ਮੋਦੀ ਨੇ ਗੰਗਾ ਨਦੀ ’ਚ ਇਸ਼ਨਾਨ ਵੀ ਕੀਤਾ ਵਾਰਾਣਸੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਾਰਾਣਸੀ ’ਚ ਕਾਸ਼ੀ ਵਿਸ਼ਵਨਾਥ ਧਾਮ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਆਪਣੇ ਚੋਣ ਹਲਕੇ ਵਿਚ ਆਉਣ ਤੋਂ ਬਾਅਦ ਮੋਦੀ ਨੇ ਕਾਲ ਭੈਰਵ ਮੰਦਰ ਵਿਚ ਪੂਜਾ ਕੀਤੀ ਅਤੇ ਗੰਗਾ ਨਦੀ ਵਿਚ ਇਸ਼ਨਾਨ ਕੀਤਾ। ਉਹ ਉੱਥੋਂ …
Read More »Monthly Archives: December 2021
ਸੀਬੀਐਸਈ ਨੇ ਮੰਨੀ ਗਲਤੀ
ਸੋਨੀਆ ਗਾਂਧੀ ਦੀ ਨਰਾਜ਼ਗੀ ਤੋਂ ਬਾਅਦ 10ਵੀਂ ਦੇ ਪੇਪਰ ’ਚੋਂ ਹਟਾਇਆ ਵਿਵਾਦਤ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੀਬੀਐਸਈ ਦੀ 10ਵੀਂ ਬੋਰਡ ਦੀ ਪ੍ਰੀਖਿਆ ਵਿਚ ਆਏ ਵਿਵਾਦਤ ਸਵਾਲ ਦਾ ਮਾਮਲਾ ਲੋਕ ਸਭਾ ਵਿਚ ਚੁੱਕਿਆ ਅਤੇ ਉਨ੍ਹਾਂ ਇਸ ਨੂੰ ਮਹਿਲਾ ਵਿਰੋਧੀ ਦੱਸਿਆ। ਉਨ੍ਹਾਂ ਨੇ ਇਹ ਸਵਾਲ ਵਾਪਸ ਲੈਣ …
Read More »News Update Today | 10 DEC 2021 | Episode 155 | Parvasi TV
ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦੇ ਇਲਾਕੇ ‘ਚ ਲਾਈ ਸੰਨ੍ਹ
ਸਾਬਕਾ ਕਾਂਗਰਸੀ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਜੁਆਇਨ ਕੀਤੀ ਪੰਜਾਬ ਲੋਕ ਕਾਂਗਰਸ ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ‘ਚ ਇਕ ਸਿਆਸੀ ਸ਼ੌਟ ਖੇਡਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਇਲਾਕੇ ਵਿਚੋਂ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਜੁਆਇਨ ਕਰ …
Read More »ਆਮ ਆਦਮੀ ਪਾਰਟੀ ਨੇ 30 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਕੁੰਵਰ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ ਉਤਰੀ ਤੋਂ ਲੜਨਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਅਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ‘ਚ ਰੱਖਦੇ ਹੋਏ ਆਮ ਆਦਮੀ ਪਾਰਟੀ ਨੇ ਅੱਜ 30 ਹੋਰ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਦੇ ਨਾਲ ਹੀ ‘ਆਪ’ ਵੱਲੋਂ ਚੋਣ ਮੈਦਾਨ ‘ਚ …
Read More »ਮੁੱਖ ਮੰਤਰੀ ਚੰਨੀ ਦੇ ਸਾਹਮਣੇ ਹੀ ਭਿੜੇ ਰੰਧਾਵਾ ਤੇ ਰਾਣਾ ਗੁਰਜੀਤ
ਪੈਸੇ ਲੈ ਕੇ ਐਸਐਸਪੀ ਤੇ ਡੀਐਸਪੀ ਲਗਾਉਣ ਦੇ ਆਰੋਪ ਨਾਲ ਵਿਗੜਿਆ ਮਾਹੌਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਮਾਫੀਆ ਤੇ ਕੁਰੱਪਸ਼ਨ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਚੰਨੀ ਸਰਕਾਰ ਖੁਦ ਹੀ ਇਸ ਵਿਚ ਘਿਰਦੀ ਹੋਈ ਨਜ਼ਰ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦੇ …
Read More »ਬਿਕਰਮ ਮਜੀਠੀਆ ਵੀ ਮੰਤਰੀਆਂ ਦੀ ਲੜਾਈ ‘ਚ ਕੁੱਦੇ
ਕਿਹਾ : ਵੱਡੇ ਜ਼ਿਲ੍ਹੇ ‘ਚ ਪੋਸਟਿੰਗ ਕਰਵਾਉਣ ਦਾ ਰੇਟ 5 ਕਰੋੜ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਡਿਪਟੀ ਸੀ ਐਮ ਸੁਖਜਿੰਦਰ ਸਿੰਘ ਰੰਧਾਵਾ ਅਤੇ ਟੈਕਨੀਕਲ ਐਜੂਕੇਸ਼ਨ ਮੰਤਰੀ ਰਾਣਾ ਗੁਰਜੀਤ ਦੀ ਲੜਾਈ ‘ਚ ਵਿਰੋਧੀ ਦਲ ਵੀ ਕੁੱਦ ਪਿਆ ਹੈ। ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਆਰੋਪ ਲਗਾਇਆ ਕਿ ਛੋਟੇ ਜ਼ਿਲ੍ਹੇ ‘ਚ ਪੋਸਟਿੰਗ …
Read More »ਮਾਸਟਰ ਬਲਦੇਵ ਸਿੰਘ ਕਾਂਗਰਸ ਪਾਰਟੀ ‘ਚ ਹੋਏ ਸ਼ਾਮਲ
ਸਾਬਕਾ ਵਿਧਾਇਕ ਨੇ ਲੰਘੇ ਕੱਲ੍ਹ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਭੇਜਿਆ ਸੀ ਅਸਤੀਫ਼ਾ ਮਾਨਸਾ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੂੰ ਪੰਜਾਬ ਵਿਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋ ਆਮ ਆਦਮੀ ਪਾਰਟੀ ਦੇ ਹਲਕਾ ਜੈਤੋ ਤੋਂ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਮਾਨਸਾ ਰੈਲੀ ਵਿਚ ਮੁੱਖ …
Read More »ਸੁਖਬੀਰ ਬਾਦਲ ਦਾ ਪੰਜਾਬ ਸਰਕਾਰ ‘ਤੇ ਵੱਡਾ ਹਮਲਾ
ਕਿਹਾ : ਮੁੱਖ ਮੰਤਰੀ ਚੰਨੀ ਖੁਦ ਸਭ ਤੋਂ ਵੱਡਾ ਮਾਈਨਿੰਗ ਮਾਫ਼ੀਆ ਰੂਪਨਗਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਇਸ ਦੇ ਚਲਦਿਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਜਿੱਤਣ ਲਈ ਵੱਖ-ਵੱਖ ਹਲਕਿਆਂ ਵਿਚ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਵਿਧਾਨ ਸਭਾ …
Read More »ਚੰਨੀ ਨਜਾਇਜ਼ ਮਾਈਨਿੰਗ ਦੀ ਸੂਚਨਾ ਦੇਣ ਵਾਲੇ ਨੂੰ ਦੇਣਗੇ 25 ਹਜ਼ਾਰ
‘ਆਪ’ ਨੇ ਕਿਹਾ ਮੁੱਖ ਮੰਤਰੀ ਐਕਸ਼ਨ ਲੈਣ, ਅਸੀਂ ਦਿਆਂਗੇ ਚੰਨੀ ਨੂੰ ਇਨਾਮ ਚੰਡੀਗੜ੍ਹ/ਬਿਊਰੋ ਨਿਊਜ਼ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਨਜਾਇਜ਼ ਮਾਈਨਿੰਗ ਦੀ ਸੂਚਨਾ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ …
Read More »