Breaking News
Home / 2021 / December / 13

Daily Archives: December 13, 2021

ਕਿਸਾਨਾਂ ਨੇ ਮੋਰਚਾ ਫਤਿਹ ਕਰਨ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਐਸਜੀਪੀਸੀ ਨੇ ਕਿਸਾਨ ਆਗੂਆਂ ਦਾ ਕੀਤਾ ਸਨਮਾਨ ਕਿਸਾਨ ਅੰਦੋਲਨ ਅਜੇ ਵਾਪਸ ਨਹੀਂ ਲਿਆ, ਮੁਲਤਵੀ ਕੀਤਾ : ਬਲਬੀਰ ਸਿੰਘ ਰਾਜੇਵਾਲ ਅੰਮਿ੍ਰਤਸਰ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਤੋਂ ਬਾਅਦ ਅੱਜ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ …

Read More »

ਟੋਲ ਦੇ ਰੇਟ ਵਧੇ ਤਾਂ ਫਿਰ ਹੋਵੇਗਾ ਅੰਦੋਲਨ : ਟਿਕੈਤ

40 ਫੀਸਦੀ ਤੱਕ ਟੋਲ ਦੇ ਰੇਟ ਵਧਣ ਦੀ ਚੱਲ ਰਹੀ ਹੈ ਚਰਚਾ ਜਲੰਧਰ/ਬਿਊਰੋ ਨਿਊਜ਼ ਦਿੱਲੀ ਵਿਚ ਖੇਤੀ ਕਾਨੂੰਨਾਂ ਖਿਲਾਫ ਜੰਗ ਜਿੱਤ ਕੇ ਰਾਕੇਸ਼ ਟਿਕੈਤ ਵੀ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਣ ਪਹੁੰਚੇ। ਟਿਕੈਤ ਦਾ ਰਸਤੇ ਵਿਚ ਥਾਂ-ਥਾਂ ਭਰਵਾਂ ਸਵਾਗਤ ਵੀ ਹੋਇਆ। ਜਲੰਧਰ ਨੇੜੇ ਪਰਾਗਪੁਰ ਵਿਚ ਟਿਕੈਤ ਦੇ ਪਹੁੰਚਣ ’ਤੇ …

Read More »

ਪੰਜਾਬ ਦੀ ਧੀ ਹਰਨਾਜ਼ ਸੰਧੂ ਬਣੀ ਮਿਸ ਯੂਨੀਵਰਸ

21 ਸਾਲ ਬਾਅਦ ਇੰਡੀਅਨ ਬਿਊਟੀ ਨੂੰ ਮਿਲਿਆ ਖਿਤਾਬ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੀ ਪੰਜਾਬਣ ਮੁਟਿਆਰ ਹਰਨਾਜ਼ ਸੰਧੂ ਮਿਸ ਯੂਨੀਵਰਸ ਬਣ ਗਈ ਹੈ। 21 ਸਾਲਾਂ ਬਾਅਦ ਕਿਸੇ ਭਾਰਤੀ ਸੰੁਦਰੀ ਨੂੰ ਇਹ ਖਿਤਾਬ ਮਿਲਿਆ ਹੈ। ਜ਼ਿਕਰਯੋਗ ਹੈ ਕਿ ਸਾਲ 2000 ਵਿਚ ਲਾਰਾ ਦੱਤਾ ਮਿਸ ਯੂਨੀਵਰਸ ਬਣੀ ਸੀ। ਉਦੋਂ ਤੋਂ ਭਾਰਤ ਇਸ ਖਿਤਾਬ ਦਾ …

Read More »

ਹਰਨਾਜ਼ ਸੰਧੂ ਨੂੰ ਸਿਆਸੀ ਆਗੂਆਂ ਨੇ ਵੀ ਦਿੱਤੀਆਂ ਵਧਾਈਆਂ

ਕੈਪਟਨ ਅਮਰਿੰਦਰ, ਕਿਰਨ ਖੇਰ ਅਤੇ ਹਰਸਿਮਰਤ ਕੌਰ ਬਾਦਲ ਨੇ ਕੀਤੇ ਟਵੀਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਸ ਯੂਨੀਵਰਸ ਬਣੀ ਹਰਨਾਜ਼ ਸੰਧੂ ਨੂੰ ਵਧਾਈ ਦਿੱਤੀ ਹੈ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਹਰਨਾਜ਼ ਨੂੰ …

Read More »

ਮੋਹਾਲੀ ’ਚ ਦੋ ਮੁੱਖ ਮੰਤਰੀਆਂ ਦਾ ਡੇਢ ਲੱਖ ਕਰੋੜ ਰੁਪਏ ਦੀ ਜ਼ਮੀਨ ’ਤੇ ਕਬਜ਼ਾ : ਨਵਜੋਤ ਸਿੱਧੂ

ਕਿਹਾ : ਨਾਮ ਪਤਾ ਲੱਗੇਗਾ ਤਾਂ ਪੈਰਾਂ ਥੱਲਿਓ ਜ਼ਮੀਨ ਖਿਸਕ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਲੰਘੇ ਕੱਲ੍ਹ ਵੱਡਾ ਸਿਆਸੀ ਧਮਾਕਾ ਕੀਤਾ। ਚੰਡੀਗੜ੍ਹ ਦੇ ਲਾਅ ਭਵਨ ਵਿਚ ‘ਬੋਲਦਾ ਪੰਜਾਬ’ ਸਮਾਗਮ ਵਿਚ ਸਿੱਧੂ ਨੇ ਕਿਹਾ ਕਿ ਮੁਹਾਲੀ ਵਿਚ ਡੇਢ ਲੱਖ ਕਰੋੜ ਰੁਪਏ ਦੀ ਜ਼ਮੀਨ ’ਤੇ ਨਜਾਇਜ਼ ਕਬਜ਼ਾ …

Read More »

ਓਮੀਕਰੋਨ ਨੂੰ ਲੈ ਕੇ ਬੋਰਿਸ ਜੌਨਸਨ ਦੀ ਚਿਤਾਵਨੀ

ਕਿਹਾ : ਓਮੀਕਰੋਨ ਕਰੋਨਾ ਦੀ ਤੂਫਾਨੀ ਲਹਿਰ ਲਿਆਏਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਚਿਤਾਵਨੀ ਦਿੱਤੀ ਹੈ ਕਿ ਓਮੀਕਰੋਨ ਦੀ ਤੂਫਾਨੀ ਲਹਿਰ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦਸੰਬਰ ਦੇ ਅਖੀਰ ਤੱਕ 18 ਸਾਲ ਤੋਂ ਉਪਰ ਉਮਰ ਦੇ ਵਿਅਕਤੀਆਂ ਨੂੰ ਬੂਸਟਰ ਡੋਜ਼ ਦੇਣ …

Read More »

ਚੰਨੀ ਸਰਕਾਰ ਦੇ 4 ਮੰਤਰੀਆਂ ਬਾਰੇ ਆਮ ਆਦਮੀ ਪਾਰਟੀ ਦਾ ਵੱਡਾ ਖੁਲਾਸਾ

ਰਾਘਵ ਚੱਢਾ ਨੇ ਕਿਹਾ : ਭਿ੍ਰਸ਼ਟ ਮੰਤਰੀਆਂ ਦੀ ‘ਆਪ’ ਨੂੰ ਕੋਈ ਲੋੜ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਕ ਪਾਰਟੀਆਂ ਵਿਚ ਸਿਆਸੀ ਦੂਸ਼ਣਬਾਜ਼ੀ ਦੀ ਦੌੜ ਲੱਗੀ ਹੋਈ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਇਕ ਵੱਡਾ ਦਾਅਵਾ ਕੀਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸਹਿ …

Read More »

ਮੋਦੀ ਨੇ ਵਾਰਾਣਸੀ ’ਚ ਕਾਸ਼ੀ ਵਿਸ਼ਵਨਾਥ ਧਾਮ ਦਾ ਕੀਤਾ ਉਦਘਾਟਨ

ਮੋਦੀ ਨੇ ਗੰਗਾ ਨਦੀ ’ਚ ਇਸ਼ਨਾਨ ਵੀ ਕੀਤਾ ਵਾਰਾਣਸੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਾਰਾਣਸੀ ’ਚ ਕਾਸ਼ੀ ਵਿਸ਼ਵਨਾਥ ਧਾਮ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਆਪਣੇ ਚੋਣ ਹਲਕੇ ਵਿਚ ਆਉਣ ਤੋਂ ਬਾਅਦ ਮੋਦੀ ਨੇ ਕਾਲ ਭੈਰਵ ਮੰਦਰ ਵਿਚ ਪੂਜਾ ਕੀਤੀ ਅਤੇ ਗੰਗਾ ਨਦੀ ਵਿਚ ਇਸ਼ਨਾਨ ਕੀਤਾ। ਉਹ ਉੱਥੋਂ …

Read More »

ਸੀਬੀਐਸਈ ਨੇ ਮੰਨੀ ਗਲਤੀ

ਸੋਨੀਆ ਗਾਂਧੀ ਦੀ ਨਰਾਜ਼ਗੀ ਤੋਂ ਬਾਅਦ 10ਵੀਂ ਦੇ ਪੇਪਰ ’ਚੋਂ ਹਟਾਇਆ ਵਿਵਾਦਤ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੀਬੀਐਸਈ ਦੀ 10ਵੀਂ ਬੋਰਡ ਦੀ ਪ੍ਰੀਖਿਆ ਵਿਚ ਆਏ ਵਿਵਾਦਤ ਸਵਾਲ ਦਾ ਮਾਮਲਾ ਲੋਕ ਸਭਾ ਵਿਚ ਚੁੱਕਿਆ ਅਤੇ ਉਨ੍ਹਾਂ ਇਸ ਨੂੰ ਮਹਿਲਾ ਵਿਰੋਧੀ ਦੱਸਿਆ। ਉਨ੍ਹਾਂ ਨੇ ਇਹ ਸਵਾਲ ਵਾਪਸ ਲੈਣ …

Read More »