Breaking News
Home / 2021 / November / 19 (page 2)

Daily Archives: November 19, 2021

ਮਜੀਠੀਆ ਨੇ ਪੰਜਾਬ ‘ਚ ਪੈਟਰੋਲ ਤੇ ਡੀਜ਼ਲ ਸਸਤਾ ਹੋਣ ਦੇ ਦਾਅਵੇ ਨੂੰ ਦੱਸਿਆ ਝੂਠਾ

ਕਿਹਾ-ਇਸ਼ਤਿਹਾਰਬਾਜ਼ੀ ਨਾਲ ਲੋਕਾਂ ਨੂੰ ਠੱਗ ਰਹੀ ਹੈ ਸਰਕਾਰ ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਖਿੱਤੇ ਵਿੱਚ ਸਭ ਤੋਂ ਸਸਤਾ ਹੋਣ ਦੇ ਦਾਅਵੇ ਨੂੰ ਝੂਠਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਸ਼ਤਿਹਾਰਾਂ ‘ਤੇ ਕਰੋੜਾਂ ਰੁਪਏ …

Read More »

ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਪਾਰਟੀ ‘ਚ ਸ਼ਾਮਲ

‘ਆਪ’ ਦੀ ਕਥਨੀ ਅਤੇ ਕਰਨੀ ‘ਚ ਬਹੁਤ ਫਰਕ : ਰੂਬੀ ਚੰਡੀਗੜ੍ਹ : ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ‘ਚ ਬਗ਼ਾਵਤ ਸ਼ੁਰੂ ਹੋ ਗਈ ਹੈ ਅਤੇ ਬਠਿੰਡਾ ਦਿਹਾਤੀ ਤੋਂ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਵਿਚ ਸ਼ਾਮਲ ਹੋ ਗਈ। ਚੰਡੀਗੜ੍ਹ ਵਿਚ ਕਾਂਗਰਸ ਦੀ ਪ੍ਰੈਸ …

Read More »

ਖੇਡ ਮੰਤਰੀ ਪਰਗਟ ਸਿੰਘ ਵੱਲੋਂ ਭਾਰਤ ਦੇ ਪਹਿਲੇ ਅਰਜੁਨ ਐਵਾਰਡੀ ਉਲੰਪੀਅਨ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ‘ਉੱਡਣਾ ਬਾਜ਼’ ਰਿਲੀਜ਼

ਰਬਚਨ ਸਿੰਘ ਰੰਧਾਵਾ ਦਾ ਖੇਡ ਜੀਵਨ ਰਹਿੰਦੀ ਦੁਨੀਆਂ ਤੱਕ ਖਿਡਾਰੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ : ਪਰਗਟ ਸਿੰਘ ਭਾਰਤੀ ਅਥਲੀਟਾਂ ਨੇ ਵੱਡੀਆਂ ਚੁਣੌਤੀਆਂ ਸਰ ਕਰਨ ਦੀ ਪ੍ਰੇਰਨਾ ਗੁਰਬਚਨ ਰੰਧਾਵਾ ਤੋਂ ਹੀ ਲਈ : ਰਾਜਦੀਪ ਸਿੰਘ ਗਿੱਲ ‘ਉੱਡਣਾ ਬਾਜ਼’ ਭਾਰਤ ਦੇ ਖੇਡ ਇਤਿਹਾਸ ਦਾ ਮਾਣਮੱਤਾ ਦਸਤਾਵੇਜ਼ : ਗੁਰਭਜਨ ਸਿੰਘ ਗਿੱਲ ਚੰਡੀਗੜ੍ਹ : …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਅਜੀਤ ਵਿਲਾ (ਨਿੱਝਰਪੁਰਾ) ਅੰਮ੍ਰਿਤਸਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਉਘੇ ਪਰਵਾਸੀ ਸਮਾਜ ਸੇਵਕ ਰਾਜਿੰਦਰ ਸਿੰਘ ਨਿੱਝਰ, ਪ੍ਰਭਜੋਤ ਕੌਰ, ਅਕਾਸ਼ਦੀਪ ਨਿੱਝਰ ਅਤੇ ਨਵਦੀਪ ਸਿੰਘ ਨਿੱਝਰ ਪਰਿਵਾਰ ਸਮੇਤ ਇਸ ਸਮਾਗਮ ਵਿਚ ਹਿੱਸਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਕੈਨੇਡਾ ਤੋਂ ਇੱਥੇ …

Read More »

ਮਨਪ੍ਰੀਤ ਬਾਦਲ ਨੇ ਪੰਜਾਬ ਲਈ ਕੇਂਦਰ ਸਰਕਾਰ ਕੋਲੋਂ ਮੰਗਿਆ ਵਿਸ਼ੇਸ਼ ਪੈਕੇਜ

ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਵਰਚੂਅਲ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਹਾੜੀ ਰਾਜਾਂ ਦੀ ਤਰਜ਼ ‘ਤੇ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵੀ ਸਨਅਤੀ ਵਿਕਾਸ ਲਈ ਵਿਸ਼ੇਸ਼ ਪੈਕੇਜ ਦਿੱਤਾ ਜਾਵੇ। ਉਨ੍ਹਾਂ …

Read More »

ਪੰਜਾਬ ‘ਚ ਸਪੱਸ਼ਟ ਨਜ਼ਰ ਆਵੇਗਾ ਤੀਜਾ ਬਦਲ : ਢੀਂਡਸਾ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਲੋਕ ਹਿੱਤ ਪਾਰਟੀ ਨਾਲ ਕੀਤਾ ਚੋਣ ਗਠਜੋੜ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਲੋਕ ਹਿੱਤ ਪਾਰਟੀ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਹੱਥ ਮਿਲਾਉਂਦਿਆਂ ਸੰਯੁਕਤ ਦਲ ਨਾਲ …

Read More »

ਸੋਨੂੰ ਸੂਦ ਦੀ ਭੈਣ ਮਾਲਵਿਕਾ ਵੱਲੋਂ ਕਾਂਗਰਸ ਪਾਰਟੀ ਦੀ ਟਿਕਟ ‘ਤੇ ਚੋਣ ਲੜਨ ਦੀ ਚਰਚਾ

ਮੋਗਾ ‘ਚ ਕਈ ਕਾਂਗਰਸੀਆਂ ਦੇ ਚਿਹਰੇ ਵੀ ਮੁਰਝਾਏ ਮੋਗਾ: ਅਦਾਕਾਰ ਸੋਨੂੰ ਸੂਦ ਵੱਲੋਂ ਆਪਣੀ ਭੈਣ ਨੂੰ ਸਿਆਸੀ ਪਿੜ ‘ਚ ਉਤਾਰਨ, ਮੋਗਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੇ ਸੰਕੇਤ ਅਤੇ ਕਾਂਗਰਸੀ ਆਗੂਆਂ ਨਾਲ ਪਿੰਡਾਂ ‘ਚ ਦੌਰੇ ਕਾਰਨ ਹਾਕਮ ਧਿਰ ਦੀ ਟਿਕਟ ਉੱਤੇ ਚੋਣ ਲੜਨ ਦੀ ਚਰਚਾ ਸ਼ੁਰੂ ਹੋਣ ਨਾਲ ਹੀ …

Read More »

ਕਿਸਾਨਾਂ ਦੀ ਮੱਦਦ ਕਰਨ ਕਰਕੇ ਇਆਲੀ ਖਿਲਾਫ ਹੋਈ ਕਾਰਵਾਈ : ਨਿੱਜੀ ਸਕੱਤਰ

ਲੁਧਿਆਣਾ : ਆਮਦਨ ਕਰ ਵਿਭਾਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਮੁੱਲਾਂਪੁਰ ਦਾਖ਼ਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਣੇ ਕਈ ਰੀਅਲ ਅਸਟੇਟ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਛਾਪੇ ਮਾਰੇ ਹਨ। ਵਿਧਾਇਕ ਇਆਲੀ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀਆਂ ‘ਚੋਂ ਹਨ ਅਤੇ ਪ੍ਰਾਪਰਟੀ ਕਾਰੋਬਾਰ ਨਾਲ ਜੁੜੇ ਹੋਏ ਹਨ। …

Read More »

ਵਾਤਾਵਰਨ ਨੂੰ ਬਚਾਉਣ ਲਈ ਹਵਾ, ਪਾਣੀ ਅਤੇ ਧਰਤੀ ਸ਼ੁੱਧ ਰੱਖਣ ਦਾ ਸੁਨੇਹਾ

ਸ਼ਾਹਕੋਟ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਸ਼ੁਰੂ ਹੋ ਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਪ੍ਰਕਾਸ਼ ਪਵਿੱਤਰ ਕਾਲੀ ਵੇਈਂ ਨਿਰਮਲ ਕੁਟੀਆ ਪਹੁੰਚਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਆਰੰਭ ਹੋਇਆ। ਇਹ …

Read More »

ਹੁਨਰਮੰਦ ਸਿੱਖਿਆ ਦੀ ਲੋੜ ਅਨੁਸਾਰ ਪਾਠਕ੍ਰਮ ਤਿਆਰ ਕਰਨ ‘ਤੇ ਜ਼ੋਰ

ਚੰਡੀਗੜ੍ਹ/ਬਿਊਰੋ ਨਿਊਜ਼ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੰਜਾਬ ਇੰਜੀਨੀਅਰਿੰਗ ਕਾਲਜ, ਚੰਡੀਗੜ੍ਹ ‘ਚ ਕਿਹਾ ਕਿ ਸਿੱਖਿਆ ਸੰਸਥਾਨ ਨਵੀਆਂ ਖੋਜਾਂ ਨੂੰ ਉਤਸ਼ਾਹਿਤ ਕਰਨ ਤੇ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣ। ਇਸ ਸਬੰਧੀ ਉਨ੍ਹਾਂ ਸੰਸਥਾਵਾਂ ਨੂੰ ਵੱਖਰਾ ਢਾਂਚਾ ਸਥਾਪਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਨਵੀਂ ਸਿੱਖਿਆ ਨੀਤੀ ਵਿੱਚ ਰੱਟੇ …

Read More »