Breaking News
Home / 2021 / November / 02

Daily Archives: November 2, 2021

ਕੈਪਟਨ ਅਮਰਿੰਦਰ ਨੇ ਸੋਨੀਆ ਗਾਂਧੀ ਨੂੰ ਭੇਜਿਆ ਅਸਤੀਫਾ

ਨਵੀਂ ਪਾਰਟੀ ਦਾ ਨਾਮ ਰੱਖਿਆ ‘ਪੰਜਾਬ ਲੋਕ ਕਾਂਗਰਸ’ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਆਪਣਾ ਸੱਤ ਪੰਨਿਆਂ ਦਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਨਵੀਂ ਪਾਰਟੀ ਦਾ ਐਲਾਨ …

Read More »

ਚੰਨੀ, ਸਿੱਧੂ ਅਤੇ ਰਾਣਾ ਕੇਪੀ ਨੇ ਕੇਦਾਰਨਾਥ ਮੰਦਰ ਵਿਖੇ ਟੇਕਿਆ ਮੱਥਾ

ਚੰਨੀ ਅਤੇ ਸਿੱਧੂ ਨੂੰ ਇਕੱਠਿਆਂ ਦੇਖ ਕੇ ਫਿਰ ਛਿੜੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਅੱਜ ਉਤਰਾਖੰਡ ਵਿਚ ਕੇਦਾਰਨਾਥ ਮੰਦਰ ਵਿਖੇ ਮੱਥਾ ਟੇਕਿਆ। …

Read More »

ਚੰਨੀ ਅਤੇ ਸਿੱਧੂ ਦੀ ਯਾਤਰਾ ’ਤੇ ਸੁਨੀਲ ਜਾਖੜ ਦਾ ਤਨਜ਼

ਕਿਹਾ, ਮੈਂ ਪੀਰ ਮਨਾਵਣ ਚੱਲੀ ਆਂ! ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਸਿਆਸੀ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਇਕ ਵਾਰ ਫਿਰ ਟਵੀਟ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਟਵੀਟ ਕਰਕੇ ਤਨਜ਼ ਕਸਿਆ ਹੈ। ਧਿਆਨ ਰਹੇ ਕਿ ਚੰਨੀ …

Read More »

ਹਿਮਾਚਲ ਜ਼ਿਮਨੀ ਚੋਣਾਂ ’ਚ ਭਾਜਪਾ ਦਾ ਸੂਪੜਾ ਸਾਫ

ਕਾਂਗਰਸ ਨੇ ਮੰਡੀ ਲੋਕ ਸਭਾ ਸੀਟ ਅਤੇ ਤਿੰਨੋਂ ਵਿਧਾਨ ਸਭਾ ਸੀਟਾਂ ਵੀ ਜਿੱਤੀਆਂ ਸ਼ਿਮਲਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਅਤੇ ਤਿੰਨੋਂ ਵਿਧਾਨ ਸਭਾ ਸੀਟਾਂ ’ਤੇ ਜਿੱਤ ਕਰ ਲਈ ਹੈ। ਧਿਆਨ ਰਹੇ ਕਿ 30 ਅਕਤੂਬਰ ਨੂੰ ਇਨ੍ਹਾਂ ਸੀਟਾਂ ’ਤੇ ਜ਼ਿਮਨੀ ਚੋਣ ਹੋਈ ਸੀ ਅਤੇ ਅੱਜ …

Read More »

ਦੀਵਾਲੀ ਤੇ ਗੁਰਪੁਰਬ ਮੌਕੇ ਸਿਰਫ਼ 2 ਘੰਟੇ ਹੀ ਚੱਲਣਗੇ ਪਟਾਕੇ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਸਮਾਂ ਤੈਅ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ ਵਿਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਤੇ ਦੋ ਦਿਨ ਬਾਅਦ 4 ਨਵੰਬਰ ਨੂੰ ਦੀਵਾਲੀ ਹੈ। ਇਸ ਲਈ ਪੰਜਾਬ ਸਰਕਾਰ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ …

Read More »

ਸੁਖਬੀਰ ਬਾਦਲ ਨੇ ਪੰਜਾਬ ਦੀ ਚੰਨੀ ਸਰਕਾਰ ’ਤੇ ਚੁੱਕੇ ਸਵਾਲ

ਕਿਹਾ, ਬਿਜਲੀ ਦਰਾਂ ’ਚ 3 ਰੁਪਏ ਪ੍ਰਤੀ ਯੂਨਿਟ ਕਟੌਤੀ ਦਾ ਐਲਾਨ ਸਿਰਫ ਇਕ ਲੌਲੀਪੌਪ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਲੁਧਿਆਣਾ ਵਿਚ ਪ੍ਰੈੱਸ ਕਾਨਫਰੰਸ ਕੀਤੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ’ਤੇ ਸਵਾਲ ਚੁੱਕੇ। ਸੁਖਬੀਰ ਨੇ ਮੁੱਖ ਮੰਤਰੀ ਚੰਨੀ ਵਲੋਂ …

Read More »

ਰਵਨੀਤ ਬਿੱਟੂ ਦੀ ਸਿੱਧੂ ਨੂੰ ਸਲਾਹ – ਕਿਹਾ, ਸਿੱਧੂ ਰੁੱਸਣਾ ਛੱਡਣ ਅਤੇ ਲੋਕਾਂ ਵਿਚ ਜਾ ਕੇ ਪਾਰਟੀ ਲਈ ਕੰਮ ਕਰਨ

ਚੰਡੀਗੜ੍ਹ/ਬਿਊਰੋ ਨਿਊਜ਼ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਇਕ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਰੁੱਸਣਾ ਛੱਡਣ ਅਤੇ ਪਾਰਟੀ ਵੱਲ ਧਿਆਨ ਦੇਣ। ਬਿੱਟੂ ਨੇ ਨਾਲ ਹੀ ਇਹ ਵੀ ਕਿਹਾ ਕਿ ਹਰ ਰੋਜ਼ ਰੁੱਸਣ ਵਾਲਿਆਂ ਨੂੰ ਕਈ ਵਾਰ ਕੋਈ ਮਨਾਉਣ ਵੀ ਨਹੀਂ ਜਾਂਦਾ ਇਸ …

Read More »

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ’ਤੇ ਇਨਕਮ ਟੈਕਸ ਵਿਭਾਗ ਨੇ ਕਸਿਆ ਸ਼ਿਕੰਜਾ

1000 ਕਰੋੜ ਰੁਪਏ ਤੋਂ ਜ਼ਿਆਦਾ ਦੀ ਪ੍ਰਾਪਰਟੀ ਨੂੰ ਕੀਤਾ ਜ਼ਬਤ ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ ਲੰਬੇ ਸਮੇਂ ਤੋਂ ਇਨਕਮ ਟੈਕਸ ਵਿਭਾਗ ਦੇ ਨਿਸ਼ਾਨੇ ’ਤੇ ਚੱਲ ਰਹੇ ਮਹਾਂਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ’ਤੇ ਕਾਰਵਾਈ ਸ਼ੁਰੂ ਹੋ ਗਈ ਹੈ। ਇਨਕਮ ਟੈਕਸ ਡਿਪਾਰਟਮੈਂਟ ਵੱਲੋਂ ਪਵਾਰ ਦੀਆਂ ਕਈ ਪ੍ਰਾਪਰਟੀਆਂ ਨੂੰ ਮੰਗਲਵਾਰ ਨੂੰ ਜਬਤ …

Read More »

ਅਫਗਾਨਿਸਤਾਨ ਦੇ ਕਾਬੁਲ ’ਚ ਮਿਲਟਰੀ ਹਸਪਤਾਲ ਨੇੜੇ ਦੋ ਬੰਬ ਧਮਾਕੇ

19 ਵਿਅਕਤੀਆਂ ਦੀ ਮੌਤ, 50 ਤੋਂ ਵੱਧ ਜ਼ਖ਼ਮੀ ਕਾਬੁਲ/ਬਿਊਰੋ ਨਿਊਜ਼ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਅੱਜ ਮਿਲਟਰੀ ਹਸਪਤਾਲ ਨੇੜੇ ਦੋ ਜ਼ੋਰਦਾਰ ਬੰਬ ਧਮਾਕੇ ਹੋਏ। ਇਨ੍ਹਾਂ ਬੰਬ ਧਮਾਕਿਆਂ ’ਚ 19 ਵਿਅਕਤੀਆਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਹਨ। ਘਟਨਾ ਸਥਾਨ ’ਤੇ ਮੌਜੂਦ ਵਿਅਕਤੀਆਂ ਮੁਤਾਬਕ ਕਾਬੁਲ …

Read More »