Home / 2021 / November / 05

Daily Archives: November 5, 2021

ਪ੍ਰਿਯੰਕਾ ਨੇ ਮੋਦੀ ਨੂੰ ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਵਾਲੀ ਦਿਖਾਈ ਵੀਡੀਓ-ਕਿਹਾ ਕਿਸਾਨਾਂ ਨੂੰ ਕੁਚਲਣ ਵਾਲੇ ਮੰਤਰੀ ਦਾ ਬੇਟਾ ਅਜੇ ਤੱਕ ਕਿਉਂ ਨਹੀਂ ਹੋਇਆ ਗ੍ਰਿਫ਼ਤਾਰ

ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਨਵੀਂ ਵੀਡੀਓ ਕਲਿੱਪ ਦਿਖਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਇਸ ਨੂੰ ਦੇਖਣ। ਇਸ ਕਲਿੱਪ ਵਿੱਚ ਸਾਫ ਨਜਰ ਆ ਰਿਹਾ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ‘ਤੇ ਐੱਸਯੂਵੀ ਕਿਵੇਂ ਚੜ੍ਹਾਈ ਗਈ। ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨੂੰ ਕਿਹਾ,’ਕੀ ਤੁਸੀਂ ਇਹ ਵੀਡੀਓ …

Read More »

ਲਖੀਮਪੁਰ ਹਿੰਸਾ ਨੇ ਜਲ੍ਹਿਆਂਵਾਲਾ ਬਾਗ ਕਾਂਡ ਦੀ ਯਾਦ ਨੂੰ ਕੀਤਾ ਤਾਜ਼ਾ-ਮੁੱਖ ਮੰਤਰੀ ਚੰਨੀ ਦੀ ਅਗਵਾਈ ‘ਚ ਪੰਜਾਬ ਯੂਥ ਕਾਂਗਰਸ ਨੇ ਚੰਡੀਗੜ੍ਹ ਵਿਖੇ ਕੀਤਾ ਪ੍ਰਦਰਸ਼ਨ

ਯੂਪੀ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਹਿੰਸਾ ਮਾਮਲੇ ਦੇ ਖਿਲਾਫ਼ ਅੱਜ ਪੰਜਾਬ ਯੂਥ ਕਾਂਗਰਸ ਵੱਲੋਂ ਚੰਡੀਗੜ੍ਹ ਦੇ ਗਾਂਧੀ ਭਵਨ ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ ਪਦਰਸ਼ਨ ਵਿਚ ਪੰਜਾਬ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹੋਏ। ਲਖੀਮਪੁਰ ਘਟਨਾ ਦੇ ਮ੍ਰਿਤਕ ਕਿਸਾਨਾਂ ਲਈ ਮੁੱਖ ਮੰਤਰੀ ਚੰਨੀ ਵੱਲੋਂ ਮੌਨ ਵਰਤ ਵੀ ਰੱਖਿਆ ਗਿਆ। ਮੁੱਖ …

Read More »

ਕੈਪਟਨ ਹਰਮਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ-ਸੁਖਬੀਰ ਬਾਦਲ ਨੇ ਸੁਲਤਾਨਪੁਰ ਲੋਧੀ ਤੋਂ ਐਲਾਨਿਆ ਪਾਰਟੀ ਉਮੀਦਵਾਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀ ਰਹੇ ਕੈਪਟਨ ਹਰਮਿੰਦਰ ਸਿੰਘ ਅੱਜ ਕਾਂਗਰਸ ਪਾਰਟੀ ਨੂੰ ਛੱਡ ਕੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਕੈਪਟਨ …

Read More »