Breaking News
Home / 2021 / December (page 17)

Monthly Archives: December 2021

ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਕੀਤੀ ਅਪੀਲ

ਕਿਹਾ – ਸਮੁੱਚੀ ਸਿੱਖ ਕੌਮ ਦਾ ਇਕਜੁੱਟ ਹੋਣਾ ਜ਼ਰੂਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਅਪੀਲ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਇਸ ਸਮੇਂ ਸਮੁੱਚੀਆਂ ਸਿੱਖ …

Read More »

ਬੇਅਦਬੀ ਮਾਮਲਿਆਂ ’ਚ ਪੰਜਾਬ ਨੂੰ ਕੋਈ ਵੀ ਇਨਸਾਫ ਨਹੀਂ ਮਿਲਿਆ

ਰਵਾਇਤੀ ਪਾਰਟੀਆਂ ਤੋਂ ਪੰਜਾਬ ਨੂੰ ਵੱਡਾ ਖਤਰਾ : ਹਰਪਾਲ ਚੀਮਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਾਫੀ ਸਮਾਂ ਪਹਿਲਾਂ ਤੋਂ ਵਾਪਰ ਰਹੀਆਂ ਹਨ। ਹਰਪਾਲ …

Read More »

ਦਿੱਲੀ ’ਚ ਕਿ੍ਰਸਮਸ ਅਤੇ ਨਵੇਂ ਸਾਲ ਦੇ ਪ੍ਰੋਗਰਾਮਾਂ ’ਤੇ ਪਾਬੰਦੀ

ਓਮੀਕਰੋਨ ਦੇ ਵਧਦੇ ਮਾਮਲਿਆਂ ਕਰਕੇ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ ਰੈਸਟੋਰੈਂਟ ਅਤੇ ਸਿਨੇਮਾਘਰ ਨਵੀਂ ਦਿੱਲੀ/ਬਿਊਰੋ ਨਿਊਜ਼ ਓਮੀਕਰੋਨ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਵਿਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਪ੍ਰੋਗਰਾਮਾਂ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਨ੍ਹਾਂ ਪਾਬੰਦੀਆਂ ਮੁਤਾਬਕ ਹੁਣ ਦਿੱਲੀ ਵਿਚ ਕਿਸੇ ਤਰ੍ਹਾਂ ਦਾ ਸਮਾਗਮ ਨਹੀਂ ਹੋਵੇਗਾ …

Read More »

‘ਆਪ’ ਵਿਧਾਇਕ ਜੈਕਿਸ਼ਨ ਰੋੜੀ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਅਣਪਛਾਤੇ ਹਮਲਾਵਰਾਂ ਖਿਲਾਫ਼ ਮਾਮਲਾ ਦਰਜ, ਪੁਲਿਸ ਨੇ ਇਕ ਹਮਲਾਵਰ ਨੂੰ ਕੀਤਾ ਗਿ੍ਰਫ਼ਤਾਰ ਗੜ੍ਹਸ਼ੰਕਰ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਰੋੜੀ ਦੀ ਕਾਰ ’ਤੇ ਕੁੱਝ ਸ਼ਰਾਰਤੀ ਅਨਸਰਾਂ ਨੇ ਲੰਘੀ ਦੇਰ ਰਾਤ ਹਮਲਾ ਕਰ ਦਿੱਤਾ ਪ੍ਰੰਤੂ ਹਮਲੇ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। …

Read More »

ਮਜੀਠੀਆ ਮਾਮਲੇ ਨੂੰ ਲੈ ਅਮਰਿੰਦਰ ਸਿੰਘ ’ਤੇ ਵਰ੍ਹੇ ਨਵਜੋਤ ਸਿੱਧੂ

ਕਿਹਾ : ਕੈਪਟਨ ਅਮਰਿੰਦਰ ਨੇ ਸਾਢੇ ਚਾਰ ਸਾਲ ਭਾਜਪਾ ਦੇ ਇਸ਼ਾਰਿਆਂ ’ਤੇ ਕੀਤਾ ਕੰਮ ਅੰਮਿ੍ਰਤਸਰ/ਬਿਊਰੋ ਨਿਊਜ਼ ਮਜੀਠੀਆ ਖਿਲਾਫ਼ ਦਰਜ ਕੀਤੇ ਗਏ ਮਾਮਲੇ ਨੂੰ ਗਲਤ ਦੱਸਣ ’ਤੇ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਸਿਆਸੀ ਹਮਲਾ ਕੀਤਾ। ਸਿੱਧੂ ਨੇ ਕਿਹਾ ਕਿ ਕੈਪਟਨ ਭਾਵੇਂ ਸਾਡੀ ਸਰਕਾਰ ਦੇ ਸਾਢੇ ਚਾਰ ਸਾਲ …

Read More »

ਬਿਕਰਮ ਮਜੀਠੀਆ ਦੀ ਗਿ੍ਰਫਤਾਰੀ ਲਈ ਮਾਰੇ ਜਾ ਰਹੇ ਹਨ ਛਾਪੇ

ਮਜੀਠੀਆ ਜਲਦੀ ਹੋਵੇਗਾ ਜੇਲ੍ਹ ਦੇ ਅੰਦਰ : ਸੁਖਜਿੰਦਰ ਸਿੰਘ ਰੰਧਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਡਰੱਗ ਮਾਮਲੇ ’ਚ ਕੇਸ ਦਰਜ ਹੋਣ ਤੋਂ ਬਾਅਦ ਉਨ੍ਹਾਂ ਦੀ ਗਿ੍ਰਫ਼ਤਾਰੀ ਲਈ ਕੇਂਦਰ ਸਰਕਰ ਦੀ ਮਦਦ ਨਾਲ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਸ ਰਾਹੀਂ ਸਾਰੇ …

Read More »

ਮਜੀਠੀਆ ਖਿਲਾਫ਼ ਕੇਸ ਦਰਜ ਕਰਨ ਲਈ ਦਾਗੀ ਅਫ਼ਸਰ ਦਾ ਕੀਤਾ ਗਿਆ ਇਸਤੇਮਾਲ : ਸ਼ੋ੍ਰਮਣੀ ਅਕਾਲੀ ਦਲ ਦਾ ਦਾਅਵਾ

24 ਦਸੰਬਰ ਨੂੰ ਐਸ ਐਸ ਪੀ ਦਫ਼ਤਰਾਂ ਦਾ ਕੀਤਾ ਜਾਵੇਗਾ ਘਿਰਾਓ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਕੇਸ ਦਰਜ ਹੋਣ ਮਗਰੋਂ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ, ਜਿਸ ਨੂੰ ਲੈ ਕੇ ਅੱਜ ਸ਼ੋ੍ਰਮਣੀ ਅਕਾਲੀ ਦਲ ਵੱਲੋ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਬੋਲਦਿਆਂ ਸ਼ੋ੍ਰਮਣੀ …

Read More »

ਮਜੀਠੀਆ ਖਿਲਾਫ ਡਰੱਗ ਮਾਮਲੇ ’ਚ ਐਫ.ਆਈ.ਆਰ. ਦਰਜ

ਰੰਧਾਵਾ ਨੇ ਕਿਹਾ, ਮਜੀਠੀਆ ਨੂੰ ਗਿ੍ਰਫਤਾਰ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਸਿਆਸਤ ਵਿਚ ਨਵਾਂ ਧਮਾਕਾ ਹੋ ਗਿਆ ਹੈ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗ ਮਾਮਲੇ ਨੂੰ ਲੈ ਕੇ ਕੇਸ ਦਰਜ ਕਰ ਲਿਆ ਹੈ। ਇਹ ਕੇਸ ਮੁਹਾਲੀ ਵਿਚ ਬਿਊਰੋ ਆਫ ਇਨਵੈਸਟੀਗੇਸ਼ਨ …

Read More »

ਕਾਂਗਰਸ ਸਰਕਾਰ ਬਦਲਾਖੋਰੀ ਦੇ ਰਾਹ ਤੁਰੀ : ਪ੍ਰਕਾਸ਼ ਸਿੰਘ ਬਾਦਲ

ਸੁਖਬੀਰ ਨੇ ਕਿਹਾ, ਮਜੀਠੀਆ ਖਿਲਾਫ ਕਾਂਗਰਸ ਨੇ ਝੂਠਾ ਕੇਸ ਤਿਆਰ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ’ਤੇ ਨਸ਼ਿਆਂ ਦੇ ਮਾਮਲੇ ’ਚ ਦਰਜ ਹੋਏ ਕੇਸ ਦਾ ਸਖਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਦਲਾਖ਼ੋਰੀ ਦੀ ਰਾਹ ’ਤੇ ਚੱਲ ਰਹੀ ਹੈ। …

Read More »