Breaking News
Home / 2021 / December / 15

Daily Archives: December 15, 2021

ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਮੁੱਦਾ ਲੋਕ ਸਭਾ ’ਚ ਵੀ ਉਠਿਆ

ਹਰਿਆਣਾ ਦੀ ਨਵੀਂ ਰਾਜਧਾਨੀ ਬਣਾਏ ਕੇਂਦਰ ਸਰਕਾਰ : ਗੁਰਜੀਤ ਔਜਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ’ਚ ਆਪਣੇ ਭਾਸ਼ਣ ਦੌਰਾਨ ਪੰਜਾਬ ਦੇ ਹੱਕਾਂ ਦੀ ਗੱਲ ਕਰਦਿਆਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਹੈ ਤੇ ਇਸ ਕਰਕੇ …

Read More »

ਲਖੀਮਪੁਰ ਖੀਰੀ ਮਾਮਲੇ ’ਤੇ ਸੰਸਦ ’ਚ ਜ਼ੋਰਦਾਰ ਹੰਗਾਮਾ

ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਸੰਸਦ ’ਚ ਉਠੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਮਾਮਲੇ ’ਤੇ ਸੰਸਦ ਵਿਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਕੈਬਨਿਟ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਨੂੰ ਜੰਮ ਕੇ ਹੰਗਾਮਾ ਕੀਤਾ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਲਖੀਮਪੁਰ ਹਿੰਸਾ ਅਤੇ ਕੇਂਦਰੀ …

Read More »

ਰਾਜ ਕੁੰਦਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ

ਅਸ਼ਲੀਲ ਫਿਲਮਾਂ ਦੇ ਮਾਮਲੇ ’ਚ ਕੁੰਦਰਾ ਦੀ ਗਿ੍ਰਫਤਾਰੀ ’ਤੇ ਲਗਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਅਸ਼ਲੀਲ ਫਿਲਮਾਂ ਬਣਾਉਣ ਅਤੇ ਪ੍ਰਸਾਰਿਤ ਕਰਨ ਦੇ ਆਰੋਪ ਵਿਚ ਗਿ੍ਰਫਤਾਰ ਅਤੇ ਜ਼ਮਾਨਤ ’ਤੇ ਬਾਹਰ ਆਏ ਰਾਜ ਕੁੰਦਰਾ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਧਿਆਨ ਰਹੇ ਕਿ ਰਾਜ ਕੁੰਦਰਾ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈਟੀ ਦਾ ਪਤੀ …

Read More »

ਪੰਜਾਬ ਕਾਂਗਰਸ ਚੋਣ ਕਮੇਟੀ ਦੀ ਹੋਈ ਪਹਿਲੀ ਬੈਠਕ

ਸਿੱਧੂ ਦੀ ਹਾਜ਼ਰੀ ’ਚ ਜਾਖੜ ਨੇ ਕੀਤੀ ਪ੍ਰਧਾਨਗੀ ਸਿੱਧੂ ਨੇ ਹਰਭਜਨ ਸਿੰਘ ਨਾਲ ਵੀ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਚੋਣ ਪ੍ਰਚਾਰ ਕਮੇਟੀ ਦੀ ਪਹਿਲੀ ਬੈਠਕ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਹੋਈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਦੀ ਮੌਜੂਦਗੀ ਵਿਚ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀ …

Read More »

ਕੇਂਦਰੀ ਮੰਤਰੀ ਅਜੇ ਮਿਸ਼ਰਾ ਪੱਤਰਕਾਰਾਂ ਦੇ ਸਵਾਲਾਂ ਤੋਂ ਹੋਏ ਔਖੇ

ਗੁੱਸੇ ’ਚ ਆਏ ਮੰਤਰੀ ਨੇ ਪੱਤਰਕਾਰਾਂ ਨੂੰ ਮਾਰੇ ਧੱਕੇ ਤੇ ਬੋਲੇ ਅਪਸ਼ਬਦ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਆਪਣੇ ਮੁੰਡੇ ਅਸ਼ੀਸ਼ ਮਿਸ਼ਰਾ ਖਿਲਾਫ ਹੱਤਿਆ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਹੋਣ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਆਪੇ ਤੋਂ ਬਾਹਰ ਹੋ ਗਏ। ਧਿਆਨ ਰਹੇ ਕਿ ਅੱਜ …

Read More »

ਕਿਸਾਨਾਂ ਵੱਲੋਂ ਟੌਲ ਪਲਾਜ਼ਾ ਅੱਗੇ ਪੱਕਾ ਧਰਨਾ ਜਾਰੀ ਰੱਖਣ ਦਾ ਫ਼ੈਸਲਾ

ਟੋਲ ਦੇ ਰੇਟ ਘਟਾਏ ਜਾਣ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ : ਕਿਸਾਨ ਆਗੂ ਚੰਡੀਗੜ੍ਹ/ਬਿਊੁਰੋ ਨਿਊਜ਼ ਟੋਲ ਦੇ ਵਧੇ ਰੇਟਾਂ ਖਿਲਾਫ ਕਿਸਾਨਾਂ ਵਲੋਂ ਟੋਲ ਪਲਾਜ਼ਿਆਂ ਅੱਗੇ ਪੱਕਾ ਧਰਨਾ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਮਹਿਲ ਕਲਾਂ ਟੌਲ ਪਲਾਜ਼ਾ ਅੱਗੇ ਕਿਸਾਨਾਂ …

Read More »

ਗਾਜ਼ੀਪੁਰ ਬਾਰਡਰ ਤੋਂ ਵੀ ਕਿਸਾਨਾਂ ਦੀ ਹੋਈ ਘਰ ਵਾਪਸੀ

ਨਵੀਂ ਦਿੱਲੀ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਗਾਜ਼ੀਪੁਰ ਬਾਰਡਰ ਤੋਂ ਆਪਣੇ ਕਿਸਾਨ ਸਾਥੀਆਂ ਦੇ ਜਥਿਆਂ ਨਾਲ ਅੱਜ ਸਵੇਰੇ 9 ਵਜੇ ਆਪੋ-ਆਪਣੇ ਘਰਾਂ ਲਈ ਚਾਲੇ ਪਾ ਦਿੱਤੇ। ਇਥੋਂ ਰਵਾਨਾ ਹੋਣ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਇਕ ਪੋਸਟਰ …

Read More »

ਹੈਲੀਕਾਪਟਰ ਹਾਦਸੇ ’ਚ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਨੇ ਵੀ ਤੋੜਿਆ ਦਮ

ਲੰਘੀ 8 ਦਸੰਬਰ ਨੂੰ ਵਾਪਰਿਆ ਸੀ ਇਹ ਭਿਆਨਕ ਹਾਦਸਾ ਬੇਂਗਲੁਰੂ/ਬਿਊਰੋ ਨਿਊਜ਼ ਲੰਘੇ ਦਿਨੀਂ ਵਾਪਰੇ ਹੈਲੀਕਾਪਟਰ ਹਾਦਸੇ ’ਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਨੇ ਵੀ ਅੱਜ ਦਮ ਤੋੜ ਦਿੱਤਾ। ਇਸ ਹਾਦਸੇ ’ਚ ਬਚਣ ਵਾਲੇ ਇਕਲੌਤੇ ਗਰੁੱਪ ਕੈਪਟਨ ਵਰੁਣ ਸਿੰਘ ਹੀ ਸਨ, ਜਿਨ੍ਹਾਂ ਦਾ ਇਲਾਜ ਬੇਂਗਲੁਰੂ ਦੇ ਹਸਪਤਾਲ …

Read More »

ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਦੀ ਹੜਤਾਲ 9ਵੇਂ ਦਿਨ ਵੀ ਜਾਰੀ

ਹੜਤਾਲੀ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਘਰ ਮੂਹਰੇ ਲਾਇਆ ਪੱਕਾ ਧਰਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੀਆਰਟੀਸੀ, ਪੰਜਾਬ ਰੋਡਵੇਜ਼, ਪਨਬਸ ਦੇ ਕੱਚੇ ਕਾਮਿਆਂ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ 9ਵੇਂ ਦਿਨ ਵੀ ਜਾਰੀ ਰਹੀ। ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਉਮੀਦ ਸੀ ਕਿ ਪੰਜਾਬ ਕੈਬਨਿਟ ਦੀ ਹੋਈ …

Read More »