ਅਸ਼ਵਨੀ ਸ਼ਰਮਾ ਨੇ ਕਿਹਾ, ਪੰਜਾਬ ਚੋਣਾਂ ਵਿਚ ਭਾਜਪਾ ਦੀ ਹੋਵੇਗੀ ਜਿੱਤ ਜਲੰਧਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਆਉਣਗੇ ਅਤੇ ਉਹ ਫਿਰੋਜ਼ਪੁਰ ਵਿਖੇ ਭਾਜਪਾ ਦੀ ਇਕ ਰੈਲੀ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਤੀ ਹੈ। ਅਸ਼ਵਨੀ ਸ਼ਰਮਾ ਨੇ ਅੱਜ ਪੰਜਾਬ …
Read More »Monthly Archives: December 2021
10 ਸਾਲ ਦੀ ਸਫਲਤਾ ‘ਤੇ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਆਯੋਜਿਤ ਕੀਤਾ ਗਿਆ ਸ਼ਾਨਦਾਰ ਸਲਾਨਾ ਡਿਨਰ ਤੇ ਕਵੀ-ਦਰਬਾਰ
ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਆਪਣੀ ਸਫਲਤਾ ਦੇ 10 ਸਾਲ ਪੂਰੇ ਕਰਨ ‘ਤੇ ਪਿਛਲੇ ਦਿਨੀਂ ਸ਼ਾਨਦਾਰ ਡਿਨਰ ਅਤੇ ਕਵੀ-ਦਰਬਾਰ ਦਾ ਆਯੋਜਨ ਕੀਤਾ ਗਿਆ। ਇਹ ਸਲਾਨਾ ਸਮਾਗਮ 2250 ਬੋਵੇਰਡ ਡਰਾਵੀਵ ਸਥਿਤ ‘ਹੋਮ-ਲਾਈਫ਼ ਰੀਅਲ ਅਸਟੇਟ’ ਦੇ ਮੀਟਿੰਗ-ਹਾਲ ਵਿਚ ਕੀਤਾ ਗਿਆ ਜਿਸ ਵਿਚ 40 ਤੋਂ ਵਧੀਕ ਸਭਾ ਦੇ ਮੈਂਬਰਾਂ …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਨੇ ਮੇਅਰ ਪੈਟ੍ਰਿਕ ਬਰਾਊਨ ਕੋਲ ਸੀਨੀਅਰਜ਼ ਦੀਆਂ ਮੰਗਾਂ ਉਠਾਈਆਂ
ਬਰੈਂਪਟਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਐਸੋਸੀਏਸ਼ਨ ਆਫ ਸੀਨੀਅਰਜ਼ ਦੀ ਕਾਰਜਕਾਰਨੀ ਦੇ ਵਫ਼ਦ ਨੇ ਬੀਤੇ ਦਿਨੀਂ ਪ੍ਰਧਾਨ ਹਰਦਿਆਲ ਸਿੰਘ ਸੰਧੂ ਦੀ ਅਗਵਾਈ ਵਿਚ ਬਰੈਂਪਟਨ ਦੇ ਮੇਅਰ ਪੈਟ੍ਰਿਕ ਬਰਾਊਨ ਨਾਲ ਉਨ੍ਹਾਂ ਦੇ ਦਫਤਰ ਵਿਚ ਮੁਲਾਕਾਤ ਕਰਕੇ ਸੀਨੀਅਰਾਂ ਦੀਆਂ ਬਰੈਂਪਟਨ ਸ਼ਹਿਰ ਨਾਲ ਸਬੰਧਿਤ ਮੰਗਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਵਫਦ ਵਿਚ …
Read More »ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼-ਵਰ੍ਹੇ ਨੂੰ ਸਮਰਪਿਤ
ਗੁਰੂ ਤੇਗ਼ ਬਹਾਦਰ: ਇਕ ਪੁਸਤਕਾਵਲ਼ੀਇਕ ਸ਼ਲਾਘਾਯੋਗ ਉਪਰਾਲਾ ਡਾ. ਸੁਖਦੇਵ ਸਿੰਘ ਝੰਡ (647-567-9128) 24 ਨਵੰਬਰ 1675 ਈ. ਨੂੰ ਗੁਰੂ ਤੇਗ਼ ਬਹਾਦਰ ਜੀ ਦੀ ਹੋਈ ਸ਼ਹੀਦੀ ਅਦੁੱਤੀ ਅਤੇ ਵਿਲੱਖਣ ਹੈ। ਦਿੱਲੀ ਵਿਚ ਸ਼ਹੀਦੀ ਦੇ ਕੇ ਉਹ ਨਾ ਕੇਵਲ ਭਾਰਤ ਵਿਚ ਹਿੰਦੂ ਧਰਮ ਦੇ ਰਖਵਾਲੇ ਹੀ ਬਣੇ, ਸਗੋਂ ਉਹ ਸੰਸਾਰ-ਭਰ ਵਿਚ ਮਨੁੱਖੀ ਅਧਿਕਾਰਾਂ …
Read More »ਸੀਰੀਆ ਦੀ ਬੰਦਰਗਾਹ ‘ਤੇ ਮੁੜ ਇਜ਼ਰਾਇਲੀ ਹਮਲਾ
ਦਮਸ਼ਕ/ਬਿਊਰੋ ਨਿਊਜ਼ ਇਜ਼ਰਾਈਲ ਨੇ ਭੂਮੱਧ ਸਾਗਰ ਤੋਂ ਸੀਰੀਆ ਦੀ ਲਤਾਕੀਆ ਬੰਦਰਗਾਹ ‘ਤੇ ਮਿਜ਼ਾਈਲਾਂ ਦਾਗੀਆਂ ਜਿਸ ਨਾਲ ਇੱਕ ਕੰਟੇਨਰ ਟਰਮੀਨਲ ‘ਚ ਅੱਗ ਲੱਗ ਗਈ। ਸੀਰੀਆ ਦੇ ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਦਸੰਬਰ ਵਿੱਚ ਇਸ ਅਹਿਮ ਬੰਦਰਗਾਹ ‘ਤੇ ਇਹ ਅਜਿਹਾ ਦੂਜਾ ਹਮਲਾ ਹੈ। ਇਸ ਬੰਦਰਗਾਹ ‘ਤੇ ਸੀਰੀਆ ਲਈ ਜ਼ਿਆਦਾਤਰ ਦਰਾਮਦ ਕੀਤਾ …
Read More »ਅਮਰੀਕਾ ਦੇ ਡੈਨਵਰ ‘ਚ ਗੋਲੀਬਾਰੀ, ਹਮਲਾਵਰ ਸਮੇਤ ਪੰਜ ਦੀ ਮੌਤ
ਡੈਨਵਰ/ਬਿਊਰੋ ਨਿਊਜ਼ : ਅਮਰੀਕਾ ਦੇ ਡੈਨਵਰ ‘ਚ ਇੱਕ ਬੰਦੂਕਧਾਰੀ ਨੇ ਚਾਰ ਜਣਿਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਤੇ ਇੱਕ ਅਧਿਕਾਰੀ ਨੂੰ ਜ਼ਖਮੀ ਕਰ ਦਿੱਤਾ। ਪੁਲੀਸ ਨੇ ਇਹ ਜਾਣਕਾਰੀ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਲੇਕਵੁੱਡ ਪੁਲੀਸ ਨੇ ਦੱਸਿਆ ਕਿ ਮੁਕਾਬਲੇ ‘ਚ ਹਮਲਾਵਰ ਵੀ ਮਾਰਿਆ ਗਿਆ ਹੈ। ਖ਼ਬਰਾਂ ‘ਚ ਕਿਹਾ …
Read More »ਜੱਲ੍ਹਿਆਂਵਾਲਾ ਬਾਗ ਕਾਂਡ ਦੇ ਬਦਲੇ ਲਈ ਮਹਾਰਾਣੀ ਐਲਿਜ਼ਾਬੈੱਥ ਨੂੰ ਮਾਰਨ ਦੀ ਧਮਕੀ
ਲੰਡਨ : ਸੋਸ਼ਲ ਮੀਡੀਆ ਉਤੇ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਪੂਰਾ ਮੂੰਹ ਢੱਕ ਕੇ ਇਕ ਵਿਅਕਤੀ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਦਾ ਬਦਲਾ ਲੈਣ ਲਈ ਮਹਾਰਾਣੀ ਐਲਿਜ਼ਾਬੈੱਥ ਨੂੰ ਮਾਰਨ ਦਾ ਐਲਾਨ ਕਰ ਰਿਹਾ ਹੈ। ਵੀਡੀਓ ਵਿਚ ਉਹ ਖ਼ੁਦ ਨੂੰ ਭਾਰਤੀ ਸਿੱਖ ਦੱਸ ਰਿਹਾ ਹੈ। ਹੁਣ ਇਸ ਮਾਮਲੇ ਦੀ ਜਾਂਚ …
Read More »ਅਰਾਜਕਤਾ ਦੇ ਦੌਰ ‘ਚੋਂ ਲੰਘਰਿਹੈ ਪੰਜਾਬ
ਪਿਛਲੇ ਲੰਮੇ ਸਮੇਂ ਤੋਂ ਪੰਜਾਬ ਇਕ ਤਰ੍ਹਾਂ ਨਾਲ ਜੰਗ ਦਾਮੈਦਾਨਬਣਿਆ ਹੋਇਆ ਹੈ। ਸੜਕਾਂ ਤੇ ਰੇਲਪਟੜੀਆਂ ‘ਤੇ ਵਾਰ-ਵਾਰ ਲੱਗ ਰਹੇ ਧਰਨਿਆਂ ਕਾਰਨਆਮਲੋਕਾਂ ਦੀ ਰੋਜ਼ਾਨਾਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਦਾ ਇਕ ਕਾਰਨ ਤਾਂ ਇਹ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀਦੀਅਗਵਾਈਵਾਲੀਭਾਜਪਾਦੀ ਕੇਂਦਰੀਸਰਕਾਰਵਲੋਂ ਖੇਤੀ ਸੁਧਾਰਾਂ ਦੇ ਨਾਂਅ’ਤੇ ਦੇਸ਼ਭਰ ਦੇ ਕਿਸਾਨ …
Read More »ਵਿਰਾਸਤੀ ਵਿਰਸੇ ਦਾ ਮੋਤੀ – ਗੁੜ
ਸੁਖਪਾਲ ਸਿੰਘ ਗਿੱਲ 98781-11445 ਗੁੜ ਬਾਰੇ ਇੱਕ ਦੰਦ ਕਥਾ ਹੈ ਕਿ ਗੁੜ ਨੇ ਰੱਬ ਕੋਲ ਫਰਿਆਦ ਕੀਤੀ ਕਿ ਲੋਕ ਮੈਨੂੰ ਖਾਂਦੇ ਹਨ। ਅੱਗੋਂ ਰੱਬ ਨੇ ਜਵਾਬ ਦਿੱਤਾ ਪਰੇ ਹਟ ਜਾ ਮੇਰਾ ਵੀ ਜੀਅ ਕਰ ਗਿਆ ਹੈ ਕਿ ਤੈਨੂੰ ਖਾ ਲਵਾਂ। ਪੁਰਾਤਨ ਸਮੇਂ ਤੋਂ ਗੁੜ ਸਾਡੇ ਵਿਰਾਸਤੀ ਵਿਰਸੇ ਦਾ ਮੋਤੀ ਅਤੇ …
Read More »ਕੈਨੇਡਾ ਦੇ 6 ਸੂਬਿਆਂ ਵਿਚ ਕਰੋਨਾ ਮਾਮਲਿਆਂ ‘ਚ ਰਿਕਾਰਡ ਵਾਧਾ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਕਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਕਾਰਨ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਕੈਨੇਡਾ ਦੇ 6 ਸੂਬਿਆਂ ‘ਚ ਇਕ ਦਿਨ ‘ਚ ਕਰੋਨਾ ਵਾਇਰਸ ਦੇ ਮਾਮਲੇ ਨਵੇਂ ਸਿਖਰ ‘ਤੇ ਪਹੁੰਚੇ ਗਏ, ਜਿਸ ਨਾਲ ਵੱਖ-ਵੱਖ ਸੂਬਿਆਂ ਨੂੰ ਓਮੀਕਰੋਨ ਵੇਰੀਐਂਟ ਦੇ ਪਰਸਾਰ ਨੂੰ ਰੋਕਣ ਲਈ ਹੋਰ ਪਾਬੰਦੀਆਂ ਲਗਾਉਣ …
Read More »