ਕਿਹਾ : ਪੰਜਾਬ ਦੇ 19377 ਸਕੂਲਾਂ ਦੀ ਤੁਲਨਾ ਦਿੱਲੀ ਦੇ 2767 ਸਕੂਲਾਂ ਨਾਲ ਨਹੀਂ ਕੀਤਾ ਜਾ ਸਕਦੀ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੀ ਸਿੱਖਿਆ ਪ੍ਰਣਾਲੀ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੀਸ਼ਾ ਦਿਖਾਉਂਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਪੱਸ਼ਟ ਕਿਹਾ ਕਿ ਪੰਜਾਬ ਵਿੱਚ 19377 ਸਕੂਲ ਹਨ, ਜਿਨ੍ਹਾਂ ਦੀ ਦਿੱਲੀ …
Read More »Daily Archives: November 27, 2021
ਕਰੋਨਾ ਦਾ ਸਭ ਤੋਂ ਖਤਰਨਾਕ ਸਟ੍ਰੇਨ ਓਮੀਕ੍ਰਾਨ
ਡੈਲਟਾ ਵੈਰੀਐਂਟ ਨਾਲੋਂ 7 ਗੁਣਾ ਤੇਜ਼ੀ ਨਾਲ ਫੈਲਦਾ ਹੈ ਨਵਾਂ ਵਾਇਰਸ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕ੍ਰਾਨ ਦੀਆਂ ਸ਼ੁਰੂਆਤੀ ਰਿਪੋਰਟਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਡਬਲਿਊ ਐਚ ਓ ਨੇ ਇਸ ਨੂੰ ਵੈਰੀਐਂਟ ਆਫ਼ ਕਨਸਰਨ ਦੱਸਿਆ ਹੈ। ਦੱਖਣੀ ਅਫਰੀਕਾ ਦੇ 3 ਰਾਜਾਂ ‘ਚ ਰੋਜ਼ਾਨਾ ਮਿਲਣ …
Read More »ਮਨੋਹਰ ਲਾਲ ਖੱਟਰ ਦਾ ਐਮਐਸਪੀ ਸਬੰਧੀ ਵੱਡਾ ਬਿਆਨ
ਕਿਹਾ : ਐਮ ਐਸ ਪੀ ‘ਤੇ ਗਰੰਟੀ ਕਾਨੂੰਨ ਬਣਾਉਣਾ ਅਸੰਭਵ ਨਵੀਂ ਦਿੱਲੀ/ਬਿਊਰੋ ਨਿਊਜ : ਬੇਸ਼ੱਕ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਹੈ ਪ੍ਰੰਤੂ ਐਮ ਐਸ ਪੀ ‘ਤੇ ਗਾਰੰਟੀ ਕਾਨੂੰਨ ਬਣਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅਜੇ ਵੀ ਪੇਚ ਫਸਿਆ …
Read More »ਚੰਡੀਗੜ੍ਹ ‘ਚ ਟਾਵਰ ‘ਤੇ ਚੜ੍ਹਿਆ ਈਟੀਟੀ ਅਧਿਆਪਕ
ਆਤਮ ਹੱਤਿਆ ਕਰਨ ਦੀ ਦਿੱਤੀ ਧਮਕੀ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸੈਕਟਰ 4 ‘ਚ ਇਕ ਈਟੀਟੀ ਅਧਿਆਪਕ ਪੈਟਰੋਲ ਦੀ ਬੋਤਲ ਲੈ ਕੇ ਟਾਵਰ ‘ਤੇ ਚੜ੍ਹ ਗਿਆ। ਟਾਵਰ ‘ਤੇ ਚੜ੍ਹੇ ਅਧਿਆਪਕ ਦਾ ਨਾਮ ਸੋਹਣ ਸਿਘ ਦੱਸਿਆ ਜਾ ਰਿਹਾ ਹੈ। ਜਿਸ ਟਾਵਰ ‘ਤੇ ਇਹ ਅਧਿਆਪਕ ਚੜ੍ਹਿਆ ਹੈ ਇਹ ਐਮ ਐਲ ਏ ਹੋਸਟਲ …
Read More »ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ‘ਚ ਪ੍ਰਦਰਸ਼ਨ
ਸੁਖਬੀਰ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ …
Read More »ਪਰਾਲੀ ਸਾੜਨਾ ਹੁਣ ਅਪਰਾਧ ਨਹੀਂ : ਨਰਿੰਦਰ ਤੋਮਰ
ਖੇਤੀ ਮੰਤਰੀ ਤੋਮਰ ਦੀ ਕਿਸਾਨਾਂ ਨੂੰ ਅਪੀਲ ਕਿ ਉਹ ਅੰਦੋਲਨ ਨੂੰ ਕਰਨ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਹੁਣ ਕਿਸਾਨਾਂ ਦੀ ਇਕ ਹੋਰ ਮੰਗ ਨੂੰ ਮੰਨ ਲਿਆ ਹੈ। ਜਿਸ ਤਹਿਤ ਦੇਸ਼ ਵਿਚ ਹੁਣ ਪਰਾਲੀ ਸਾੜਨਾ ਅਪਰਾਧ ਦੀ ਸ਼੍ਰੇਣੀ ‘ਚ ਨਹੀਂ ਆਵੇਗਾ। …
Read More »ਕੇਜਰੀਵਾਲ ਅਧਿਆਪਕਾਂ ਦੇ ਧਰਨੇ ‘ਚ ਹੋਏ ਸ਼ਾਮਲ
ਕਿਹਾ : ਇਕ ਮੌਕਾ ਛੋਟੇ ਭਰਾ ਨੂੰ ਦਿਓ, ਜੇ ਕੰਮ ਨਾ ਕੀਤਾ ਤਾਂ ਲੱਤ ਮਾਰ ਕੇ ਭਜਾ ਦਿਓ ਚੰਡੀਗੜ੍ਹ /ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਇਕ ਦਿਨਾ ਦੌਰੇ ‘ਤੇ ਅੱਜ ਮੋਹਾਲੀ ਪਹੁੰਚੇ। ਇਥੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਈਟੀਟੀ ਅਧਿਆਪਕਾਂ ਦੇ ਧਰਨੇ ਵਿਚ …
Read More »ਕਿਸਾਨ 29 ਨਵੰਬਰ ਨੂੰ ਨਹੀਂ ਕਰਨਗੇ ਟਰੈਕਟਰ ਮਾਰਚ
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਲਿਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ ਵਿਚ ਅੱਜ ਫੈਸਲਾ ਲਿਆ ਗਿਆ ਹੈ ਕਿ 29 ਨਵੰਬਰ ਨੂੰ ਕੀਤਾ ਜਾਣ ਵਾਲਾ ਟਰੈਕਟਰ ਮਾਰਚ ਹੁਣ ਨਹੀਂ ਕੀਤਾ ਜਾਵੇਗਾ। ਹੁਣ 4 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਦੁਬਾਰਾ ਮੀਟਿੰਗ ਹੋਵੇਗੀ, ਜਿਸ …
Read More »ਮੁੱਖ ਮੰਤਰੀ ਚੰਨੀ ਦਾ ਮਹਿਲ ਕਲਾਂ ‘ਚ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਵਿਰੋਧ
ਪੁਲਿਸ ਨਾਲ ਹੋਈ ਖਿੱਚ-ਧੂਹ ਦੌਰਾਨ ਕਈਆਂ ਦੀਆਂ ਪੱਗਾਂ ਲੱਥੀਆਂ ਮਹਿਲਕਲਾਂ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮਹਿਲ ਕਲਾਂ ਪਹੁੰਚਣ ‘ਤੇ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਰੁਜ਼ਗਾਰ ਦੀ ਮੰਗ ਲਈ ਇਕੱਠੇ ਹੋਏ ਬੇਰੁਜ਼ਗਾਰ ਅਧਿਆਪਕਾਂ ਨੇ ਰੁਜ਼ਗਾਰ ਦੀ ਮੰਗ ਕੀਤੀ। ਇਸੇ ਦੌਰਾਨ ਸਾਦੇ ਕੱਪੜਿਆਂ …
Read More »ਨਵਜੋਤ ਸਿੱਧੂ ਤੇ ਸੁਖਬੀਰ ਬਾਦਲ ਨੂੰ ਚੁਣੌਤੀ
ਕਿਹਾ : ਸਾਬਤ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਖੂਬ ਬਰਸੇ। ਉਨ੍ਹਾਂ ਸੁਖਬੀਰ ਬਾਦਲ ਨੂੰ ਕਿਹਾ ਕਿ ਉਹ ਗੱਲਾਂ ਨਾ ਕਰਨ ਬਲਕਿ ਮੇਰੇ ਖਿਲਾਫ਼ ਸਬੂਤ ਲਿਆਉਣ। ਸਿੱਧੂ ਨੇ ਸਪੱਸ਼ਟ ਕਿਹਾ ਕਿ ਜੋ ਗੱਲਾਂ ਸੁਖਬੀਰ ਬਾਦਲ ਕਰ ਰਿਹਾ …
Read More »