8.4 C
Toronto
Wednesday, May 6, 2026
spot_img

Monthly Archives: December, 0

ਲਖੀਮਪੁਰ ਹਿੰਸਾ ਮਾਮਲੇ ’ਚ ਵਿਰੋਧੀ ਧਿਰਾਂ ਨੇ ਅਜੇ ਮਿਸ਼ਰਾ ਦਾ ਮੰਗਿਆ ਅਸਤੀਫਾ

ਰਾਹੁਲ ਗਾਂਧੀ ਬੋਲੇ - ਕਿਸਾਨਾਂ ਨੂੰ ਕੁਚਲਣ ਵਾਲਿਆਂ ਨੂੰ ਬਚਾ ਰਹੀ ਹੈ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ...

ਮਜੀਠੀਆ ’ਤੇ ਐਫ.ਆਈ.ਆਰ. ਕਾਂਗਰਸ ਦਾ ਚੋਣ ਸਟੰਟ : ਭਗਵੰਤ ਮਾਨ

ਕਿਹਾ : ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਜ਼ਰੂਰ ਪੂਰੇ ਕਰਾਂਗੇ ਭੁਲੱਥ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ...

ਮਜੀਠੀਆ ਖਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਬੋਲੇ ਨਵਜੋਤ ਸਿੰਘ ਸਿੱਧੂ

ਕਿਹਾ : ਭਿ੍ਰਸ਼ਟ ਸਿਸਟਮ ਖਿਲਾਫ਼ ਚੁੱਕਿਆ ਗਿਆ ਇਹ ਪਹਿਲਾ ਕਦਮ ਚੰਡੀਗੜ੍ਹ/ਬਿਊਰੋ ਨਿਊਜ਼ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ...

ਰਾਣਾ ਗੁਰਮੀਤ ਸੋਢੀ ਭਾਜਪਾ ’ਚ ਹੋਏ ਸ਼ਾਮਲ

ਗਜੇਂਦਰ ਸਿੰਘ ਸ਼ੇਖਾਵਤ ਤੇ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ...

ਕਿਸਾਨਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਡੀਸੀ ਦਫ਼ਤਰਾਂ ਦਾ ਕੀਤਾ ਘਿਰਾਓ

ਰੇਲਵੇ ਟਰੈਕਾਂ ’ਤੇ ਲਗਾਏ ਕਿਸਾਨਾਂ ਨੇ ਪੱਕੇ ਮੋਰਚੇ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਕਿਸਾਨਾਂ ਦਾ ਅੱਜ ਦੂਜੇ ਦਿਨ ਵੀ...

ਕੈਪਟਨ ਅਮਰਿੰਦਰ ਸਿੰਘ ਦਾ ਸੁਖਜਿੰਦਰ ਰੰਧਾਵਾ ’ਤੇ ਵੱਡਾ ਸਿਆਸੀ ਹਮਲਾ

ਕਿਹਾ : ਪਾਕਿਸਤਾਨ ਤੋਂ ਆ ਰਹੇ ਨੇ ਡਰੋਨ, ਪਰ ਪੰਜਾਬ ਦਾ ਗ੍ਰਹਿ ਵਿਭਾਗ ਬੇਖ਼ਬਰ ਰਾਜਪੁਰਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ...

ਭਾਰਤ ਸਰਕਾਰ ਦੀ ਪਾਕਿਸਤਾਨ ਤੋਂ ਅਪਰੇਟ ਹੋਣ ਵਾਲੇ ਯੂ ਟਿਊਬ ਚੈਨਲਾਂ ’ਤੇ ਵੱਡੀ ਕਾਰਵਾਈ

ਐਂਟੀ ਇੰਡੀਆ 20 ਯੂ ਟਿਊਬ ਚੈਨਲ ਕੀਤੇ ਬੈਨ, 2 ਵੈਬਸਾਈਟਾਂ ’ਤੇ ਵੀ ਐਕਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਪਾਕਿਸਤਾਨ ਤੋਂ ਅਪਰੇਟ ਕੀਤੇ ਜਾਣ...

ਅਮਰੀਕਾ ’ਚ ਓਮੀਕਰੋਨ ਨਾਲ ਪਹਿਲੀ ਮੌਤ

ਭਾਰਤ ’ਚ ਵੀ ਓਮੀਕਰੋਨ ਤੋਂ ਪੀੜਤਾਂ ਦੀ ਗਿਣਤੀ 200 ਤੋਂ ਟੱਪੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਕਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕਰੋਨ ਨਾਲ ਪਹਿਲੀ ਮੌਤ ਹੋਈ ਹੈ।...

News Update Today | 20 DEC 2021 | Episode 161 | Parvasi TV

https://youtu.be/TLxH-KHgEcQ  

ਸ਼ੋ੍ਰਮਣੀ ਕਮੇਟੀ ਆਪਣੇ ਤੌਰ ’ਤੇ ਬੇਅਦਬੀ ਘਟਨਾ ਦੀ ਜਾਂਚ ਲਈ ਬਣਾਏਗੀ ਸਿੱਟ

ਹਰਿਮੰਦਰ ਸਾਹਿਬ ’ਚ ਹੋਈ ਬੇਅਦਬੀ ਦੀ ਜਾਂਚ ਲਈ ਸਰਕਾਰ ਦੀ ਟੀਮ ’ਤੇ ਭਰੋਸਾ ਨਹੀਂ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...
- Advertisment -
Google search engine

Most Read