Home / 2021 / December / 01

Daily Archives: December 1, 2021

ਮਨਜਿੰਦਰ ਸਿੰਘ ਸਿਰਸਾ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਤੋਂ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ …

Read More »

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਮੱਦਦ ਤੋਂ ਕੇਂਦਰ ਦੀ ਨਾਂਹ

ਕਿਸਾਨਾਂ ਦੀ ਮੌਤ ਦਾ ਸਾਡੇ ਕੋਲ ਕੋਈ ਰਿਕਾਰਡ ਨਹੀਂ : ਨਰਿੰਦਰ ਤੋਮਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਅੱਜ ਤੀਜੇ ਦਿਨ ਦੀ ਕਾਰਵਾਈ ਵੀ ਹੰਗਾਮਿਆਂ ਭਰਪੂਰ ਰਹੀ ਹੈ। ਵਿਰੋਧੀ ਦਲਾਂ ਦੇ ਸੰਸਦ ਮੈਂਬਰਾਂ ਦੇ ਹੰਗਾਮਿਆਂ ਕਾਰਨ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨੀ ਪਈ। ਇਸੇ …

Read More »

ਸ਼ਹੀਦ ਕਿਸਾਨਾਂ ਸਬੰਧੀ ਵੇਰਵੇ ਦੇਣ ਲਈ ਕਿਸਾਨ ਤਿਆਰ

ਮਨੀਸ਼ ਤਿਵਾੜੀ ਨੇ ਵੀ ਪੀੜਤ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਨੇ ਲੋਕ ਸਭਾ ਵਿਚ ਦਾਅਵਾ ਕੀਤਾ ਕਿ ਖੇਤੀ ਮੰਤਰਾਲੇ ਕੋਲ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦਾ ਕੋਈ ਵੀ ਰਿਕਾਰਡ ਨਹੀਂ ਹੈ ਅਤੇ ਮੁਆਵਜ਼ਾ ਦੇਣ ਦਾ ਵੀ ਸਵਾਲ ਹੀ …

Read More »

ਕੈਪਟਨ ਨੇ ਸ਼ੁਰੂ ਕੀਤਾ ਸਿਆਸੀ ਦਾਅ-ਪੇਚ

ਭਾਜਪਾ ਪ੍ਰਧਾਨ ਨੂੰ ਮਿਲਣ ਜਾਣਗੇ ਦਿੱਲੀ, ਸੀਟਾਂ ਦੀ ਵੰਡ ਲੈ ਕੇ ਹੋਵੇਗੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੀ ਵਾਪਸੀ ਹੁੰਦੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਦਾਅ ਪੇਚ ਸ਼ੁਰੂ ਕਰ ਦਿੱਤੇ ਹਨ। ਇਸੇ ਦੌਰਾਨ ਕੈਪਟਨ ਅਮਰਿੰਦਰ ਆਉਂਦੇ ਸ਼ਨੀਵਾਰ ਨੂੰ ਦਿੱਲੀ ਜਾ ਰਹੇ ਹਨ ਅਤੇ ਉਥੇ …

Read More »

ਦਸੰਬਰ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਝਟਕਾ

ਭਾਰਤ ’ਚ 100 ਰੁਪਏ ਮਹਿੰਗਾ ਹੋਇਆ ਕਮਰਸ਼ੀਅਲ ਗੈਸ ਸਿਲੰਡਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਸੰਬਰ ਦੇ ਪਹਿਲੇ ਹੀ ਦਿਨ ਪੈਟਰੋਲੀਅਮ ਕੰਪਨੀਆਂ ਨੇ ਮਹਿੰਗਾਈ ਦਾ ਝਟਕਾ ਦਿੱਤਾ ਹੈ। ਭਾਰਤ ਵਿਚ ਅੱਜ ਬੁੱਧਵਾਰ ਨੂੰ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਪ੍ਰਤੀ ਸਿਲੰਡਰ 100 ਰੁਪਏ ਦਾ ਵਾਧਾ ਹੋਇਆ ਹੈ। ਪੈਟਰੋਲੀਅਮ ਕੰਪਨੀਆਂ ਦੇ ਇਸ ਫੈਸਲੇ ਤੋਂ …

Read More »

ਕੰਗਣਾ ਰਣੌਤ ਖਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ

ਕੰਗਣਾ ਦੇ ਸਾਰੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਬੰਦ ਕਰਨ ਦੀ ਕੀਤੀ ਗਈ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਫ਼ਿਲਮ ਅਭਿਨੇਤਰੀ ਕੰਗਨਾ ਰਣੌਤ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਦੇਸ਼ ਅੰਦਰ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਉਸ ਦੇ ਸਾਰੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਭਵਿੱਖ ਵਿਚ …

Read More »

ਦਿੱਲੀ ’ਚ ਪੈਟਰੋਲ ਹੋਇਆ ਸਸਤਾ

ਅਰਵਿੰਦ ਕੇਜਰੀਵਾਲ ਸਰਕਾਰ ਨੇ ਪੈਟਰੋਲ ’ਤੇ ਘਟਾਇਆ ਵੈਟ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਿੱਲੀ ਵਾਸੀਆਂ ਨੂੰ ਰਾਹਤ ਦਿੰਦਿਆਂ ਪੈਟਰੋਲ ਦੀਆਂ ਕੀਮਤਾਂ ਵਿਚ 8 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਇਹ ਫੈਸਲਾ ਦਿੱਲੀ ਸਰਕਾਰ ਨੇ ਅੱਜ ਕੈਬਨਿਟ ਦੀ ਹੋਈ ਮੀਟਿੰਗ ਤੋਂ ਬਾਅਦ ਲਿਆ। ਦਿੱਲੀ ਸਰਕਾਰ ਨੇ ਬੈਠਕ …

Read More »

ਸਿਸੋਦੀਆ ਪਹੁੰਚੇ ਮੁੱਖ ਮੰਤਰੀ ਚੰਨੀ ਦੇ ਹਲਕੇ ਦੇ ਸਕੂਲਾਂ ’ਚ

ਚਮਕੌਰ ਸਾਹਿਬ ਦੇ ਸਕੂਲ ਦੀਆਂ ਫੋਟੋਆਂ ਕੀਤੀਆਂ ਜਾਰੀ ਕਿਹਾ : ਚੁੱਲ੍ਹੇ ’ਤੇ ਪੱਕ ਰਿਹਾ ਹੈ ਖਾਣਾ, ਬਾਥਰੂਮਾਂ ਦੀ ਹਾਲਤ ਵੀ ਮਾੜੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਇਨ੍ਹੀਂ ਦਿਨੀਂ ਸਿੱਖਿਆ ਦੇ ਮਾਮਲੇ ਨੂੰ ਲੈ ਜੰਗ ਛਿੜੀ ਹੋਈ ਹੈ। ਦਰਅਸਲ ਦਿੱਲੀ ਅਤੇ ਪੰਜਾਬ ਸਰਕਾਰ ਵੱਲੋਂ ਆਪੋ-ਆਪਣੇ ਸੂਬਿਆਂ ਵਿਚ ਵਧੀਆ …

Read More »

ਕੌਮਾਂਤਰੀ ਉਡਾਣਾਂ 15 ਦਸੰਬਰ ਤੋਂ ਨਹੀਂ ਹੋਣਗੀਆਂ ਸ਼ੁਰੂ

ਓਮੀਕਰੌਨ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਮੋਦੀ ਸਰਕਾਰ ਨੇ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਅੰਤਰਰਾਸ਼ਟਰੀ ਉਡਾਣਾਂ ਦੀ ਆਵਾਜਾਈ 15 ਦਸੰਬਰ ਤੋਂ ਸ਼ੁਰੂ ਹੋਣੀ ਸੀ ਪ੍ਰੰਤੂ ਹੁਣ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਫ਼ਿਲਹਾਲ ਇਸ ’ਤੇ ਰੋਕ ਲਗਾ ਦਿੱਤੀ ਹੈ। ਏਵੀਏਸ਼ਨ ਵਿਭਾਗ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਅੰਤਰਰਾਸ਼ਟਰੀ …

Read More »