Breaking News
Home / 2021 / December / 08

Daily Archives: December 8, 2021

ਬਿਪਿਨ ਰਾਵਤ ਦੀ ਹੈਲੀਕਾਪਟਰ ਹਾਦਸੇ ਦੌਰਾਨ ਹੋਈ ਮੌਤ

ਬਿਪਿਨ ਰਾਵਤ ਦੀ ਪਤਨੀ ਅਤੇ 12 ਹੋਰ ਫੌਜੀ ਅਧਿਕਾਰੀਆਂ ਦੀ ਵੀ ਗਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਤਾਮਿਲਨਾਡੂ ’ਚ ਕੂਨਰ ਦੇ ਜੰਗਲਾਂ ’ਚ ਅੱਜ ਫੌਜ ਦਾ ਐਮ ਆਈ-17 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਸੰਘਣੇ ਜੰਗਲਾਂ ’ਚ ਵਾਪਰੇ ਇਸ ਹਾਦਸੇ ਤੋਂ ਬਾਅਦ ਹੈਲੀਕਾਪਟਰ ਨੂੰ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਦੇਸ਼ ਦੇ ਪਹਿਲੇ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਲੋਕ ਸਭਾ ਵਿਚ ਵੀ ਗੁਰੂ ਸਾਹਿਬ ਨੂੰ ਕੀਤਾ ਗਿਆ ਯਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਅੱਜ ਦੇਸ਼ਾਂ-ਵਿਦੇਸ਼ਾਂ ਵਿਚ ਸ਼ਰਧਾ ਨਾਲ ਮਨਾਇਆ ਗਿਆ। ਲੋਕ ਸਭਾ ਵਿਚ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਇਸ ਮੌਕੇ ਬੋਲਦਿਆਂ ਲੁਧਿਆਣਾ ਤੋਂ …

Read More »

ਸਰਕਾਰ ਦੇ ਡਰਾਫਟ ’ਤੇ ਸੰਯੁਕਤ ਕਿਸਾਨ ਮੋਰਚੇ ਦੀ ਸਹਿਮਤੀ

ਕਿਸਾਨਾਂ ਵਲੋਂ ਹੁਣ ਫਤਹਿ ਮਾਰਚ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਭੇਜੇ ਗਏ ਡਰਾਫਟ ’ਤੇ ਸਹਿਮਤੀ ਪ੍ਰਗਟਾਈ ਹੈ ਅਤੇ ਹੁਣ ਭਲਕੇ ਫਿਰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ ਅਤੇ ਕਿਸਾਨ ਅੰਦੋਲਨ ਬਾਰੇ ਫੈਸਲਾ ਲਿਆ ਜਾਵੇਗਾ। ਇਸੇ ਦੌਰਾਨ ਕਿਸਾਨਾਂ ਵਲੋਂ ਹੁਣ ਫਤਹਿ ਮਾਰਚ ਦੀ ਤਿਆਰੀ ਵੀ …

Read More »

ਆਰ.ਬੀ.ਆਈ. ਨੇ ਰੈਪੋ ਦਰ 4 ਫੀਸਦ ’ਤੇ ਬਰਕਰਾਰ ਰੱਖੀ

ਭਾਰਤ ਕੋਵਿਡ ਮਹਾਮਾਰੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਸ਼ਕਤੀਕਾਂਤ ਦਾਸ ਮੁੰਬਈ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਨੀਤੀਗਤ ਦਰ ਰੈਪੋ ਨੂੰ ਚਾਰ ਫ਼ੀਸਦ ’ਤੇ ਬਰਕਰਾਰ ਰੱਖਿਆ ਹੈ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਦੱਸਿਆ ਕਿ ਰਿਜ਼ਰਵ ਬੈਂਕ ਵਿਕਾਸ ਦਰ ਨੂੰ ਲੀਹ ’ਤੇ ਲਿਆਉਣ ਅਤੇ ਉਸ …

Read More »

ਕਾਂਗਰਸ ਨੇ ਕਿਸਾਨਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਨਰਿੰਦਰ ਮੋਦੀ ਸਰਕਾਰ ਦੀ ਕੀਤੀ ਤਿੱਖੀ ਆਲੋਚਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਨਵੀਂ ਦਿੱਲੀ ਵਿਚ ਕਾਂਗਰਸ ਸੰਸਦੀ ਦਲ ਦੀ ਬੈਠਕ ’ਚ ਕਿਹਾ ਕਿ ਕਾਂਗਰਸ ਖੇਤੀ ਖੇਤਰ ਦੀਆਂ ਚੁਣੌਤੀਆਂ ਬਾਰੇ ਸੰਸਦ ’ਚ ਚਰਚਾ ’ਤੇ ਜ਼ੋਰ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ …

Read More »

ਹੁਸ਼ਿਆਰਪੁਰ ਦੇ ਪਿੰਡ ਮਿਰਜ਼ਾਪੁਰ ਦੀ ਨੂੰਹ ਬਣੇਗੀ ਕੈਟਰੀਨਾ

ਭਲਕੇ 9 ਦਸੰਬਰ ਨੂੰ ਕੈਟਰੀਨਾ ਦਾ ਵਿੱਕੀ ਕੌਸ਼ਲ ਨਾਲ ਹੋਵੇਗਾ ਵਿਆਹ ਹੁਸ਼ਿਆਰਪੁਰ/ਬਿਊਰੋ ਨਿਊਜ਼ ਮਸ਼ਹੂਰ ਅਦਾਕਾਰਾ ਕੈਟਰੀਨਾ ਕੈਫ ਅਤੇ ਅਦਾਕਾਰ ਵਿੱਕੀ ਕੌਸ਼ਲ ਦੇ ਵਿਆਹ ’ਤੇ ਦੁਨੀਆ ਭਰ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਨ੍ਹਾਂ ਦਾ ਵਿਆਹ ਭਲਕੇ 9 ਦਸੰਬਰ ਨੂੰ ਰਾਜਸਥਾਨ ਦੇ ਪ੍ਰਸਿੱਧ ਬਰਵਾਰੇ ਕਿਲ੍ਹੇ ਦੇ ਰਿਜ਼ਾਰਟ ਵਿਚ ਹੋ ਰਿਹਾ ਹੈ। ਕੈਟਰੀਨਾ …

Read More »

ਚੰਨੀ ਅਤੇ ਸੁਖਬੀਰ ਵਿਚਾਲੇ ਹੋਈ ਸੀਕਰੇਟ ਡੀਲ : ਰਾਘਵ ਚੱਢਾ ਦਾ ਦਾਅਵਾ

ਕਿਹਾ, ਮਜੀਠੀਆ ਦੀ ਇਕ ਦਿਨ ਲਈ ਹੋ ਸਕਦੀ ਹੈ ਗਿ੍ਰਫਤਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੱਡਾ ਦਾਅਵਾ ਕੀਤਾ ਹੈ। ‘ਆਪ’ ਦੇ ਪੰਜਾਬ ਤੋਂ ਸਹਿ ਇੰਚਾਰਜ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਸੀਐਮ ਚਰਨਜੀਤ ਸਿੰਘ ਚੰਨੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਿਚਾਲੇ …

Read More »

ਹਰਿਮੰਦਰ ਸਾਹਿਬ ਦੇ ਵਿਰਾਸਤੀ ਮਾਰਗ ’ਤੇ ਲੱਗੀਆਂ ਸਕਰੀਨਾਂ ’ਤੇ ਕੀਰਤਨ ਹੀ ਚੱਲੇ : ਹਰਜਿੰਦਰ ਸਿੰਘ ਧਾਮੀ

ਪੰਜਾਬ ਸਰਕਾਰ ਨੂੰ ਆਪਣੀ ਇਸ਼ਤਿਹਾਰਬਾਜ਼ੀ ਬੰਦ ਕਰਨ ਦੀ ਕੀਤੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਸਰਕਾਰ ਦੇ ਹਰਿਮੰਦਰ ਸਾਹਿਬ ਨੂੰ ਜਾਂਦੀ ਵਿਰਾਸਤੀ ਸੜਕ ’ਤੇ ਚੱਲ ਰਹੇ ਇਸਤਿਹਾਰਾਂ ’ਤੇ ਇਤਰਾਜ ਜਤਾਇਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਰੂਟ …

Read More »

ਲਾਲ ਸਿੰਘ ਨੇ ਅਮਰਿੰਦਰ ਤੇ ਪ੍ਰਨੀਤ ਕੌਰ ਖਿਲਾਫ਼ ਖੋਲ੍ਹਿਆ ਮੋਰਚਾ

ਕਿਹਾ : ਸਿੱਧੂ ਨੇ ਪਾਰਟੀ ਨੂੰ ਚਿੰਬੜੀ ਅਮਰਵੇਲ ਨੂੰ ਹਟਾ ਦਿੱਤਾ ਪਟਿਆਲਾ/ਬਿਊਰੋ ਨਿਊਜ਼ ਮੰਡੀ ਬੋਰਡ ਦੇ ਚੇਅਰਮੈਨ ਤੇ ਉਘੇ ਕਾਂਗਰਸੀ ਆਗੂ ਲਾਲ ਸਿੰਘ ਨੇ ਵੀ ਹੁਣ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਪਟਿਆਲਾ ਸਥਿਤ ਆਪਣੀ ਰਿਹਾਇਸ਼ ਵਿਖੇ ਹਲਕਾ ਸਨੌਰ ਦੀਆਂ ਸੱਤਰ ਤੋਂ ਵੱਧ …

Read More »