ਰਾਜਨੀਤਿਕ ਪਾਰਟੀਆਂ ਨੂੰ ਦਿੱਤਾ ਜਾਵੇਗਾ ਏਜੰਡਾ, ਜੋ ਸਹਿਮਤ ਨਹੀਂ ਹੋਵੇਗਾ ਉਸਦਾ ਕੀਤਾ ਜਾਵੇਗਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਸਿਆਸੀ ਪਾਰਟੀਆਂ ਜਨਤਕ ਮੁੱਦਿਆਂ ‘ਤੇ ਗੱਲ ਕਰਨ ਦੀ ਥਾਂ ਰਾਜਨੀਤੀ ਕਰ ਰਹੀਆਂ ਹਨ। ਇਸ ਕਾਰਨ ਪੰਜਾਬ ਦੇ ਕਲਾਕਾਰਾਂ, ਮਾਹਿਰਾਂ ਅਤੇ ਬੁੱਧੀਜੀਵੀਆਂ ਨੇ ਪੰਜਾਬ ਦੇ ਜਨਤਕ ਮੁੱਦਿਆਂ ਨੂੰ ਉਭਾਰਨ ਲਈ ਚੰਡੀਗੜ੍ਹ ‘ਚ …
Read More »Daily Archives: December 17, 2021
ਸਿੱਧੂ ਵੱਲੋਂ ਕਾਂਗਰਸ ਦੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਨੂੰ ਹੱਲਾਸ਼ੇਰੀ
ਸਿੱਧੂ ਤੇ ਹਰਜਭਜਨ ਸਿੰਘ ਦੀ ਮੁਲਾਕਾਤ ਨੇ ਵੀ ਛੇੜੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਵੱਲੋਂ ਨਵੇਂ ਬਣਾਏ ਜ਼ਿਲ੍ਹਾ ਪ੍ਰਧਾਨਾਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨਾਂ ਨੂੰ ਅਗਲੀਆਂ ਚੋਣਾਂ ਦੀ ਤਿਆਰੀ ਲਈ ਥਾਪੜਾ ਦਿੱਤਾ। ਕਰੀਬ ਦੋ ਘੰਟੇ ਚੱਲੀ ਮੀਟਿੰਗ ਵਿਚ …
Read More »ਮੰਗਾਂ ਨਾ ਮੰਨੀਆਂ ਤਾਂ ਫਿਰ ਸੰਘਰਸ਼ ਵਿੱਢਾਂਗੇ: ਰਾਜੇਵਾਲ
ਮੁਹਾਲੀ : ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਅਤੇ ਧਰਨਾ ਪ੍ਰਦਰਸ਼ਨ 190ਵੇਂ ਦਿਨ ਅਗਲੇ ਹੁਕਮਾਂ ਤਕ ਮੁਲਤਵੀ ਕਰ ਦਿੱਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਭੁੱਖ-ਹੜਤਾਲ …
Read More »ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂ ਲਿਜਾ ਸਕਦੇ ਹਨ 11,000 ਦੀ ਨਕਦੀ : ਰਿਜ਼ਰਵ ਬੈਂਕ
ਮੁੰਬਈ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਦੇ ਨਾਰੋਵਾਲ ‘ਚ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਦੇ ਨਾਲ-ਨਾਲ ਓ.ਸੀ.ਆਈ. ਕਾਰਡ ਧਾਰਕਾਂ ਨੂੰ 11,000 ਰੁਪਏ ਦੀ ਭਾਰਤੀ ਕਰੰਸੀ ਜਾਂ ਇਸ ਦੇ ਬਰਾਬਰ ਤੱਕ ਦੇ ਅਮਰੀਕੀ ਡਾਲਰ ਲਿਜਾਣ ਦੀ ਇਜਾਜ਼ਤ …
Read More »ਜੱਲ੍ਹਿਆਂਵਾਲਾ ਬਾਗ ‘ਚ ਕੀਤੀਆਂ ਤਬਦੀਲੀਆਂ ਨਾਲ ਟਰੱਸਟ ਦੇ ਮੈਂਬਰ ਵੀ ਸਹਿਮਤ ਨਹੀਂ
ਤਰਲੋਚਨ ਸਿੰਘ ਨੇ ਪ੍ਰਵੇਸ਼ ਦੁਆਰ ਗਲੀ ਦਾ ਮੂਲ ਸਰੂਪ ਬਹਾਲ ਕਰਨ ਦੀ ਕੀਤੀ ਸਿਫਾਰਸ਼ ਅੰਮ੍ਰਿਤਸਰ/ਬਿਊਰੋ ਨਿਊਜ਼ : ਜੱਲ੍ਹਿਆਂਵਾਲਾ ਬਾਗ਼ ਦੇ ਸੁੰਦਰੀਕਰਨ ਦੌਰਾਨ ਕੀਤੀਆਂ ਤਬਦੀਲੀਆਂ ਵਿੱਚੋਂ ਕੁਝ ਨਾਲ ਜੱਲ੍ਹਿਆਂਵਾਲਾ ਬਾਗ਼ ਯਾਦਗਾਰ ਟਰੱਸਟ ਦੇ ਮੈਂਬਰ ਸਹਿਮਤ ਨਹੀਂ ਹਨ। ਉਨ੍ਹਾਂ ਇਹ ਤਬਦੀਲੀਆਂ ਰੱਦ ਕਰਨ ਲਈ ਕੇਂਦਰ ਸਰਕਾਰ ਨੂੰ ਸੁਝਾਅ ਭੇਜਿਆ ਹੈ। ਸਾਬਕਾ ਰਾਜ …
Read More »ਮੁੱਖ ਚੋਣ ਕਮਿਸ਼ਨਰ ਦੀ ਅਗਵਾਈ ਵਾਲੀ ਟੀਮ ਨੇ ਪੰਜਾਬ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਸੁਣੀਆਂ ਮੁਸ਼ਕਲਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ ਅਗਲੇ ਸਾਲ ਦੇ ਸ਼ੁਰੂ ‘ਚ ਹੋਣ ਜਾ ਰਹੀਆਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਦੀ ਅਗਵਾਈ ‘ਚ ਇਕ ਟੀਮ ਬੁੱਧਵਾਰ ਨੂੰ ਚੰਡੀਗੜ੍ਹ ਪੁੱਜੀ। ਜਿਸ ‘ਚ ਚੋਣ …
Read More »ਨਵਜੋਤ ਸਿੱਧੂ ਨੂੰ ਕਾਂਗਰਸ ਹਾਈਕਮਾਨ ਨੇ ਬਣਾਇਆ ਚੋਣ ਕਮੇਟੀ ਦਾ ਚੇਅਰਮੈਨ
ਜ਼ਿਲ੍ਹਾ ਅਤੇ ਕਾਰਜਕਾਰੀ ਪ੍ਰਧਾਨਾਂ ਦੇ ਨਾਮਾਂ ਦਾ ਵੀ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੋਣ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਹੈ। ਪਾਰਟੀ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ …
Read More »ਕੇਜਰੀਵਾਲ ਵੱਲੋਂ ਜਲੰਧਰ ‘ਚ ਸਪੋਰਟਸ ਯੂਨੀਵਰਸਿਟੀ ਬਣਾਉਣ ਦੀ ਗਾਰੰਟੀ
ਕੌਮਾਂਤਰੀ ਹਵਾਈ ਅੱਡਾ ਬਣਾਉਣ ਦਾ ਵੀ ਕੀਤਾ ਐਲਾਨ ਜਲੰਧਰ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲੰਧਰ ਵਿਚ ਤਿਰੰਗਾ ਯਾਤਰਾ ਕੱਢੀ। ਇਸ ਤਿਰੰਗਾ ਯਾਤਰਾ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਾਰਟੀ ਵਰਕਰ ਆਏ ਹੋਏ ਸਨ। ਇਹ ਯਾਤਰਾ ਸਥਾਨਕ ਭਗਵਾਨ …
Read More »ਗੌਤਮ ਚੀਮਾ ਨੂੰ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਲਾਉਣ ਦੀ ਤਿਆਰੀ
ਨਸ਼ਿਆਂ ਦੇ ਮਾਮਲੇ ‘ਤੇ ਕਾਰਵਾਈ ਕਰਨੀ ਨਹੀਂ ਹੋਵੇਗੀ ਸੁਖਾਲੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ 1995 ਬੈਚ ਦੇ ਪੁਲਿਸ ਅਧਿਕਾਰੀ ਗੌਤਮ ਚੀਮਾ ਨੂੰ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਦੇ ਅਹੁਦੇ ‘ਤੇ ਤਾਇਨਾਤ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਪੁਲਿਸ ਅਧਿਕਾਰੀ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ …
Read More »ਕੈਪਟਨ ਦੀ ‘ਪੰਜਾਬ ਲੋਕ ਕਾਂਗਰਸ’ ਦਾ ਕਾਫਲਾ ਵੀ ਲੱਗਾ ਵਧਣ
ਸਾਬਕਾ ਸੰਸਦ ਮੈਂਬਰ, ਚਾਰ ਸਾਬਕਾ ਵਿਧਾਇਕ ਪੰਜਾਬ ਲੋਕ ਕਾਂਗਰਸ ‘ਚ ਹੋਏ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਦੇ ਇਕ ਸਾਬਕਾ ਸੰਸਦ ਮੈਂਬਰ ਅਤੇ ਚਾਰ ਸਾਬਕਾ ਵਿਧਾਇਕ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਕੈਪਟਨ ਅਮਰਿੰਦਰ ਸਿਘ ਦੀ ‘ਪੰਜਾਬ ਲੋਕ ਕਾਂਗਰਸ’ ਪਾਰਟੀ ਵਿੱਚ ਸ਼ਾਮਲ ਹੋ ਗਏ। ਚਾਰ ਸਾਬਕਾ ਵਿਧਾਇਕਾਂ ਵਿਚੋਂ ਤਿੰਨ ਸ਼੍ਰੋਮਣੀ ਅਕਾਲੀ ਦਲ ਦੇ …
Read More »