ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਵਜੋਂ ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਦੇ ਨਾਂ ‘ਤੇ ਰੱਖਣ ਲਈ ਛੇਤੀ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ। ਉਨ੍ਹਾਂ ਮੰਗਲਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ …
Read More »Daily Archives: November 19, 2021
ਤਰਕਸ਼ੀਲ ਸੋਸਾਇਟੀ ਕੈਨੇਡਾ ਦੀ ਉਨਟਾਰੀਓ ਇਕਾਈ ਦੀ ਨਵੀਂ ਕਾਰਜਕਰਨੀ ਦੀ ਚੋਣ
ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਤਰਕਸ਼ੀਲ ਸੋਸਾਇਟੀ ਕੈਨੇਡਾ ਦੀ ਉਨਟਾਰੀਓ ਇਕਾਈ ਦੇ ਬੀਤੇ ਐਤਵਾਰ ਹੋਏ ਜਨਰਲ ਇਜਲਾਸ ਵਿਚ ਨਵੀਂ ਕਾਰਜਕਰਨੀ ਦੀ ਚੋਣ ਕਰਨ ਉਪਰੰਤ ਸਰਬਸੰਮਤੀ ਨਾਲ ਨਵੇਂ ਆਹੁਦੇਦਾਰ ਚੁਣੇ ਗਏ। ਇਸ ਵਿਚ ਬਲਰਾਜ ਸ਼ੌਕਰ ਪ੍ਰਧਾਨ, ਜਸਵੀਰ ਚਾਹਲ ਮੀਤ ਪ੍ਰਧਾਨ, ਅਮਨਦੀਪ ਮੰਡੇਰ ਸਕੱਤਰ, ਨਛੱਤਰ ਬਦੇਸ਼ਾ ਸਹਾਇਕ ਸਕੱਤਰ ਅਤੇ ਪਰਮਜੀਤ ਸੰਧੂ ਖਜ਼ਾਨਚੀ …
Read More »ਇੰਟਰਨੈਸ਼ਨਲ ਸਰਬ ਸਾਂਝਾ ਕਵੀ ਦਰਬਾਰ ਦੀ ਕੈਨੇਡਾ ਕਮੇਟੀ ਦੀ ਵਿਸ਼ੇਸ ਮੀਟਿੰਗ ਹੋਈ
ਟੋਰਾਂਟੋ : ਬੀਤੇ ਸ਼ਨੀਵਾਰ ਰਾਮਗੜ੍ਹੀਆ ਭਵਨ ਵਿਖੇ ਸਰਬ ਸਾਂਝਾ ਕਵੀ ਦਰਬਾਰ ਦੀ ਕੈਨੇਡਾ ਕਮੇਟੀ ਦੀ ਮੀਟਿੰਗ ਚੇਅਰਮੈਨ ਦਲਜੀਤ ਸਿੰਘ ਗੈਦੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਦਸੰਬਰ ਮਹੀਨੇ ਦੀ 19 ਤਰੀਕ ਨੂੰ ਹੋਣ ਵਾਲੇ ਅੰਤਰ ਰਾਸ਼ਟਰੀ ਪੱਧਰ ਦੇ ਕਵੀ ਦਰਬਾਰ ਜੋ ਕਿ ਸੈਂਚੁਰੀ ਗਾਰਡਨ ਵੋਡਾਨ ਸਟਰੀਟ ਬਰੈਂਪਟਨ ਵਿਚ ਹੋਣ ਜਾ …
Read More »ਸ਼ਾਇਰ ਸੁਖਮਿੰਦਰ ਰਾਮਪੁਰੀ ਨੂੰ ਸ਼ਰਧਾਂਜਲੀ
ਚਿਰਾਗ ਬੁਝ ਗਿਆ ਇਕ ਦੀਵਾਲੀ ਦੀ ਰਾਤੋਂ ਪਹਿਲਾਂ… ਡਾ. ਸੁਖਦੇਵ ਸਿੰਘ ਝੰਡ (647-567-9128) ਸੁਖਮਿੰਦਰ ਰਾਮਪੁਰੀ ਨਾਲ ਮੇਰਾ ਕੋਈ ਨਿੱਜੀ ਸਬੰਧ ਨਹੀਂ ਸੀ। ਨਾ ਸਾਡੀ ਕੋਈ ਰਿਸ਼ਤੇਦਾਰੀ ਸੀ ਤੇ ਨਾ ਹੀ ਕੋਈ ਡੂੰਘੀ ਜਾਣ-ਪਛਾਣ। ਪੰਜਾਬ ਵਿਚ ਰਹਿੰਦਿਆਂ ਅਸੀਂ ਕਦੇ ਵੀ ਇਕ ਦੂਸਰੇ ਨੂੰ ਨਹੀਂ ਮਿਲੇ ਸੀ। ਅਲਬੱਤਾ, ਏਨਾ ਜ਼ਰੂਰ ਪਤਾ ਸੀ …
Read More »ਭਾਰਤੀ ਮੂਲ ਦੀ ਨਿਊਕਲਰ ਇੰਜੀਨੀਅਰ ਭਵਿਆ ਲਾਲ ਨਾਸਾ ਦੇ ਦਫਤਰ ਦੀ ਪ੍ਰਮੁੱਖ ਬਣੀ
ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਭਾਰਤੀ ਮੂਲ ਦੀ ਅਮਰੀਕਨ ਨਿਊਕਲਰ ਇੰਜੀਨੀਅਰ ਭਵਿਆ ਲਾਲ ਤਕਨੀਕ, ਨੀਤੀ ਤੇ ਰਣਨੀਤੀ ਸਬੰਧੀ ਨਾਸਾ ਦੇ ਦਫਤਰ ਦੀ ਅਗਵਾਈ ਕਰੇਗੀ। ਨਾਸਾ ਨੇ ਇਕ ਐਲਾਨ ਵਿਚ ਕਿਹਾ ਹੈ ਕਿ ਭਵਿਆ ਲਾਲ ਹਾਲ ਹੀ ਵਿਚ ਬਣਾਏ ਗਏ ਨਵੇਂ ਦਫਤਰ ‘ਟੈਕਨਾਲੋਜੀ, ਪਾਲਸੀ ਐਂਡ ਸਟਰੈਟਜੀ’ ਦੀ ਪ੍ਰਮੁੱਖ ਅਧਿਕਾਰੀ ਵਜੋਂ ਸੇਵਾਵਾਂ ਨਿਭਾਏਗੀ। …
Read More »ਨਸ਼ੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
32 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਬਰਾਮਦ 21 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਓਨਟਾਰੀਓ : ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਤੇ ਲੰਡਨ ਪੁਲਿਸ ਸਰਵਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵੱਡੀ ਪੱਧਰ ਉੱਤੇ ਨਸ਼ਿਆਂ ਦੀ ਸਮਗਲਿੰਗ ਕਰਨ ਵਾਲੀ ਆਰਗੇਨਾਈਜ਼ੇਸ਼ਨ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਹ ਆਰਗੇਨਾਈਜ਼ੇਸ਼ਨ ਦੇਸ਼ ਵਿੱਚ ਹੀ ਨਹੀਂ ਸਗੋਂ ਦੁਨੀਆਂ …
Read More »ਛੋਟੇ ਟਰਿੱਪਸ ਲਈ ਫੈਡਰਲ ਸਰਕਾਰ ਪੀਸੀਆਰ ਟੈਸਟ ਦੀ ਸ਼ਰਤ ਕਰੇਗੀ ਖ਼ਤਮ
ਟੋਰਾਂਟੋ/ਬਿਊਰੋ ਨਿਊਜ਼ : ਛੋਟੇ ਟਰਿੱਪ ਕਰਨ ਤੋਂ ਬਾਅਦ ਕੈਨੇਡਾ ਵਾਪਸ ਪਰਤ ਰਹੇ ਟਰੈਵਲਰਜ਼, ਜਿਨ੍ਹਾਂ ਨੇ ਪੂਰੀ ਵੈਕਸੀਨੇਸ਼ਨ ਕਰਵਾਈ ਹੋਈ ਹੈ, ਲਈ ਪੀਸੀਆਰ ਟੈਸਟ ਕਰਵਾਉਣ ਦੀ ਸ਼ਰਤ ਫੈਡਰਲ ਸਰਕਾਰ ਵੱਲੋਂ ਹਟਾਈ ਜਾ ਰਹੀ ਹੈ। ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਬਾਰਡਰ ਉੱਤੇ ਹੋਣ ਵਾਲੀ ਇਹ ਤਬਦੀਲੀ ਕਦੋਂ ਤੱਕ …
Read More »ਓਟੂਲ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲੀ ਸੈਨੇਟਰ ਨੂੰ ਕਾਕਸ ‘ਚੋਂ ਕੱਢਿਆ
ਓਟਵਾ/ਬਿਊਰੋ ਨਿਊਜ਼ : ਓਟੂਲ ਵੱਲੋਂ ਆਪਣੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲੀ ਸੈਨੇਟਰ ਨੂੰ ਕੰਸਰਵੇਟਿਵ ਕਾਕਸ ਤੋਂ ਬਾਹਰ ਕਰ ਦਿੱਤਾ ਗਿਆ ਹੈ। ਓਟੂਲ ਨੇ ਇੱਕ ਨਿੱਕੇ ਜਿਹੇ ਬਿਆਨ ਰਾਹੀਂ ਕਾਕਸ ਵਿੱਚੋਂ ਸੈਨੇਟਰ ਡੈਨਿਸ ਬੈਟਰਜ ਨੂੰ ਕੱਢੇ ਜਾਣ ਦਾ ਐਲਾਨ ਕੀਤਾ। ਇਸ ਤੋਂ ਇੱਕ ਦਿਨ ਪਹਿਲਾਂ ਹੀ ਬੈਟਰਜ ਨੇ ਓਟੂਲ ਦੀ ਲੀਡਰਸ਼ਿਪ …
Read More »ਨਵੰਬਰ ਮਹੀਨੇ ਦੇ ਅੰਤ ਤੱਕ 11 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕਰੇਗਾ ਓਨਟਾਰੀਓ : ਮੂਰ
ਓਟਵਾ/ਬਿਊਰੋ ਨਿਊਜ਼ : ਓਨਟਾਰੀਓ ਦੇ ਮੈਡੀਕਲ ਆਫੀਸਰ ਆਫ ਹੈਲਥ ਡਾ.ਕਿਰਨ ਮੂਰ ਦਾ ਕਹਿਣਾ ਹੈ ਕਿ ਪੰਜ ਤੋਂ 11 ਸਾਲਾਂ ਦੇ ਬੱਚਿਆਂ ਨੂੰ ਨਵੰਬਰ ਦੇ ਅੰਤ ਤੱਕ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਦਿੱਤੇ ਜਾਣ ਦੀ ਉਮੀਦ ਹੈ। ਡਾ. ਮੂਰ ਨੇ ਆਖਿਆ ਕਿ ਪ੍ਰੋਵਿੰਸ਼ੀਅਲ ਅਧਿਕਾਰੀਆਂ ਵੱਲੋਂ ਓਟਵਾ ਪਬਲਿਕ ਹੈਲਥ ਪਲੈਨ ਦਾ ਮੁਲਾਂਕਣ …
Read More »ਇਲੈਕਟ੍ਰਿਕ ਗੱਡੀਆਂ ਲਈ ਛੋਟ ਪ੍ਰੋਗਰਾਮ ਸਬੰਧੀ ਕੋਈ ਵਾਅਦਾ ਨਹੀਂ ਕਰ ਰਹੀ ਫੋਰਡ ਸਰਕਾਰ
ਟੋਰਾਂਟੋ/ਬਿਊਰੋ ਨਿਊਜ਼ : ਅਗਲੇ ਦਹਾਕੇ ਵਿੱਚ ਇਲੈਕਟ੍ਰਿਕ ਵ੍ਹੀਕਲਜ਼ ਦੇ ਉਤਪਾਦਨ ਦੇ ਖੇਤਰ ਵਿੱਚ ਮੋਹਰੀ ਰਹਿਣ ਦਾ ਦਾਅਵਾ ਕਰਨ ਵਾਲੇ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਇਲੈਕਟ੍ਰਿਕ ਵ੍ਹੀਕਲ (ਈ ਵੀ) ਰਿਬੇਟ ਪ੍ਰੋਗਰਾਮ ਲਈ ਕੋਈ ਵਾਅਦਾ ਨਹੀਂ ਕੀਤਾ ਜਾ ਰਿਹਾ। ਪ੍ਰੀਮੀਅਰ ਫੋਰਡ ਨੇ ਨਵੀਂ ਰਣਨੀਤੀ ਤਹਿਤ 2030 ਤੱਕ ਓਨਟਾਰੀਓ ਵਿੱਚ 400,000 ਇਲੈਕਟ੍ਰਿਕ …
Read More »