Breaking News
Home / 2021 / November / 22

Daily Archives: November 22, 2021

ਕਿਸਾਨ ਅੰਦੋੋਲਨ ਨੂੰ ਹੱਕਾਂ ਦੀ ਰਾਖੀ ਲਈ ‘ਇਤਿਹਾਸਕ ਲਹਿਰ’ ਵਜੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ : ਚੰਨੀ

ਲੁਧਿਆਣਾ ’ਚ ਸ਼ਹੀਦ ਪੰਜ ਕਿਸਾਨਾਂ ਦੇ ਵਾਰਿਸਾਂ ਨੂੰ ਦਿੱਤੇ ਨਿਯੁਕਤੀ ਪੱਤਰ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਵਿਚ ਇਕ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਨੂੰ ਦੇਸ਼ ਵਿਚ ਜਮਹੂਰੀ ਅਤੇ ਮੁਨੱਖੀ ਹੱਕਾਂ ਦੀ ਰਾਖੀ ਲਈ …

Read More »

ਸਿੱਧੂ ਨੇ ਚੰਨੀ ਸਰਕਾਰ ’ਤੇ ਸਵਾਲ ਵੀ ਚੁੱਕੇ ਅਤੇ ਤਾਰੀਫ ਵੀ ਕੀਤੀ

ਕਿਹਾ, ਪੰਜਾਬ ’ਚੋਂ ਮਾਫੀਆ ਰਾਜ ਖਤਮ ਕਰਨ ਲਈ ਸਖਤ ਫੈਸਲੇ ਲੈਣੇ ਪੈਣਗੇ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਆਗੂਆਂ ਨੇ ਇੱਕ ਵਾਰ ਫਿਰ ਇਕਜੁੱਟਤਾ ਦਿਖਾਉਣ ਦੀ ਕੋਸ਼ਿਸ਼ ਕੀਤੀ ਅਤੇ ਲੁਧਿਆਣਾ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੱਧੂ, ਮਨਪ੍ਰੀਤ ਸਿੰਘ ਬਾਦਲ ਅਤੇ ਰਵਨੀਤ ਸਿੰਘ ਬਿੱਟੂ ਇਕੋ ਮੰਚ ’ਤੇ ਨਜ਼ਰ ਆਏ। ਇਸ …

Read More »

ਕੇਜਰੀਵਾਲ ਵੱਲੋਂ ਮੋਗਾ ਰੈਲੀ ’ਚ ਵਾਅਦਿਆਂ ਦੀ ਝੜੀ

ਪੰਜਾਬ ’ਚ 18 ਸਾਲ ਤੋਂ ਉਪਰ ਉਮਰ ਦੀ ਹਰ ਮਹਿਲਾ ਨੂੰ ਹਰ ਮਹੀਨੇ 1000 ਰੁਪਏ ਮੋਗਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਮੋਗਾ ਵਿੱਚ ਕੀਤੀ ਰੈਲੀ ਦੌਰਾਨ ਕਈ ਐਲਾਨ ਕੀਤੇ ਹਨ। ਦਿੱਲੀ ਦੇ …

Read More »

ਲਖਨਊ ’ਚ ਕਿਸਾਨ ਮਹਾਂਪੰਚਾਇਤ

ਹਾਲੇ ਕਿਸਾਨਾਂ ਦੇ ਹੋਰ ਵੀ ਮਸਲੇ ਹੱਲ ਕਰਨ ਦੀ ਲੋੜ : ਟਿਕੈਤ ਲਖਨਊ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤੇ ਜਾਣ ਮਗਰੋਂ ਜਿੱਤ ਦੀ ਖੁਸ਼ੀ ’ਚ ਕਿਸਾਨਾਂ ਨੇ ਅੱਜ ਸੋਮਵਾਰ ਨੂੰ ਲਖਨਊ ’ਚ ਮਹਾਂ ਪੰਚਾਇਤ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ …

Read More »

ਆਸਟਰੇਲੀਆ ਨੇ 1 ਦਸੰਬਰ ਤੋਂ ਵਿਦੇਸ਼ੀ ਵਿਦਿਆਰਥੀਆਂ ਤੇ ਵਰਕਰਾਂ ਲਈ ਬੂਹੇ ਖੋਲ੍ਹੇ

ਪੂਰੀ ਤਰ੍ਹਾਂ ਟੀਕਾਕਰਨ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟਰੇਲੀਅਨ ਸਰਕਾਰ ਦਾ ਕਹਿਣਾ ਹੈ ਕਿ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਯੋਗ ਵੀਜ਼ਾ ਧਾਰਕ 1 ਦਸੰਬਰ ਤੋਂ ਯਾਤਰਾ ਛੋਟ ਲਈ ਅਰਜ਼ੀ ਦਿੱਤੇ ਬਿਨਾਂ ਆਸਟਰੇਲੀਆ ਆ ਸਕਦੇ ਹਨ। ਸਰਕਾਰ ਦਾ ਇਹ ਕਦਮ ਸੈਲਾਨੀਆਂ, ਬੈਕਪੈਕਰਾਂ, ਹੁਨਰਮੰਦ ਪਰਵਾਸੀਆਂ ਅਤੇ ਵਿਦੇਸ਼ੀ ਵਿਦਿਆਰਥੀਆਂ ਲਈ ਗਰਮੀਆਂ ਵਿੱਚ ਆਮਦ ਲਈ ਦਰਵਾਜ਼ਾ …

Read More »

ਕੈਪਟਨ ਅਭਿਨੰਦਨ ਨੂੰ ਵੀਰ ਚਕਰ

ਪਾਕਿ ਦਾ ਐਫ-16 ਫਾਈਟਰ ਜੈਟ ਡੇਗਿਆ ਸੀ ਅਭਿਨੰਦਨ ਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲਾਕੋਟ ਏਅਰ ਸਟਰਾਈਕ ਦੇ ਹੀਰੋ ਅਤੇ ਪਾਕਿਸਤਾਨ ਦਾ ਐਫ-16 ਫਾਈਟਰ ਜੈਟ ਡੇਗਣ ਵਾਲੇ ਗਰੁੱਪ ਕੈਪਟਨ ਅਭਿਨੰਦਨ ਵਰਧਮਾਨ ਨੂੰ ਅੱਜ ਸੋਮਵਾਰ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀਰ ਚਕਰ ਦੇ ਕੇ ਸਨਮਾਨਿਤ ਕੀਤਾ। ਅਭਿਨੰਦਨ ਦੇ …

Read More »

ਅਮਰਿੰਦਰ ਦਾ ਮੋਦੀ ਪ੍ਰੇਮ ਫਿਰ ਛਲਕਿਆ

ਕਿਹਾ, ਪੀਐਮ ਸੁਣਦੇ ਹਨ ਜਨਤਾ ਦੀ ਗੱਲ – ਕਾਂਗਰਸ ਨੂੰ ਦੱਸਿਆ ਫੇਲ੍ਹ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਤੀ ਪ੍ਰੇਮ ਵਧਦਾ ਜਾ ਰਿਹਾ ਹੈ। ਕਰਤਾਰਪੁਰ ਕੌਰੀਡੋਰ ਖੋਲ੍ਹਣ ਅਤੇ ਖੇਤੀ ਕਾਨੂੰਨ ਵਾਪਸੀ ਦੇ ਬਹਾਨੇ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ …

Read More »

ਪਠਾਨਕੋਟ ’ਚ ਫੌਜ ਦੀ ਛਾਉਣੀ ਅੱਗੇ ਧਮਾਕਾ

ਸਰਹੱਦੀ ਜ਼ਿਲ੍ਹੇ ’ਚ ਅਲਰਟ ਜਾਰੀ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਵਿੱਚ ਫੌਜ ਦੀ ਛਾਉਣੀ ਦੇ ਗੇਟ ਅੱਗੇ ਕੁਝ ਅਣਪਛਾਤੇ ਵਿਅਕਤੀਆਂ ਦੁਆਰਾ ਸੁੱਟੇ ਗਏ ਹੱਥਗੋਲੇ ਦੇ ਧਮਾਕੇ ਤੋਂ ਬਾਅਦ ਅਧਿਕਾਰੀਆਂ ਨੇ ਸਰਹੱਦੀ ਜ਼ਿਲ੍ਹੇ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਪੁਲਿਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਮਾਕਾ ਐਤਵਾਰ ਦੇਰ ਰਾਤ ਧੀਰਾਪੁਰ ਨੇੜੇ ਫ਼ੌਜੀ …

Read More »

ਖੇਤੀ ਕਾਨੂੰਨਾਂ ਦੀ ਵਾਪਸੀ ਨੇ ਹੋਰ ਭਰਿਆ ਜੋਸ਼

26 ਨਵੰਬਰ ਨੂੰ ਵੱਡੀ ਗਿਣਤੀ ’ਚ ਕਿਸਾਨ ਪਹੁੰਚਣਗੇ ਦਿੱਲੀ ਚੰਡੀਗੜ੍ਹ/ਬਿਊੁਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਦੇ ਹੋਏ ਐਲਾਨ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਵਿਚ ਨਵਾਂ ਜੋਸ਼ ਭਰ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ …

Read More »