ਸੁਰਿੰਦਰ ਸਿੰਘ ਸੁੰਨੜ ਬਣੇ ‘ਲੋਕ ਮੰਚ ਪੰਜਾਬ’ ਦੇ ਪ੍ਰਧਾਨ ਡਾ. ਲਖਵਿੰਦਰ ਜੌਹਲ ਬਣੇ ਰਹਿਣਗੇ ਚੇਅਰਮੈਨ, ਦੀਪਕ ਸ਼ਰਮਾ ਚਨਾਰਥਲ ਬਣੇ ਸਕੱਤਰ ਤੇ ਡਾ. ਅਟਵਾਲ ਬਣੇ ਮੀਤ ਪ੍ਰਧਾਨ ਚੰਡੀਗੜ੍ਹ : ਅੱਜ ‘ਲੋਕ ਮੰਚ ਪੰਜਾਬ’ (ਰਜਿਸਟਰਡ) ਦੀ ਜਨਰਲ ਬਾਡੀ ਦੀ ਮੀਟਿੰਗ ਹੋਈ, ਜਿਸ ਵਿੱਚ ਸਾਹਿਤਕ ਅਤੇ ਸਭਿਆਚਾਰਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦਾ …
Read More »Daily Archives: November 8, 2021
ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਸਿਰਫ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ
ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਦੇ ਇਜਲਾਸ ’ਚ ਸਿਰਫ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਹੁਣ 11 ਨਵੰਬਰ ਨੂੰ ਇਜਲਾਸ ਦਾ ਦੂਜਾ ਦਿਨ ਹੋਵੇਗਾ। ਪਹਿਲੇ ਦਿਨ ਬੀ.ਐਸ.ਐਫ. ਮੁੱਦੇ ’ਤੇ ਸਰਕਾਰ ਵਲੋਂ ਮਤਾ ਲਿਆਉਣ ਦੀ ਉਮੀਦ ਸੀ, …
Read More »ਸਿੱਧੂ ਦਾ ਪੰਜਾਬ ਸਰਕਾਰ ’ਤੇ ਵੱਡਾ ਸਿਆਸੀ ਹਮਲਾ
ਕਿਹਾ, ਬੇਅਦਬੀ ਮਾਮਲਿਆਂ ’ਚ ਇਨਸਾਫ ਦੀ ਜਗ੍ਹਾ ਦੋਸ਼ੀਆਂ ਦੀ ਢਾਲ ਬਣ ਗਏ ਪਹਿਰੇਦਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਫਿਰ ਚਰਨਜੀਤ ਸਿੰਘ ਚੰਨੀ ਸਰਕਾਰ ’ਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਸਿੱਧੂ ਨੇ ਪੰਜਾਬ ਭਵਨ ਚੰਡੀਗੜ੍ਹ ਵਿਚ ਕਿਹਾ ਕਿ ਪੰਜਾਬ ਦੇ ਪਹਿਰੇਦਾਰਾਂ ਨੇ ਬੇਅਦਬੀ ਮਾਮਲਿਆਂ ਵਿਚ …
Read More »ਬੀ.ਐਸ.ਐਫ. ਦੇ ਮੁੱਦੇ ’ਤੇ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ
ਕਿਹਾ, ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ’ਚ ਚੁਣੌਤੀ ਕਿਉਂ ਨਹੀਂ ਦਿੱਤੀ? ਚੰਡੀਗੜ੍ਹ/ਬਿਊਰੋ ਨਿਊਜ਼ ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਦੇ ਫ਼ੈਸਲੇ ਨੂੰ ਇਕ ਮਹੀਨਾ ਹੋਣ ਜਾ ਰਿਹਾ ਹੈ …
Read More »ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਬਣੇ ਐਡੀਸ਼ਨਲ ਐਡਵੋਕੇਟ ਜਨਰਲ
ਆਮ ਆਦਮੀ ਪਾਰਟੀ ਨੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਡੀਜੀਪੀ ਅਤੇ ਐਡਵੋਕੇਟ ਜਨਰਲ ਦੀ ਨਿਯੁਕਤੀ ਨਾਲ ਹੋਏ ਬਵਾਲ ਤੋਂ ਬਾਅਦ ਇਕ ਹੋਰ ਨਿਯੁਕਤੀ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਦੇ ਅਹੁਦੇ …
Read More »ਪੰਜਾਬ ’ਚ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਪ੍ਰਤੀ ਲੀਟਰ ਹੋਇਆ ਸਸਤਾ
ਅਕਾਲੀ ਆਗੂ ਦਲਜੀਤ ਚੀਮਾ ਨੇ ਫਿਰ ਵੀ ਮੁੱਖ ਮੰਤਰੀ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਤੋਂ ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਪ੍ਰਤੀ ਲੀਟਰ ਸਸਤਾ ਹੋਇਆ ਹੈ। ਪੰਜਾਬ ਕੈਬਨਿਟ ਨੇ ਸੂਬਾ ਵਾਸੀਆਂ ਨੂੰ ਤੇਲ ਕੀਮਤਾਂ ਵਿਚ ਰਾਹਤ ਦੇਣ ਲਈ ਲੰਘੇ ਕੱਲ੍ਹ ਫੈਸਲਾ ਕੀਤਾ ਸੀ, ਜੋ ਅੱਜ ਤੋਂ …
Read More »ਨੋਟਬੰਦੀ ਨੂੰ ਹੋ ਗਏ ਪੰਜ ਸਾਲ – ਪਿ੍ਰਅੰਕਾ ਗਾਂਧੀ ਨੇ ਮੋਦੀ ਸਰਕਾਰ ਵਲੋਂ ਕੀਤੀ ਗਈ ਨੋਟਬੰਦੀ ਨੂੰ ਤਬਾਹੀ ਕਰਨ ਵਾਲਾ ਕਦਮ ਦੱਸਿਆ
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਨਵੰਬਰ 2016 ਨੂੰ ਨੋਟਬੰਦੀ ਦਾ ਐਲਾਨ ਕੀਤਾ ਸੀ, ਜਿਸ ਨੂੰ ਅੱਜ ਪੰਜ ਸਾਲ ਹੋ ਗਏ ਹਨ। ਇਸ ਦੌਰਾਨ 1000 ਅਤੇ 500 ਦੇ ਨੋਟ ਬੰਦ ਕਰ ਦਿੱਤੇ ਗਏ ਸਨ ਅਤੇ ਫਿਰ 2000 ਅਤੇ 500 ਦੇ ਨਵੇਂ ਨੋਟ ਜਾਰੀ ਕੀਤੇ ਗਏ ਸਨ। ਕਾਂਗਰਸ …
Read More »ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ਤੋਂ ਸੁਪਰੀਮ ਕੋਰਟ ਸੰਤੁਸ਼ਟ ਨਹੀਂ
ਕਿਹਾ, ਦੋ ਐਫ.ਆਈ.ਆਰ. ਨੂੰ ਓਵਰਲੈਪ ਕਰਕੇ ਇਕ ਵਿਸ਼ੇਸ਼ ਆਰੋਪੀ ਨੂੰ ਦਿੱਤਾ ਜਾ ਰਿਹਾ ਲਾਭ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਅੱਜ ਤੀਜੀ ਵਾਰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਯੂਪੀ ਸਰਕਾਰ ਨੇ ਸੁਪਰੀਮ ਕੋਰਟ ਵਿਚ ਨਵੀਂ ਸਟੇਟਸ ਰਿਪੋਰਟ ਦਾਖਲ ਕੀਤੀ। ਸੀਜੇਆਈ ਐਨ.ਵੀ. ਰਮੰਨਾ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਹਿਮਾ ਕੋਹਲੀ …
Read More »ਮੋਗਾ ਅਤੇ ਫਿਰੋਜ਼ਪੁਰ ’ਚ ਨਸ਼ਾ ਵੇਚਣ ਵਾਲਿਆਂ ਦੀ ਜਾਇਦਾਦ ਅਟੈਚ ਕਰੇਗੀ ਪੁਲਿਸ
ਸੁਖਜਿੰਦਰ ਰੰਧਾਵਾ ਨੇ ਤਿੰਨ ਦਿਨਾਂ ਵਿਚ ਮੰਗੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਮੋਗਾ ਅਤੇ ਫਿਰੋਜ਼ਪੁਰ ਦੇ ਦੋ ਪਿੰਡਾਂ ਵਿਚ ਨਸ਼ਾ ਵਿਕਰੀ ਦੀ ਗੂੰਜ ਚੰਡੀਗੜ੍ਹ ਤੱਕ ਪਹੁੰਚ ਗਈ ਹੈ। ਪੰਜਾਬ ਦਾ ਗ੍ਰਹਿ ਵਿਭਾਗ ਦੇਖ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਨਸ਼ਿਆਂ ਦੇ ਮਾਮਲੇ ਵਿਚ ਸਖਤ ਰੁਖ ਅਪਣਾ ਲਿਆ ਹੈ। ਰੰਧਾਵਾ ਨੇ ਦੋਵੇਂ ਜ਼ਿਲ੍ਹਿਆਂ ਦੇ …
Read More »ਹੁਣ ਪੰਜਾਬ ’ਚ ਅਦਾਲਤੀ ਕੰਮ ਵੀ ਪੰਜਾਬੀ ਵਿੱਚ ਹੋਣੇ ਲਾਜ਼ਮੀ ਬਣਾਵੇ ਸਰਕਾਰ : ਲੋਕ ਮੰਚ ਪੰਜਾਬ
ਕਿਹਾ : ਪੰਜਾਬੀ ਦੇ ਸਨਮਾਨ ਦੀ ਬਹਾਲੀ ਖਾਤਰ ਬਣਾਈਆਂ ਜਾਣ ਜ਼ਿਲ੍ਹਾ ਪੱਧਰੀ ਕਮੇਟੀਆਂ ਚੰਡੀਗੜ੍ਹ : ਲੋਕ ਮੰਚ ਪੰਜਾਬ (ਰਜਿ.) ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਸਾਰ ਤੇ ਪ੍ਰਫੁੱਲਤਾ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਸਵਾਗਤ ਕੀਤਾ ਗਿਆ। ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾ. ਲਖਵਿੰਦਰ ਜੌਹਲ ਤੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ …
Read More »