Id
Read More »Daily Archives: November 19, 2021
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਵਿਦੇਸ਼ ਵਿਚ ਸ਼ਰਧਾ ਨਾਲ ਮਨਾਇਆ ਗਿਆ
ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ’ਚ ਟੇਕਿਆ ਮੱਥਾ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਦੀਆਂ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ਵਿਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ …
Read More »ਕਿਸਾਨਾਂ ਦੇ ਏਕੇ ਦੀ ਹੋਈ ਜਿੱਤ
ਮੋਦੀ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨਾਮ ਸੰਬੋਧਨ ਕੀਤਾ ਅਤੇ ਸਮੁੱਚੀ ਲੋਕਾਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਦੇ …
Read More »ਜਦੋਂ ਤੱਕ ਸੰਸਦ ਵਿਚ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਮੋਰਚਾ ਜਾਰੀ ਰਹੇਗਾ : ਬਲਬੀਰ ਸਿੰਘ ਰਾਜੇਵਾਲ
ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਜਿੱਥੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ, ਉਥੇ ਮੋਰਚਾ ਜਾਰੀ ਰੱਖਣ ਦੀ ਗੱਲ ਵੀ ਆਖੀ। ਰਾਜੇਵਾਲ ਹੋਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੰਨਿਆ ਹੈ ਕਿ ਉਨ੍ਹਾਂ ਕੋਲੋਂ …
Read More »ਕਿਸਾਨ ਅੰਦੋਲਨ ਆਜ਼ਾਦੀ ਤੋਂ ਬਾਅਦ ਸਭ ਤੋਂ ਵੱਡਾ ਸੰਘਰਸ਼
ਚੰਨੀ ਨੇ ਕਿਹਾ, ਬੀ.ਐਸ.ਐਫ. ਦੇ ਮੁੱਦੇ ’ਤੇ ਵੀ ਕਿਸਾਨ ਸਾਡੇ ਨਾਲ ਆਉਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਦੇਰ ਨਾਲ ਲਿਆ ਪਰ ਸਵਾਗਤਯੋਗ ਕਦਮ ਕਰਾਰ ਦਿੱਤਾ। ਮੁੱਖ ਮੰਤਰੀ ਚੰਨੀ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ …
Read More »ਕਿਸਾਨਾਂ ਦੇ ਲੰਬੇ ਤੇ ਸ਼ਾਂਤਮਈ ਸੰਘਰਸ਼ ਦੀ ਜਿੱਤ ਹੋਈ : ਚੰਨੀ
ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ , ਕੋਈ ਵੀ ਸਰਕਾਰ ਮੁੜ ਕੇ ਅਜਿਹੇ ਕਾਨੂੰਨ ਨਾ ਬਣਾਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫ਼ੈਸਲਾ …
Read More »ਕੈਪਟਨ ਅਮਰਿੰਦਰ ਪੰਜਾਬ ’ਚ ਭਾਜਪਾ ਨਾਲ ਮਿਲ ਕੇ ਲੜਨਗੇ ਚੋਣਾਂ
ਕਿਹਾ, ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀ ਚਿੰਤਾ ਸਮਝੀ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਸ਼ੀ ਜ਼ਾਹਰ ਕੀਤੀ ਹੈ। ਕੈਪਟਨ ਨੇ ਕਿਹਾ ਕਿ ਉਹ ਭਾਜਪਾ ਨਾਲ ਸੀਟਾਂ ਦੀ ਵੰਡ ਕਰਕੇ ਪੰਜਾਬ ਵਿਚ ਵਿਧਾਨ …
Read More »ਸੋਨੂੰ ਸੂਦ ਨੇ ਹੁਣ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ
ਕਿਹਾ, ਪੰਜਾਬ ਚੋਣਾਂ ਤੋਂ ਪਹਿਲਾਂ ਹੀ ਆ ਸਕਦਾ ਹਾਂ ਸਿਆਸਤ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੀ ਸਿਆਸਤ ਵਿਚ ਖੂਬ ਹਲਚਲ ਛੇੜੀ ਹੋਈ ਹੈ। ਸੋਨੂੰ ਸੂਦ ਮੋਗਾ ਤੋਂ ਆਪਣੀ ਭੈਣ ਮਾਲਵਿਕਾ ਨੂੰ ਚੋਣ ਲੜਾਉਣ ਦਾ ਐਲਾਨ ਕਰ ਚੁੱਕੇ ਹਨ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ …
Read More »ਭਾਰਤੀ ਇਤਿਹਾਸ ’ਚ ਅੱਜ ਦਾ ਦਿਨ 26 ਜਨਵਰੀ ਅਤੇ 15 ਅਗਸਤ ਦੀ ਤਰ੍ਹਾਂ ਲਿਖਿਆ ਜਾਵੇਗਾ
ਜਨਤਾ ਸਾਹਮਣੇ ਹੰਕਾਰ ਨਹੀਂ ਚੱਲੇਗਾ : ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਵਲੋਂ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਨੂੰ ਜਨਤੰਤਰ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਖਰ ਕੇਂਦਰ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਪਿਆ। …
Read More »ਸੁਖਬੀਰ ਨੇ ਭਾਜਪਾ ਨਾਲ ਸਾਂਝ ਪਾਉਣ ਤੋਂ ਕੀਤਾ ਇਨਕਾਰ
ਕਿਹਾ, ਕਿਸਾਨਾਂ ਦੀ ਇਤਿਹਾਸਕ ਜਿੱਤ ਹੋਈ ਬਠਿੰਡਾ/ਬਿਊੁਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ ਮੁੜ ਗੱਠਜੋੜ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਕੀਤਾ ਹੈ। ਬਠਿੰਡਾ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਫਿਲਹਾਲ ਬਹੁਜਨ ਸਮਾਜ ਪਾਰਟੀ ਨਾਲ ਹੀ ਗੱਠਜੋੜ ਰਹੇਗਾ। ਧਿਆਨ …
Read More »