Breaking News
Home / 2021 / December (page 11)

Monthly Archives: December 2021

ਰਾਣਾ ਗੁਰਮੀਤ ਸਿੰਘ ਸੋਢੀ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ

40 ਸਾਲ ਕਾਂਗਰਸ ‘ਚ ਰਹਿਣ ਤੋਂ ਬਾਅਦ ਹੁਣ ਸੋਢੀ ਨੇ ਭਾਜਪਾ ਦੀ ਕੀਤੀ ਸ਼ਲਾਘਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ‘ਚ ਸ਼ੁਮਾਰ ਰਾਣਾ ਗੁਰਮੀਤ ਸਿੰਘ ਸੋਢੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ। ਰਾਣਾ ਗੁਰਮੀਤ ਨੇ ਆਰੋਪ ਲਾਇਆ ਕਿ ਕਾਂਗਰਸ ਸੂਬੇ ਦੀ ‘ਸੁਰੱਖਿਆ ਤੇ ਫਿਰਕੂ …

Read More »

ਕਾਂਗਰਸ ਹਾਈ ਕਮਾਂਡ ਨੇ ‘ਇਕ ਪਰਿਵਾਰ ਇਕ ਟਿਕਟ’ ਫਾਰਮੂਲੇ ‘ਤੇ ਲਾਈ ਮੋਹਰ

ਚੰਡੀਗੜ੍ਹ : ਕਾਂਗਰਸ ਹਾਈ ਕਮਾਂਡ ਨੇ ਪੰਜਾਬ ਦੇ ਕਈ ਕਾਂਗਰਸੀ ਆਗੂਆਂ ਨੂੰ ਝਟਕਾ ਦਿੰਦਿਆਂ ਫੈਸਲਾ ਕੀਤਾ ਹੈ ਕਿ ਇਕ ਪਰਿਵਾਰ ‘ਚ ਸਿਰਫ਼ ਇਕ ਹੀ ਟਿਕਟ ਦਿੱਤੀ ਜਾਵੇਗੀ। ਇਹ ਫੈਸਲਾ ਦਿੱਲੀ ‘ਚ ਕਾਂਗਰਸ ਸਕਰੀਨਿੰਗ ਕਮੇਟੀ ਦੀ ਮੀਟਿੰਗ ‘ਚ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਅਜੇ ਮਾਕਨ ਨੇ ਕੀਤੀ ਅਤੇ ਇਸ ਫੈਸਲੇ ਦੀ …

Read More »

ਕਾਂਗਰਸੀ ਵਿਧਾਇਕ ਪਿੰਕੀ ਨੇ ਡੀਜੀਪੀ ਚਟੋਪਾਧਿਆ ਖਿਲਾਫ ਖੋਲ੍ਹਿਆ ਮੋਰਚਾ

ਡੀਜੀਪੀ ‘ਤੇ ਜਬਰ-ਜਨਾਹ ਦੇ ਮੁਲਜ਼ਮ ਨੂੰ ਸ਼ਹਿ ਦੇਣ ਦੇ ਲਗਾਏ ਆਰੋਪ ਫਿਰੋਜ਼ਪੁਰ : ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੰਜਾਬ ਪੁਲਿਸ ਦੇ ਕਾਰਜਕਾਰੀ ਡੀਜੀਪੀ ਸਿਧਾਰਥ ਚਟੋਪਾਧਿਆ ‘ਤੇ ਗੰਭੀਰ ਆਰੋਪ ਲਾਉਂਦਿਆਂ ਉਨ੍ਹਾਂ ਨੂੰ ਤੁਰੰਤ ਇਸ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਫਿਰੋਜ਼ਪੁਰ ਵਿਚ ਮੀਡੀਆ ਨਾਲ …

Read More »

ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ

ਮੋਰਿੰਡਾ/ਬਿਊਰੋ ਨਿਊਜ਼ : ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਮੋਰਿੰਡਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਨਾਲ ਮੁਲਾਕਾਤ ਨਾਲ ਰਾਜਸੀ ਚਰਚਾਵਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ ਅਤੇ ਲੋਕ ਇਸ ਮੁਲਾਕਾਤ ਨੂੰ 2022 …

Read More »

ਮਜੀਠੀਆ ਨੂੰ ਪੁਲਿਸ ਭੱਜਣ ਨਹੀਂ ਦੇਵੇਗੀ : ਚੰਨੀ

ਕਿਹਾ, ਮਜੀਠੀਆ ਨੂੰ ਫੜਨ ਲਈ ਹਵਾਈ ਅੱਡਿਆਂ ‘ਤੇ ਕੀਤੀ ਹੈ ਚੌਕਸੀ ਦੋਦਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸਰਕਾਰ ਨੇ ਕਾਨੂੰਨ ਅਨੁਸਾਰ ਕਾਰਵਾਈ ਕਰਦਿਆਂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਕੇਸ ਦਰਜ ਕੀਤਾ ਹੈ ਅਤੇ ਪੁਲਿਸ ਉਸ ਨੂੰ ਭੱਜਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਮਜੀਠੀਆ …

Read More »

ਅੰਦੋਲਨ ਦੀ ਜਿੱਤ ਦੀ ਖੁਸ਼ੀ ‘ਚ ਰੁਲਦੂ ਸਿੰਘ ਮਾਨਸਾ ਨੇ ਕਰਤਾਰਪੁਰ ਸਾਹਿਬ ਲਾਂਘੇ ‘ਤੇ ਕੀਤੀ ਅਰਦਾਸ

ਕਿਹਾ : ਰਾਜੇਵਾਲ ਮੁੱਖ ਮੰਤਰੀ ਬਣੇ ਤਾਂ ਖੁਸ਼ੀ ਹੋਵੇਗੀ ਡੇਰਾ ਬਾਬਾ ਨਾਨਕ : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿੱਚ ਕਰਤਾਰਪੁਰ ਸਾਹਿਬ ਲਾਂਘੇ ‘ਤੇ ਅਰਦਾਸ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਹੋਰ ਕਿਸਾਨ ਆਗੂਆਂ ਨਾਲ ਗੁਰਦੁਆਰਾ …

Read More »

ਲੁਧਿਆਣਾ ਦੇ ਅਦਾਲਤੀ ਕੰਪਲੈਕਸ ਵਿੱਚ ਵੱਡਾ ਧਮਾਕਾ

ਇਕ ਵਿਅਕਤੀ ਦੀ ਮੌਤ ਤੇ ਪੰਜ ਗੰਭੀਰ ਜ਼ਖ਼ਮੀ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿਚ ਅੱਜ ਵੀਰਵਾਰ ਨੂੰ ਜ਼ੋਰਦਾਰ ਧਮਾਕਾ ਹੋਇਆ ਹੈ। ਇਹ ਧਮਾਕਾ ਅਦਾਲਤ ਦੀ ਤੀਜੀ ਮੰਜ਼ਿਲ ‘ਤੇ ਹੋਇਆ ਅਤੇ ਇਸ ਧਮਾਕੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 5 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। …

Read More »

ਪੰਜਾਬ ਲਈ ਖਤਰਾ ਬਣ ਰਿਹਾ ਹੈ ਪਾਕਿਸਤਾਨ: ਕੈਪਟਨ ਅਮਰਿੰਦਰ

ਕਿਹਾ : ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ। ਪਾਕਿਸਤਾਨ ਦੇ ਨਾਲ ਉਦੋਂ ਤੱਕ ਵਪਾਰ ਕਰਨ ਦਾ ਸਵਾਲ ਹੀ ਨਹੀਂ ਉੱਠਦਾ, ਜਦੋਂ ਤੱਕ ਉਹ ਅੱਤਵਾਦ ਨੂੰ ਫੰਡਿੰਗ ਕਰਨਾ ਅਤੇ ਬਾਰਡਰਾਂ ਤੇ …

Read More »

ਸ਼੍ਰੋਮਣੀ ਅਕਾਲੀ ਦਲ ਨੇ ਲੰਬੀ ਹਲਕੇ ‘ਚ ਜਨ ਸੰਪਰਕ ਮੁਹਿੰਮ ਆਰੰਭੀ

ਪੰਜਾਬ ਲਈ ਤਿੰਨ ਸਰਕਾਰਾਂ ਨਾਲ ਲੜ ਰਿਹੈ ਅਕਾਲੀ ਦਲ : ਪ੍ਰਕਾਸ਼ ਸਿੰਘ ਬਾਦਲ ਲੰਬੀ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨਾਂ ਦੀ ਨੂੰਹ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਚੋਣਾਂ ਦੇ ਮੱਦੇਨਜ਼ਰ ਲੰਬੀ ਹਲਕੇ ‘ਚ ਜਨ ਸੰਪਰਕ ਮੁਹਿੰਮ ਵਿੱਢ ਦਿੱਤੀ ਹੈ। ਪਹਿਲੇ ਦਿਨ ਸਾਬਕਾ ਮੁੱਖ ਮੰਤਰੀ …

Read More »

ਰਾਣਾ ਗੁਰਜੀਤ ਅਤੇ ਸਿੱਧੂ ਫਿਰ ਆਹਮੋ-ਸਾਹਮਣੇ

ਕਾਂਗਰਸ ‘ਚ ਫੁੱਟ ਪਾ ਰਹੇ ਨੇ ਸਿੱਧੂ: ਰਾਣਾ ਗੁਰਜੀਤ ਚੰਡੀਗੜ੍ਹ/ਬਿਊਰੋ ਨਿਊਜ਼ : ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ‘ਤੇ ਆਰੋਪ ਲਾਇਆ ਕਿ ਉਹ ਪਾਰਟੀ ਵਿਚ ਫੁੱਟ ਪਾਉਣ ਦੇ ਰਾਹ ਪਏ ਹਨ ਅਤੇ ਸਿਰਫ ਮੁੱਖ ਮੰਤਰੀ ਬਣਨ ਦੇ ਮੰਤਵ ਨਾਲ ਕਾਂਗਰਸ ਵਿੱਚ ਆਏ ਹਨ। ਰਾਣਾ …

Read More »