Breaking News
Home / 2021 / November / 10

Daily Archives: November 10, 2021

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ – ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਪਾਰਟੀ ’ਚ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ’ਚ ਬਗ਼ਾਵਤ ਸ਼ੁਰੂ ਹੋ ਗਈ ਹੈ ਅਤੇ ਬਠਿੰਡਾ ਦਿਹਾਤੀ ਤੋਂ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਵਿਚ ਸ਼ਾਮਲ ਹੋ ਗਈ। ਚੰਡੀਗੜ੍ਹ ਵਿਚ ਕਾਂਗਰਸ ਦੀ ਪ੍ਰੈਸ ਕਾਨਫਰੰਸ ਦੌਰਾਨ ਰੂਬੀ ਨੇ ਕਾਂਗਰਸ ਜੁਆਇਨ ਕੀਤੀ ਅਤੇ ਮੁੱਖ ਮੰਤਰੀ …

Read More »

ਪੰਜਾਬੀ ਲਾਗੂ ਕਰਵਾਉਣ ਲਈ ਕਮਿਸ਼ਨ ਸਥਾਪਿਤ ਹੋਵੇ

ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਜਾਵੇ : ਲੋਕ ਮੰਚ ਪੰਜਾਬ ਚੰਡੀਗੜ੍ਹ : ਲੋਕ ਮੰਚ ਪੰਜਾਬ ਪੰਜਾਬੀ ਭਾਸ਼ਾ ਲਾਗੂ ਕੀਤੇ ਜਾਣ ਸਬੰਧੀ ਪੰਜਾਬ ਸਰਕਾਰ ਦੇ ਫੈਸਲਿਆਂ ਦਾ ਸਵਾਗਤ ਕਰਦਾ ਹੋਇਆ ਸੁਝਾਅ ਦਿੰਦਾ ਹੈ ਕਿ ਪੰਜਾਬ ਵਿਚ ਸਿੱਖਿਆ, ਪ੍ਰਸ਼ਾਸਨ ਅਤੇ ਜ਼ਿਲ੍ਹਾ ਪੱਧਰ ਦੀਆਂ ਅਦਾਲਤਾਂ ਵਿਚ ਪੰਜਾਬੀ ਨੂੰ ਲਾਗੂ ਕਰਵਾਉਣ ਲਈ ਰਾਜ …

Read More »

ਜਾਖੜ ਨੇ ਚੰਨੀ ਨੂੰ ਦੱਸਿਆ ਕੰਪਰੋਮਾਈਜ਼ਡ ਸੀਐਮ

ਮਨੀਸ਼ ਤਿਵਾੜੀ ਨੇ ਵੀ ਕਿਹਾ, ਏਜੀ ਅਹੁਦੇ ਦਾ ਨਾ ਹੋਵੇ ਸਿਆਸੀਕਰਨ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੱਧੂ ਦੀ ਜਿੱਦ ’ਤੇ ਐਡਵੋਕੇਟ ਜਨਰਲ ਨੂੰ ਹਟਾਉਣ ਤੋਂ ਬਾਅਦ ਕਾਂਗਰਸੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਚਰਨਜੀਤ ਚੰਨੀ ਸਰਕਾਰ ’ਤੇ …

Read More »

ਹਰਸਿਮਰਤ ਕੌਰ ਬਾਦਲ ਦਾ ਫਿਰੋਜ਼ਪੁਰ ’ਚ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ

ਕਿਸਾਨਾਂ ਅਤੇ ਅਕਾਲੀ ਆਗੂਆਂ ਵਿਚਾਲੇ ਹੋਈ ਧੱਕਾ ਮੁੱਕੀ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਚੁਣਾਵੀ ਮਾਹੌਲ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਆਹਮੋ ਸਾਹਮਣੇ ਹੋ ਗਏ ਹਨ। ਫਿਰੋਜ਼ਪੁਰ ਵਿਚ ਚੋਣ ਪ੍ਰਚਾਰ ਲਈ ਪਹੁੰਚੀ ਹਰਸਿਮਰਤ ਕੌਰ ਬਾਦਲ ਦਾ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ। ਧਿਆਨ ਰਹੇ ਕਿ ਵਿਵਾਦਤ ਖੇਤੀ ਕਾਨੂੰਨਾਂ ਨੂੰ …

Read More »

ਰਾਜਸਥਾਨ ਦੇ ਬਾਡਮੇਰ ਜ਼ਿਲ੍ਹੇ ’ਚ ਬੱਸ ਅਤੇ ਟਰੇਲਰ ਨੂੰ ਟੱਕਰ ਤੋਂ ਬਾਅਦ ਲੱਗੀ ਅੱਗ

12 ਵਿਅਕਤੀ ਜਿੰਦਾ ਜਲੇ ਜੋਧਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਬਾਡਮੇਰ ਜ਼ਿਲ੍ਹੇ ਦੇ ਜੋਧਪੁਰ ਨੈਸ਼ਨਲ ਹਾਈਵੇ ’ਤੇ ਅੱਜ ਬੱਸ ਅਤੇ ਟਰੇਲਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਟੱਕਰ ਤੋਂ ਬਾਅਦ ਬੱਸ ਅਤੇ ਟਰੇਲਰ ਨੂੰ ਅੱਗ ਲੱਗ ਗਈ ਅਤੇ 12 ਵਿਅਕਤੀਆਂ ਦੇ ਜਿੰਦਾ ਸੜਨ ਦੀ ਖਬਰ ਮਿਲੀ ਹੈ। ਇਹ ਹਾਦਸਾ ਸਵੇਰੇ ਸਾਢੇ 10 …

Read More »

ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੋਜ਼ਾਨਾ ਆਮਦਨ ’ਚ ਹੋਇਆ ਵਾਧਾ

ਵੜਿੰਗ ਨੇ ਕੈਪਟਨ ਸਰਕਾਰ ਨੂੰ ਦੱਸਿਆ ਸਮਝੌਤਾਵਾਦੀ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਪ੍ਰੈਸ ਕਾਨਫਰੰਸ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਟਰਾਂਸਪੋਰਟ ਮਾਫੀਆ ਕਾਰਨ ਵਿਭਾਗ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਵਲੋਂ ਅਕਤੂਬਰ ਮਹੀਨੇ ਵਿਚ …

Read More »

ਸਿੰਘੂ ਬਾਰਡਰ ’ਤੇ ਕਿਸਾਨ ਦੀ ਲਾਸ਼ ਦਰੱਖਤ ’ਤੇ ਲਟਕਦੀ ਮਿਲੀ

ਮਿ੍ਰਤਕ ਕਿਸਾਨ ਪੰਜਾਬ ਦੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਸਿੰਘੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਪ੍ਰੰਤੂ ਹਾਲੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਆਤਮ ਹੱਤਿਆ ਹੈ ਜਾਂ ਗੁਰਪ੍ਰੀਤ ਸਿੰਘ ਨਾਮੀ ਵਿਅਕਤੀ ਦਾ ਕਤਲ ਕੀਤਾ …

Read More »

ਮਲਾਲਾ ਯੂਸਫਜਈ ਨੇ ਬਚਪਨ ਦੇ ਦੋਸਤ ਨਾਲ ਕੀਤਾ ਨਿਕਾਹ

ਟਵਿੱਟਰ ’ਤੇ ਤਸਵੀਰਾਂ ਕੀਤੀਆਂ ਸਾਂਝੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਨੋਬੇਲ ਪੁਰਸਕਾਰ ਜੇਤੂ ਅਤੇ ਲੜਕੀਆਂ ਦੀ ਸਿੱਖਿਆ ਲਈ ਆਵਾਜ ਉਠਾਉਣ ਵਾਲੀ ਮਲਾਲਾ ਯੂਸਫਜਈ ਨੇ ਬਚਪਨ ਦੇ ਦੋਸਤ ਨਾਲ ਨਿਕਾਹ ਕਰਵਾ ਲਿਆ ਹੈ ਤੇ ਉਸ ਨੇ ਇਸ ਦੀ ਜਾਣਕਾਰੀ ਟਵਿੱਟ ਰਾਹੀਂ ਦਿੱਤੀ। ਯੂਸਫਜਈ ਨੇ ਟਵੀਟ ਕਰਕੇ ਕਿਹਾ ਕਿ ਅੱਜ ਮੇਰੀ ਜ਼ਿੰਦਗੀ ਦਾ ਬਹੁਤ …

Read More »

ਚੀਨ ਦੀ ਸਰਹੱਦ ਤੱਕ ਵਧੀਆ ਸੜਕ ਜ਼ਰੂਰੀ-ਸੁਪਰੀਮ ਕੋਰਟ

ਕਿਹਾ : ਅਸੀਂ ਨਹੀਂ ਚਾਹੁੰਦੇ ਕਿ ਫੌਜ ਨੂੰ 1962 ਵਰਗੀ ਹਾਲਤ ਦਾ ਕਰਨਾ ਪਵੇ ਸਾਹਮਣਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਾਖੰਡ ’ਚ ਚਾਰ ਧਾਮ ਯਾਤਰਾ ਨਾਲ ਜੁੜੀਆਂ ਤਿੰਨ ਸੜਕਾਂ ਦੀ ਚੌੜਾਈ ਵਧਾਉਣ ਨੂੰ ਸੁਪਰੀਮ ਕੋਰਟ ਨੇ ਦੇਸ਼ ਦੀ ਸੁਰੱਖਿਆ ਦੇ ਲਿਹਾਜ ਨਾਲ ਅਹਿਮ ਮੰਨਿਆ ਹੈ। ਇਸ ਪ੍ਰੋਜੈਕਟ ਦੇ ਖਿਲਾਫ਼ ਇਕ ਐਨ ਜੀ …

Read More »