Breaking News
Home / 2021 / November / 09

Daily Archives: November 9, 2021

ਸਿੱਧੂ ਅੱਗੇ ਝੁਕੀ ਚੰਨੀ ਸਰਕਾਰ

ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਦੀ ਹੋਈ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਆਖਰ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਗੇ ਝੁਕਦੀ ਨਜ਼ਰ ਆਈ। ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਦੇ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਗਿਆ ਹੈ ਅਤੇ ਇਸ ਦੀ ਸੂਚਨਾ ਰਾਜਪਾਲ ਨੂੰ ਭੇਜ ਦਿੱਤੀ ਗਈ …

Read More »

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ

ਰਿਟਾਇਰਮੈਂਟ ਤੋਂ ਬਾਅਦ ਵੀ ਸਰਕਾਰੀ ਨੌਕਰੀ ਕਰ ਰਹੇ ਕਰਮਚਾਰੀਆਂ ਦੀ ਹੋਵੇਗੀ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਅੱਜ ਇਕ ਵੱਡਾ ਫੈਸਲਾ ਲਿਆ। ਪੰਜਾਬ ’ਚ ਰਿਟਾਇਰਮੈਂਟ ਤੋਂ ਬਾਅਦ ਵੀ ਦੁਬਾਰਾ ਸਰਕਾਰੀ ਵਿਭਾਗਾਂ ’ਚ ਨਿਯੁਕਤ ਅਫ਼ਸਰਾਂ ਦੀ ਛੁੱਟੀ ਕਰ ਦਿੱਤੀ ਗਈ ਹੈ। 9 ਨਵੰਬਰ ਮੰਗਲਵਾਰ ਨੂੰ ਇਸ ਸਬੰਧ …

Read More »

ਸੁਖਬੀਰ ਬਾਦਲ ਵੋਟਾਂ ਤੋਂ ਪਹਿਲਾਂ ਅਸ਼ੀਰਵਾਦ ਲੈਣ ਸਾਲਾਸਰ ਬਾਲਾ ਜੀ ਧਾਮ ਪਹੁੰਚੇ

ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੋਟਾਂ ਤੋਂ ਪਹਿਲਾਂ ਧਾਰਮਿਕ ਥਾਵਾਂ ਤੋਂ ਅਸ਼ੀਰਵਾਦ ਲੈਣ ਲਈ ਪਹੁੰਚ ਰਹੇ ਹਨ, ਜਿਸ ਚਲਦਿਆਂ ਅੱਜ ਸੁਖਬੀਰ ਬਾਦਲ ਮਾਲਵਾ ਖਿੱਤੇ ਦੇ ਅਕਾਲੀ ਆਗੂਆਂ ਤੇ ਹੋਰ ਲੀਡਰਸ਼ਿਪ ਦੇ ਨਾਲ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਵਿਚ ਸ੍ਰੀ ਸਾਲਾਸਰ ਬਾਲਾ …

Read More »

ਸਿੱਧੂ ਪਹੁੰਚੇ ਕਰਤਾਰਪੁਰ ਕੌਰੀਡੋਰ – ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਲਈ ਕੀਤੀ ਅਰਦਾਸ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂੁ ਅੱਜ ਕਰਤਾਰਪੁਰ ਸਾਹਿਬ ਦੇ ਲਾਂਘਾ ਖੁੱਲ੍ਹਣ ਦੇ ਦੋ ਸਾਲ ਮੁਕੰਮਲ ਹੋ ਜਾਣ ਮੌਕੇ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਬਣੇ ਆਰਜ਼ੀ ਦਰਸ਼ਨ ਸਥੱਲ ’ਤੇ ਪਹੁੰਚੇ। ਸਿੱਧੂ ਨੇ ਪਾਕਿਸਤਾਨ ’ਚ ਸਥਿਤ ਅਤੇ ਇਸ ਸਰਹੱਦ ਤੋਂ ਥੋੜ੍ਹੀ ਦੂਰ ਗੁਰਦੁਆਰਾ …

Read More »

ਰੰਧਾਵਾ ਦੇ ਜਵਾਈ ਨੂੰ ਨੌਕਰੀ ਦੇ ਬਹਾਨੇ ਗਰਮਾਈ ਸਿਆਸਤ

ਕਾਂਗਰਸੀ ਵਿਧਾਇਕ ਬਾਜਵਾ ਨੇ ਤਿੰਨ ਮੰਤਰੀਆਂ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਲਗਾਉਣ ’ਤੇ ਪੰਜਾਬ ਵਿਚ ਸਿਆਸੀ ਬਵਾਲ ਮਚ ਗਿਆ ਹੈ। ਅਹਿਮ ਗੱਲ ਇਹ ਹੈ ਕਿ ਵਿਰੋਧੀ ਤਾਂ ਆਰੋਪ ਲਗਾ ਹੀ ਰਹੇ ਹਨ, ਹੁਣ ਕਾਂਗਰਸ …

Read More »

ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਹੋਇਆ ਵੱਡਾ ਖੁਲਾਸਾ

ਅਸ਼ੀਸ਼ ਮਿਸ਼ਰਾ ਦੇ ਅਸਲੇ ਤੋਂ ਫਾਇਰਿੰਗ ਹੋਣ ਦੀ ਹੋਈ ਪੁਸ਼ਟੀ ਲਖਨਊ/ਬਿਊਰੋ ਨਿਊਜ਼ ਤਿੰਨ ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ ਕਿਸਾਨਾਂ ਨੂੰ ਥਾਰ ਗੱਡੀ ਨਾਲ ਕੁਚਲੇ ਜਾਣ ਦੇ ਮਾਮਲੇ ਵਿਚ ਨਵਾਂ ਖੁਲਾਸਾ ਹੋਇਆ ਹੈ। ਫੋਰੈਂਸਿਕ ਲੈਬ ਦੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਹਿੰਸਾ ਦੌਰਾਨ ਹੋਈ ਫਾਇਰੰਗ ਕੇਂਦਰੀ ਰਾਜ ਮੰਤਰੀ ਅਜੇ …

Read More »

ਯੂਪੀ ਦੀ ਕਾਨੂੰਨ ਵਿਵਸਥਾ ਨੂੰ ਤਬਾਹ ਕਰ ਰਹੇ ਨੇ ਭਾਜਪਾ ਦੇ ਤਿੰਨ ਇੰਜਣ

ਅਖਿਲੇਸ਼ ਯਾਦਵ ਨੇ ਭਾਜਪਾ ਨੂੰ ਲਿਆ ਲੰਮੇ ਹੱਥੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਲਖੀਮਪੁਰ ਖੀਰੀ ਮਾਮਲੇ ਦੀ ਜਾਂਚ ’ਤੇ ਸੁਪਰੀਮ ਕੋਰਟ ਦੇ ਸਖ਼ਤ ਰੁਖ ਬਾਰੇ ਅੱਜ ਰਾਜ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ’ਤੇ ਸਿਆਸੀ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ …

Read More »

ਬਿਕਰਮ ਮਜੀਠੀਆ ਕੁਝ ਵੀ ਬੋਲਣ ਤੋਂ ਪਹਿਲਾਂ ਸੋਚਣ

ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ, ਜਾਂਚ ਰਿਪੋਰਟ ਦੇ ਪਹਿਲੇ ਪੰਨੇ ’ਤੇ ਮਜੀਠੀਆ ਦਾ ਨਾਮ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅਕਾਲੀ ਦਲ ਦੇ ਆਗੂਆਂ ਨੂੰ ਕੁਝ ਵੀ ਬੋਲਣ ਤੋਂ ਪਹਿਲਾਂ ਸੋਚਣ ਦੀ ਸਲਾਹ ਦਿੱਤੀ। ਬਿਕਰਮ ਮਜੀਠੀਆ ਬਾਰੇ ਗੱਲ ਕਰਦਿਆਂ ਡਾ. ਸਿੱਧੂ …

Read More »

ਭੁਪਾਲ ਦੇ ਹਸਪਤਾਲ ’ਚ ਅੱਗ ਲੱਗਣ ਕਾਰਨ 7 ਬੱਚਿਆਂ ਦੀ ਮੌਤ

ਸੂਬਾ ਸਰਕਾਰ ਨੇ ਉਚ ਪੱਧਰੀ ਜਾਂਚ ਦੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਭੁਪਾਲ ਸਥਿਤ ਬੱਚਿਆਂ ਦੇ ਕਮਲਾ ਨਹਿਰੂ ਹਸਪਤਾਲ ਦੇ ਹਮੀਦੀਆ ਕੰਪਲੈਕਸ ਦੇ ਬੱਚਾ ਵਾਰਡ ਵਿੱਚ ਲੰਘੀ ਦੇਰ ਰਾਤ ਅੱਗ ਲੱਗਣ ਕਾਰਨ ਘੱਟੋ-ਘੱਟ 7 ਬੱਚਿਆਂ ਦੀ ਮੌਤ ਹੋ ਗਈ। ਇਸ ਹਾਦਸੇ ’ਚ ਮਰਨ ਵਾਲੇ ਬੱਚਿਆਂ ਦੀ ਉਮਰ …

Read More »