ਸਕੂਲੀ ਸਿੱਖਿਆ ’ਚ ਅਸੀਂ ਪਹਿਲੇ ਅਤੇ ਦਿੱਲੀ ਛੇਵੇਂ ਨੰਬਰ ’ਤੇ : ਪਰਗਟ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖਿਆ ’ਤੇ ਵੀ ਸਿਆਸੀ ਜੰਗ ਛਿੜ ਗਈ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਦਿੱਲੀ ਦਾ ਸਿੱਖਿਆ ਮਾਡਲ ਲਾਗੂ ਕਰਨਾ …
Read More »Daily Archives: November 25, 2021
ਫਾਸਟਵੇਅ ’ਤੇ ਈਡੀ ਦੀ ਕਾਰਵਾਈ ਦਾ ਸਿੱਧੂ ਨੇ ਕੀਤਾ ਸਮਰਥਨ
ਕਿਹਾ, ਫਾਸਟਵੇਅ ’ਤੇ ਕਾਰਵਾਈ ਤੋਂ ਬਿਨਾ ਸਸਤੀ ਕੇਬਲ ਦੇਣਾ ਸੰਭਵ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਫਾਸਟਵੇਅ ਕੇਬਲ ਨੈਟਵਰਕ ’ਤੇ ਈਡੀ ਨੇ ਕਾਰਵਾਈ ਸ਼ੁਰੂ ਕੀਤੀ ਹੈ, ਜਿਸਦਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਮਰਥਨ ਕੀਤਾ ਹੈ। ਇਹ ਕੇਬਲ ਨੈਟਵਰਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਗੁਰਦੀਪ ਜੁਝਾਰ ਦਾ ਹੈ। …
Read More »ਕਿਸਾਨ ਅੰਦੋਲਨ ਨੂੰ ਭਲਕੇ ਹੋ ਜਾਵੇਗਾ ਇਕ ਸਾਲ
ਪੰਜਾਬ ਤੇ ਹਰਿਆਣਾ ’ਚੋਂ ਵੱਡੀ ਗਿਣਤੀ ਕਿਸਾਨ-ਮਜ਼ਦੂਰ ਭੰਗੜਾ ਪਾਉਂਦੇ ਦਿੱਲੀ ਲਈ ਰਵਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਹੋਣ ਨਾਲ ਕਿਸਾਨਾਂ ਦੀ ਵੱਡੀ ਜਿੱਤ ਹੋਈ ਹੈ। ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਭਲਕੇ 26 ਨਵੰਬਰ ਨੂੰ ਇਕ ਸਾਲ …
Read More »ਆਮ ਆਦਮੀ ਪਾਰਟੀ ਦਾ ਵਿਧਾਇਕ ਜੱਗਾ ਕਾਂਗਰਸ ’ਚ ਸ਼ਾਮਲ
ਕੰਵਰ ਸੰਧੂ ਦੇ ਵੀ ਕਾਂਗਰਸ ’ਚ ਜਾਣ ਦੇ ਚਰਚੇ ਮੋਗਾ/ਬਿਊਰੋ ਨਿਊਜ਼ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਨੇ ਮੋਗਾ ’ਚ ਕਾਂਗਰਸ ਦਾ ਹੱਥ ਫੜ ਲਿਆ। ਮੋਗਾ ’ਚ ਕਾਂਗਰਸ ਦੀ ਰੈਲੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ …
Read More »ਕੇਂਦਰ ਸਰਕਾਰ ਐਮ.ਐਸ.ਪੀ. ’ਤੇ ਗੱਲ ਨਹੀਂ ਕਰਨਾ ਚਾਹੁੰਦੀ : ਟਿਕੈਤ
ਕਿਹਾ, ਕਿਸਾਨ ਅੰਦੋਲਨ ਹਾਲੇ ਸਮਾਪਤ ਨਹੀਂ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਐਮ.ਐਸ.ਪੀ. ’ਤੇ ਗੱਲ ਨਹੀਂ ਕਰਨਾ ਚਾਹੁੰਦੀ। ਇਸ ਸਬੰਧੀ ਅਸੀਂ ਚਾਰ ਦਿਨ ਪਹਿਲਾਂ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਾਂ ਪਰ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ …
Read More »ਕੈਪਟਨ ਅਮਰਿੰਦਰ ਦੀ ਸਿਆਸਤ ’ਚ ਫਸੀ ਪੰਜਾਬ ਸਰਕਾਰ
ਮਹਾਰਾਣੀ ਪਰਨੀਤ ਕੌਰ ਨੂੰ ਭੇਜਿਆ ਕਾਰਨ ਦੱਸੋ ਨੋਟਿਸ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਸਿਆਸਤ ਵਿਚ ਬੁਰੀ ਤਰ੍ਹਾਂ ਫਸ ਗਈ ਹੈ। ਕੈਪਟਨ ਦੀ ਪਤਨੀ ਮਹਾਰਾਣੀ ਪਰਨੀਤ ਕੌਰ ਜੇਕਰ ਖੁਦ ਕਾਂਗਰਸ ਪਾਰਟੀ ਨੂੰ ਛੱਡਦੀ ਹੈ ਤਾਂ ਫਿਰ ਦਲਬਦਲੂ ਕਾਨੂੰਨ ਦੇ ਤਹਿਤ ਸੰਸਦ ਮੈਂਬਰ ਦਾ ਅਹੁਦਾ ਵੀ ਛੱਡਣਾ ਪਵੇਗਾ। ਜੇਕਰ …
Read More »ਸ਼ਕਤੀ ਮਿਲ ਗੈਂਗਰੇਪ ਮਾਮਲਾ : ਉਮਰ ਕੈਦ ’ਚ ਬਦਲੀ ਦੋਸ਼ੀਆਂ ਨੂੰ ਦਿੱਤੀ ਫਾਂਸੀ ਦੀ ਸਜ਼ਾ
ਬੰਬੇ ਹਾਈ ਕੋਰਟ ਨੇ ਪਲਟਿਆ ਮੁੰਬਈ ਸੈਸ਼ਨ ਕੋਰਟ ਦੇ ਫੈਸਲੇ ਨੂੰ ਮੁੰਬਈ/ਬਿਊਰੋ ਨਿਊਜ਼ ਬੰਬੇ ਹਾਈਕੋਰਟ ਨੇ ਸ਼ਕਤੀ ਮਿਲ ’ਚ 22 ਸਾਲਾ ਫੋਟੋ ਪੱਤਰਕਾਰ ਨਾਲ ਹੋਏ ਗੈਂਗਰੇਪ ਮਾਮਲੇ ’ਚ 3 ਦੋਸ਼ੀਆਂ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਉਹ …
Read More »ਦਿੱਲੀ ਵਿਧਾਨ ਸਭਾ ਦੇ ਪੈਨਲ ਨੇ ਕੰਗਣਾ ਰਣੌਤ ਨੂੰ ਭੇਜਿਆ ਸੰਮਨ
ਸਿੱਖ ਭਾਈਚਾਰੇ ਖਿਲਾਫ਼ ਕੀਤੀ ਸੀ ਇਤਰਾਜ਼ਯੋਗ ਟਿੱਪਣੀ ਨਵੀਂ ਦਿੱਲੀ/ਬਿਊਰੋ ਨਿਊਜ਼ ਫ਼ਿਲਮ ਅਭਿਨੇਤਰੀ ਕੰਗਣਾ ਰਣੌਤ ਨੂੰ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਵੱਲੋਂ ਸੰਮਨ ਭੇਜਿਆ ਗਿਆ ਹੈ। ਸੰਮਨ ਰਾਹੀਂ ਕੰਗਣਾ ਨੂੰ 6 ਦਸੰਬਰ ਨੂੰ ਦੁਪਹਿਰ 12 ਵਜੇ ਕਮੇਟੀ ਦੇ ਸਾਹਮਣੇ ਪੇਸ਼ ਹੋਣ ਦੇ ਲਈ ਕਿਹਾ ਹੈ। ਮੋਦੀ ਸਰਕਾਰ ਵੱਲੋਂ …
Read More »ਚੰਨੀ ਦਾ ਗੁਰੂਹਰਸਾਏ ’ਚ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਵਿਰੋਧ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਚਾਲੇ ਹੀ ਰੋਕਣਾ ਪਿਆ ਭਾਸ਼ਣ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰੂ ਹਰ ਸਹਾਏ ਵਿਖੇ ਪਹੁੰਚ ਕੇ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਦੀ ਨਵੀਂ ਇਮਾਰਤ ਦਾ ਅੱਜ ਨੀਂਹ ਪੱਥਰ ਰੱਖਿਆ.ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵੀ …
Read More »ਮੋਦੀ ਨੇ ਨੋਇਡਾ ’ਚ ਕੌਮਾਂਤਰੀ ਹਵਾਈ ਅੱਡੇ ਦਾ ਰੱਖਿਆ ਨੀਂਹ ਪੱਥਰ
ਕਿਹਾ-ਪਹਿਲਾਂ ਯੂਪੀ ਸੁਣਦਾ ਸੀ ਤਾਹਨੇ, ਹੁਣ ਯੂਪੀ ਦੀ ਬਦਲ ਗਈ ਤਸਵੀਰ ਨੋਇਡਾ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਤਰ ਪ੍ਰਦੇਸ਼ ਦੇ ਜੇਵਰ ਵਿਖੇ ਨੋਇਡਾ ਇੰਟਰਨੈਸ਼ਨਲ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਿਆ। ਇਹ ਏਸ਼ੀਆ ਦੇ ਸਭ ਤੋਂ ਵੱਡੇ ਹਵਾਈ ਅੱਡਿਆਂ ਵਿਚੋਂ ਇਕ ਹੋਵੇਗਾ। ਇਥੋਂ ਹਰ ਸਾਲ 1.2 ਕਰੋੜ ਕਰੋੜ ਯਾਤਰੀਆਂ …
Read More »