Breaking News
Home / 2021 / November / 11

Daily Archives: November 11, 2021

ਪੰਜਾਬ ਵਿਧਾਨ ਸਭਾ ਨੇ ਬੀਐਸਐਫ ਦੇ ਵਧੇ ਅਧਿਕਾਰ ਖੇਤਰ ਸਬੰਧੀ ਕੇਂਦਰ ਦਾ ਨੋਟੀਫਿਕੇਸ਼ਨ ਕੀਤਾ ਰੱਦ

ਰੰਧਾਵਾ ਨੇ ਇਸ ਨੂੰ ਦੱਸਿਆ ਪੰਜਾਬ ਅਤੇ ਪੁਲਿਸ ਦਾ ਅਪਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬੀਐਸਐਫ ਦਾ ਅਧਿਕਾਰ ਖੇਤਰ 15 ਤੋਂ 50 ਕਿਲੋਮੀਟਰ ਕਰਨ ਨੂੰੂ ਲੈ ਕੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਪੰਜਾਬ ਵਿਧਾਨ ਸਭਾ ’ਚ ਰੱਦ ਕਰ ਦਿੱਤਾ ਗਿਆ। ਅੱਜ ਵੀਰਵਾਰ ਨੂੰ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਸਬੰਧੀ …

Read More »

ਕੇਂਦਰ ਸਰਕਾਰ ਦੇ ਸਮਰਥਨ ’ਚ ਆਏ ਕੈਪਟਨ ਅਮਰਿੰਦਰ

ਕਹਿੰਦੇ – ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣਾ ਕੌਮੀ ਸੁਰੱਖਿਆ ਦਾ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਐਸਐਫ ਦੇ ਮੁੱਦੇ ’ਤੇ ਕੇਂਦਰ ਦੀ ਮੋਦੀ ਸਰਕਾਰ ਦੇ ਸਮਰਥਨ ਵਿਚ ਆ ਗਏ ਹਨ। ਧਿਆਨ ਰਹੇ ਕਿ ਕੇਂਦਰ ਨੇ ਬੀਐਸਐਫ ਦਾ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਵਧਾ ਦਿੱਤਾ ਸੀ, …

Read More »

ਸਿੱਧੂ ਤੇ ਮਜੀਠੀਆ ’ਚ ਖੇਤੀ ਕਾਨੂੰਨਾਂ ਨੂੰ ਲੈ ਕੇ ਹੋਈ ਤਿੱਖੀ ਨੋਕ-ਝੋਕ

ਸਿੱਧੂ ਬੋਲੇ, ਕਾਲੇ ਖੇਤੀ ਕਾਨੂੰਨ ਅਕਾਲੀ ਦਲ ਦੀ ਦੇਣ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਵਿਚ ਜਬਰਦਸਤ ਹੰਗਾਮਾ ਹੋਇਆ। ਵਿਧਾਨ ਸਭਾ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਹ ਮੁੱਦਾ ਚੁੱਕਿਆ। ਸਿੱਧੂ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ …

Read More »

ਸੁਖਪਾਲ ਸਿੰਘ ਖਹਿਰਾ ਗਿ੍ਰਫ਼ਤਾਰ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਨੇ ਖਹਿਰਾ ਨੂੰ ਲਿਆ ਹਿਰਾਸਤ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਵੱਲੋਂ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਈਡੀ ਵੱਲੋਂ ਖਹਿਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਪੁੱਛਗਿੱਛ ਲਈ ਚੰਡੀਗੜ੍ਹ ਸਥਿਤ ਦਫ਼ਤਰ ਵਿਚ ਬੁਲਾਇਆ ਸੀ। ਜਿੱਥੇ ਦਿੱਲੀ ਤੋਂ ਆਈ ਈਡੀ ਦੀ …

Read More »

ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਵਿਰੋਧ ਤੋਂ ਡਰਦਿਆਂ ਪ੍ਰੋਗਰਾਮ ਕੀਤੇ ਰੱਦ

ਅਕਾਲੀ ਆਗੂ ਵਰਦੇਵ ਮਾਨ ਖਿਲਾਫ ਵੀ ਮਾਮਲਾ ਦਰਜ ਮਾਨਸਾ/ਬਿਊਰੋ ਨਿਊਜ਼ ਫਿਰੋਜ਼ਪੁਰ ਵਿਚ ਲੰਘੇ ਕੱਲ੍ਹ ਅਕਾਲੀ ਵਰਕਰਾਂ ਅਤੇ ਕਿਸਾਨਾਂ ਵਿਚਾਲੇ ਹੋਈ ਧੱਕਾ ਮੁੱਕੀ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅੱਜ ਦੇ ਪ੍ਰੋਗਰਾਮ ਰੱਦ ਕਰ ਦਿੱਤੇ ਸਨ। ਧਿਆਨ ਰਹੇ ਕਿ ਹਰਸਿਮਰਤ ਨੇ ਅੱਜ ਮਾਨਸਾ ਵਿਚ ਕੁਝ ਸਮਾਗਮਾਂ ਵਿਚ …

Read More »

ਨਵਜੋਤ ਸਿੱਧੂ ਨੇ ‘ਸਿਵਲ ਵਾਰ’ ਦੀ ਦਿੱਤੀ ਚਿਤਾਵਨੀ

ਕਿਹਾ, ਅੱਜ ਕੰਮ ਨਾ ਕੀਤਾ ਤਾਂ ਪੰਜਾਬ ਰਹਿਣਯੋਗ ਸੂਬਾ ਨਹੀਂ ਰਹੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਇਜਲਾਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਕੀਤੀ। ਸਿੱਧੂ ਨੇ ਅਕਾਲੀ ਦਲ ’ਤੇ ਸਿਆਸੀ ਹਮਲਾ ਕਰਦਿਆਂ ਆਖਿਆ ਕਿ ਅੱਜ ਵਿਧਾਨ ਸਭਾ ਵਿਚ ਜੋ ਖਲਲ ਅਕਾਲੀ ਦਲ ਨੇ …

Read More »

ਭਗਵੰਤ ਮਾਨ ਸੀਐਮ ਚਿਹਰਾ ਨਾ ਬਣਾਏ ਜਾਣ ਤੋਂ ਨਰਾਜ਼

ਰੂਬੀ ਦਾ ਦਾਅਵਾ ਆਮ ਆਦਮੀ ਪਾਰਟੀ ’ਚ ਪੈ ਸਕਦੀ ਹੈ ਵੱਡੀ ਫੁੱਟ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਵਾਲੀ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਅੰਦਰ ਵੱਡੀ ਫੁੱਟ ਦੇ ਆਸਾਰ ਨਜ਼ਰ ਆ ਰਹੇ ਹਨ। ਇੰਤਜਾਰ ਸੰਗਰੂਰ ਤੋਂ ਸੰਸਦ …

Read More »

ਏਜੀ ਨੂੰ ਹਟਾਉਣ ਤੋਂ ਬਾਅਦ ਇਕਜੁੱਟ ਸਿੱਧੂ ਅਤੇ ਚੰਨੀ – ਰਵਨੀਤ ਬਿੱਟੂ ਨੇ ਪੁੱਛੇ ਮੁੱਖ ਮੰਤਰੀ ਅਤੇ ਪ੍ਰਧਾਨ ਕੋਲੋਂ ਸਵਾਲ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਐਡਵੋਕੇਟ ਜਨਰਲ ਏਪੀਐਸ ਦਿਓਲ ਨੂੰ ਹਟਾਉਣ ਦਾ ਫੈਸਲਾ ਲੈਣ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਚੰਨੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੂੰ ਸਵਾਲ ਪੁੱਛੇ ਹਨ। ਬਿੱਟੂ ਨੇ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਨਵਜੋਤ ਸਿੱਧੂ ਅਤੇ ਚਰਨਜੀਤ …

Read More »

ਸਲਮਾਨ ਖੁਰਸ਼ੀਦ ਦੀ ਕਿਤਾਬ ‘ਸਨਰਾਈਜ਼ ਓਵਰ ਅਯੁੱਧਿਆ’ ਉਤੇ ਛਿੜਿਆ ਵਿਵਾਦ

ਕਾਂਗਰਸੀ ਆਗੂ ਨੇ ਹਿੰਦੂਤਵ ਦੀ ਤੁਲਨਾ ਆਈਐਸ ਆਈਐਸ ਨਾਲ ਕੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਦੀ ਕਿਤਾਬ ‘ਸਨਰਾਈਜ਼ ਓਵਰ ਅਯੁੱਧਿਆ’ ’ਤੇ ਵਿਵਾਦ ਛਿੜ ਗਿਆ ਹੈ। ਇਸ ਕਿਤਾਬ ਵਿਚ ਖੁਰਸ਼ੀਦ ਨੇ ਹਿੰਦੂਤਵ ਦੀ ਤੁਲਨਾ ਅੱਤਵਾਦੀ ਸੰਗਠਨ ਆਈ ਐਸ ਆਈ ਐਸ ਅਤੇ ਬੋਕੋ ਹਰਮ ਨਾਲ ਕੀਤੀ ਹੈ। ਖੁਰਸ਼ੀਦ ਦੀ ਇਹ …

Read More »