Read More »
Daily Archives: December 16, 2021
ਕਿਸਾਨਾਂ ਨੇ ਮੋਦੀ ਸਰਕਾਰ ਨੂੰ ਹਰ ਮੋਰਚੇ ’ਤੇ ਦਿੱਤਾ ਜਵਾਬ
ਅੰਦੋਲਨ ’ਚ ਬਲਬੀਰ ਸਿੰਘ ਰਾਜੇਵਾਲ, ਉਗਰਾਹਾਂ ਤੇ ਡਾ. ਦਰਸ਼ਨਪਾਲ ਦੀ ਰਹੀ ਅਹਿਮ ਭੂਮਿਕਾ ਚੰਡਗੀੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਲੜਾਈ ਕਿਸਾਨਾਂ ਨੇ ਜਿੱਤ ਲਈ ਹੈ ਅਤੇ ਕਾਲੇ ਖੇਤੀ ਕਾਨੂੰਨ ਖਤਮ ਹੋ ਚੁੱਕੇ ਹਨ। ਇਸ ਕਿਸਾਨ ਅੰਦੋਲਨ ਦੀ ਜਿੱਤ ਵਿਚ ਪੰਜਾਬ ਦੇ ਪੰਜ ਕਿਸਾਨ ਆਗੂਆਂ ਦਾ ਅਹਿਮ ਯੋਗਦਾਨ ਰਿਹਾ। ਉਨ੍ਹਾਂ ਵਿਚ ਜੋਗਿੰਦਰ …
Read More »ਜਨਰਲ ਨਰਵਣੇ ਚੀਫ ਆਫ ਸਟਾਫ ਕਮੇਟੀ ਦੇ ਚੇਅਰਮੈਨ ਬਣੇ
ਆਰਮੀ ਚੀਫ ਨੂੰ ਮਿਲੀ ਤਿੰਨ ਸੈਨਾਵਾਂ ਦੀ ਜ਼ਿੰਮੇਵਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਫੌਜ ਮੁਖੀ ਜਨਰਲ ਐਮ.ਐਮ. ਨਰਵਣੇ ਨੇ ਚੀਫ ਆਫ ਸਟਾਫ ਕਮੇਟੀ (ਸੀਓਐਸਸੀ) ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਦੇਸ਼ ਦਾ ਨਵਾਂ ਚੀਫ ਆਫ ਡਿਫੈਂਸ ਸਟਾਫ (ਸੀਡੀਐਸ) ਬਣਾਏ ਜਾਣ ਦੀ ਸੰਭਾਵਨਾ ਸੀ, ਪਰ ਇਸ ਵਿਚਕਾਰ ਉਨ੍ਹਾਂ ਨੂੰ ਚੀਫ …
Read More »ਸਿੱਧੂ ਨੇ ਚੰਨੀ ਅਤੇ ਖੁਦ ਨੂੰ ਦੱਸਿਆ ਬਲਦਾਂ ਦੀ ਜੋੜੀ
ਕਿਹਾ : ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਰਲ ਕੇ ਬਚਾਵਾਂਗੇ ਰਾਏਕੋਟ/ਬਿਊਰੋ ਨਿਊਜ਼ ਲੁਧਿਆਣਾ ਜ਼ਿਲ੍ਹੇ ਵਿਚ ਪੈਂਦੇ ਕਸਬਾ ਰਾਏਕੋਟ ਵਿਚ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦੀ ਚੁਣਾਵੀ ਰੈਲੀ ਨੂੰ ਸੰਬੋਧਨ ਕੀਤਾ। ਨਵਜੋਤ ਸਿੱਧੂ ਨੇ ਰੈਲੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਛੋਟਾ ਭਰਾ ਦੱਸਦੇ ਹੋਏ ਕਿਹਾ ਕਿ …
Read More »ਓਮੀਕਰੋਨ ਦੇ ਦਿੱਲੀ ’ਚ 4 ਨਵੇਂ ਕੇਸ ਆਏ ਸਾਹਮਣੇ
ਦੇਸ਼ ਵਿਚ ਓਮੀਕਰੋਨ ਦੇ ਮਾਮਲਿਆਂ ਦੀ ਗਿਣਤੀ ਹੋਈ 78 ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਅੱਜ ਵੀਰਵਾਰ ਨੂੰ ਓਮੀਕਰੋਨ ਵਾਇਰਸ ਦੇ 4 ਹੋਰ ਨਵੇਂ ਮਾਮਲੇ ਮਿਲੇ ਹਨ। ਇਸਦੇ ਨਾਲ ਹੀ ਦਿੱਲੀ ਵਿਚ ਓਮੀਕਰੋਨ ਦੇ ਕੁੱਲ ਮਾਮਲਿਆਂ ਦੀ ਗਿਣਤੀ 10 ਹੋ ਗਈ ਹੈ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦੱਸਿਆ ਕਿ …
Read More »ਸੁਖਬੀਰ ਬਾਦਲ ਨੇ ਵੀ ਪੰਜਾਬ ਵਾਸੀਆਂ ਨਾਲ ਕੀਤੇ ਹੋਰ ਚੋਣ ਵਾਅਦੇ
ਕਿਹਾ : ਬੱਚਿਆਂ ਦੀ ਪੜ੍ਹਾਈ ਲਈ ਬਣਾਏ ਜਾਣਗੇ ਸਟੂਡੈਂਟਸ ਕਾਰਡ ਗੁਰਦਾਸਪੁਰ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਨੇ ਵੀ ਅੱਜ ਗੁਰਦਾਸਪੁਰ ਦੇ ਸੁਜਾਨਪੁਰ ਵਿਚ ਚੋਣ ਰੈਲੀ ਕੀਤੀ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਵਿਰੋਧੀ ਪਾਰਟੀਆਂ ’ਤੇ ਸ਼ਬਦੀ ਹਮਲੇ ਕੀਤੇ। ਸੁਖਬੀਰ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ – ਬਸਪਾ …
Read More »ਕੁੜੀਆਂ ਦੇ ਵਿਆਹ ਦੀ ਉਮਰ ਹੁਣ ਹੋਵੇਗੀ 21 ਸਾਲ
ਕੇਂਦਰੀ ਕੈਬਨਿਟ ਨੇ ਨਵੇਂ ਮਤੇ ਨੂੰ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ’ਚ ਲੜਕੀਆਂ ਦੇ ਵਿਆਹ ਲਈ ਕਾਨੂੰਨੀ ਉਮਰ ਨੂੰ 18 ਸਾਲ ਤੋਂ ਵਧਾ ਕੇ 21 ਸਾਲ ਕਰਨ ਵਾਲੇ ਮਤੇ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਬੁੱਧਵਾਰ ਨੂੰ ਹੋਈ ਮੋਦੀ ਕੈਬਨਿਟ ਦੀ ਮੀਟਿੰਗ ਵਿਚ ਇਸ ’ਤੇ ਫੈਸਲਾ ਲਿਆ ਗਿਆ …
Read More »ਸ਼ੀਨਾ ਬੋਰਾ ਜਿਊਂਦੀ ਹੈ, ਉਸ ਨੂੰ ਕਸ਼ਮੀਰ ’ਚ ਲੱਭੋ
ਇੰਦਰਾਣੀ ਮੁਖਰਜੀ ਨੇ ਸੀਬੀਆਈ ਨੂੰ ਚਿੱਠੀ ਲਿਖ ਕੇ ਕੀਤਾ ਦਾਅਵਾ ਮੁੰਬਈ/ਬਿਊਰੋ ਨਿਊਜ਼ ਸ਼ੀਨਾ ਬੋਰਾ ਕਤਲ ਮਾਮਲੇ ਦੀ ਮੁੱਖ ਆਰੋਪੀ ਇੰਦਰਾਣੀ ਮੁਖਰਜੀ ਨੇ ਇਕ ਬਹੁਤ ਵੱਡਾ ਦਾਅਵਾ ਕੀਤਾ ਹੈ। ਇੰਦਰਾਣੀ ਮੁਖਰਜੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਸ਼ੀਨਾ ਬੋਰਾ ਜਿਊਂਦੀ ਅਤੇ ਉਹ ਕਸ਼ਮੀਰ ’ਚ ਹੈ। ਮੁਖਰਜੀ ਨੇ ਇਹ ਦਾਅਵਾ ਸੀਬੀਆਈ …
Read More »ਮਿਸ ਯੂਨੀਵਰਸ ਹਰਨਾਜ਼ ਸੰਧੂ ਵਤਨ ਪਰਤੀ
ਮੁੰਬਈ ਏਅਰਪੋਰਟ ਪਹੁੰਚਦਿਆਂ ਹੀ ਤਿਰੰਗਾ ਫੜ ਕਿਹਾ ‘ਚੱਕ ਤੇ ਫੱਟੇ’ ਮੁੰਬਈ/ਬਿਊਰੋ ਨਿਊਜ਼ ਦੇਸ਼ ਦਾ ਨਾਂ ਰੌਸ਼ਨ ਕਰਨ ਤੋਂ ਬਾਅਦ ‘ਮਿਸ ਯੂਨੀਵਰਸ 2021’ ਦੀ ਜੇਤੂ ਹਰਨਾਜ਼ ਕੌਰ ਸੰਧੂ ਅੱਜ ਭਾਰਤ ਪਰਤ ਆਈ, ਜਿੱਥੇ ਉਨ੍ਹਾਂ ਦਾ ਭਾਰਤ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਹਰਨਾਜ਼ ਸੰਧੂ ਦਾ ਪਰਿਵਾਰ ਵੀ ਮੁੰਬਈ ਏਅਰਪੋਰਟ …
Read More »ਕੇਜਰੀਵਾਲ ਨੇ ਚੰਨੀ ਸਰਕਾਰ ਨੂੰ ਦੱਸਿਆ ਡਰਾਮੇਬਾਜ਼
ਕਿਹਾ : ਕਾਂਗਰਸ ਦਾ ਹਰ ਮੰਤਰੀ, ਹਰ ਵਿਧਾਇਕ ਕਰ ਰਿਹਾ ਹੈ ਚੋਰੀ ਲੰਬੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾ ਦੌਰੇ ਦੌਰਾਨ ਅੱਜ ਲੰਬੀ ਪਹੁੰਚੇ, ਜਿੱਥੇ ਉਨ੍ਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਡਰਾਮੇਬਾਜ਼ ਅਤੇ …
Read More »