ਬਰੈਂਪਟਨ/ਸੁਰਜੀਤ ਸਿੰਘ ਫਲੋਰਾ : ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦਵਾਰਾ ਨਾਨਕਸਰ ਬਰੈਂਪਟਨ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਸਬੰਧੀ 18 ਨਵੰਬਰ ਦੀ ਰਾਤ ਨੂੰ ਅਰਧਰਾਤਰੀ ਕੀਰਤਨ ਦੇ ਦਰਬਾਰ ਸਜਾਏ ਗਏ, ਜਿਥੇ ਵੱਖ-ਵੱਖ ਰਾਗੀ ਜਥਿਆਂ ਅਤੇ ਕਥਾਵਾਚਕਾਂ ਵਲੋਂ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ, ਏਕੇ …
Read More »Daily Archives: November 26, 2021
ਸੀਨੀਅਰ ਸਿਟੀਜ਼ਨਾਂ ਦੀਆਂ ਮੰਗਾਂ ਪ੍ਰਤੀ ਮੰਤਰੀ ਕਮਲ ਖਹਿਰਾ ਦਾ ਹਾਂ-ਪੱਖੀ ਹੁੰਗਾਰਾ
ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਬਰੈਂਪਟਨ ਦੇ ਵਫ਼ਦ ਨੇ ਕਮਲ ਖਹਿਰਾ ਨਾਲ ਕੀਤੀ ਮੁਲਾਕਾਤ ਬਰੈਂਪਟਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਬੀਤੇ ਦਿਨੀ ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਦਾ ਵਫ਼ਦ ਪ੍ਰਧਾਨ ਹਰਦਿਆਲ ਸਿੰਘ ਸੰਧੂ ਅਤੇ ਕਾਰਜਕਾਰਨੀ ਦੇ ਮੈਂਬਰਾਂ ਜੰਗੀਰ ਸਿੰਘ ਸੈਂਹਬੀ ਤੇ ਕਰਤਾਰ ਸਿੰਘ ਚਾਹਲ ਸਮੇਤ ਫ਼ੈੱਡਰਲ ਸਰਕਾਰ ਦੇ ਸੀਨੀਅਰਜ਼ ਲਈ ਮੰਤਰੀ ਕਮਲ …
Read More »ਕਿਸਾਨਾਂ ਦੀਆਂ ਅਜੇ ਵੀ ਕਈ ਮੰਗਾਂ ਬਾਕੀ : ਟਿਕੈਤ
ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ ਲਖਨਊ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਵਰ੍ਹਦਿਆਂ ਆਰੋਪ ਲਾਇਆ ਕਿ ਉਹ ਕਿਸਾਨਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ। ਟਿਕੈਤ ਨੇ ਕਿਹਾ ਕਿ ਉਹ ਕਿਸਾਨਾਂ ਦੇ ਮਸਲੇ ਨਿਬੇੜਨ ਲਈ ਉਨ੍ਹਾਂ …
Read More »ਅਫਗਾਨਿਤਸਾਨ ਵਿਚ ਤਾਲਿਬਾਨ ਨੇ ਮਹਿਲਾਵਾਂ ਦੇ ਟੀਵੀ ਡਰਾਮਾ ‘ਚ ਆਉਣ ‘ਤੇ ਲਗਾਈ ਪਾਬੰਦੀ
ਮਹਿਲਾ ਪੱਤਰਕਾਰਾਂ ਨੂੰ ਸਕਰੀਨ ‘ਤੇ ਹਿਜਾਬ ਪਹਿਨਣ ਦਾ ਵੀ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਅਫਗਾਨਿਸਤਾਨ ਵਿਚ ਮਹਿਲਾਵਾਂ ਦੇ ਟੈਲੀਵਿਜ਼ਨ ਡਰਾਮਿਆਂ ਵਿਚ ਆਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਤਾਲਿਬਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਹ ਨਵੇਂ ਨਿਯਮ ਲਾਗੂ ਕੀਤੇ ਹਨ। ਮਹਿਲਾ ਪੱਤਰਕਾਰਾਂ ਤੇ ਪੇਸ਼ਕਾਰਾਂ ਨੂੰ ਸਕਰੀਨ ਉਤੇ ਆਉਣ ਵੇਲੇ ਹਿਜਾਬ …
Read More »ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣਦੇ-ਬਣਦੇ ਰਹਿ ਗਈ ਐਂਡਰਸਨ
ਨਿਯੁਕਤੀ ਤੋਂ ਕੁੱਝ ਘੰਟੇ ਬਾਅਦ ਹੀ ਮੈਗਡਾਲੇਨਾ ਐਂਡਰਸਨ ਨੇ ਦਿੱਤਾ ਅਸਤੀਫਾ ਸਟਾਕਹੋਮ : ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਮੈਗਡਾਲੇਨਾ ਐਂਡਰਸਨ ਨੇ ਚੁਣੇ ਜਾਣ ਤੋਂ 12 ਘੰਟਿਆਂ ਬਾਅਦ ਹੀ ਅਸਤੀਫਾ ਦੇ ਦਿੱਤਾ। ਐਂਡਰਸਨ ਨੇ ਤਿੰਨ ਪਾਰਟੀਆਂ ਨਾਲ ਗਠਜੋੜ ਕਰਕੇ ਸਰਕਾਰ ਬਣਾਈ ਸੀ। ਇਸ ਵਿਚ ਗਰੀਨ ਪਾਰਟੀ ਅਤੇ ਸੈਂਟਰ ਪਾਰਟੀ ਨੇ …
Read More »ਆਸਟਰੇਲੀਆ ਨੇ 1 ਦਸੰਬਰ ਤੋਂ ਵਿਦੇਸ਼ੀ ਵਿਦਿਆਰਥੀਆਂ ਤੇ ਵਰਕਰਾਂ ਲਈ ਬੂਹੇ ਖੋਲ੍ਹੇ
ਪੂਰੀ ਤਰ੍ਹਾਂ ਟੀਕਾਕਰਨ ਵਾਲੇ ਯੋਗ ਵੀਜ਼ਾਧਾਰਕਾਂ ਨੂੰ ਮਿਲੇਗੀ ਅਰਜ਼ੀ ਦੇਣ ਤੋਂ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ : ਆਸਟਰੇਲੀਅਨ ਸਰਕਾਰ ਦਾ ਕਹਿਣਾ ਹੈ ਕਿ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਯੋਗ ਵੀਜ਼ਾ ਧਾਰਕ 1 ਦਸੰਬਰ ਤੋਂ ਯਾਤਰਾ ਛੋਟ ਲਈ ਅਰਜ਼ੀ ਦਿੱਤੇ ਬਿਨਾਂ ਆਸਟਰੇਲੀਆ ਆ ਸਕਦੇ ਹਨ। ਸਰਕਾਰ ਦਾ ਇਹ ਕਦਮ ਸੈਲਾਨੀਆਂ, ਬੈਕਪੈਕਰਾਂ, ਹੁਨਰਮੰਦ ਪਰਵਾਸੀਆਂ …
Read More »ਪੰਜਾਬ ਦੇ ਮੁੱਦੇ ਕੀ ਹਨ?
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਬਹੁਤ ਨਜ਼ਦੀਕ ਹਨ। ਚੋਣਾਂ ਵਿੱਚ ਹਰ ਹਾਲਤ ਵਿੱਚ ਜਿੱਤ ਦੇ ਟੀਚੇ ਨੂੰ ਸਾਹਮਣੇ ਰੱਖ ਕੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਵੱਲੋਂ ਲੋਕਾਂ ਨਾਲ ਬੇਲੋੜੇ ਅਤੇ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਜੇਕਰ ਇਹ ਸਾਰੇ ਵਾਅਦੇ ਪੂਰੇ ਕਰਨੇ ਪਏ ਤਾਂ ਪੰਜਾਬ ਵਿੱਚ ਸਰਕਾਰ ਕੋਲ ਤਨਖਾਹਾਂ ਅਤੇ ਹੋਰ …
Read More »ਬਦਲ ਰਹੇ ਕਲਾਈਮੇਟ ਦੇ ਪ੍ਰਭਾਵਾਂ ਤੋਂ ਬਚਣ ਲਈ ਸਾਡੀ ਕੋਈ ਤਿਆਰੀ ਨਹੀਂ : ਟਰੂਡੋ
ਓਟਵਾ/ਬਿਊਰੋ ਨਿਊਜ਼ : ਹਾਊਸ ਆਫ ਕਾਮਨ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਹੜ੍ਹਾਂ ਕਾਰਨ ਖਰਾਬ ਹੋਏ ਹਾਲਾਤ ਲਈ ਐਮਰਜੈਂਸੀ ਮੀਟਿੰਗ ਕੀਤੀ ਗਈ। ਜ਼ਿਆਦਾ ਜ਼ੋਰ ਇਸ ਗੱਲ ਉੱਤੇ ਦਿੱਤਾ ਗਿਆ ਕਿ ਬਦਲ ਰਹੇ ਕਲਾਈਮੇਟ ਦੇ ਪੈਣ ਵਾਲੇ ਪ੍ਰਭਾਵਾਂ ਤੋਂ ਦੇਸ਼ ਕਿਸ ਤਰ੍ਹਾਂ ਅਵੇਸਲਾ ਹੈ ਤੇ ਇਨ੍ਹਾਂ ਤੋਂ ਬਚਣ ਲਈ ਸਾਡੀ ਕੋਈ ਤਿਆਰੀ ਨਹੀਂ …
Read More »ਲਿਬਰਲ ਸਰਕਾਰ ਨੇ ਪੇਸ਼ ਕੀਤਾ ਕਾਰੋਬਾਰੀਆਂ ਤੇ ਵਰਕਰਾਂ ਲਈ ਨਵਾਂ ਪੈਨਡੈਮਿਕ ਏਡ ਬਿਲ
ਓਟਵਾ/ਬਿਊਰੋ ਨਿਊਜ਼ : ਲਿਬਰਲ ਸਰਕਾਰ ਵੱਲੋਂ ਨਵਾਂ ਪੈਨਡੈਮਿਕ ਏਡ ਬਿੱਲ ਪੇਸ਼ ਕੀਤਾ ਗਿਆ, ਜੋ ਕਿ ਕਾਰੋਬਾਰਾਂ ਤੇ ਵਰਕਰਜ਼ ਲਈ 2022 ਦੀ ਬਸੰਤ ਤੱਕ ਥੋੜ੍ਹੀ ਵਿੱਤੀ ਸਹਾਇਤਾ ਮੁਹੱਈਆ ਕਰਵਾਏਗਾ। ਜੇ ਪਾਸ ਹੋ ਜਾਂਦਾ ਹੈ ਤਾਂ ਬਿੱਲ ਸੀ-2 ਤਹਿਤ ਕਈ ਨਵੇਂ ਟੀਚਿਆਂ ਆਧਾਰਤ ਪ੍ਰੋਗਰਾਮ ਲਿਆਂਦੇ ਜਾਣਗੇ, ਮਹਾਂਮਾਰੀ ਦੇ ਸ਼ੁਰੂ ਹੋਣ ਸਮੇਂ ਪੇਸ਼ …
Read More »ਗ੍ਰੀਨ ਪਾਰਟੀ ਨੇ ਖਗੋਲ ਵਿਗਿਆਨੀ ਅਮੀਤਾ ਕੁਟਨਰ ਨੂੰ ਚੁਣਿਆ ਆਪਣਾ ਅੰਤ੍ਰਿਮ ਆਗੂ
ਓਟਵਾ/ਬਿਊਰੋ ਨਿਊਜ਼ : ਗ੍ਰੀਨ ਪਾਰਟੀ ਨੇ ਗੈਰ ਬਾਇਨਰੀ ਖਗੋਲ ਵਿਗਿਆਨੀ ਨੂੰ ਆਪਣੀ ਪਾਰਟੀ ਦਾ ਅੰਤਰਿਮ ਆਗੂ ਚੁਣ ਲਿਆ ਹੈ। ਅਗਲੇ ਸਾਲ ਨਵਾਂ ਆਗੂ ਚੁਣੇ ਜਾਣ ਤੱਕ ਗ੍ਰੀਨਜ ਦੀ ਫੈਡਰਲ ਕਾਊਂਸਲ ਨੇ ਬਲੈਕ ਹੋਲਜ਼ ਮਾਹਿਰ ਅਮੀਤਾ ਕੁਟਨਰ ਨੂੰ ਆਪਣਾ ਆਗੂ ਚੁਣਿਆ। 30 ਸਾਲਾ ਕੁਟਨਰ ਸਭ ਤੋਂ ਯੰਗ ਸਿਆਸਤਦਾਨ, ਪਹਿਲੀ ਟਰਾਂਸ ਸਖਸ਼ …
Read More »