Breaking News
Home / 2021 / December / 03

Daily Archives: December 3, 2021

ਕੰਗਨਾ ਰਣੌਤ ਨੇ ਕਿਸਾਨਾਂ ਕੋਲੋਂ ਮੰਗੀ ਮੁਆਫੀ

ਰੋਪੜ ’ਚ ਕਿਸਾਨਾਂ ਨੇ ਕੰਗਨਾ ਦਾ ਕੀਤਾ ਡਟਵਾਂ ਵਿਰੋਧ ਰੋਪੜ/ਬਿਊਰੋ ਨਿਊਜ਼ ਕਿਸਾਨਾਂ ਨੂੰ ਮੰਦੀ ਸ਼ਬਦਾਵਲੀ ਬੋਲਣ ਵਾਲੀ ਅਦਾਕਾਰਾ ਕੰਗਨਾ ਰਣੌਤ ਦਾ ਅੱਜ ਰੋਪੜ ਵਿਚ ਕਿਸਾਨਾਂ ਨੇ ਡੱਟਵਾਂ ਵਿਰੋਧ ਕੀਤਾ। ਵਿਰੋਧ ਵਧਦਾ ਦੇਖ ਕੇ ਕੰਗਨਾ ਨੇ ਕਿਸਾਨਾਂ ਕੋਲੋਂ ਮੁਆਫੀ ਵੀ ਮੰਗ ਲਈ। ਇਸ ਦੌਰਾਨ ਕੰਗਨਾ ਨੇ ਪੰਜਾਬ ਪੁਲਿਸ ਅਤੇ ਸੀਆਰਪੀਐਫ ਦੇ …

Read More »

ਕੈਪਟਨ ਨੇ ਚੰਡੀਗੜ੍ਹ ’ਚ ਖੋਲ੍ਹਿਆ ਪਾਰਟੀ ਦਫਤਰ

ਅਮਰਿੰਦਰ ਨੇ ਬਣਾਈ ਹੈ ‘ਪੰਜਾਬ ਲੋਕ ਕਾਂਗਰਸ’ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਸਰਗਰਮੀਆਂ ਵਧਾ ਦਿੱਤੀਆਂ ਹਨ। ਕੈਪਟਨ ਦੀ ਨਵੀਂ ਸਿਆਸੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਚੰਡੀਗੜ੍ਹ ਦੇ ਸੈਕਟਰ 9 ਵਿਚ ਦਫਤਰ ਵੀ ਖੁੱਲ੍ਹ ਗਿਆ ਹੈ। ਧਿਆਨ ਰਹੇ ਕਿ ਭਲਕੇ 4 ਦਸੰਬਰ ਦਿਨ …

Read More »

ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ’ਚ ਸ਼ਾਮਲ

ਚੰਨੀ, ਸਿੱਧੂ ਅਤੇ ਚੌਧਰੀ ਨੇ ਮੂਸੇਵਾਲਾ ਦਾ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਵਿਵਾਦਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਿਆ। ਮੂਸੇਵਾਲਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਦੀ …

Read More »

ਹਿਮਾਚਲ ਦੇ ਪਹਾੜਾਂ ’ਤੇ ਹੋਈ ਬਰਫਬਾਰੀ

ਪੰਜਾਬ, ਚੰਡੀਗੜ੍ਹ ਤੇ ਹਰਿਆਣਾ ’ਚ ਵੀ ਵਧੀ ਠੰਡ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰਾਂ ਵਿਚ ਅੱਜ ਸਵੇਰੇ ਬਰਫਬਾਰੀ ਹੁੰਦੀ ਰਹੀ। ਲਾਹੌਰ ਸਪਿਤੀ ਵਿਚ ਦੋ ਦਿਨ ਤੋਂ ਰਹੀ ਬਰਫਬਾਰੀ ਤੋਂ ਬਾਅਦ ਪਹਾੜ ਸਫੇਦ ਚਾਦਰ ਨਾਲ ਢਕੇ ਨਜ਼ਰ ਆਉਣ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਸਭ ਤੋਂ ਜ਼ਿਆਦਾ ਬਰਫ ਰੋਹਤਾਂਗ …

Read More »

ਹਵਾ ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ’ਚ ਯੂਪੀ ਸਰਕਾਰ ਦੀ ਅਜੀਬ ਦਲੀਲ

ਕਿਹਾ, ਪਾਕਿਸਤਾਨ ਤੋਂ ਆਉਂਦੀ ਹਵਾ ਪ੍ਰਦੂਸ਼ਣ ਦਾ ਕਾਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ ਅੱਜ ਸ਼ੁੱਕਰਵਾਰ ਨੂੰ ਹਵਾ ਪ੍ਰਦੂਸ਼ਣ ਮਾਮਲੇ ’ਤੇ ਸੁਣਵਾਈ ਹੋਈ ਅਤੇ ਉਤਰ ਪ੍ਰਦੇਸ਼ ਸਰਕਾਰ ਨੇ ਅਜੀਬ ਜਿਹੀ ਦਲੀਲ ਦਿੱਤੀ ਹੈ। ਯੂਪੀ ਸਰਕਾਰ ਨੇ ਅਦਾਲਤ ਵਿਚ ਕਿਹਾ ਕਿ ਹਵਾ ਪ੍ਰਦੂਸ਼ਣ ਦੀ ਵਜ੍ਹਾ ਪਾਕਿਸਤਾਨ ਤੋਂ ਆ ਰਹੀ ਹਵਾ ਹੈ। …

Read More »

ਚੰਨੀ ਦੇ ਦਾਅਵਿਆਂ ਦਾ ਅਕਾਲੀ ਦਲ ਨੇ ਕੀਤਾ ਪੋਸਟ ਮਾਰਟਮ

ਪੰਜਾਬ ਸਰਕਾਰ ਨੇ ਸਾਢੇ 4 ਸਾਲ ਦਾ ਹਿਸਾਬ ਨਹੀਂ ਦਿੱਤਾ : ਦਲਜੀਤ ਚੀਮਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਦਾਅਵਿਆਂ ਦਾ ਅਕਾਲੀ ਦਲ ਨੇ ਪੋਸਟ ਮਾਰਟਮ ਕਰ ਦਿੱਤਾ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਕ ਤਾਂ ਸੀਐਮ …

Read More »

33 ਦੇਸ਼ਾਂ ਤੱਕ ਪਹੁੰਚਿਆ ਓਮੀਕਰੋਨ

40 ਸਾਲ ਤੋਂ ਉਪਰ ਉਮਰ ਵਾਲੇ ਵਿਅਕਤੀਆਂ ਨੂੰ ਲੱਗੇ ਬੂਸਟਰ ਡੋਜ਼ : ਭਾਰਤੀ ਵਿਗਿਆਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਵਿਡ 19 ਦਾ ਨਵਾਂ ਵੇਰੀਐਂਟ ਓਮੀਕਰੋਨ ਹੁਣ 33 ਦੇਸ਼ਾਂ ਤੱਕ ਪਹੁੰਚ ਗਿਆ ਹੈ। ਫਰਾਂਸ ਵਿਚ ਓਮੀਕਰੋਨ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 8 ਹੋ ਗਈ ਹੈ। ਫਰਾਂਸ ਦੀ ਸਿਹਤ ਏਜੰਸੀ ਨੇ ਇਹ ਜਾਣਕਾਰੀ ਦਿੱਤੀ …

Read More »

ਸਾਬਕਾ ਡੀਜੀਪੀ ਵਿਰਕ ਵੀ ਭਾਜਪਾ ’ਚ ਸ਼ਾਮਲ

ਵੱਖ-ਵੱਖ ਪਾਰਟੀਆਂ ਦੇ ਹੋਰ ਕਈ ਆਗੂਆਂ ਨੇ ਵੀ ਭਾਜਪਾ ’ਚ ਕੀਤੀ ਸ਼ਮੂਲੀਅਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਡੀਜੀਪੀ ਸਰਬਦੀਪ ਸਿੰਘ ਵਿਰਕ ਵੀ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸੇ ਦੌਰਾਨ ਸਾਬਕਾ ਅਕਾਲੀ ਆਗੂ ਸਰਬਜੀਤ ਸਿੰਘ ਮੱਕੜ ਅਤੇ ਹੋਰ ਪਾਰਟੀਆਂ ਦੇ 24 …

Read More »

ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਦਿੱਤਾ ਮੋੜਵਾਂ ਜਵਾਬ

ਪੰਜਾਬ ਸਰਕਾਰ ਕੋਲ ਅੰਦੋਲਨ ਦੌਰਾਨ ਸ਼ਹੀਦ ਹੋਏ 403 ਕਿਸਾਨਾਂ ਦੀ ਸੂਚੀ : ਰਾਹੁਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਇਜਲਾਸ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਸੀ ਕਿ ਸਾਡੇ ਕੋਲ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸੇ ਵੀ ਕਿਸਾਨ ਦਾ ਕੋਈ ਰਿਕਾਰਡ ਨਹੀਂ ਹੈ। ਜਿਸ ਨੂੰ ਲੈ ਕੇ ਕੇਂਦਰ …

Read More »