Read More »
Daily Archives: November 15, 2021
ਸੁਖਪਾਲ ਸਿੰਘ ਖਹਿਰਾ ਭੁੱਖ ਹੜਤਾਲ ’ਤੇ ਬੈਠੇ
ਚੰਡੀਗੜ੍ਹ ਪੁਲਿਸ ਦੇ ਅਫਸਰ ਨੇ ਕੜਾ ਉਤਾਰਨ ਨੂੰ ਵੀ ਕਿਹਾ : ਬੇਟੇ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਰਿਮਾਂਡ ’ਤੇ ਚੱਲ ਰਹੇ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਭੁੱਖ ਹੜਤਾਲ ’ਤੇ ਬੈਠ ਗਏ ਹਨ। ਖਹਿਰਾ ਦਾ ਆਰੋਪ ਹੈ ਕਿ ਚੰਡੀਗੜ੍ਹ ਪੁਲਿਸ ਉਨ੍ਹਾਂ ਨਾਲ ਅਣਮਨੁੱਖੀ ਵਿਵਹਾਰ ਕਰ …
Read More »ਰਾਜਾ ਵੜਿੰਗ ਨੇ ਨੌਜਵਾਨਾਂ ਨਾਲ ਸਟੇਜ ’ਤੇ ਪਾਇਆ ਭੰਗੜਾ
ਬੱਚਿਆਂ ਨਾਲ ਭੰਗੜਾ ਪਾ ਕੇ ਸਾਰੇ ਦਿਨ ਦੀ ਥਕਾਵਟ ਦੂਰ ਹੋਈ : ਰਾਜਾ ਵੜਿੰਗ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਬਾਅਦ ਹੁਣ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ ਭੰਗੜਾ ਵੀ ਦੇਖਣ ਨੂੰ ਮਿਲਿਆ ਹੈ। ਰਾਜਾ ਵੜਿੰਗ ਲੁਧਿਆਣਾ ’ਚ ਇਕ ਨਿੱਜੀ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇ ਸਨ। …
Read More »ਸੋਨੂੰ ਸੂਦ ਆਪਣੀ ਭੈਣ ਨੂੰ ਨੇਤਾ ਬਣਾਉਣ ਵਿਚ ਜੁਟੇ
ਪਿੰਡਾਂ ਵਿਚ ਕਰਨ ਲੱਗੇ ਮੀਟਿੰਗਾਂ ਮੋਗਾ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਆਪਣੀ ਭੈਣ ਮਾਲਵਿਕਾ ਸੂਦ ਨੂੰੂ ਰਾਜਨੀਤੀ ਵਿਚ ਲਿਆਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਲਈ ਉਨ੍ਹਾਂ ਨੇ ਕੇਡਰ ਵੀ ਤਿਆਰ ਕਰਨਾ ਸ਼ੁਰੂ ਕਰ ਦਿੱਤਾ। ਸੋਨੂੰ ਸੂਦ ਆਪਣੀ ਸਮਾਜ ਸੇਵੀ ਸੰਸਥਾ ਸੋਨੂੰ ਫਾਊਂਡੇਸ਼ਨ ਦੇ ਜ਼ਰੀਏ ਲੋਕਾਂ ਨਾਲ ਜੁੜਨ …
Read More »ਦਿੱਲੀ ’ਚ ਹਵਾ ਪ੍ਰਦੂਸ਼ਣ ਵਧਿਆ – ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਕੋਲੋਂ ਮੰਗਿਆ ਜਵਾਬ
ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਦਿੱਲੀ ਵਿਚ ਵਧੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਝਾੜਾਂ ਪਾਈਆਂ ਹਨ। ਅਦਾਲਤ ਨੇ ਪ੍ਰਦੂਸ਼ਣ ਦੇ ਮਾਮਲੇ ’ਤੇ ਸੁਣਵਾਈ ਦੌਰਾਨ ਦੋਵਾਂ ਸਰਕਾਰ ਨੂੰ ਕਿਹਾ ਕਿ ਉਹ ਜਲਦ ਤੋਂ ਜਲਦ ਪ੍ਰਦੂਸ਼ਣ ਨੂੰ ਰੋਕਣ ਲਈ ਸਖਤ ਕਦਮ ਚੁੱਕਣ। ਅਦਾਲਤ ਨੇ ਦਿੱਲੀ ਸਰਕਾਰ …
Read More »ਕੈਪਟਨ ਅਮਰਿੰਦਰ ਨੇ ਕਾਂਗਰਸ ’ਚ ਵਾਪਸੀ ਨੂੰ ਨਕਾਰਿਆ
ਮੰਤਰੀ ਵੇਰਕਾ ਨੇ ਕੀਤਾ ਸੀ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ’ਚ ਵਾਪਸੀ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਉਹ ਸੋਨੀਆ ਜਾਂ ਰਾਹੁਲ ਗਾਂਧੀ ਨੂੰ ਨਹੀਂ ਮਿਲ ਰਹੇ। ਕੈਪਟਨ ਦਾ ਇਹ ਬਿਆਨ ਉਸ ਸਮੇਂ ਆਇਆ, ਜਦੋਂ ਪੰਜਾਬ ਸਰਕਾਰ ’ਚ ਮੰਤਰੀ ਰਾਜ ਕੁਮਾਰ ਵੇਰਕਾ …
Read More »ਅਕਾਲੀ ਦਲ (ਸੰਯੁਕਤ) ਦਾ ‘ਪੰਜਾਬ ਲੋਕ ਹਿੱਤ ਪਾਰਟੀ’ ਨਾਲ ਹੋਇਆ ਚੋਣ ਗਠਜੋੜ
ਪੰਜਾਬ ਨੂੰ ਭਰੋਸੇਮੰਦ ਸਰਕਾਰ ਦਿਆਂਗੇ : ਢੀਂਡਸਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਨੇ ‘ਪੰਜਾਬ ਲੋਕ ਹਿੱਤ ਪਾਰਟੀ’ ਨਾਲ ਗਠਜੋੜ ਕਰ ਲਿਆ ਹੈ। ਇਸ ਦਾ ਐਲਾਨ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਢੀਂਡਸਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਨੇ ਗਠਜੋੜ …
Read More »ਪੰਜਾਬ ਵਿਚ ਨੌਕਰੀਆਂ ’ਚ ਪੰਜਾਬੀਆਂ ਨੂੰ 100 ਫੀਸਦੀ ਰਾਖਵਾਂਕਰਨ ਦੇਣ ਦੀ ਤਿਆਰੀ
ਸੀਐੱਮ ਚੰਨੀ ਨੇ ਕਿਹਾ, ਕਾਨੂੰਨੀ ਮਾਹਿਰਾਂ ਤੋਂ ਲਈ ਜਾ ਰਹੀ ਹੈ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਡਾ ਤੋਹਫਾ ਦੇਣ ਦੀ ਤਿਆਰੀ ’ਚ ਹੈ। ਪੰਜਾਬ ਸਰਕਾਰ ਸੂਬੇ ਦੇ ਨਿੱਜੀ ਸੈਕਟਰ ’ਚ ਵੀ ਰਾਖਵਾਂਕਰਨ ਦੇਣ ਦੀ ਯੋਜਨਾ ਬਣਾ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ …
Read More »ਲਖੀਮਪੁਰ ਖੀਰੀ ਘਟਨਾ ਦੀ ਜਾਂਚ ਦੀ ਵੀ ਹੋਵੇਗੀ ਨਿਗਰਾਨੀ
ਸੂਬੇ ਤੋਂ ਬਾਹਰ ਦੇ ਸਾਬਕਾ ਜੱਜ ਦੀ ਹੋਵੇਗੀ ਨਿਯੁਕਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਘਟਨਾ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਯੂਪੀ ਸਰਕਾਰ ਨੂੰ ਕਿਹਾ ਕਿ ਜਾਂਚ ਦੀ ਨਿਗਰਾਨੀ ਲਈ ਸੁਪਰੀਮ ਕੋਰਟ ਕਿਸੇ ਹਾਈਕੋਰਟ ਦੇ ਰਿਟਾਇਰਡ ਜੱਜ ਨੂੰ ਨਿਯੁਕਤ ਕਰ ਸਕਦਾ ਹੈ। ਅਦਾਲਤ ਨੇ ਕਿਹਾ ਕਿ …
Read More »ਪੰਜਾਬ ਸਿਰ ਚੜ੍ਹੇ ਕਰਜ਼ੇ ਨੂੰ ਲੈ ਕੇ ਸਿੱਧੂ ਨੇ ਕੀਤਾ ਟਵੀਟ
ਕਹਿੰਦੇ, ਲੋਕਾਂ ਦੇ ਟੈਕਸ ਦਾ ਪੈਸਾ ਖ਼ਰਾਬ ਨਾ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਇਕ ਵਾਰ ਫਿਰ ਸੂਬੇ ਦੇ ਸਿਰ ਚੜ੍ਹੇ ਕਰਜ਼ੇ ਨੂੰ ਲੈ ਕਿਹਾ ਕਿ ਅੱਜ ਪੰਜਾਬ, ਭਾਰਤ ਦਾ ਸਭ ਤੋਂ ਵੱਧ ਕਰਜ਼ਈ ਸੂਬਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਤੇ ਸੂਬੇ ਦੀ …
Read More »