4.7 C
Toronto
Tuesday, November 18, 2025
spot_img

Daily Archives: Dec 0, 0

ਸੁਨੀਲ ਜਾਖੜ ਨੂੰ ਪੰਜਾਬ ਚੋਣਾਂ ਲਈ ਬਣਾਇਆ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ

ਪ੍ਰਤਾਪ ਬਾਜਵਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਬਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਨੇ ਵੀ ਚੋਣਾਂ ਲਈ ਤਿਆਰੀਆਂ ਤੇਜ਼...

ਕੈਪਟਨ ਅਮਰਿੰਦਰ ਭਾਜਪਾ ਨਾਲ ਮਿਲ ਕੇ ਲੜਨਗੇ ਚੋਣਾਂ

ਚੰਡੀਗੜ੍ਹ ਵਿਚ ‘ਪੰਜਾਬ ਲੋਕ ਕਾਂਗਰਸ’ ਪਾਰਟੀ ਦੇ ਦਫਤਰ ਦਾ ਕੀਤਾ ਉਦਘਾਟਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਮਿਲ ਕੇ...

ਰਾਜਾ ਵੜਿੰਗ ਨੂੰ ਹਾਈਕੋਰਟ ਦਾ ਵੱਡਾ ਝਟਕਾ

ਨਿੱਜੀ ਬੱਸਾਂ ਦੇ ਪਰਮਿਟ ਰੱਦ ਕਰਨ ਦਾ ਫੈਸਲਾ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ...

ਪੰਜਾਬ ਕਾਂਗਰਸ ’ਚ ਸਿੱਧੂ ਦਾ ਵਿਰੋਧ ਸ਼ੁਰੂ

ਪਾਰਟੀ ਦੇ ਬੁਲਾਰੇ ਪਿ੍ਰਤਪਾਲ ਸਿੰਘ ਬਲੀਆਵਾਲ ਨੇ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਦੇ ਦਿਨ ਨੇੜੇ ਆਉਂਦੇ ਜਾ ਰਹੇ ਹਨ ਅਤੇ ਪੰਜਾਬ...

ਸਰਹੱਦ ’ਤੇ ਵਧੀਆਂ ਡਰੋਨ ਦੀਆਂ ਹਰਕਤਾਂ

ਅਜਨਾਲਾ ਸੈਕਟਰ ’ਚ ਬਾਰਡਰ ’ਤੇ ਫਿਰ ਦਿਸਿਆ ਡਰੋਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨ ਦੀਆਂ ਹਰਕਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੰਜ ਦਿਨਾਂ ਬਾਅਦ ਅੱਜ ਫਿਰ...

ਪੰਜਾਬ ਕਾਂਗਰਸ ’ਚ ਭਰਾਵਾਂ ਦੀ ਸਿਆਸੀ ਜੰਗ!

ਪ੍ਰਤਾਪ ਬਾਜਵਾ ਕਹਿੰਦੇ, ਮੈਂ ਕਾਦੀਆਂ ਸੀਟ ਤੋਂ ਲੜਾਂਗਾ ਚੋਣ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਬਾਜਵਾ ਭਰਾਵਾਂ ਵਿਚਕਾਰ ਸਿਆਸੀ ਜੰਗ ਸ਼ੁਰੂ ਹੋ ਗਈ ਹੈ। ਰਾਜ ਸਭਾ ਸੰਸਦ...

ਭਗਵੰਤ ਮਾਨ ਵਲੋਂ ਭਾਜਪਾ ’ਤੇ ਲਗਾਏ ਆਰੋਪਾਂ ਨਾਲ ਗਰਮਾਈ ਸਿਆਸਤ

ਰਵਨੀਤ ਬਿੱਟੂ ਨੇ ਕਿਹਾ, ਭਗਵੰਤ ਮਾਨ ਵੱਲੋਂ ਲਾਏ ਆਰੋਪਾਂ ਬਾਰੇ ਸਥਿਤੀ ਸਪਸ਼ਟ ਕਰੇ ਕੇਂਦਰ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ...

ਨਾਗਾਲੈਂਡ ਫਾਇਰਿੰਗ ’ਤੇ ਕੇਂਦਰ ਸਰਕਾਰ ਨੂੰ ਪਛਤਾਵਾ

ਫੌਜ ਕੋਲੋਂ ਹੋਈ ਸੀ ਗਲਤੀ : ਸ਼ਾਹ ਨੇ ਮੰਨਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸੰਸਦ ਵਿਚ ਇਹ ਸਵੀਕਾਰ ਕਰ ਲਿਆ ਕਿ ਨਾਗਾਲੈਂਡ ਵਿਚ ਫੌਜ ਦੀ...

ਸੁਖਬੀਰ ਬਾਦਲ ਨੇ ਮੁੜ ਤੋਂ ਵਰਲਡ ਕਬੱਡੀ ਕੱਪ ਕਰਵਾਉਣ ਦਾ ਕੀਤਾ ਐਲਾਨ

ਕਿਹਾ, ਹੁਣ ਪੰਜ ਕਰੋੜ ਰੁਪਏ ਹੋਵੇਗਾ ਇਨਾਮ ਬਠਿੰਡਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਬਠਿੰਡਾ ਵਿਖੇ ਕਬੱਡੀ ਦੇ ਖਿਡਾਰੀਆਂ ਨਾਲ ਮੁਲਾਕਾਤ...
- Advertisment -
Google search engine

Most Read