ਦੇਸ਼ ਵਿਦੇਸ਼ ’ਚੋਂ ਪਹੁੰਚੀਆਂ ਸੰਗਤਾਂ ਨਗਰ ਕੀਰਤਨ ’ਚ ਹੋਈਆਂ ਸ਼ਾਮਲ ਸ੍ਰੀ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ ਮਹਾਨ ਸ਼ਹੀਦਾਂ ਦੀ ਸ਼ਹਾਦਤ ਲਈ ਜਾਣੀ ਜਾਂਦੀ ਇਤਿਹਾਸਕ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 317ਵੇਂ ਸ਼ਹੀਦੀ ਜੋੜ ਮੇਲ ਦਾ ਅੱਜ ਅਖੀਰਲਾ ਦਿਨ ਸੀ। ਇਹ ਸ਼ਹੀਦੀ ਜੋੜ ਮੇਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ …
Read More »Monthly Archives: December 2021
ਨਵਜੋਤ ਸਿੱਧੂ ਦੀ ਇਤਰਾਜ਼ਯੋਗ ਟਿੱਪਣੀ ਨਾਲ ਫਿਰ ਉਠਿਆ ਬਵਾਲ
ਪੁਲਿਸ ਅਧਿਕਾਰੀਆਂ ਨੇ ਸਿੱਧੂ ਦੀ ਟਿੱਪਣੀ ਦੀ ਕੀਤੀ ਨਿੰਦਾ ਬਟਾਲਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਇਤਰਾਜ਼ਯੋਗ ਟਿੱਪਣੀ ’ਤੇ ਫਿਰ ਬਵਾਲ ਸ਼ੁਰੂ ਹੋ ਗਿਆ ਹੈ। ਪੰਜਾਬ ਪੁਲਿਸ ਦੇ ਜਲੰਧਰ ’ਚ ਤੈਨਾਤ ਐਸ.ਆਈ. ਬਲਬੀਰ ਸਿੰਘ ਨੇ ਸਿੱਧੂ ਦੀ ਟਿੱਪਣੀ ਦੀ ਨਿੰਦਾ ਕੀਤੀ ਹੈ। ਐਸ.ਆਈ. ਨੇ ਪੰਜਾਬ ਦੇ ਡੀਜੀਪੀ …
Read More »ਚੋਣਾਂ ਵਿਚ ਕਿਸਾਨ ਕਿੰਗ ਮੇਕਰ ਦੀ ਭੂਮਿਕਾ ਨਿਭਾਉਣਗੇ ; ਟਿਕੈਤ
ਕਿਹਾ : ਕਿਸਾਨ ਅੰਦੋਲਨ ਸਿਰਫ ਮੁਲਤਵੀ ਹੋਇਆ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਸਿਆਸੀ ਮੋਰਚਾ ਬਣਾਉਣ ਵਾਲੀਆਂ ਕਿਸਾਨ ਜਥੇਬੰਦੀਆਂ ਤੋਂ ਦੂਰੀ ਬਣਾਉਂਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕੋਈ ਚੋਣ ਨਹੀਂ ਲੜ ਰਿਹਾ। ਟਿਕੈਤ ਰਾਜਸਥਾਨ ਦੇ ਜੈਪੁਰ ਵਿਚ ਜਾਟ ਸਮਾਜ ਦੇ ਪ੍ਰਤਿਭਾ ਸਨਮਾਨ ਸਮਾਗਮ …
Read More »ਭਾਰਤ ’ਚ 3 ਜਨਵਰੀ ਤੋਂ ਬੱਚਿਆਂ ਲਈ ਵੈਕਸੀਨੇਸ਼ਨ ਹੋਵੇਗਾ ਸ਼ੁਰੂ
1 ਜਨਵਰੀ ਤੋਂ 15 ਤੋਂ 18 ਸਾਲ ਦੇ ਬੱਚੇ ਕਰਵਾ ਸਕਣਗੇ ਰਜਿਸਟ੍ਰੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਆਉਂਦੀ 3 ਜਨਵਰੀ ਤੋਂ 15 ਤੋਂ 18 ਸਾਲ ਉਮਰ ਤੱਕ ਦੇ ਬੱਚਿਆਂ ਨੂੰ ਕਰੋਨਾ ਵੈਕਸੀਨ ਲਗਾਈ ਜਾਵੇਗੀ। ਇਸ ਲਈ 1 ਜਨਵਰੀ ਤੋਂ ਰਜਿਸਟ੍ਰੇਸ਼ਨ ਵੀ ਕਰਵਾਇਆ ਜਾ ਸਕੇਗਾ। ਕੋਵਿਨ ਪਲੇਟਫਾਰਮ ਚੀਫ ਡਾ. ਆਰ.ਐਸ. ਸ਼ਰਮਾ …
Read More »ਭਾਜਪਾ, ਕੈਪਟਨ ਅਤੇ ਢੀਂਡਸਾ ਮਿਲ ਕੇ ਲੜਨਗੇ ਚੋਣਾਂ : ਗਜੇਂਦਰ ਸਿੰਘ
ਕੈਪਟਨ ਅਤੇ ਢੀਂਡਸਾ ਨੇ ਦਿੱਲੀ ’ਚ ਅਮਿਤ ਸ਼ਾਹ ਅਤੇ ਨੱਢਾ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ‘ਪੰਜਾਬ ਲੋਕ ਕਾਂਗਰਸ’ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਦਿੱਲੀ ਵਿਚ …
Read More »ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿਚ ‘ਆਪ’ ਦੀ ਧਮਾਕੇਦਾਰ ਐਂਟਰੀ
ਭਾਜਪਾ ਸੱਤਾ ’ਚੋਂ ਬਾਹਰ – ਪਰ ਸਪੱਸ਼ਟ ਬਹੁਮਤ ਕਿਸੇ ਪਾਰਟੀ ਨੂੰ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਨਗਰ ਨਿਗਮ ਦੀ ਸੱਤਾ ’ਚੋਂ ਭਾਰਤੀ ਜਨਤਾ ਪਾਰਟੀ ਬਾਹਰ ਹੋ ਗਈ ਹੈ ਅਤੇ ਆਮ ਆਦਮੀ ਪਾਰਟੀ ਨੇ ਧਮਾਕੇਦਾਰ ਐਂਟਰੀ ਕੀਤੀ ਹੈ। ‘ਆਪ’ ਨੇ ਚੰਡੀਗੜ੍ਹ ਨਗਰ ਨਿਗਮ ਦੀਆਂ ਪਹਿਲੀ ਵਾਰ …
Read More »ਚੰਡੀਗੜ੍ਹ ਦੀ ਜਨਤਾ ਨੇ ਭਿ੍ਰਸ਼ਟ ਰਾਜਨੀਤੀ ਨੂੰ ਨਕਾਰਿਆ : ਅਰਵਿੰਦ ਕੇਜਰੀਵਾਲ
ਕਿਹਾ : ਚੰਡੀਗੜ੍ਹ ਵਿਚ ‘ਆਪ’ ਦੀ ਜਿੱਤ ਪੰਜਾਬ ’ਚ ਤਬਦੀਲੀ ਦਾ ਸੰਕੇਤ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਸਭ ਤੋਂ ਜ਼ਿਆਦਾ 14 ਵਾਰਡਾਂ ਵਿਚ ਜਿੱਤ ਹਾਸਲ ਕੀਤੀ ਹੈ। ਇਸ ਨੂੰ ਲੈ ਕੇ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ …
Read More »ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਸਾਥੀਆਂ ਸਣੇ ‘ਆਪ’ ਵਿਚ ਸ਼ਾਮਲ
ਮੁਹਾਲੀ ਤੋਂ ਪਾਰਟੀ ਦੀ ਟਿਕਟ ’ਤੇ ਲੜ ਸਕਦੇ ਨੇ ਵਿਧਾਨ ਸਭਾ ਚੋਣ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅੱਜ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਹ ਮੁਹਾਲੀ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਉੱਤੇ ਵਿਧਾਨ ਸਭਾ ਚੋਣ ਲੜ ਸਕਦੇ ਹਨ। ਉਨ੍ਹਾਂ ਨਾਲ ਕਈ …
Read More »ਮਜੀਠੀਆ ਨੇ ਹਾਈਕੋਰਟ ਦਾ ਬੂਹਾ ਖੜਕਾਇਆ
ਵਕੀਲ ਨੇ ਮਜੀਠੀਆ ਲਈ ਹਾਈਕੋਰਟ ’ਚ ਅਗਾਊਂ ਜ਼ਮਾਨਤ ਦੀ ਅਰਜ਼ੀ ਕੀਤੀ ਦਾਇਰ ਮੁਹਾਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਰਾਹਤ ਲੈਣ ਲਈ ਹਾਈਕੋਰਟ ਦਾ ਬੂਹਾ ਖੜਕਾਇਆ। ਮਜੀਠੀਆ ਨੇ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਆਪਣੇ ਵਕੀਲ ਦਮਨਬੀਰ ਸਿੰਘ …
Read More »