Breaking News
Home / 2021 / November / 26 (page 3)

Daily Archives: November 26, 2021

ਐਂਥਨੀ ਰੋਟਾ ਮੁੜ ਚੁਣੇ ਗਏ ਹਾਊਸ ਆਫ ਕਾਮਨਜ਼ ਦੇ ਸਪੀਕਰ

ਓਟਵਾ/ਬਿਊਰੋ ਨਿਊਜ਼ : ਪਾਰਲੀਮੈਂਟ ਮੈਂਬਰਜ਼ ਵੱਲੋਂ ਸੀਨੀਅਰ ਲਿਬਰਲ ਐਂਥਨੀ ਰੋਟਾ ਨੂੰ ਮੁੜ ਹਾਊਸ ਆਫ ਕਾਮਨਜ਼ ਦਾ ਸਪੀਕਰ ਚੁਣ ਲਿਆ ਗਿਆ ਹੈ। ਸਪੀਕਰ ਵਜੋਂ ਮੁੜ ਕੀਤੀ ਗਈ ਚੋਣ ਕੋਈ ਹੈਰਾਨੀ ਵਾਲਾ ਫੈਸਲਾ ਨਹੀਂ ਸੀ। ਕੋਵਿਡ-19 ਮਹਾਂਮਾਰੀ ਦੌਰਾਨ ਹਾਉਸ ਆਫ ਕਾਮਨਜ਼ ਦੀ ਕਾਰਵਾਈ ਨੂੰ ਬਿਨਾਂ ਪੱਖਪਾਤ ਦੇ ਬੜੇ ਹੀ ਸੁਚੱਜੇ ਢੰਗ ਨਾਲ …

Read More »

ਫੋਰਡ ਸਰਕਾਰ ਨੇ ਐਮਰਜੈਂਸੀ ਦੇ ਹੁਕਮਾਂ ‘ਚ ਰੀਓਪਨਿੰਗ ਓਨਟਾਰੀਓ ਐਕਟ ਤਹਿਤ ਕੀਤਾ ਵਾਧਾ

ਓਨਟਾਰੀਓ/ਬਿਊਰੋ ਨਿਊਜ਼ : ਰੀਓਪਨਿੰਗ ਓਨਟਾਰੀਓ ਐਕਟ ਤਹਿਤ ਫੋਰਡ ਸਰਕਾਰ ਨੇ ਐਮਰਜੈਂਸੀ ਆਰਡਰਜ਼ ਵਿੱਚ ਮਾਰਚ 2022 ਤੱਕ ਦਾ ਵਾਧਾ ਕਰ ਦਿੱਤਾ ਹੈ। ਇਹ ਐਮਰਜੈਂਸੀ ਆਰਡਰਜ਼ ਪਹਿਲੀ ਦਸੰਬਰ ਨੂੰ ਐਕਸਪਾਇਰ ਹੋਣ ਜਾ ਰਹੇ ਸਨ। ਕੁਈਨਜ ਪਾਰਕ ਵਿਖੇ ਸਾਲੀਸਿਟਰ ਜਨਰਲ ਸਿਲਵੀਆ ਜੋਨ! ਵੱਲੋਂ ਪਾਸ ਕੀਤੇ ਗਏ ਇੱਕ ਮਤੇ ਤੋਂ ਬਾਅਦ ਇਨ੍ਹਾਂ ਹੁਕਮਾਂ ਵਿੱਚ …

Read More »

ਰਾਸ਼ਟਰਪਤੀ ਵੱਲੋਂ ਗਰੁੱਪ ਕੈਪਟਨ ਅਭਿਨੰਦਨ ਵਰਧਮਾਨ ਦਾ ਵੀਰ ਚੱਕਰ ਨਾਲ ਸਨਮਾਨ

ਭਾਰਤ ਦਾ ਤੀਜਾ ਸਭ ਤੋਂ ਵੱਕਾਰੀ ਜੰਗ ਦੇ ਸਮੇਂ ਦਾ ਬਹਾਦਰੀ ਪੁਰਸਕਾਰ ਦਿੱਤਾ ਨਵੀਂ ਦਿੱਲੀ : ਪਾਕਿਸਤਾਨ ਨਾਲ ਸਾਲ 2019 ਵਿਚ ਹੋਈ ਹਵਾਈ ਜੰਗ ਦੌਰਾਨ ਦੁਸ਼ਮਣ ਦਾ ਜੰਗੀ ਜਹਾਜ਼ ਡੇਗਣ ਅਤੇ ਤਿੰਨ ਦਿਨ ਉਸ ਦੇਸ਼ ਦੀ ਕੈਦ ਵਿਚ ਰਹਿਣ ਵਾਲੇ ਹਵਾਈ ਸੈਨਾ ਦੇ ਗਰੁੱਪ ਕੈਪਟਨ ਅਭਿਨੰਦਨ ਵਰਧਮਾਨ ਨੂੰ ਰਾਸ਼ਟਰਪਤੀ ਰਾਮਨਾਥ …

Read More »

ਭਾਰਤ ਵਲੋਂ ਕੌਮਾਂਤਰੀ ਉਡਾਣਾਂ ਸਾਲ ਦੇ ਅਖੀਰ ਤੱਕ ਆਮ ਕਰਨ ਦਾ ਐਲਾਨ

ਨਵੀਂ ਦਿੱਲੀ : ਸ਼ਹਿਰੀ ਹਵਾਬਾਜ਼ੀ ਸਕੱਤਰ ਰਾਜੀਵ ਬਾਂਸਲ ਨੇ ਦੱਸਿਆ ਕਿ ਕੌਮਾਂਤਰੀ ਯਾਤਰੀ ਉਡਾਣ ਸੇਵਾਵਾਂ ਬਹੁਤ ਜਲਦੀ ਅਤੇ ਸੰਭਵ ਤੌਰ ‘ਤੇ ਇਸ ਸਾਲ ਦੇ ਅਖੀਰ ਤੱਕ ਆਮ ਹੋਣ ਦੀ ਉਮੀਦ ਹੈ। ਕਰੋਨਾ ਵਾਇਰਸ ਮਹਾਂਮਾਰੀ ਦੇ ਵਿਚਕਾਰ ਮਾਰਚ 2020 ਤੋਂ ਭਾਰਤ ਲਈ ਆਉਣ ਤੇ ਜਾਣ ਵਾਲੀਆਂ ਨਿਰਧਾਰਤ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਮੁਅੱਤਲ …

Read More »

ਸੁਪਰੀਮ ਕੋਰਟ ਨੇ ਕੇਂਦਰ ਅਤੇ ਸੂਬਿਆਂ ਨੂੰ ਪ੍ਰਦੂਸ਼ਣ ਦਾ ਹੱਲ ਲੱਭਣ ਦੇ ਦਿੱਤੇ ਨਿਰਦੇਸ਼

ਕਿਹਾ : ਪ੍ਰਦੂਸ਼ਣ ਫੈਲਾ ਕੇ ਦੁਨੀਆ ਨੂੰ ਕੀ ਸੁਨੇਹਾ ਦੇ ਰਹੇ ਹਾਂ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਂਦਰ ਤੇ ਐੱਨਸੀਆਰ ਰਾਜਾਂ ਨੂੰ ਹਵਾ ਦੀ ਗੁਣਵੱਤਾ ‘ਚ ਸੁਧਾਰ ਲਿਆਉਣ ਲਈ ਲਾਗੂ ਕੀਤੇ ਉਪਾਅ ਕੁਝ ਦਿਨ ਤੱਕ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਪਹਿਲਾਂ ਤੋਂ ਸਥਿਤੀ ਦਾ ਅਨੁਮਾਨ ਲਗਾ …

Read More »

ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ ਲਾਹੌਰ

ਦਿੱਲੀ ਦਾ ਨੰਬਰ ਦੂਜਾ ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੀ ਸਭਿਆਚਾਰਕ ਰਾਜਧਾਨੀ ਲਾਹੌਰ ਦੇ ਉਤੇ ਧੁੰਦ ਦੇ ਸੰਘਣੇ ਬੱਦਲ ਛਾ ਗਏ ਹਨ ਤੇ ਇਸ ਦੇ ਨਾਲ ਹੀ ਇਹ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ। ਇਕ ਸਵਿੱਸ ਹਵਾ ਗੁਣਵੱਤਾ ਨਿਗਰਾਨ ਕੰਪਨੀ ਨੇ ਇਹ ਜਾਣਕਾਰੀ ਦਿੱਤੀ। ‘ਆਈਕਿਊਏਅਰ’ ਨੇ ਕਿਹਾ ਕਿ ਲਾਹੌਰ …

Read More »

ਸਿੱਖ ਭਾਈਚਾਰੇ ਖਿਲਾਫ ਬੋਲਣ ਕਰਕੇ ਕੰਗਨਾ ਰਣੌਤ ਖ਼ਿਲਾਫ਼ ਮੁੰਬਈ ‘ਚ ਐੱਫ਼.ਆਈ.ਆਰ.ਦਰਜ

ਮੁੰਬਈ/ਬਿਊਰੋ ਨਿਊਜ਼ : ਸਿੱਖ ਭਾਈਚਾਰੇ ਵਿਰੁੱਧ ਸੋਸ਼ਲ ਮੀਡੀਆ ਪੋਸਟਾਂ ‘ਚ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਮੁੰਬਈ ਦੇ ਥਾਣਾ ਖਾਰ ‘ਚ ਐਫਆਈਆਰ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਜਸਪਾਲ ਸਿੰਘ ਸਿੱਧੂ ਦੀ ਅਗਵਾਈ ‘ਚ ਸ੍ਰੀ ਗੁਰੂ ਸਿੰਘ ਸਭਾ …

Read More »

ਮਮਤਾ ਬੈਨਰਜੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਪੱਛਮੀ ਬੰਗਾਲ ‘ਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦਾ ਮੁੱਦਾ ਚੁੱਕਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਰਾਜ ‘ਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦਾ ਮੁੱਦਾ ਚੁਕਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ। …

Read More »

ਸ਼ਕਤੀ ਮਿਲ ਗੈਂਗਰੇਪ ਮਾਮਲਾ : ਉਮਰ ਕੈਦ ‘ਚ ਬਦਲੀ ਦੋਸ਼ੀਆਂ ਨੂੰ ਦਿੱਤੀ ਫਾਂਸੀ ਦੀ ਸਜ਼ਾ

ਮੁੰਬਈ : ਬੰਬੇ ਹਾਈ ਕੋਰਟ ਨੇ ਸ਼ਕਤੀ ਮਿਲ ‘ਚ 22 ਸਾਲਾ ਫੋਟੋ ਪੱਤਰਕਾਰ ਨਾਲ ਹੋਏ ਗੈਂਗਰੇਪ ਮਾਮਲੇ ‘ਚ 3 ਦੋਸ਼ੀਆਂ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਉਹ ਉਨ੍ਹਾਂ ਵੱਲੋਂ ਕੀਤੇ ਗਏ ਘਿਨੌਣੇ ਅਪਰਾਧ ਦਾ ਪਸ਼ਚਾਤਾਪ ਕਰਨ ਦੇ …

Read More »

ਕਿਸਾਨ ਅੰਦੋਲਨ ਦੀਆਂ ਅਗਲੀਆਂ ਜ਼ਿੰਮੇਵਾਰੀਆਂ

ਹਮੀਰ ਸਿੰਘ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਮ ਦੇ ਨਾਮ ਸੰਦੇਸ਼ ਸਮੇਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ ਤੇ ਹੋਰ ਮੁੱਦਿਆਂ ਉੱਤੇ ਕਮੇਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਆਉਣ ਵਾਲੇ ਮੌਨਸੂਨ ਸੈਸ਼ਨ ਦੌਰਾਨ ਕਾਨੂੰਨੀ …

Read More »