Breaking News
Home / 2021 / December

Monthly Archives: December 2021

ਪੰਜਾਬ ’ਚ ਕਰੋਨਾ ਮੁੜ ਫੜਨ ਲੱਗਾ ਰਫਤਾਰ

ਚਾਰ ਦਿਨਾਂ ਵਿਚ ਹੀ ਦੁੱਗਣੇ ਹੋਏ ਕੇਸ – ਸਰਕਾਰ ਚੋਣ ਰੈਲੀਆਂ ’ਚ ਰੁੱਝੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਦੀ ਤੀਜੀ ਲਹਿਰ ਦਾ ਖਤਰਾ ਮੰਡਰਾਉਣ ਲੱਗਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਰੋਨਾ ਨੇ ਫਿਰ ਰਫਤਾਰ ਫੜ ਲਈ ਹੈ ਅਤੇ ਪਿਛਲੇ ਚਾਰ ਦਿਨਾਂ ਵਿਚ ਹੀ ਚੌਗੁਣੇ ਕੇਸ ਹੋ ਗਏ ਹਨ। ਧਿਆਨ …

Read More »

ਪੰਜਾਬ ਕਾਂਗਰਸ ’ਚ ਸੀਐਮ ਚਿਹਰੇ ਦੀ ਦੌੜ

ਸਿੱਧੂ ਹਾਈਕਮਾਨ ਕੋਲੋਂ ਪੁੱਛ ਰਹੇ ‘ਬਰਾਤ ਦਾ ਲਾੜਾ ਕੌਣ’ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਮੁੱਖ ਮੰਤਰੀ ਚਿਹਰੇ ਦੀ ਦੌੜ ਹੁਣ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਗੱਲਾਂ-ਗੱਲਾਂ ਹਾਈਕਮਾਨ ਨੂੰ ਪੁੱਛ ਵੀ ਰਹੇ ਹਨ ਕਿ ਪੰਜਾਬ ਨੂੰ ਦੱਸਿਆ ਜਾਵੇ ਕਿ ਬਰਾਤ ਦਾ ਲਾੜਾ ਕੌਣ ਹੈ। ਸਿੱਧੂ …

Read More »

ਬਾਇਡਨ ਤੇ ਪੂਤਿਨ ਨੇ ਫੋਨ ’ਤੇ ਇਕ-ਦੂਜੇ ਨੂੰ ਦਿੱਤੀਆਂ ਧਮਕੀਆਂ

ਅਮਰੀਕਾ ਰੂਸ ’ਤੇ ਲਗਾ ਸਕਦਾ ਹੈ ਨਵੀਆਂ ਪਾਬੰਦੀਆਂ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨੂੰ ਧਮਕੀ ਭਰੀ ਚਿਤਾਵਨੀ ਦਿੱਤੀ ਕਿ ਜੇ ਰੂਸ ਨੇ ਯੂਕਰੇਨ ਖਿਲਾਫ ਹੋਰ ਫੌਜੀ ਕਾਰਵਾਈ ਕੀਤੀ ਤਾਂ ਅਮਰੀਕਾ ਉਸ ’ਤੇ ਨਵੀਆਂ ਪਾਬੰਦੀਆਂ ਲਗਾ ਸਕਦਾ ਹੈ। ਇਸ ਤੋਂ ਬਾਅਦ ਰੂਸੀ ਰਾਸ਼ਟਰਪਤੀ …

Read More »

ਆਸ਼ੂ ਨੇ ਕਾਂਗਰਸ ਪਾਰਟੀ ਛੱਡਣ ਦੀਆਂ ਅਫਵਾਹਾਂ ਦਾ ਕੀਤਾ ਖੰਡਨ

ਕਿਹਾ : ਜਦੋਂ ਕਾਂਗਰਸ ਛੱਡਾਂਗਾ ਤਾਂ ਘਰ ਹੀ ਬੈਠਾਂਗਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੇ ਦੋ ਕੁ ਮਹੀਨਿਆਂ ਤੱਕ ਵਿਧਾਨ ਸਭਾ ਹੋਣੀਆਂ ਹਨ, ਜਿਸ ਨੂੰ ਲੈ ਕੇ ਦਲ ਬਦਲੀਆਂ ਦਾ ਰੁਝਾਨ ਵੀ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਪੰਜਾਬ ਦੇ ਕਈ ਕਾਂਗਰਸੀ ਆਗੂ ਪਾਰਟੀ ਛੱਡ ਕੇ ਭਾਜਪਾ ਵਿਚ ਜਾ ਚੁੱਕੇ ਹਨ। …

Read More »

ਆਮ ਆਦਮੀ ਪਾਰਟੀ ਦਾ ਪਟਿਆਲਾ ’ਚ ਸ਼ਾਂਤੀ ਮਾਰਚ

ਵਿਰੋਧੀ ਪੰਜਾਬ ਦਾ ਮਾਹੌਲ ਕਰ ਰਹੇ ਹਨ ਖਰਾਬ : ਕੇਜਰੀਵਾਲ ਪਟਿਆਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅੱਜ ਪਟਿਆਲਾ ਵਿਚ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਵਿਰੋਧੀਆਂ ਵਲੋਂ ਘਟੀਆ ਹਰਕਤਾਂ ਕੀਤੀਆਂ ਜਾ …

Read More »

ਪੰਜਾਬ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ

ਇਕ ਸਾਲ ਵਿਚ 13 ਮਹੀਨਿਆਂ ਦੀ ਮਿਲੇਗੀ ਤਨਖਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਪੀਏਪੀ ਜਲੰਧਰ ਪਹੁੰਚੇ ਅਤੇ ਉਨ੍ਹਾਂ ਪੰਜਾਬ ਪੁਲਿਸ ਵੈਲਫੇਅਰ ਮੀਟਿੰਗ ਵਿਚ ਵੀ ਹਿੱਸਾ ਲਿਆ। ਇਸ ਮੌਕੇ ਚੰਨੀ ਨੇ ਪੁਲਿਸ ਮੁਲਾਜ਼ਮਾਂ ਨੂੰ ਇਕ ਸਾਲ ਵਿਚ 13 ਮਹੀਨਿਆਂ …

Read More »

ਮਜੀਠੀਆ ਦੇ ਸਮਰਥਨ ’ਚ ਇਕੱਠੇ ਹੋਏ ਅਕਾਲੀ

ਚੰਨੀ ਅਤੇ ਰੰਧਾਵਾ ਦਾ ਪੁਤਲਾ ਵੀ ਫੂਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਨਸ਼ਾ ਤਸਕਰੀ ਦੇ ਆਰੋਪਾਂ ’ਚ ਘਿਰੇ ਬਿਕਰਮ ਮਜੀਠੀਆ ਦੇ ਸਮਰਥਨ ਲਈ ਅੱਜ ਅੰਮਿ੍ਰਤਸਰ ਵਿਚ ਅਕਾਲੀ ਵਰਕਰ ਵੀ ਇਕੱਠੇ ਹੋਏ। ਇਸ ਮੌਕੇ ਅਕਾਲੀ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਰੋਪ ਲਗਾਇਆ ਕਿ ਕਾਂਗਰਸ ਨੇ ਅਕਾਲੀਆਂ ਦੀ ਦਿਖ ਖਰਾਬ …

Read More »

ਚੋਣਾਂ ਤੋਂ ਪਹਿਲਾਂ ਸਿਆਸੀ ਆਗੂ ਡੇਰਿਆਂ ’ਚੋਂ ਲੈਣ ਲੱਗੇ ਅਸ਼ੀਰਵਾਦ

ਪਹਿਲਾਂ ਹਰਸਿਮਰਤ ਅਤੇ ਫਿਰ ਚੰਨੀ ਪਹੁੰਚੇ ਡੇਰਾ ਬੱਲਾਂ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਦੇ ਦਿਨ ਜਿਉਂ-ਜਿਉਂ ਨੇੜੇ ਆ ਰਹੇ ਹਨ ਤਿਉਂ ਤਿਉਂ ਸਿਆਸੀ ਪਾਰਟੀਆਂ ਦੇ ਆਗੂ ਵੀ ਡੇਰਿਆਂ ਵਿਚੋਂ ਅਸ਼ੀਰਵਾਦ ਲੈਣ ਲਈ ਪਹੁੰਚ ਰਹੇ ਹਨ। ਇਸ ਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ …

Read More »

ਪਠਾਨਕੋਟ ਦੇ ਅਮਨਦੀਪ ਹਸਪਤਾਲ ’ਚ ਈਸੀਐਚਐਸ ਘੁਟਾਲਾ

ਅਦਾਲਤ ਨੇ ਸਾਰੇ ਆਰੋਪੀਆਂ ਨੂੰ ਨਿਆਇਕ ਹਿਰਾਸਤ ’ਚ ਭੇਜਿਆ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਦੇ ਅਮਨਦੀਪ ਹਸਪਤਾਲ ਵਿਚ ਹੋਏ 3 ਕਰੋੜ 36 ਲੱਖ ਰੁਪਏ ਦੇ ਐਕਸ ਸਰਵਿਸਮੈਨ ਕੰਟਰੀਬਿਊਟਰੀ ਹੈਲਥ ਸਕੀਮ (ਈਸੀਐਚਐਸ) ਘੁਟਾਲਾ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਹਸਪਤਾਲ ਦੇ ਪ੍ਰਬੰਧਕਾਂ ਸਣੇ ਕੁੱਲ 6 ਵਿਅਕਤਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ …

Read More »