ਹੁਣ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਤਿੰਨ ਖੇਤੀ ਕਾਨੂੰਨ ਹੋ ਜਾਣਗੇ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦਾ ਇਜਲਾਸ ਅੱਜ 29 ਨਵੰਬਰ ਨੂੰ ਸ਼ੁਰੂ ਹੋ ਚੁੱਕਾ ਹੈ। ਇਸ ਦੌਰਾਨ ਖੇਤੀ ਕਾਨੂੰਨ ਵਾਪਸੀ ਦਾ ਬਿੱਲ ਲੋਕ ਸਭਾ ਤੇ ਰਾਜ ਸਭਾ ਦੋਵਾਂ ਵਿਚ ਵੀ ਪਾਸ ਹੋ ਗਿਆ ਹੈ। ਹੁਣ ਇਹ ਬਿੱਲ ਰਾਸ਼ਟਰਪਤੀ ਕੋਲ …
Read More »Daily Archives: November 29, 2021
ਕਰੋਨਾ ਦੇ ਨਵੇਂ ਵੈਰੀਐਂਟ ਓਮਿਕਰਾਨ ਨੇ ਡਰਾਇਆ
ਖਤਰਨਾਕ ਸਾਬਤ ਹੋ ਸਕਦਾ ਹੈ ਓਮਿਕਰਾਨ : ਡਬਲਿਊ.ਐਚ.ਓ. ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਦਾ ਨਵਾਂ ਵੈਰੀਐਂਟ ਓਮਿਕਰਾਨ ਬਿ੍ਰਟੇਨ, ਆਸਟਰੇਲੀਆ, ਜਰਮਨੀ ਸਣੇ 13 ਦੇਸ਼ਾਂ ਵਿਚ ਪਹੁੰਚ ਚੁੱਕਾ ਹੈ, ਜਿਸ ਤੋਂ ਬਾਅਦ ਇਕ ਵਾਰ ਫਿਰ ਤੋਂ ਡਰ ਵਾਲਾ ਮਾਹੌਲ ਬਣਦਾ ਜਾ ਰਿਹਾ ਹੈ। ਵਰਲਡ ਹੈਲਥ ਆਰਗੇਨਾਈਜੇਸ਼ਨ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਨਵਾਂ …
Read More »ਪੰਜਾਬ-ਦਿੱਲੀ ਦੇ ਐਜੂਕੇਸ਼ਨ ਮਾਡਲ ’ਤੇ ਖੁੱਲ੍ਹੀ ਬਹਿਸ
ਆਮ ਆਦਮੀ ਪਾਰਟੀ ਵਾਲੇ ਸਿਰਫ ਪ੍ਰਚਾਰ ਕਰਨ ਦੇ ਮਾਹਰ : ਪਰਗਟ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਦਿੱਲੀ ਦੇ ਐਜੂਕੇਸ਼ਨ ਮਾਡਲ ਦੀ ਬਹਿਸ ਵਿਚ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਕੂਲਾਂ ਦੀ ਲਿਸਟ ਜਾਰੀ ਨਹੀਂ ਕੀਤੀ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ 250 ਸਕੂਲਾਂ ਦੀ ਲਿਸਟ ਜਾਰੀ ਕਰ ਚੁੱਕੇ ਹਨ। ਇਸ ਤੋਂ …
Read More »ਕੈਪਟਨ ਅਮਰਿੰਦਰ ਦੀ ਭਾਜਪਾ ਨਾਲ ਵਧਣ ਲੱਗੀ ਨੇੜਤਾ
ਮਨੋਹਰ ਲਾਲ ਖੱਟਰ ਨਾਲ ਵੀ ਕੀਤੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲੇ। ਕੈਪਟਨ ਕਰੀਬ ਸਾਢੇ 12 ਵਜੇ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ’ਤੇ ਪਹੁੰਚੇ ਸਨ ਅਤੇ ਕਰੀਬ ਅੱਧਾ ਘੰਟਾ ਦੋਵਾਂ ਵਿਚਕਾਰ …
Read More »ਹਰਜਿੰਦਰ ਸਿੰਘ ਧਾਮੀ ਬਣੇ ਸ਼ੋ੍ਰਮਣੀ ਕਮੇਟੀ ਦੇ ਨਵੇਂ ਪ੍ਰਧਾਨ
ਕਰਨੈਲ ਸਿੰਘ ਪੰਜੌਲੀ ਨੂੰ ਮਿਲਿਆ ਜਨਰਲ ਸਕੱਤਰ ਦਾ ਅਹੁਦਾ ਅੰਮਿ੍ਰਤਸਰ/ਬਿਊਰੋ ਨਿਊਜ਼ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 44ਵੇਂ ਪ੍ਰਧਾਨ ਬਣੇ ਹਨ। ਧਾਮੀ ਨੂੰ 122 ਵੋਟਾਂ ਪਈਆਂ ਜਦੋਂਕਿ ਵਿਰੋਧੀ ਉਮੀਦਵਾਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਸਿਰਫ 19 ਵੋਟਾਂ ਮਿਲੀਆਂ ਹਨ। ਜਦੋਂ ਕਿ ਇਕ ਵੋਟ ਰੱਦ ਕਰਾਰ ਦਿੱਤੀ ਗਈ …
Read More »ਸ਼ੋ੍ਰਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਭੁਲੱਥ ਹਲਕੇ ਤੋਂ ਦਿੱਤੀ ਟਿਕਟ
ਬਿਕਰਮ ਮਜੀਠੀਆ ਹਲਕਾ ਮਜੀਠਾ ਤੋਂ ਲੜਨਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਅਹੁਦੇ ਤੋਂ ਹਟਦਿਆਂ ਸਾਰ ਹੀ ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੂੰ ਇਕ ਸਾਲ ਪਹਿਲਾਂ 27 ਨਵੰਬਰ 2020 …
Read More »ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਾਵਜੂਦ ਕਿਸਾਨ ਮੋਰਚਾ ਰਹੇਗਾ ਜਾਰੀ : ਟਿਕੈਤ
ਇਕ ਦਸੰਬਰ ਦੀ ਮੀਟਿੰਗ ਵਿਚ ਹੋਰ ਕਿਸਾਨੀ ਮੰਗਾਂ ’ਤੇ ਹੋਵੇਗੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪਾਸ ਕਰ ਦਿੱਤਾ ਹੈ। ਇਸ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਅੰਦੋਲਨ ਅਜੇ …
Read More »ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਮਾਡਲ ਨੇ ਬਿਨਾਂ ਸਿਰ ਢੱਕੇ ਖਿਚਵਾਈਆਂ ਫੋਟੋਆਂ – ਸਿੱਖ ਭਾਈਚਾਰੇ ਵਿਚ ਰੋਸ
ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਇਕ ਮਾਡਲ ਵਲੋਂ ਫੋਟੋ ਸ਼ੂਟ ਕਰਵਾਉਣ ’ਤੇ ਵਿਵਾਦ ਛਿੜ ਗਿਆ ਹੈ। ਇਸ ਮਾਡਲ ਨੇ ਗੁਰਦੁਆਰਾ ਸਾਹਿਬ ਦੇ ਕੈਂਪਸ ਵਿਚ ਬਿਨਾਂ ਸਿਰ ਢੱਕੇ ਫੋਟੋਆਂ ਖਿਚਵਾਈਆਂ। ਇਸ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਇਤਰਾਜ਼ ਜ਼ਾਹਰ ਕੀਤਾ ਹੈ। ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ …
Read More »