ਚੰਡੀਗੜ੍ਹ/ਬਿਊਰੋ ਨਿਊਜ਼ : ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਕਾਂਗਰਸ ਪਾਰਟੀ ਨੂੰ ਬਾਗ਼ੀ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਉਹ ਖੁੱਲ੍ਹ ਕੇ ਕੈਪਟਨ ਅਮਰਿੰਦਰ ਸਿੰਘ ਦੀ ਹਮਾਇਤ ‘ਚ ਨਿੱਤਰ ਆਏ ਹਨ। ਕਾਂਗਰਸ ਵੱਲੋਂ ਜਾਰੀ ਕੀਤੇ ਗਏ ‘ਕਾਰਨ ਦੱਸੋ’ ਨੋਟਿਸ ਦੀ ਪ੍ਰਵਾਹ ਕੀਤੇ ਬਿਨਾਂ ਪਰਨੀਤ ਕੌਰ ਨੇ ਸਪੱਸ਼ਟ ਕਰ ਦਿੱਤਾ …
Read More »Monthly Archives: December 2021
ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ਵਲੋਂ ਲੜ ਸਕਦਾ ਹੈ ਚੋਣ!
ਮਾਨਸਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਟਿਕਟ ‘ਤੇ ਮਾਨਸਾ ਹਲਕੇ ਤੋਂ ਵਿਵਾਦਤ ਗਾਇਕ ਸਿੱਧੂ ਮੂਸੇਵਾਲਾ (ਸ਼ੁਭਦੀਪ ਸਿੰਘ) ਦਾ ਨਾਂ ਸਾਹਮਣੇ ਆਉਣ ‘ਤੇ ਨਵੀਂ ਚਰਚਾ ਛਿੜ ਗਈ ਹੈ, ਹਾਲਾਂਕਿ ਕਾਂਗਰਸ ਪਾਰਟੀ ਦੇ ਕਿਸੇ ਅਧਿਕਾਰਤ ਅਹੁਦੇਦਾਰ ਵੱਲੋਂ ਹਾਲੇ ਇਸਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ …
Read More »ਭਾਜਪਾ ਡਰਾ ਰਹੀ ਹੈ ਅਕਾਲੀ ਆਗੂਆਂ ਨੂੰ : ਸੁਖਬੀਰ ਬਾਦਲ
ਕਿਹਾ : ਸਿਰਸਾ ਦੇ ਸਿਰ ‘ਤੇ ਬੰਦੂਕ ਰੱਖ ਕੇ ਭਾਜਪਾ ‘ਚ ਕੀਤਾ ਗਿਆ ਸ਼ਾਮਲ ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਲੰਧਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਕਾਲੀ ਆਗੂਆਂ ਨੂੰ ਡਰਾਉਣ ‘ਚ ਲੱਗੀ ਹੋਈ। ਉਨ੍ਹਾਂ ਕਿਹਾ ਕਿ …
Read More »ਆਮ ਆਦਮੀ ਪਾਰਟੀ ‘ਚ ਆਉਣਾ ਚਾਹੁੰਦੇ ਸਨ ਸਿੱਧੂ : ਕੇਜਰੀਵਾਲ
ਕਿਹਾ, ਅਜੇ ਵੀ ਸਿੱਧੂ ਕਾਂਗਰਸ ਪਾਰਟੀ ਨੂੰ ਛੱਡਣ ਲਈ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਆਮ ਆਦਮੀ ਪਾਰਟੀ ਵਿਚ ਆਉਣਾ ਚਾਹੁੰਦੇ …
Read More »ਚੰਨੀ ਸਰਕਾਰ ਨੇ ਗਿਣਾਈਆਂ 70 ਦਿਨ ਦੀਆਂ ਪ੍ਰਾਪਤੀਆਂ
ਕਿਹਾ, ਸਿੱਧੂ ਮੇਰਾ ਵੱਡਾ ਭਰਾ ਅਤੇ ਅਸੀਂ ਮਿਲ ਕੇ ਪਾਰਟੀ ਲਈ ਕਰਾਂਗੇ ਕੰਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ਵਿਖੇ ਆਪਣੀ ਸਰਕਾਰ ਦੇ 70 ਦਿਨਾਂ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲਏ ਗਏ 50 ਫੈਸਲਿਆਂ ਬਾਰੇ ਦੱਸਿਆ ਜਿਨ੍ਹਾਂ ਨੂੰ ਸਰਕਾਰ ਵੱਲੋਂ ਲਾਗੂ …
Read More »ਖੇਤੀ ਕਾਨੂੰਨ ਵਾਪਸੀ ਬਿੱਲ ਸੰਸਦ ‘ਚ ਪਾਸ
ਵਿਰੋਧੀ ਧਿਰਾਂ ਨੇ ਬਿੱਲ ‘ਤੇ ਬਹਿਸ ਨੂੰ ਲੈ ਕੇ ਕੀਤਾ ਹੰਗਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਨੇ ਤਿੰਨੋਂ ਖੇਤੀ ਕਾਨੂੰਨਾਂ ਦੀ ਵਾਪਸੀ ਬਾਰੇ ਬਿੱਲ ਸੋਮਵਾਰ ਨੂੰ ਬਿਨਾਂ ਬਹਿਸ ਤੋਂ ਹੀ ਪਾਸ ਕਰ ਦਿੱਤਾ ਗਿਆ। ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਦੇ ਮੈਂਬਰ ਬਿੱਲ ‘ਤੇ ਬਹਿਸ ਦੀ …
Read More »ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਲਈ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
ਸੁਖਬੀਰ ਨੇ ਕਾਂਗਰਸ ਨੂੰ ਦੱਸਿਆ ਝੂਠ ਬੋਲਣ ਵਾਲਿਆਂ ਦੀ ਪਾਰਟੀ ਚੰਡੀਗੜ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਦੀ ਮੁਕੰਮਲ ਮੁਆਫ਼ੀ ਲਈ ਤਜਵੀਜ਼ ਰੱਖੀ ਹੈ। ਚੰਨੀ ਨੇ ਪੇਸ਼ਕਸ਼ ਕੀਤੀ ਹੈ ਕਿ …
Read More »ਕਰਤਾਰਪੁਰ ਸਾਹਿਬ ਲਈ ਪਾਸਪੋਰਟ ਤੇ ਫੀਸ ਦੀ ਸ਼ਰਤ ਖ਼ਤਮ ਹੋਵੇ: ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਦੀ ਸਰਕਾਰ ਨੂੰ ਆਖਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਰੱਖੀ ਪਾਸਪੋਰਟ ਦੀ ਸ਼ਰਤ ਨੂੰ ਖਤਮ ਕੀਤਾ ਜਾਵੇ। ਗਿਆਨੀ ਹਰਪ੍ਰੀਤ ਸਿੰਘ ਆਪਣੇ ਕੁਝ ਸਾਥੀਆਂ ਸਮੇਤ ਗੁਰਦੁਆਰਾ ਕਰਤਾਰਪੁਰ ਸਾਹਿਬ …
Read More »ਚੰਨੀ ਨੇ ਬੱਚਿਆਂ ਨੂੰ ਹੈਲੀਕਾਪਟਰ ‘ਚ ਦਿਵਾਏ ਝੂਟੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਮੋਰਿੰਡਾ ਵਿੱਚ ਸਰਕਾਰੀ ਹੈਲੀਕਾਪਟਰ ਵਿੱਚ ਆਪਣੇ ਨਾਲ ਬੱਚਿਆਂ ਨੂੰ ਸਵਾਰੀ ਕਰਨ ਲਈ ਬੁਲਾਇਆ। ਚੰਨੀ ਮੋਰਿੰਡਾ ਗਏ ਸਨ ਅਤੇ ਉਨ੍ਹਾਂ ਨੇ ਪਿੰਡ ਦੇ ਬੱਚਿਆਂ ਨੂੰ ਹੈਲੀਕਾਪਟਰ ਦੇ ਨੇੜੇ ਖੇਡਦੇ ਵੇਖਿਆ। ਇਸ ਮਗਰੋਂ ਉਨ੍ਹਾਂ ਨੇ ਬੱਚਿਆਂ ਨੂੰ ਹੈਲੀਕਾਪਟਰ ‘ਤੇ …
Read More »ਕਿਸਾਨਾਂ ਦੀ ਇਤਿਹਾਸਕ ਜਿੱਤ ਲਈ ਕੈਨੇਡਾ’ਚ ਵੀ ਜਸ਼ਨ ਮਨਾਏ ਗਏ
ਸਰੀ/ਪਰਮਿੰਦਰ ਸਵੈਚ : ਤਰਕਸ਼ੀਲ ਰੈਸ਼ਨੇਲਿਸਟ ਸੁਸਾਇਟੀ ਕੈਨੇਡਾ ਸਰ੍ਹੀ ਵਲੋਂ ਭਾਰਤੀ ਕਿਸਾਨਾਂ ਦੇ ਮਹਾਂ ਅੰਦੋਲਨ ਦੀ ਹਮਾਇਤ ਕਰਦੇ ਹੋਏ, ਸੰਯੁਕਤ ਮੋਰਚੇ ਦੇ ਸੱਦੇ ‘ਤੇ ਭਰਾਤਰੀ ਜਥੇਬੰਦੀ ਈਸਟ ਇੰਡੀਅਨ ਡੀਫੈਂਸ ਕਮੇਟੀ ਅਤੇ ਬਹੁਤ ਸਾਰੇ ਅੰਦੋਲਨ ਦੀ ਵਚਨਵੱਧਤਾ ਨਾਲ ਜੁੜੇ ਲੋਕ ਜੋ ਹਮੇਸ਼ਾਂ ਹੀ ਸਰ੍ਹੀ ਦੇ ਇਸ ਚੌਂਕ (ਕਿੰਗ ਜੌਰਜ਼ ਤੇ 88 ਐਵੇਨਿਊ) …
Read More »