Breaking News
Home / 2021 / November / 04 (page 5)

Daily Archives: November 4, 2021

ਟਿਕੈਤ ਨੇ ਮੋਦੀ ਸਰਕਾਰ ਨੂੰ 26 ਨਵੰਬਰ ਤੱਕ ਦਾ ਦਿੱਤਾ ਸਮਾਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਪੰਜਾਬ, ਹਰਿਆਣਾ, ਯੂਪੀ ਅਤੇ ਰਾਜਸਥਾਨ ਸਣੇ ਦੇਸ਼ ਦੇ ਕਈ ਹਿੱਸਿਆਂ ਵਿਚ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਲਗਾਤਾਰ ਅੰਦੋਲਨ ਕੀਤੇ ਜਾ ਰਹੇ ਹਨ। ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ …

Read More »

ਜ਼ਿਮਨੀ ਚੋਣਾਂ : ਹਿਮਾਚਲ ‘ਚ 1 ਲੋਕ ਸਭਾ ਅਤੇ 3 ਵਿਧਾਨ ਸਭਾ ਸੀਟਾਂ ‘ਤੇ ਭਾਜਪਾ ਹਾਰੀ

ਭਾਜਪਾ ਚਾਰੋਂ ਖਾਨੇ ਚਿੱਤ-ਕਾਂਗਰਸ ਦਾ ਹੱਥ ਉਚਾ ਨਵੀਂ ਦਿੱਲੀ : ਤਿੰਨ ਲੋਕ ਸਭਾ ਅਤੇ 13 ਰਾਜਾਂ ਦੀਆਂ 29 ਵਿਧਾਨ ਸਭਾ ਸੀਟਾਂ ‘ਤੇ ਲੰਘੀ 30 ਅਕਤੂਬਰ ਨੂੰ ਹੋਈ ਜ਼ਿਮਨੀ ਚੋਣ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਅਗਲੇ ਸਾਲ ਵਿਧਾਨ ਸਭਾ ਚੋਣਾਂ ਦਾ ਸਾਹਮਣਾ ਕਰਨ ਜਾ ਰਹੇ ਹਿਮਾਚਲ ਵਿਚ ਭਾਜਪਾ ਨੂੰ ਕਰਾਰੀ …

Read More »

ਪੰਜਾਬ ‘ਚ ਸਸਤੀ ਹੋਈ ਬਿਜਲੀ

ਚੰਨੀ ਨੇ ਸਰਕਾਰੀ ਮੁਲਾਜ਼ਮਾਂ ਦੇ ਡੀਏ ਵਿਚ ਵੀ 11 ਫੀਸਦੀ ਦਾ ਕੀਤਾ ਵਾਧਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਸੋਮਵਾਰ ਨੂੰ ਚੰਡੀਗੜ੍ਹ ‘ਚ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਚੰਨੀ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਪੰਜਾਬ ਵਾਸੀਆਂ ਦੀ ਸਹੂਲਤ ਲਈ ਐਲਾਨ ਵੀ …

Read More »

ਕਿਰਤ ਦਾ ਦੇਵਤਾ

ਬਾਬਾ ਵਿਸ਼ਵਕਰਮਾ ਚਮਕੌਰ ਸਿੰਘ ਮਹੱਤਵਪੂਰਨ ਇਤਿਹਾਸਕ ਘਟਨਾਵਾਂ ਦੇ ਅਧਿਐਨ ਤੋਂ ਇਹ ਗੱਲ ਨਿੱਖਰ ਕੇ ਸਾਹਮਣੇ ਆਉਂਦੀ ਹੈ ਕਿ ਕ੍ਰਿਸਟੋਫਰ ਕੋਲੰਬਸ ਨੇ ਜਿਸ ਸਮੁੰਦਰੀ ਜਹਾਜ਼ ‘ਸੈਂਟਾਮੈਰੀਆ’ ਵਿਚ ਦੂਰ ਤੱਕ ਸਮੁੰਦਰੀ ਯਾਤਰਾ ਕਰਕੇ ਆਖ਼ਰ ਅਮਰੀਕਾ ਦੀ ਖੋਜ ਕੀਤੀ, ਸਿੱਖਾਂ ਦੇ ਦਸਵੇਂ ਗੁਰੂ ਦਸਮੇਸ਼ ਪਿਤਾ, ਸਰਬੰਸਦਾਨੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਰਬਲੋਹ …

Read More »

ਪਰਵਾਸੀ ਨਾਮਾ

ਗਿੱਲ ਬਲਵਿੰਦਰ +1 416-558-5530 ਦੀਵਾਲੀ 2021 ਬੇਸ਼ਕ ਦੇਸ ਜਾਂ ਕੋਈ ਪ੍ਰਦੇਸ ਰਹਿੰਦਾ, ਚਾਅ ਦੀਵਾਲੀ ਦਾ ਹੁੰਦਾ ਹੈ ਸਾਰਿਆਂ ਨੂੰ। ਅਯੋਧਿਆ ਪਰਤੇ ਸੀ ਏਸ ਦਿਨ ਸ੍ਰੀ ਰਾਮ, ਲੰਕਾ ਵਿੱਚ ਮਾਰ ਕੇ ਕਈ ਹੰਕਾਰਿਆਂ ਨੂੰ। ਗਵਾਲੀਅਰ ਦੇ ਕਿਲ੍ਹੇ ‘ਚੋਂ ਗੁਰੂ ਜੀ ਛੁਡਵਾ ਲਿਆਏ, ਆਪਣੇ ਨਾਲ ਹੀ ਬਵੰਜਾ ਵਿਚਾਰਿਆਂ ਨੂੰ। ਮੱਸਿਆ ਦੀ ਰਾਤ …

Read More »

ਆਉ ਮਨਾਈਏ ਦੀਵਾਲੀ…

ਆਉ ਰਲ਼ ਕੇ ਮਨਾਈਏ ਦੀਵਾਲੀ। ਦੀਵੇ ਬਾਲ਼ ਰੁਸ਼ਨਾਈਏ ਦੀਵਾਲੀ। ਖੁਸ਼ੀਆਂ ਖੇੜੇ ਸਭ ਦੇ ਵਿਹੜੇ, ਮਿਲੀਏ ਜੁਲੀਏ ਗਾਈਏ ਦੀਵਾਲੀ। ਰੱਜਿਆਂ ਨੂੰ ਕੀ ਹੋਰ ਰਜਾਉਣਾ, ਭੁੱਖਿਆਂ ਤਾਈਂ ਖੁਆਈਏ ਦੀਵਾਲੀ। ਗਿਲੇ ਸ਼ਿਕਵੇ ਭੁਲਾਅ ਕੇ ਸਾਰੇ, ਰੁੱਸੇ ਗਲ਼ ‘ਨਾ ਲਾਈਏ ਦੀਵਾਲੀ। ਘਰ ਦੀ ਸਾਫ਼ ਸਫ਼ਾਈ ਕਰੀਏ, ਮਨ ਦੀ ਮੈਲ਼ ਲਾਹੀਏ ਦੀਵਾਲੀ। ਸੁਧਰ ਜਾਣਗੇ ਰਿਸ਼ਤੇ …

Read More »

ਨਸਲਕੁਸ਼ੀ

ਜਦ ਸੱਤਾ ਦੇ ਸਿੰਘਾਸਣ ਉੱਪਰ ਆ ਬੈਠਣ ਆਦਮਖ਼ੋਰ ਦਹਾੜਨ ਲਹੂ ਪਿਆਸੇ ਮੁਕੱਦਮ ਆਦਮ-ਬੋ ਕਰ ਰਹੀ ਹੋਵੇ ਜਨੂੰਨੀ ਭੀੜ ਸਭ ਸ਼ੈਤਾਨ ਟੁੱਟ ਪੈਣ ਬੇਗੁਨਾਹਾਂ ‘ਤੇ ਖੇਡਣ ਲਾਚਾਰ ਅਤੇ ਬੇਵੱਸਾਂ ਦੀ ਖ਼ੂਨ ਦੀ ਹੋਲੀ ਅਤੇ ਧਰਤ ਭਾਰਤ ਦੀ ਥਾਂ-ਥਾਂ ਹੋ ਜਾਏ ਲਹੂ-ਲੁਹਾਣ…. ਹੋਰ ਕਿਸਨੂੰ ਆਖੋਗੇ ਨਸਲਕੁਸ਼ੀ? ਜਦ ਰੱਖਿਅਕ ਹੀ ਬਣ ਜਾਣ ਭੱਖਿਅਕ …

Read More »