Home / 2021 / November / 23

Daily Archives: November 23, 2021

ਕੇਜਰੀਵਾਲ ਨੇ ਕਾਂਗਰਸ ਪਾਰਟੀ ਨੂੰ ਦੱਸਿਆ ਕੂੜਾ

ਕਿਹਾ- ਢੁਕਵਾਂ ਸਮਾਂ ਆਉਣ ’ਤੇ ਕਰਾਂਗੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਦੋ ਦਿਨਾ ਦੌਰੇ ’ਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮਿ੍ਰਤਸਰ ਵਿਖੇ ਪਹੁੰਚੇ। ਇਥੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਵੱਲੋਂ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਣ …

Read More »

ਕੰਧਾਂ ’ਤੇ ਸਮਾਰਟ ਸਕੂਲ ਲਿਖਣ ਨਾਲ ਸਕੂਲ ਸਮਾਰਟ ਨਹੀਂ ਬਣਦੇ : ਭਗਵੰਤ ਮਾਨ

ਕਿਹਾ : ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਵਧੀਆ ਸਿੱਖਿਆ ਜ਼ਰੂਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੰਮਿ੍ਰਤਸਰ ਵਿਖੇ ਪੰਜਾਬ ਦੀ ਸਿੱਖਿਆ ਨੀਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਉਥੋਂ ਦੀ ਸਿੱਖਿਆ ਨੀਤੀ ਮਜ਼ਬੂਤ ਹੋਣੀ …

Read More »

ਬੱਸਾਂ ਦੇ ਰੂਟ ਬੰਦ ਕਰਨ ਤੋਂ ਭੜਕੇ ਸੁਖਬੀਰ ਬਾਦਲ

ਕਿਹਾ, ਰਾਜਾ ਵੜਿੰਗ ਡੇਢ ਮਹੀਨੇ ਬਾਅਦ ਸੰਤਰੀ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਨ੍ਹੀਂ ਦਿਨੀਂ ਆਹਮੋ ਸਾਹਮਣੇ ਹਨ। ਹੁਣ ਰਾਜਾ ਵੜਿੰਗ ਨੇ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ਦਾ ਜਵਾਬ ਦਿੱਤਾ ਹੈ, ਜਿਸ ਵਿਚ ਸੁਖਬੀਰ ਨੇ ਕਿਹਾ ਸੀ …

Read More »

ਸੁਖਪਾਲ ਖਹਿਰਾ ਮਾਮਲੇ ’ਚ ਹਾਈਕੋਰਟ ਦਾ ਈਡੀ ਨੂੰ ਨੋਟਿਸ

ਕਾਂਗਰਸੀ ਆਗੂ ਨੇ ਗਿ੍ਰਫਤਾਰੀ ਨੂੰ ਦਿੱਤੀ ਹੈ ਚੁਣੌਤੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਅਰਜ਼ੀ ’ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ। ਖਹਿਰਾ ਨੇ ਮਨੀ ਲਾਂਡਰਿੰਗ ਮਾਮਲੇ ’ਚ ਹੋਈ ਆਪਣੀ ਗਿ੍ਰਫਤਾਰੀ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ। ਹੁਣ ਹਾਈਕੋਰਟ ਨੇ ਈਡੀ ਕੋਲੋਂ …

Read More »

ਜੇਪੀ ਨੱਢਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਤਾਰੀਫ

ਸਿੱਖ ਭਾਈਚਾਰੇ ਲਈ ਜਿੰਨਾ ਕੰਮ ਮੋਦੀ ਨੇ ਕੀਤਾ ਓਨਾ ਪਹਿਲਾਂ ਕਿਸੇ ਨੇ ਨਹੀਂ ਕੀਤਾ : ਨੱਢਾ ਕਾਨਪੁਰ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਉਤਰ ਪ੍ਰਦੇਸ਼ ਦੇ ਕਾਨਪੁਰ ਵਿਚ ਦਾਅਵਾ ਕੀਤਾ ਕਿ ਸਿੱਖ ਭਾਈਚਾਰੇ ਲਈ ਜਿੰਨਾ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ, ਓਨਾ ਕਿਸੇ …

Read More »

ਸੁਖਬੀਰ ਨੇ ਕੇਜਰੀਵਾਲ ਅਤੇ ਚੰਨੀ ਦੋਵਾਂ ਨੂੰ ਦੱਸਿਆ ਨਕਲੀ

ਅਕਾਲੀ ਸਰਕਾਰ ਬਣੀ ਤਾਂ 50 ਫੀਸਦੀ ਸਰਕਾਰੀ ਨੌਕਰੀਆਂ ਲੜਕੀਆਂ ਨੂੰ ਦਿਆਂਗੇ : ਸੁਖਬੀਰ ਬਾਦਲ ਹੁਸ਼ਿਆਰਪੁਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਸੁਖਬੀਰ ਨੇ ਕਿਹਾ ਕਿ ਕੇਜਰੀਵਾਲ ਪਹਿਲਾਂ …

Read More »

ਕੇਜਰੀਵਾਲ ’ਤੇ ਭੜਕੀ ਮਨੀਸ਼ਾ ਗੁਲਾਟੀ

ਕਿਹਾ, ਮਹਿਲਾਵਾਂ ਦੀ ਸੁਰੱਖਿਆ ਦੀ ਗਰੰਟੀ ਲੈਣ ਸਿਆਸੀ ਪਾਰਟੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 18 ਸਾਲ ਤੋਂ ਉਪਰ ਹਰੇਕ ਮਹਿਲਾ ਦੇ ਬੈਂਕ ਖਾਤੇ ਵਿਚ ਹਰ ਮਹੀਨੇ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਪਾਏ ਜਾਣ ਦੇ ਬਿਆਨ ’ਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ …

Read More »

ਮਨੀਸ਼ ਤਿਵਾੜੀ ਨੇ ਮਨਮੋਹਨ ਸਿੰਘ ਸਰਕਾਰ ’ਤੇ ਚੁੱਕੇ ਸਵਾਲ

ਕਿਹਾ : 26/11 ਤੋਂ ਬਾਅਦ ਪਾਕਿਸਤਾਨ ’ਤੇ ਐਕਸ਼ਨ ਨਾ ਲੈਣਾ ਸਰਕਾਰ ਦੀ ਸੀ ਕਮਜ਼ੋਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂਆਂ ਵੱਲੋਂ ਆਪਣੇ ਹੀ ਆਗੂਆਂ ਨੂੰ ਨਿਸ਼ਾਨੇ ’ਤੇ ਲੈਣ ਦਾ ਦਸਤੂਰ ਲਗਾਤਾਰ ਜਾਰੀ ਹੈ। ਹੁਣ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਡਾ. ਮਨਮੋਹਨ ਸਿੰਘ ਦੀ ਯੂਪੀਏ ਸਰਕਾਰ ’ਤੇ ਕਈ …

Read More »

ਲਾਲੂ ਯਾਦਵ ਚਾਰਾ ਘੁਟਾਲਾ ਮਾਮਲੇ ’ਚ ਅਦਾਲਤ ਅੱਗੇ ਹੋਏ ਪੇਸ਼

ਕਿਹਾ : ਮੈਨੂੰ ਕੋਰਟ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਦਿੱਤੀ ਜਾਵੇ ਰਾਹਤ ਪਟਨਾ/ਬਿਊਰੋ ਨਿਊਜ਼ : ਰਾਸ਼ਟਰੀ ਜਨਤਾ ਦਲ ਮੁਖੀ ਲਾਲੂ ਪ੍ਰਸਾਦ ਯਾਦ ਅੱਜ ਚਾਰਾ ਘੁਟਾਲਾ ਮਾਮਲੇ ’ਚ ਪਟਨਾ ਸਥਿਤ ਸੀਬੀਆਈ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਲਾਲੂ ਯਾਦਵ ਨੂੰ ਪਿਛਲੇ ਹਫ਼ਤੇ ਹੋਈ ਸੁਣਵਾਈ ਦੌਰਾਨ ਉਨ੍ਹਾਂ ਨੂੰ ਨਿੱਜੀ ਤੌਰ …

Read More »