ਅਜੇ ਵੀ ਮੋਦੀ ਦੇ ਅੱਛੇ ਦਿਨਾਂ ਦੀ ਉਡੀਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਪੰਜਵੇਂ ਦਿਨ ਫਿਰ ਵਾਧਾ ਹੋਇਆ। ਪੰਜਾਬ ਵਿਚ ਹੁਣ ਡੀਜ਼ਲ 100 ਰੁਪਏ ਅਤੇ ਪੈਟਰੋਲ 110 ਰੁਪਏ ਪ੍ਰਤੀ ਲੀਟਰ ਤੋਂ ਵੀ ਅੱਗੇ ਲੰਘ ਗਿਆ ਹੈ। ਧਿਆਨ ਰਹੇ ਕਿ ਹਰ ਰੋਜ਼ ਪੈਟਰੋਲ …

Read More »

ਕੈਪਟਨ ਨੂੰ ਪਾਰਟੀ ਬਣਾਉਣ ਤੋਂ ਪਹਿਲਾਂ ਹੀ ਕਮਜ਼ੋਰ ਕਰਨ ’ਚ ਜੁਟੇ ਚੰਨੀ

ਰਾਣਾ ਸੋਢੀ ਦੇ ਵੀ ਘਰ ਪਹੁੰਚੇ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੂੰ ਇਕਜੁੱਟ ਰੱਖਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁੱਲ੍ਹ ਕੇ ਮੈਦਾਨ ਵਿਚ ਆ ਗਏ ਹਨ। ਲੰਘੀ ਰਾਤ ਚੰਨੀ ਅਚਾਨਕ ਹੀ ਕੈਪਟਨ ਅਮਰਿੰਦਰ ਦੇ ਸਭ ਤੋਂ ਕਰੀਬੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਪਹੁੰਚ ਗਏ। ਇੱਥੇ ਉਨ੍ਹਾਂ ਨੇ …

Read More »

ਟਿਕੈਤ ਨੇ ਮੋਦੀ ਸਰਕਾਰ ਨੂੰ 26 ਨਵੰਬਰ ਤੱਕ ਦਾ ਦਿੱਤਾ ਸਮਾਂ

ਕਿਹਾ, ਖੇਤੀ ਕਾਨੂੰਨਾਂ ਦਾ ਕੋਈ ਹੱਲ ਨਾ ਕੱਢਿਆ ਤਾਂ ਕਿਸਾਨ ਟਰੈਕਟਰ ਲੈ ਕੇ ਦਿੱਲੀ ਦੀਆਂ ਸਰਹੱਦਾਂ ’ਤੇ ਪਹੁੰਚਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਪੰਜਾਬ, ਹਰਿਆਣਾ, ਯੂਪੀ ਅਤੇ ਰਾਜਸਥਾਨ ਸਣੇ ਦੇਸ਼ ਦੇ ਕਈ ਹਿੱਸਿਆਂ ਵਿਚ ਖੇਤੀ ਕਾਨੂੰਨ …

Read More »

ਆਸਰੇਲੀਆ ਨੇ ਭਾਰਤ ਬਾਇਓਟੈਕ ਦੀ ਕੋਵੈਕਸੀਨ ਨੂੰ ਦਿੱਤੀ ਮਨਜੂਰੀ

ਵੈਕਸੀਨੇਸ਼ਨ ਸਰਟੀਫਿਕੇਟ ਲੈ ਕੇ ਜਾ ਸਕੋਗੇ ਆਸਟਰੇਲੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਸਵਦੇਸ਼ੀ ਵੈਕਸੀਨ ਕੋਵੈਕਸੀਨ ਨੂੰ ਆਸਟਰੇਲੀਆ ਵਿਚ ਟਰੈਵਲ ਅਪਰੂਵਲ ਮਿਲ ਗਈ ਹੈ। ਯਾਨੀ, ਹੁਣ ਕੋਵੈਕਸੀਨ ਲਗਵਾਉਣ ਵਾਲਾ ਕੋਈ ਵੀ ਭਾਰਤੀ ਵੈਕਸੀਨੇਸ਼ਨ ਸਰਟੀਫਿਕੇਟ ਲੈ ਕੇ ਆਸਟਰੇਲੀਆ ਜਾ ਸਕੇਗਾ ਅਤੇ ਉਸ ਨੂੰ 14 ਦਿਨ ਕੁਆਰਨਟੀਨ ਨਹੀਂ ਹੋਣਾ ਪਵੇਗਾ। ਆਸਟਰੇਲੀਆ ਸਰਕਾਰ ਨੇ …

Read More »

ਅਖਿਲੇਸ਼ ਯਾਦਵ ਖੁਦ ਨਹੀਂ ਲੜਨਗੇ ਵਿਧਾਨ ਸਭਾ ਚੋਣ

ਕਿਹਾ, ਯੂਪੀ ’ਚ ਛੋਟੀਆਂ ਪਾਰਟੀਆਂ ਨਾਲ ਗਠਜੋੜ ਕਰੇਗੀ ਸਮਾਜਵਾਦੀ ਪਾਰਟੀ ਲਖਨਊ/ਬਿਊਰੋ ਨਿਊਜ਼ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕਿਹਾ ਕਿ ਉਹ ਅਗਾਮੀ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਆਜਮਗੜ੍ਹ ਤੋਂ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਯੂਪੀ ਵਿਚ ਛੋਟੀਆਂ ਸਿਆਸੀ ਪਾਰਟੀਆਂ …

Read More »

ਪੰਜਾਬ ਦੇ ਐਡਵੋਕੇਟ ਜਨਰਲ ਦਾ ਅਸਤੀਫਾ

ਏਪੀਐਸ ਦਿਓਲ ਦੀ ਨਿਯੁਕਤੀ ’ਤੇ ਸਿੱਧੂ ਨੇ ਚੁੱਕੇ ਸਨ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਿਓਲ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਵਾਲ ਚੁੱਕ ਰਹੇ ਸਨ। ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੇ ਨਾਲ ਦਿਓਲ …

Read More »

ਸਿੱਧੂ ਨੇ ਚੰਨੀ ਅਤੇ ਕੈਪਟਨ ਦੋਵਾਂ ਨੂੰ ਲਿਆ ਨਿਸ਼ਾਨੇ ’ਤੇ

ਕਿਹਾ, ਪੰਜਾਬ ਨੂੰ ਯੋਗ ਸੁਆਮੀ ਚਾਹੀਦੈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ’ਤੇ ਲਿਆ। ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਯੋਗ ਸੁਆਮੀ ਚਾਹੀਦਾ ਹੈ। ਬ੍ਰਾਹਮਣ ਸਭਾ ਪੰਜਾਬ ਵਲੋਂ ਪੰਜਾਬ ਭਵਨ …

Read More »