ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਸੁਲਝਾਉਣ ਲਈ ਭੇਜਿਆ ਸੀ ਸੱਦਾ ਲਖੀਮਪੁਰ : ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਵੱਲੋਂ ਆਪਣੀ ਰਿਹਾਇਸ਼ ‘ਤੇ ਗੱਲਬਾਤ ਕਰਨ ਲਈ ਸੱਦਾ ਭੇਜਿਆ ਸੀ, ਜਿਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਮਿਸ਼ਰਾ ਨੇ ਝੋਨੇ ਦੀ ਖਰੀਦ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ …
Read More »Daily Archives: November 4, 2021
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਕਾਰੋਬਾਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ
ਹੁਣ ਪੂਰੀ ਦੁਨੀਆ ਵਿਚ ਵਿਕੇਗਾ ਦਿੱਲੀ ਦਾ ਸਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਦੀਵਾਲੀ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਕਾਰੋਬਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਜਰੀਵਾਲ ਨੇ ਐਲਾਨ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਦੇ ਅਧੀਨ ਇਕ ਦਿੱਲੀ ਬਾਜ਼ਾਰ ਨਾਮ ਦਾ …
Read More »ਕਿਸੇ ਵੀ ਬਿਮਾਰੀ ਤੇ ਦੁਸ਼ਮਣ ਨੂੰ ਘੱਟ ਨਾ ਸਮਝੋ : ਮੋਦੀ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੋਵਿਡ ਟੀਕਾਕਰਨ ਵਿਚ ਪਛੜਨ ਵਾਲੇ 40 ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਕਈ ਰਾਜਾਂ ਦੇ ਮੁੱਖ ਮੰਤਰੀ ਵੀ ਸ਼ਾਮਲ ਹੋਏ। ਵਰਚੂਅਲ ਮੀਟਿੰਗ ਵਿਚ ਮੋਦੀ ਨੇ ਘੱਟ ਟੀਕਾਕਰਨ ਦੇ ਕਾਰਨਾਂ ਦੀ ਸਮੀਖਿਆ ਕੀਤੀ। ਮੋਦੀ ਨੇ ਵੈਕਸੀਨੇਸ਼ਨ ਦਾ ਮੰਤਰ …
Read More »ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਯੂਪੀ ਚੋਣਾਂ ਬਾਰੇ ਭਵਿੱਖਬਾਣੀ
ਕਿਹਾ-ਵੋਟਾਂ ਨਾ ਮਿਲਣ ਦੇ ਬਾਵਜੂਦ ਵੀ ਹੇਰਾਫੇਰੀ ਨਾਲ ਜਿੱਤੇਗੀ ਭਾਜਪਾ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਯੂਪੀ ਚੋਣਾਂ ਬਾਰੇ ਇਕ ਭਵਿੱਖਬਾਣੀ ਕੀਤੀ ਹੈ। ਉਨ੍ਹਾਂ ਇਹ ਭਵਿੱਖਬਾਣੀ ਕਰਦਿਆਂ ਕਿਹਾ ਕਿ ਯੂਪੀ ਵਿਧਾਨ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਹੀ ਜਿੱਤੇਗੀ। ਉਨ੍ਹਾਂ ਕਿਹਾ ਕਿ ਬੇਸ਼ੱਕ ਇਨ੍ਹਾਂ ਚੋਣਾਂ ਦੌਰਾਨ ਭਾਰਤੀ ਜਨਤਾ …
Read More »ਕਿਸਾਨਾਂ ਨੇ ਜੀਂਦ ਵਿਚ ਦੁਸ਼ਿਅੰਤ ਚੌਟਾਲਾ ਦਾ ਕੀਤਾ ਡਟਵਾਂ ਵਿਰੋਧ, ਕਾਲੇ ਝੰਡੇ ਵੀ ਦਿਖਾਏ
ਜੀਂਦ : ਹਰਿਆਣਾ ਦੇ ਡਿਪਟੀ ਸੀਐਮ ਅਤੇ ਜਨਨਾਇਕ ਜਨਤਾ ਪਾਰਟੀ ਦੇ ਆਗੂ ਦੁਸ਼ਿਅੰਤ ਚੌਟਾਲਾ ਨੂੰ ਜੀਂਦ ਵਿਚ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਵੱਡੀ ਗਿਣਤੀ ਕਿਸਾਨਾਂ ਨੇ ਜੀਂਦ ਸ਼ਹਿਰ ਵਿਚ ਸਥਿਤ ਜੇ.ਜੇ.ਪੀ. ਦਫਤਰ ਨੂੰ ਘੇਰ ਲਿਆ ਅਤੇ ਪੁਲਿਸ ਨਾਲ ਕਿਸਾਨਾਂ ਦੀ ਨੋਕ ਝੋਕ ਵੀ ਹੋਈ। ਇਹ ਵੀ ਜਾਣਕਾਰੀ …
Read More »ਬੰਦੀ ਛੋੜ ਦਿਵਸ ਅਤੇ ਦੀਵਾਲੀ
ਤਲਵਿੰਦਰ ਸਿੰਘ ਬੁੱਟਰ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ‘ਚ ‘ਬੰਦੀਛੋੜ ਦਿਵਸ’ ਵਜੋਂ ਮਨਾਏ ਜਾਂਦੇ ਦੀਵਾਲੀ ਦੇ ਤਿਓਹਾਰ ਦਾ ਸਬੰਧ ਸਿੱਖ ਧਰਮ ਦੇ ਸੰਸਥਾਗਤ ਪ੍ਰਚਾਰ-ਪ੍ਰਸਾਰ, ਖੂਨੀ ਪੈਂਡਿਆਂ ਅਤੇ ਜ਼ਬਰ-ਜ਼ੁਲਮ ਵਿਰੁੱਧ ਅਮੁੱਕ ਸੰਘਰਸ਼ ਦੌਰਾਨ ਕੌਮੀ ਤਕਦੀਰ ਉਲੀਕਣ ਦੇ ਅਹਿਮ ਦਿਹਾੜੇ ਵਜੋਂ ਜੁੜਿਆ ਰਿਹਾ ਹੈ। ਸਿੱਖ ਧਰਮ ਵਿਚ ਦੀਵਾਲੀ …
Read More »ਬੀਐੱਸਐੱਫ ਦਾ ਅਧਿਕਾਰ ਖੇਤਰ : ਵਧ ਰਹੇ ਤੌਖਲੇ
ਗੁਰਬਚਨ ਜਗਤ ਪਿਛਲੇ ਦਿਨੀਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਹੁਕਮ ਜਾਰੀ ਕਰਕੇ ਬੀਐੱਸਐਫ ਨੂੰ ਪੰਜਾਬ ਵਿਚ ਕੌਮਾਂਤਰੀ ਸਰਹੱਦ ਦੇ ਨਾਲ-ਨਾਲ 50 ਕਿਲੋਮੀਟਰ ਤੱਕ ਦੇ ਇਲਾਕਿਆਂ ਅੰਦਰ ਤਲਾਸ਼ੀਆਂ ਲੈਣ, ਜ਼ਬਤੀਆਂ ਅਤੇ ਗ੍ਰਿਫ਼ਤਾਰੀਆਂ ਕਰਨ ਦੇ ਅਖਤਿਆਰ ਦੇ ਦਿੱਤੇ ਹਨ। ਪਹਿਲਾਂ ਇਹ ਦਾਇਰਾ ਸਰਹੱਦ ਤੋਂ 15 ਕਿਲੋਮੀਟਰ ਤੱਕ ਦੇ ਇਲਾਕੇ ਤੱਕ ਮਹਿਦੂਦ ਸੀ। …
Read More »ਸਾਲ 2021 ਪਰ ਪੰਜਾਬ ਪੁਲਿਸ ’84 ਵਾਲੀ
ਬਰਨਾਲੇ ਦੀ ਜੇਲ੍ਹ ‘ਚ ਕੈਦੀ ਦੀ ਪਿੱਠ ‘ਤੇ ਲਿਖ ਦਿੱਤਾ ਅੱਤਵਾਦੀ ਕੈਦੀ ਕਰਮਜੀਤ ਸਿੰਘ ਦੀ ਪਿੱਠ ‘ਤੇ ਗਰਮ ਸਰੀਏ ਨਾਲ ਲਿਖਿਆ ਅੱਤਵਾਦੀ ਮਾਨਸਾ : ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਜੇਲ੍ਹ ਪ੍ਰਸ਼ਾਸਨ ਦੀ ਇਕ ਘਿਨੌਣੀ ਹਰਕਤ ਸਾਹਮਣੇ ਆਈ ਹੈ। ਮਾਨਸਾ ‘ਚ ਨਸ਼ਾ ਤਸਕਰੀ ਦੇ ਇਕ ਮਾਮਲੇ ‘ਚ ਪੇਸ਼ੀ ਭੁਗਤਣ ਆਏ ਕੈਦੀ …
Read More »ਫੋਰਡ ਨੇ ਪਹਿਲੀ ਜਨਵਰੀ ਤੋਂ ਘੱਟ ਤੋਂ ਘੱਟ ਉਜਰਤਾਂ15 ਡਾਲਰ ਪ੍ਰਤੀ ਘੰਟਾ ਕਰਨ ਦਾ ਕੀਤਾ ਐਲਾਨ
ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਸਰਕਾਰ ਦਾ ਕਹਿਣਾ ਹੈ ਕਿ ਪਹਿਲੀ ਜਨਵਰੀ, 2022 ਤੋਂ ਘੱਟ ਤੋਂ ਘੱਟ ਉਜਰਤਾਂ 14.35 ਡਾਲਰ ਤੋਂ 15 ਡਾਲਰ ਪ੍ਰਤੀ ਘੰਟਾ ਹੋ ਜਾਣਗੀਆਂ। ਘੱਟ ਤੋਂ ਘੱਟ ਉਜਰਤਾਂ ਵਿੱਚ ਵਾਧੇ ਲਈ ਜੇ ਬਿੱਲ ਪਾਸ ਹੋ ਜਾਂਦਾ ਹੈ ਤਾਂ ਲੀਕਰ ਸਰਵ ਕਰਨ ਵਾਲਿਆਂ ਨੂੰ ਵੀ 12.55 ਡਾਲਰ ਦੀ ਥਾਂ …
Read More »ਅਮਰਿੰਦਰ ਨੇ ਕਾਂਗਰਸ ਛੱਡ ਬਣਾਈ ‘ਪੰਜਾਬ ਲੋਕ ਕਾਂਗਰਸ’ ਪਾਰਟੀ
ਕੈਪਟਨ ਦੀ ਨਵੀਂ ਕਾਂਗਰਸ ਸੋਨੀਆ ਨੇ ਕੈਪਟਨ ਦਾ ਅਸਤੀਫ਼ਾ ਕੀਤਾ ਮਨਜ਼ੂਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਦੇ 45ਵੇਂ ਦਿਨ ਪਾਰਟੀ ਨਾਲ ਨਰਾਜ਼ ਚੱਲ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਅਸਤੀਫਾ ਦੇ ਕੇ ਆਪਣੀ ਪਾਰਟੀ ਦੇ ਨਾਮ ਦਾ ਐਲਾਨ ਕੀਤਾ। ਕੈਪਟਨ ਨੇ ਪਾਰਟੀ ਦਾ …
Read More »