Breaking News
Home / 2021 / December / 10 (page 5)

Daily Archives: December 10, 2021

ਬਰੈਂਪਟਨ ‘ਚ ਪਾਰਕ ਦਾ ਨਾਮ ‘ਆਨਰਏਬਲ ਗੁਰਬਖ਼ਸ਼ ਸਿੰਘ ਮੱਲ੍ਹੀ’ ਰੱਖਿਆ ਗਿਆ

ਟੋਰਾਂਟੋ/ਸਤਪਾਲ ਸਿੰਘ ਜੌਹਲ : ਉਨਟਾਰੀਓ ਸੂਬੇ ‘ਚ ਪੰਜਾਬੀਆਂ ਦੇ ਚਹੇਤੇ ਸ਼ਹਿਰ ਬਰੈਂਪਟਨ ‘ਚ ਸਿਟੀ ਕੌਂਸਲ ਦੀ ਮਨਜ਼ੂਰੀ ਮਗਰੋਂ ਇਕ ਪਾਰਕ ਸਾਬਕਾ ਸੰਸਦ ਮੈਂਬਰ ਅਤੇ ਸੰਸਦੀ ਸਕੱਤਰ ਗੁਰਬਖਸ਼ ਸਿੰਘ ਮੱਲ੍ਹੀ ਦੇ ਨਾਮ ਨੂੰ ਸਮਰਪਿਤ ਕੀਤਾ ਗਿਆ ਹੈ। ਸ਼ਹਿਰ ਦੇ ਉੱਤਰ-ਪੂਰਬ ‘ਚ ਏਅਰਪੋਰਟ ਰੋਡ ਅਤੇ ਕੰਟਰੀਸਾਈਡ ਡ੍ਰਾਈਵ ਇਲਾਕੇ ‘ਚ ਬਰਲਵੁੱਡ ਰੋਡ ਉਪਰ …

Read More »

ਬੈਂਕ ਆਫ ਕੈਨੇਡਾ ਨੇ ਵਿਆਜ ਦਰਾਂ ਵਿੱਚ ਨਹੀਂ ਕੀਤਾ ਵਾਧਾ

ਓਟਵਾ/ਬਿਊਰੋ ਨਿਊਜ਼ : ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ ਦਰਾਂ ਨੂੰ 0.25 ਫੀਸਦੀ ਉੱਤੇ ਹੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇੱਕ ਬਿਆਨ ਵਿੱਚ ਸੈਂਟਰਲ ਬੈਂਕ ਨੇ ਆਖਿਆ ਕਿ ਉਹ ਅਪ੍ਰੈਲ ਤੇ ਸਤੰਬਰ ਦਰਮਿਆਨ ਇਨ੍ਹਾਂ ਵਿਆਜ ਦਰਾਂ ਵਿੱਚ ਵਾਧਾ ਕਰਨ ਬਾਰੇ ਸੋਚ ਸਕਦਾ ਹੈ ਉਸ ਤੋਂ ਪਹਿਲਾਂ ਕਿਸੇ ਵੀ ਹਾਲ …

Read More »

ਜਿਨਸੀ ਹਮਲੇ ਦੇ ਸਬੰਧ ਵਿੱਚ ਮਿਲਟਰੀ ਦੇ ਹਿਊਮਨ ਰਿਸੋਰਸਿਜ਼ ਹੈੱਡ ਨੂੰ ਕੀਤਾ ਗਿਆ ਚਾਰਜ

ਓਟਵਾ/ਬਿਊਰੋ ਨਿਊਜ਼ : ਮਿਲਟਰੀ ਪੁਲਿਸ ਨੇ ਕੈਨੇਡੀਅਨ ਆਰਮਡ ਫੋਰਸਿਜ਼ ਦੇ ਹਿਊਮਨ ਰਿਸੋਰਸਿਜ਼ ਡਿਪਾਰਟਮੈਂਟ ਦੇ ਸਾਬਕਾ ਹੈੱਡ ਖਿਲਾਫ ਕ੍ਰਿਮੀਨਲ ਚਾਰਜਿਜ਼ ਦਾਇਰ ਕੀਤੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਲਿਬਰਲ ਸਰਕਾਰ ਵੱਲੋਂ ਇਹ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਵੱਲੋਂ ਜਿਨਸੀ ਸੋਸ਼ਣ ਦੇ ਮਾਮਲਿਆਂ ਦੀ ਜਾਂਚ ਦਾ ਕੰਮ ਸਿਵੀਲੀਅਨ ਅਧਿਕਾਰੀਆਂ ਨੂੰ ਸੌਂਪਿਆ …

Read More »

ਨਾਗਾਲੈਂਡ ‘ਚ ਨਾਗਰਿਕਾਂ ਦੀ ਮੌਤ ‘ਤੇ ਕੇਂਦਰ ਸਰਕਾਰ ਨੂੰ ਅਫਸੋਸ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ‘ਚ ਘਟਨਾ ਦੇ ਵੇਰਵੇ ਕੀਤੇ ਸਾਂਝੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਾਲੈਂਡ ਵਿਚ ਫ਼ੌਜ ਵੱਲੋਂ ਕੀਤੀ ਫਾਇਰਿੰਗ ਦੀ ਘਟਨਾ ‘ਤੇ ਲੋਕ ਸਭਾ ‘ਚ ਅਫਸੋਸ ਜ਼ਾਹਿਰ ਕੀਤਾ। ਜ਼ਿਕਰਯੋਗ ਹੈ ਕਿ ਗਲਤ ਪਛਾਣ ਕਾਰਨ ਹੋਈ ਗੋਲੀਬਾਰੀ ਤੇ ਮਗਰੋਂ ਹੋਈ ਹਿੰਸਾ …

Read More »

ਲਾਲ ਟੋਪੀ’ ਵਾਲੇ ਉਤਰ ਪ੍ਰਦੇਸ਼ ਲਈ ਖਤਰੇ ਦੀ ਘੰਟੀ : ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨੇ ਸਮਾਜਵਾਦੀ ਪਾਰਟੀ ਨੂੰ ਯੂਪੀ ਲਈ ਖਤਰਾ ਦੱਸਿਆ ਗੋਰਖਪੁਰ (ਯੂਪੀ)/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਮਾਜਵਾਦੀ ਪਾਰਟੀ ‘ਤੇ ਹਮਲਾ ਕਰਦਿਆਂ ‘ਲਾਲ ਟੋਪੀ’ ਨੂੰ ਰਾਜ ਲਈ ‘ਲਾਲ ਬੱਤੀ’ ਦੱਸਿਆ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ …

Read More »

ਮਹਿਬੂਬਾ ਮੁਫ਼ਤੀ ਨੇ ਜੰਤਰ ਮੰਤਰ ‘ਤੇ ਦਿੱਤਾ ਰੋਸ ਧਰਨਾ

ਕਿਹਾ : ਜੇਲ੍ਹ ਬਣ ਗਿਆ ਹੈ ਕਸ਼ਮੀਰ, ਲੋਕਾਂ ਨੂੰ ਕੋਈ ਆਜ਼ਾਦੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਨਵੀਂ ਦਿੱਲੀ ਵਿਖੇ ਜੰਤਰ ਮੰਤਰ ‘ਤੇ ਧਰਨਾ ਦਿੱਤਾ। ਮੁਫ਼ਤੀ ਨੇ ਆਰੋਪ ਲਾਇਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਲੋਕਾਂ ਨੂੰ ਦਬਾਇਆ ਜਾ ਰਿਹਾ ਹੈ। ਮਹਿਬੂਬਾ ਨੇ …

Read More »

ਮੀਡੀਆ ਵੀ ਸਰਕਾਰ ਖਿਲਾਫ ਲਿਖਣ ਲਈ ਆਜ਼ਾਦ ਨਹੀਂ : ਫਾਰੂਕ

ਕਿਹਾ : ਜੰਮੂ ਕਸ਼ਮੀਰ ਦੇ ਲੋਕ ਤਾਨਾਸ਼ਾਹੀ ਤੋਂ ਅੱਕੇ ਜੰਮੂ/ਬਿਊਰੋ ਨਿਊਜ਼ : ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਹੈ ਕਿ ਜੰਮੂ ਕਸ਼ਮੀਰ ਦੇ ਲੋਕ ਤਾਨਾਸ਼ਾਹੀ ਤੋਂ ਅੱਕ ਗਏ ਹਨ ਅਤੇ ਉਨ੍ਹਾਂ ਨੂੰ ਆਪਣੇ ਮਸਲਿਆਂ ਦੇ ਹੱਲ ਲਈ ਜਮਹੂਰੀ ਤੌਰ ‘ਤੇ ਚੁਣੀ ਗਈ ਸਰਕਾਰ ਦੀ ਲੋੜ ਹੈ। ਉਨ੍ਹਾਂ ਦਾਅਵਾ …

Read More »

ਸ਼ਹੀਦ ਕਿਸਾਨਾਂ ਦੇ ਵਾਰਿਸਾਂ ਨੂੰ ਨੌਕਰੀ ਤੇ ਮੁਆਵਜ਼ਾ ਮਿਲੇ : ਰਾਹੁਲ ਗਾਂਧੀ

ਲੋਕ ਸਭਾ ਵਿਚ ਰਾਹੁਲ ਗਾਂਧੀ ਨੇ ਚੁੱਕਿਆ ਮੁੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਵਾਰਿਸਾਂ ਲਈ ਮੁਆਵਜ਼ਾ ਤੇ ਨੌਕਰੀ ਮੰਗੀ। ਲੋਕ ਸਭਾ ਵਿਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਗਾਂਧੀ ਨੇ ਮੋਦੀ ਸਰਕਾਰ ਦੀ …

Read More »

ਸੱਜਣ ਕੁਮਾਰ ਖਿਲਾਫ਼ 84 ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ‘ਚ ਦੋਸ਼ ਤੈਅ

ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ‘ਚ ਦਿੱਲੀ ਕੋਰਟ ਨੇ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ਼ ਦੋਸ਼ ਤੈਅ ਕੀਤੇ ਹਨ। ਰੋਜ਼ ਐਵੇਨਿਊ ਕੋਰਟ ਦੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਦੀ ਅਦਾਲਤ ਨੇ ਸੱਜਣ ਕੁਮਾਰ …

Read More »

ਗੁਰੂ ਤੇਗ ਬਹਾਦਰ ਸਾਹਿਬ ਦੀਆਂ ਪੰਜ ਪੀੜ੍ਹੀਆਂ ਨੇ ਕੁਰਬਾਨੀਆਂ ਦਾ ਰਚਿਆ ਅਦੁੱਤੀ ਇਤਿਹਾਸ

ਡਾ. ਰਣਜੀਤ ਸਿੰਘ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਇਸੇ ਵਰ੍ਹੇ ਮਨਾਇਆ ਜਾ ਰਿਹਾ ਹੈ। ਸਾਰੇ ਸੰਸਾਰ ਵਿਚ ਵੱਡੇ ਸਮਾਗਮ ਉਲੀਕੇ ਗਏ ਹਨ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਮਨੁੱਖੀ ਹੱਕਾਂ ਦੀ ਰਾਖੀ ਲਈ ਦਿੱਤੀ ਸੀ ਤੇ ਉਹ ਸੰਸਾਰ ਦੀ ਚਾਦਰ ਬਣੇ ਸਨ। ਉਨ੍ਹਾਂ ਦੇ …

Read More »