Breaking News
Home / 2021 / December / 07

Daily Archives: December 7, 2021

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ

ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਕੱਚੇ ਮੁਲਾਜ਼ਮਾਂ ਨੇ ਕੀਤੀ ਹੜਤਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਬੱਸਾਂ ਦਾ ਅੱਜ ਚੱਕਾ ਜਾਮ ਹੋ ਗਿਆ ਹੈ। ਸਾਲਾਂ ਤੋਂ ਪੀਆਰਟੀਸੀ, ਪਨਬਸ ਤੇ ਪੰਜਾਬ ਰੋਡਵੇਜ਼ ਵਿਚ ਠੇਕੇ ’ਤੇ ਨੌਕਰੀ ਕਰਨ ਵਾਲੇ ਮੁਲਾਜ਼ਮ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਅੱਜ ਅਣਮਿੱਥੇ ਸਮੇਂ ਲਈ …

Read More »

ਪੰਜਾਬ ’ਚ 2 ਕਰੋੜ 9 ਲੱਖ ਵੋਟਰ

ਵਿਧਾਨ ਸਭਾ ਚੋਣਾਂ ਦੌਰਾਨ 25 ਹਜ਼ਾਰ ਦੇ ਕਰੀਬ ਬਣਨਗੇ ਪੋਲਿੰਗ ਬੂਥ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਹੋ ਰਹੀਆਂ ਹਨ। ਇਸ ਵਾਰ 117 ਵਿਧਾਨ ਸਭਾ ਸੀਟਾਂ ’ਤੇ 2 ਕਰੋੜ 9 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਜਿਨ੍ਹਾਂ ਵਿਚ 99 ਲੱਖ ਮਹਿਲਾ ਵੋਟਰ ਹਨ। ਇਸ ਵਾਰ …

Read More »

ਪੰਜਾਬ ਕਾਂਗਰਸ ’ਚ ਵਧਿਆ ਦਿੱਲੀ ਦਾ ਦਬਦਬਾ

ਸਿੱਧੂ ਨਹੀਂ ਹੋਣਗੇ ‘ਵਨ ਮੈਨ ਆਰਮੀ’ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਹੁਣ ਨਵਜੋਤ ਸਿੰਘ ਸਿੱਧੂ ‘ਵਨ ਮੈਨ ਆਰਮੀ’ ਨਹੀਂ ਹੋਣਗੇ ਅਤੇ ਦਿੱਲੀ ਬੈਠੀ ਕਾਂਗਰਸ ਹਾਈਕਮਾਨ ਦਾ ਦਬਦਬਾ ਰਹੇਗਾ। ਕਾਂਗਰਸ ਨੇ ਸਿੱਧੂ ਦੀ ਸਿਫਾਰਸ਼ ’ਤੇ ਹੁਣ ਤੱਕ ਪੰਜਾਬ ਵਿਚ ਜ਼ਿਲ੍ਹਾ ਪੱਧਰ ’ਤੇ ਪ੍ਰਧਾਨ ਨਿਯੁਕਤ ਨਹੀਂ ਕੀਤੇ। ਇਸਦੀ ਬਜਾਏ ਕਾਂਗਰਸ ਨੇ ਜ਼ਿਲ੍ਹਾ …

Read More »

ਕੇਜਰੀਵਾਲ ਨੇ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਕੀਤਾ ਐਲਾਨ

ਕਿਹਾ, ਮੈਂ ਪੰਜਾਬ ਦੇ ਹਰ ਬੱਚੇ ਨੂੰ ਕਰਾਂਗਾ ਸਿੱਖਿਅਤ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ਦੌਰੇ ’ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਦੇ ਕਸਬਾ ਸ਼ਾਮ ਚੁਰਾਸੀ ਵਿਚ ਸੀਐਮ ਚਰਨਜੀਤ ਸਿੰਘ ਚੰਨੀ ’ਤੇ ਜੰਮ ਕੇ ਸਿਆਸੀ ਨਿਸ਼ਾਨੇ ਸਾਧੇ। ਕੇਜਰੀਵਾਲ ਨੇ ਕਿਹਾ ਕਿ ਸੀਐਮ ਚੰਨੀ …

Read More »

ਡਰੱਗ ਕੇਸ ’ਚ ਸਿੱਧੂ ਦਾ ਕੈਪਟਨ ’ਤੇ ਹਮਲਾ

ਕਿਹਾ, ਐਸ.ਟੀ.ਐਫ. ਦੀ ਰਿਪੋਰਟ ਖੋਲ੍ਹਣ ’ਤੇ ਨਹੀਂ ਸੀ ਕੋਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਡਰੱਗ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸਿਆਸੀ ਹਮਲਾ ਕੀਤਾ ਹੈ। ਸਿੱਧੂ ਨੇ ਕਿਹਾ ਕਿ ਹਾਈਕੋਰਟ ਵਿਚ ਜਮ੍ਹਾਂ ਐਸ.ਟੀ.ਐਫ. ਦੀ ਸੀਲਬੰਦ ਰਿਪੋਰਟ ਖੋਲ੍ਹਣ ’ਤੇ ਕੋਈ ਰੋਕ ਨਹੀਂ ਸੀ। ਇਸ …

Read More »

ਮੁੱਖ ਮੰਤਰੀ ਚੰਨੀ ਨੇ ਅੰਮਿ੍ਰਤਸਰ ਜ਼ਿਲ੍ਹੇ ਦੇ ਸਕੂਲ ਦਾ ਕੀਤਾ ਅਚਨਚੇਤ ਦੌਰਾ

ਸਿੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਕੀਤੀ ਗੱਲਬਾਤ ਅੰਮਿ੍ਰਤਸਰ/ਬਿਊਰੋ ਨਿਊਜ਼ ਸਿੱਖਿਆ ਦੇ ਮਾਮਲੇ ਨੂੰ ਲੈ ਕੇ ਦਿੱਲੀ ਅਤੇ ਪੰਜਾਬ ਦਰਮਿਆਨ ਸਿਆਸਤ ਲਗਾਤਾਰ ਭਖੀ ਹੋਈ ਹੈ। ਜਿਸ ਦੇ ਚਲਦਿਆਂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੰਮਿ੍ਰਤਸਰ ਜ਼ਿਲ੍ਹੇ ’ਚ ਪੈਂਦੇ ਪਿੰਡ ਵਡਾਲਾ ਭਿੱਟੇ ਵੱਢ ਦੇ ਸਰਕਾਰੀ ਸਕੂਲ ਵਿਚ …

Read More »

ਸੱਜਣ ਕੁਮਾਰ ਖਿਲਾਫ਼ 84 ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ’ਚ ਦੋਸ਼ ਤੈਅ

ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ’ਚ ਦਿੱਲੀ ਕੋਰਟ ਨੇ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ਼ ਦੋਸ਼ ਤੈਅ ਕੀਤੇ ਹਨ। ਰੋਜ਼ ਐਵੇਨਿਊ ਕੋਰਟ ਦੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਦੀ ਅਦਾਲਤ ਨੇ ਸੱਜਣ ਕੁਮਾਰ ਖਿਲਾਫ …

Read More »

ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸੂਚੀ ਲੋਕ ਸਭਾ ’ਚ ਕੀਤੀ ਪੇਸ਼

ਕੇਂਦਰ ਸਰਕਾਰ ਤੋਂ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਵੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਿਸਾਨ ਅੰਦੋਲਨ ਦੇ ਚਲਦਿਆਂ ਸ਼ਹੀਦ ਹੋਣ ਵਾਲੇ ਕਿਸਾਨਾਂ ਦੀ ਸੂਚੀ ਲੋਕ ਸਭਾ ’ਚ ਰੱਖੀ। ਉਨ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕੋਲੋਂ ਮੰਗ ਕੀਤੀ ਕਿ ਅੰਦੋਲਨ ਦੌਰਾਨ ਜਾਨਾਂ ਗੁਆਉਣ …

Read More »

ਸੁਖਬੀਰ ਬਾਦਲ ਦਾ ਕੇਜਰੀਵਾਲ ’ਤੇ ਤਨਜ਼

ਕਿਹਾ : ਜੋ ਗਰੰਟੀਆਂ ਕੇਜਰੀਵਾਲ ਪੰਜਾਬੀਆਂ ਨੂੰ ਦੇ ਰਿਹਾ, ਕੀ ਉਹ ਦਿੱਲੀ ’ਚ ਲਾਗੂ ਹਨ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਜ਼ਿਲ੍ਹੇ ’ਚ ਪੈਂਦੇ ਤਪਾ ਮੰਡੀ ਵਿਖੇ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਇਕ ਚੋਣ ਰੈਲੀ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿਚ ਸੁਖਬੀਰ ਸਿੰਘ …

Read More »