Breaking News
Home / 2021 / December / 09

Daily Archives: December 9, 2021

ਕਿਸਾਨ ਅੰਦੋਲਨ 378 ਦਿਨਾਂ ਬਾਅਦ ਮੁਲਤਵੀ

11 ਦਸੰਬਰ ਨੂੰ ਹੋਵੇਗਾ ਫਤਿਹ ਮਾਰਚ, 13 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ’ਚ ਹੋਵੋੇਗੀ ਸ਼ੁਕਰਾਨਾ ਅਰਦਾਸ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 378 ਦਿਨਾਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਅੱਜ ਵੀਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕਰਕੇ ਮੁਲਤਵੀ ਕਰ ਦਿੱਤਾ ਗਿਆ, ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ …

Read More »

ਹੰਕਾਰੀ ਸਰਕਾਰ ਨੂੰ ਝੁਕਾ ਕੇ ਜਾ ਰਹੇ ਹਾਂ : ਬਲਬੀਰ ਸਿੰਘ ਰਾਜੇਵਾਲ

ਕਿਹਾ, ਅਸੀਂ ਅੰਦੋਲਨ ਨੂੰ ਮੁਲਤਵੀ ਕੀਤਾ ਹੈ, ਖਤਮ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਇਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਮੁਤਲਵੀ ਕਰਨ ਦਾ ਫੈਸਲ ਕੀਤਾ ਗਿਆ। ਮੀਟਿੰਗ ਤੋਂ …

Read More »

ਚੰਨੀ ਦੇ ਭਰਾ ਵਲੋਂ ਵੀ ਚੋਣ ਲੜਨ ਦੀ ਤਿਆਰੀ

ਸੀਨੀਅਰ ਮੈਡੀਕਲ ਅਫਸਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਵੀ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ। ਡਾ. ਮਨੋਹਰ ਸਿੰਘ ਨੇ ਸੀਨੀਅਰ ਮੈਡੀਕਲ ਅਫਸਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਉਹ ਖਰੜ ਦੇ ਸਿਵਲ ਹਸਪਤਾਲ ਵਿਚ ਤੈਨਾਤ …

Read More »

ਸੁੱਚਾ ਸਿੰਘ ਛੋਟੇਪੁਰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ

ਬਟਾਲਾ ਹਲਕੇ ਤੋਂ ਲੜਨਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਸੁੱਚਾ ਸਿੰਘ ਛੋਟੇਪੁਰ ਅੱਜ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਲਈ ਚੰਡੀਗੜ੍ਹ ਵਿਚ ਪਾਰਟੀ ਦਫਤਰ ਵਿਖੇ ਇਕ ਸਮਾਗਮ ਵੀ ਰੱਖਿਆ ਗਿਆ ਸੀ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁੱਚਾ …

Read More »

ਬਿਪਿਨ ਰਾਵਤ ਨਾਲ ਤਰਨਤਾਰਨ ਦਾ ਜਵਾਨ ਗੁਰਸੇਵਕ ਸਿੰਘ ਵੀ ਸ਼ਹੀਦ

ਸੀਡੀਐਸ ਦੇ ਸੁਰੱਖਿਆ ਦਸਤੇ ਦਾ ਮੈਂਬਰ ਸੀ ਦੋਦੇ ਪਿੰਡ ਦਾ ਗੁਰਸੇਵਕ ਤਰਨਤਾਰਨ/ਬਿਊਰੋ ਨਿਊਜ਼ ਭਾਰਤ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ (ਸੀਡੀਐਸ) ਬਿਪਿਨ ਰਾਵਤ ਦਾ ਲੰਘੇ ਕੱਲ੍ਹ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸ ਦੌਰਾਨ ਰਾਵਤ ਦੇ ਨਾਲ ਹੀ ਤਰਨਤਾਰਨ ਦਾ ਇਕ ਫੌਜੀ ਜਵਾਨ ਗੁਰਸੇਵਕ ਸਿੰਘ ਵੀ ਸ਼ਹੀਦ ਹੋ ਗਿਆ। …

Read More »

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਤੀਜੇ ਵੀ ਰਹੀ ਜਾਰੀ

ਭਲਕੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਚੰਨੀ ਦਾ ਘਰ ਘੇਰਨ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਬੱਸਾਂ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ …

Read More »

ਪੰਜਾਬ ਕੈਬਨਿਟ ਨੇ 4587 ਸਫਾਈ ਕਰਮਚਾਰੀ ਅਤੇ ਸੀਵਰਮੈਨ ਪੱਕੇ ਕਰਨ ਦਾ ਕੀਤਾ ਫੈਸਲਾ

ਇਕ ਨਵੰਬਰ ਤੋਂ ਮਿਲੇਗਾ ਸਸਤੀ ਬਿਜਲੀ ਦਾ ਲਾਭ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਨੇ ਅਹਿਮ ਫੈਸਲਾ ਕਰਦੇ ਹੋਏ ਅਰਬਨ ਲੋਕਲ ਬਾਡੀਜ਼ ਵਿਚ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਪੱਕਾ ਕਰਨ ਦੀ ਮਨਜੂਰੀ ਦੇ ਦਿੱਤੀ ਹੈ। ਅੱਜ ਵੀਰਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿਚ ਲਏ ਗਏ ਫੈਸਲੇ ਵਿਚ ਸੂਬੇ ਦੇ 4587 …

Read More »

ਰਾਜਨਾਥ ਨੇ ਲੋਕ ਸਭਾ ’ਚ ਦੱਸਿਆ ਹੈਲੀਕਾਪਟਰ ਹਾਦਸੇ ਦਾ ਪੂਰਾ ਘਟਨਾਕ੍ਰਮ

ਏਅਰ ਮਾਰਸ਼ਲ ਮਾਨਵੇਂਦਰ ਦੀ ਅਗਵਾਈ ’ਚ ਮਾਮਲੇ ਦੀ ਜਾਂਚ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਦੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ ’ਚ ਹੈ। ਹਰ ਕੋਈ ਉਨ੍ਹਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਦੇ ਰਿਹਾ ਹੈ। ਉਨ੍ਹਾਂ ਦੀ ਬੁੱਧਵਾਰ ਨੂੰ ਇਕ ਹੈਲੀਕਾਪਟਰ ਹਾਦਸੇ ਦੌਰਾਨ …

Read More »

ਪਰਗਟ ਸਿੰਘ ਖਿਲਾਫ਼ ਬੇਰੁਜ਼ਗਾਰ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ

ਸਿੱਖਿਆ ਮੰਤਰੀ ਦੇ ਹਲਕੇ ’ਚ ਘਰ-ਘਰ ਜਾ ਕੇ ਮੰਗੀ ਭੀਖ ਜਲੰਧਰ/ਬਿਊਰੋ ਨਿਊਜ਼ ਪਿਛਲੇ ਕਈ ਦਿਨਾਂ ਤੋਂ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਵੱਲੋਂ 180 ਬੇਰੁਜ਼ਗਾਰ ਅਧਿਆਪਕਾਂ ਨੂੰ ਇਨਸਾਫ਼ ਦਿਵਾਉਣ ਲਈ ਸਿੱਖਿਆ ਮੰਤਰੀ ਦੇ ਘਰ ਨੇੜੇ ਰੋਸ ਧਰਨਾ ਸ਼ੁਰੂ ਕੀਤਾ ਗਿਆ ਸੀ। ਧਰਨੇ ’ਤੇ ਬੈਠੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਖਿਲਾਫ਼ …

Read More »