Daily Archives: November 26, 2021
ਪੰਜਾਬ ਵਿਧਾਨ ਸਭਾ ਚੋਣਾਂ
ਪੰਜਾਬ ‘ਚ ਗਰਮਾਉਣ ਲੱਗਾ ਸਿਆਸੀ ਮਾਹੌਲ ਪੰਜਾਬ ਕਾਂਗਰਸ ਨੇ ਲੁਧਿਆਣਾ ‘ਚ ਕੀਤਾ ਸ਼ਕਤੀ ਪ੍ਰਦਰਸ਼ਨ ਮੁੱਖ ਮੰਤਰੀ ਨੇ ਕੇਬਲ ਟੀਵੀ ਕੁਨੈਕਸ਼ਨ ਲਈ 100 ਰੁਪਏ ਮਹੀਨਾ ਕੀਤਾ ਤੈਅ ਸਫਾਈ ਸੇਵਕਾਂ ਦੀਆਂ ਸੇਵਾਵਾਂ ਅਗਲੇ 10 ਦਿਨਾਂ ਵਿਚ ਹੋਣਗੀਆਂ ਰੈਗੂਲਰ ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਸੋਮਵਾਰ ਨੂੰ ਲੁਧਿਆਣਾ ਵਿੱਚ …
Read More »ਕੈਪਟਨ ਅਮਰਿੰਦਰ ਸਿੰਘ ਦੀ ਬਾਦਲਾਂ ਨਾਲ ਸਾਂਝ : ਚੰਨੀ
ਬੰਗਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਬਾਦਲਾਂ ਨਾਲ ਰਲੇ ਹੋਣ ਦਾ ਤਨਜ਼ ਕੱਸਦਿਆਂ ਉਨ੍ਹਾਂ ਨੂੰ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਵਿਚੋਲਗੀ ਕਰਨ ਵਾਲਾ ਵਿਅਕਤੀ ਦੱਸਿਆ ਹੈ। ਚੰਨੀ ਬੰਗਾ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਗਰਾਂਟ ਦੇਣ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ …
Read More »ਚੰਨੀ ਨੇ ਉਹ ਕਰ ਦਿਖਾਇਆ, ਜੋ ਕੈਪਟਨ ਨਹੀਂ ਕਰ ਸਕੇ : ਨਵਜੋਤ ਸਿੱਧੂ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿਚ ਬੋਲਦੇ ਹੋਏ ਦਿਸੇ ਅਤੇ ਕੈਪਟਨ ਅਮਰਿੰਦਰ ਦੀ ਫਿਰ ਆਲੋਚਨਾ ਕੀਤੀ। ਅੰਮ੍ਰਿਤਸਰ ‘ਚ ਸਿੱਧੂ ਨੇ ਸਪੱਸ਼ਟ ਕੀਤਾ ਕਿ ਜੋ ਵੀ ਮੁੱਖ ਮੰਤਰੀ ਚੰਨੀ ਨੂੰ ਕੁਝ ਬੋਲੇਗਾ, ਉਸ ਦਾ ਜਵਾਬ ਮੈਂ ਦਿਆਂਗਾ। ਸਿੱਧੂ …
Read More »ਆਮ ਆਦਮੀ ਪਾਰਟੀ ਵਲੋਂ ਮਿਸ਼ਨ ਪੰਜਾਬ 2022 ਦੀ ਸ਼ੁਰੂਆਤ
ਕੇਜਰੀਵਾਲ ਵੱਲੋਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਮੋਗਾ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੋਗਾ ‘ਚ ਐਲਾਨ ਕੀਤਾ ਕਿ ਜੇ ਉਹ ਪੰਜਾਬ ਦੀ ਸੱਤਾ ਵਿੱਚ ਆਉਂਦੇ ਹਨ ਤਾਂ ਸੂਬੇ ਦੀ 18 ਸਾਲ ਤੋਂ ਵੱਧ ਉਮਰ ਦੀ …
Read More »ਕੇਜਰੀਵਾਲ ਨੇ ਅਧਿਆਪਕ ਵਰਗ ਲਈ 8 ਗਾਰੰਟੀਆਂ ਦਾ ਕੀਤਾ ਐਲਾਨ
ਕਿਹਾ : ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੀ ਤਾਂ ਕੱਚੇ ਅਧਿਆਪਕ ਹੋਣਗੇ ਪੱਕੇ ਅੰਮ੍ਰਿਤਸਰ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਦਾ ਨਾਂ ਐਲਾਨਣ ਤੋਂ ਫਿਲਹਾਲ ਟਾਲਾ ਵੱਟਦਿਆਂ ਆਖਿਆ ਕਿ …
Read More »ਅਕਾਲੀ ਦਲ ਦੀ ਭਾਜਪਾ ਨਾਲ ਮੁੜ ਪੈ ਸਕਦੀ ਹੈ ਸਾਂਝ!
ਭਾਰਤੀ ਜਨਤਾ ਪਾਰਟੀ ਨੇ ਕਦੇ ਵੀ ਦਰਵਾਜ਼ੇ ਬੰਦ ਨਹੀਂ ਕੀਤੇ : ਦੁਸ਼ਯੰਤ ਗੌਤਮ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਵਾਦਤ ਖੇਤੀ ਕਾਨੂੰਨ ਰੱਦ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਤੋਂ ਸਾਂਝ ਪੈ ਸਕਦੀ ਹੈ। ਧਿਆਨ ਰਹੇ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਅਕਾਲੀ ਦਲ ਨੇ ਭਾਜਪਾ ਨਾਲੋਂ …
Read More »ਸੁਖਬੀਰ ਨੇ ਚੰਨੀ ‘ਤੇ ਰੇਤ ਮਾਫੀਆ ਨੂੰ ਸ਼ਹਿ ਦੇਣ ਦੇ ਲਗਾਏ ਆਰੋਪ
ਕਿਹਾ, ਕਾਂਗਰਸ ਪੰਜਾਬ ਦੀ ਜਨਤਾ ਨੂੰ ਮੂਰਖ ਨਹੀਂ ਬਣਾ ਸਕਦੀ ਹੁਸ਼ਿਆਰਪੁਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਰੇਤ ਮਾਫੀਆ ਨਾਲ ਜੁੜੇ ਹੋਣ ਦੇ ਆਰੋਪ ਲਾਏ ਹਨ। ਚੱਬੇਵਾਲ ਵਿੱਚ ਪਾਰਟੀ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ …
Read More »ਫਾਸਟਵੇਅ ‘ਤੇ ਈਡੀ ਦੀ ਕਾਰਵਾਈ ਦਾ ਸਿੱਧੂ ਨੇ ਕੀਤਾ ਸਮਰਥਨ
ਕਿਹਾ, ਫਾਸਟਵੇਅ ‘ਤੇ ਕਾਰਵਾਈ ਤੋਂ ਬਿਨਾ ਸਸਤੀ ਕੇਬਲ ਦੇਣਾ ਸੰਭਵ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਫਾਸਟਵੇਅ ਕੇਬਲ ਨੈਟਵਰਕ ‘ਤੇ ਈਡੀ ਨੇ ਕਾਰਵਾਈ ਸ਼ੁਰੂ ਕੀਤੀ ਹੈ, ਜਿਸਦਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਮਰਥਨ ਕੀਤਾ ਹੈ। ਇਹ ਕੇਬਲ ਨੈਟਵਰਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਗੁਰਦੀਪ ਜੁਝਾਰ ਦਾ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਜ਼ੂਮ-ਸਮਾਗਮ ਵਿਚ ਮਿੰਨੀ ਕਹਾਣੀਕਾਰ ਡਾ. ਸ਼ਿਆਮ ਦੀਪਤੀ ਨਾਲ ਹੋਇਆ ਭਾਵਪੂਰਤ ਰੂ-ਬ-ਰੂ
ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 21 ਨਵੰਬਰ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਕਰਵਾਏ ਗਏ ਜ਼ੂਮ-ਸਮਾਗਮ ਵਿਚ ਪੰਜਾਬੀ ਦੇ ਉੱਘੇ ਮਿੰਨੀ-ਕਹਾਣੀਕਾਰ ਡਾ. ਸ਼ਿਆਮ ਦੀਪਤੀ ਨਾਲ ਰੂ-ਬ-ਰੂ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੇ ਆਰੰਭ ਵਿਚ ਸਭਾ ਦੇ ਚੇਅਰਪਰਸਨ ਕਰਨ ਅਜਾਇਬ ਸਿੰਘ ਸੰਘਾ ਵੱਲੋਂ ਅੰਮ੍ਰਿਤਸਰ ਤੋਂ ਜ਼ੂਮ ਮਾਧਿਅਮ ਨਾਲ ਜੁੜੇ ਮੁੱਖ-ਮਹਿਮਾਨ …
Read More »