ਲੋਕ ਸਭਾ ਵਿਚ ਰਾਹੁਲ ਗਾਂਧੀ ਨੇ ਚੁੱਕਿਆ ਮੁੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਵਾਰਿਸਾਂ ਲਈ ਮੁਆਵਜ਼ਾ ਤੇ ਨੌਕਰੀ ਮੰਗੀ। ਲੋਕ ਸਭਾ ਵਿਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਗਾਂਧੀ ਨੇ ਮੋਦੀ ਸਰਕਾਰ ਦੀ …
Read More »Monthly Archives: December 2021
ਸੱਜਣ ਕੁਮਾਰ ਖਿਲਾਫ਼ 84 ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ‘ਚ ਦੋਸ਼ ਤੈਅ
ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ‘ਚ ਦਿੱਲੀ ਕੋਰਟ ਨੇ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ਼ ਦੋਸ਼ ਤੈਅ ਕੀਤੇ ਹਨ। ਰੋਜ਼ ਐਵੇਨਿਊ ਕੋਰਟ ਦੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਦੀ ਅਦਾਲਤ ਨੇ ਸੱਜਣ ਕੁਮਾਰ …
Read More »ਗੁਰੂ ਤੇਗ ਬਹਾਦਰ ਸਾਹਿਬ ਦੀਆਂ ਪੰਜ ਪੀੜ੍ਹੀਆਂ ਨੇ ਕੁਰਬਾਨੀਆਂ ਦਾ ਰਚਿਆ ਅਦੁੱਤੀ ਇਤਿਹਾਸ
ਡਾ. ਰਣਜੀਤ ਸਿੰਘ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਇਸੇ ਵਰ੍ਹੇ ਮਨਾਇਆ ਜਾ ਰਿਹਾ ਹੈ। ਸਾਰੇ ਸੰਸਾਰ ਵਿਚ ਵੱਡੇ ਸਮਾਗਮ ਉਲੀਕੇ ਗਏ ਹਨ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਮਨੁੱਖੀ ਹੱਕਾਂ ਦੀ ਰਾਖੀ ਲਈ ਦਿੱਤੀ ਸੀ ਤੇ ਉਹ ਸੰਸਾਰ ਦੀ ਚਾਦਰ ਬਣੇ ਸਨ। ਉਨ੍ਹਾਂ ਦੇ …
Read More »ਉਨ੍ਹਾਂ ਪੰਜਾਬ ਨੂੰ ਵਾਪਸ ਪੰਜਾਬ ਦਿੱਤਾ…
ਸਵਰਾਜਬੀਰ ਵੱਡੀ ਇਤਿਹਾਸਕ ਜਿੱਤ ਪ੍ਰਾਪਤ ਕਰਨ ਵਾਲੇ ਕਿਸਾਨ ਸੰਘਰਸ਼ ਨੇ ਪੰਜਾਬ ਨੂੰ ਇਕ ਨਵੀਂ ਪਛਾਣ ਦਿੱਤੀ ਹੈ; ਪੰਜਾਬੀਆਂ ਦੀ ਉਹ ਪਛਾਣ ਜਿਸ ਨੂੰ ਪੰਜਾਬੀਆਂ ਦਾ ਦਿਲ ਕਈ ਦਹਾਕਿਆਂ ਤੋਂ ਤਾਂਘਦਾ ਅਤੇ ਉਸ ਦੀ ਕਲਪਨਾ ਕਰਦਾ ਸੀ ਪਰ ਜਿਹੜੀ ਪੰਜਾਬ ਦੇ ਦਿਸਹੱਦਿਆਂ ਤੋਂ ਬਹੁਤ ਦੂਰ ਦਿਸਦੀ ਸੀ। ਪੰਜਾਬੀ ਸਦੀਆਂ ਤੋਂ ਬਾਹਰ …
Read More »ਦਿੱਲੀ ਫਤਿਹ
ਕਿਸਾਨ ਫੌਜੀਆਂ ਨੇ ਛਾਉਣੀ ਸਮੇਟੀ ਦਿੱਲੀ ਬਾਰਡਰਾਂ ਤੋਂ ਫੌਜਾਂ ਪਰਤਣ ਲੱਗੀਆਂ ਘਰੇ ਸ੍ਰੀ ਦਰਬਾਰ ਸਾਹਿਬ ਵਿਖੇ ਜਿੱਤ ਦੀ ਸ਼ੁਕਰਾਨਾ ਅਰਦਾਸ 13 ਨੂੰ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ 378 ਦਿਨਾਂ ਤੋਂ ਚੱਲ ਰਿਹਾ ਕਿਸਾਨੀ ਅੰਦੋਲਨ ਵੀਰਵਾਰ ਨੂੰ ਅਰਦਾਸ ਕਰਕੇ ਮੁਲਤਵੀ ਕਰ ਦਿੱਤਾ ਗਿਆ, ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ …
Read More »ਹੰਕਾਰੀ ਸਰਕਾਰ ਨੂੰ ਝੁਕਾ ਕੇ ਜਾ ਰਹੇ ਹਾਂ : ਰਾਜੇਵਾਲ
ਕਿਹਾ : ਅਸੀਂ ਅੰਦੋਲਨ ਨੂੰ ਮੁਲਤਵੀ ਕੀਤਾ ਹੈ ਖਤਮ ਨਹੀਂ ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਇਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਵੀਰਵਾਰ ਨੂੰ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ। …
Read More »ਬਿਪਿਨ ਰਾਵਤ ਦਾ ਹੈਲੀਕਾਪਟਰ ਹਾਦਸੇ ‘ਚ ਦਿਹਾਂਤ
ਤਾਮਿਲਨਾਡੂ ‘ਚ ਵਾਪਰਿਆ ਹਾਦਸਾ -ਰਾਵਤ ਦੀ ਪਤਨੀ ਸਣੇ 13 ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਚੀਫ ਆਫ ਡਿਫੈਂਸ ਸਟਾਫ਼ (ਸੀਡੀਐੱਸ) ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੂਲਿਕਾ ਰਾਵਤ ਸਮੇਤ 13 ਹੋਰ ਫੌਜੀ ਅਧਿਕਾਰੀਆਂ ਦੀ ਤਾਮਿਲਨਾਡੂ ਦੇ ਕੁੰਨੂਰ ਨੇੜੇ ਵਾਪਰੇ ਹੈਲੀਕਾਪਟਰ ਹਾਦਸੇ ‘ਚ ਮੌਤ ਹੋ ਗਈ। ਸ਼ੁਰੂਆਤੀ ਜਾਂਚ ਵਿੱਚ ਮੌਸਮ ਦੀ ਖਰਾਬੀ …
Read More »ਖਹਿਰਾ ਦੀ ਜ਼ਮਾਨਤ ਅਰਜ਼ੀ ਹੋਈ ਰੱਦ
ਮੁਹਾਲੀ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਕਾਂਗਰਸ ਆਗੂ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਈਡੀ ਦੇ ਵਕੀਲ ਨੇ ਆਪਣੀ ਦਲੀਲ ਵਿੱਚ ਕਿਹਾ …
Read More »ਓਮੀਕਰੋਨ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਕੈਨੇਡਾ ਸਰਕਾਰ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਸਰਕਾਰ ਵਲੋਂ ਬੀਤੇ ਦਿਨਾਂ ਤੋਂ ਕਰੋਨਾ ਵਾਇਰਸ ਦੇ ਨਵੇਂ ਰੂਪ, ਓਮੀਕਰੋਨ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਪਲ-ਪਲ ਦੀ ਸਥਿਤੀ ਉਪਰ ਨਜ਼ਰ ਰੱਖੀ ਜਾ ਰਹੀ ਹੈ। ਇਸ ਸਥਿਤੀ ਤਹਿਤ ਹੀ ਵਿਦੇਸ਼ਾਂ ਤੋਂ ਹਵਾਈ ਅੱਡਿਆਂ ਅੰਦਰ ਪੁੱਜ ਰਹੇ ਯਾਤਰੀਆਂ ਦੇ ਕਰੋਨਾ ਵਾਇਰਸ ਟੈਸਟ ਕੀਤੇ ਜਾਣ …
Read More »ਕਿਸਾਨ ਅੰਦੋਲਨ ਦੀ ਜਿੱਤ
ਪੰਜਾਬੀਆਂ ਬਾਰੇ ਬਹੁਤ ਸਾਰਾ ਪੜ੍ਹਿਆ ਲਿਖਿਆ ਅਤੇ ਸੁਣਿਆ ਬਹੁਤ ਵਾਰੀ ਗਿਆ। ਪਰ ਅੱਖੀਂ ਦੇਖਣ ਦਾ ਸਵਾਦ ਹੀ ਵੱਖਰਾ ਹੁੰਦਾ ਹੈ। ਪੰਜਾਬੀਆਂ ਬਾਰੇ ਸੁਣਦੇ ਸੀ ਕਿ ਇਹਨਾਂ ਨੇ ਗਜ਼ਨੀ ਭਜਾਇਆ, ਅਬਦਾਲੀ ਭਜਾਇਆ, ਸਿਕੰਦਰ ਨੂੰ ਮੋੜਿਆ ਅਤੇ ਕਾਬਲ ਕੰਧਾਰ ਫਤਹਿ ਕੀਤਾ। ਪੰਜਾਬੀਆਂ ਨੇ ਹਮੇਸ਼ਾ ਜ਼ੁਲਮ ਵਿਰੁੱਧ ਅਵਾਜ਼ ਉਠਾਈ ਅਤੇ ਇੱਜ਼ਤਾਂ ਦੀ ਰਾਖੀ …
Read More »