ਸੋਨੀਆ ਗਾਂਧੀ ਦੀ ਨਰਾਜ਼ਗੀ ਤੋਂ ਬਾਅਦ 10ਵੀਂ ਦੇ ਪੇਪਰ ‘ਚੋਂ ਹਟਾਇਆ ਵਿਵਾਦਤ ਸਵਾਲ ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੀਬੀਐਸਈ ਦੀ 10ਵੀਂ ਬੋਰਡ ਦੀ ਪ੍ਰੀਖਿਆ ਵਿਚ ਆਏ ਵਿਵਾਦਤ ਸਵਾਲ ਦਾ ਮਾਮਲਾ ਲੋਕ ਸਭਾ ਵਿਚ ਚੁੱਕਿਆ ਅਤੇ ਉਨ੍ਹਾਂ ਇਸ ਨੂੰ ਮਹਿਲਾ ਵਿਰੋਧੀ ਦੱਸਿਆ। ਉਨ੍ਹਾਂ ਨੇ ਇਹ ਸਵਾਲ ਵਾਪਸ ਲੈਣ …
Read More »Daily Archives: December 17, 2021
12 ਰਾਜ ਸਭਾ ਮੈਂਬਰਾਂ ਦੀ ਮੁਅੱਤਲੀ ਰੱਦ ਕਰਵਾਉਣ ਲਈ ਵਿਰੋਧੀ ਧਿਰਾਂ ਵਲੋਂ ਰੋਸ ਮਾਰਚ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜ ਸਭਾ ਦੇ 12 ਮੈਂਬਰਾਂ ਦੀ ਮੁਅੱਤਲੀ ਰੱਦ ਕਰਵਾਉਣ ਲਈ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਰੋਸ ਮਾਰਚ ਕੱਢਿਆ। ਲੋਕ ਸਭਾ ਅਤੇ ਰਾਜ ਸਭਾ ਦੇ ਵਿਰੋਧੀ ਪਾਰਟੀਆਂ ਦੇ ਐੱਮਪੀਜ਼ ਨੇ ਸੰਸਦ ਕੰਪਲੈਕਸ ਵਿੱਚ ਸਥਿਤ ਮਹਾਤਮਾ ਗਾਂਧੀ ਦੇ ਬੁੱਤ ਤੋਂ ਵਿਜੈ ਚੌਕ ਤੱਕ ਰੋਸ ਮਾਰਚ ਕੀਤਾ। …
Read More »ਬਰੈਂਪਟਨ ‘ਚ ਦੋ ਰੋਜ਼ਾ ਵਰਲਡ ਪੰਜਾਬੀ ਕਾਨਫਰੰਸ 2021 ਸੰਪੰਨ
ਗੁਰਪ੍ਰੀਤ ਸਿੰਘ ਢਿੱਲੋਂ ਰੀਜਨਲ ਕੌਂਸਲਰ ਅਤੇ ਹਰਕੀਰਤ ਸਿੰਘ ਸਿਟੀ ਕੌਂਸਲਰ ਨੇ ਵੀ ਕਾਨਫਰੰਸ ‘ਚ ਲਗਵਾਈ ਹਾਜ਼ਰੀ ਟੋਰਾਂਟੋ : ਜਗਤ ਪੰਜਾਬੀ ਸਭਾ, ਕੈਨੇਡਾ ਵੱਲੋਂ 11 -12 ਦਸੰਬਰ 2021 ਨੂੰ ਸੈਂਚਰੀ ਗਾਰਡਨ ਰੀਕਰੇਸ਼ਨ ਸੈਂਟਰ, ਬਰੈਂਪਟਨ, ਕੈਨੇਡਾ ਵਿਖੇ ਆਯੋਜਿਤ ਕੀਤੀ ਗਈ ਵਰਲਡ ਪੰਜਾਬੀ ਕਾਨਫ਼ਰੰਸ ਬਹੁਤ ਹੀ ਸਫ਼ਲਤਾਪੂਰਵਕ ਢੰਗ ਨਾਲ ਸੰਪੂਰਨ ਹੋਈ। ਕਾਨਫ਼ਰੰਸ ਦੀ …
Read More »ਸਿੱਖ ਨਸਲਕੁਸ਼ੀ 1984 ਬਾਰੇ ਗੁਰਪ੍ਰੀਤ ਸਿੰਘ ਦੀ ਕਿਤਾਬ 20 ਦਸੰਬਰ ਨੂੰ ਸਰੀ ‘ਚ ਲੋਕ ਅਰਪਣ
ਸਰੀ : ਸਿੱਖ ਨਸਲਕੁਸ਼ੀ ਦੇ ਦੁਖਾਂਤ ਬਾਰੇ ਲੇਖਕ ਅਤੇ ਪੱਤਰਕਾਰ ਗੁਰਪ੍ਰੀਤ ਸਿੰਘ ਦੀ ਨਵ-ਪ੍ਰਕਾਸ਼ਿਤ ਕਿਤਾਬ, ‘ਨੋਟਸ ਔਨ 1984’ 20 ਦਸੰਬਰ, ਦਿਨ ਸੋਮਵਾਰ ਨੂੰ, ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ- ਡੈਲਟਾ ਵਿਖੇ ਸਥਿਤ ‘ਗੁਰੂ ਨਾਨਕ ਨਿਵਾਸ ਸੀਨੀਅਰ ਸੈਂਟਰ’ ਵਿਖੇ, ਦੁਪਹਿਰ 12 ਵਜੇ ਲੋਕ ਅਰਪਣ ਕੀਤੀ ਜਾਵੇਗੀ। ਇਸ ਕਿਤਾਬ ਰਾਹੀਂ ਲੇਖਕ ਨੇ ਸਿੱਖ …
Read More »ਸੇਵ ਮੈਕਸ ਦੇਵੇਗਾ ਇੰਡਸਟਰੀ ਨੂੰ ਨਵੀਂ ਚੁਣੌਤੀ
ਡੀਲ ਸਾਈਨ ਕਰਨ ਦੇ ਦਿਨ ਹੀ ਕਮਿਸ਼ਨ ਦੇਣ ਵਾਲੀ ਪਹਿਲੀ ਕੈਨੇਡੀਅਨ ਰੀਅਲ ਅਸਟੇਟ ਕੰਪਨੀ ਬਣੇਗੀ ਸੇਵ ਮੈਕਸ ਮਿਸੀਸਾਗਾ/ਬਿਊਰੋ ਨਿਊਜ਼ : ਸੇਵ ਮੈਕਸ ਇੰਟਰਨੈਸ਼ਨਲ ਇੰਕ., 7 ਬਿਲੀਅਨ ਡਾਲਰ ਤੋਂ ਜ਼ਿਆਦਾ ਦੀ ਰੀਅਲ ਅਸਟੇਟ ਦੀ ਵਿਕਰੀ ਕਰਨ ਵਾਲੀ ਪ੍ਰਮੁੱਖ ਕੈਨੇਡੀਅਨ ਰੀਅਲ ਅਸਟੇਟ ਕੰਪਨੀ ਨੇ ਇੰਡਟਸਰੀ ਵਿਚ ਇਕ ਨਵੀਂ ਸ਼ੁਰੂਆਤ ਕਰਦੇ ਹੋਏ ਡੀਲ …
Read More »ਹਰਨਾਜ਼ ਸੰਧੂ ਦੇ ਘਰ ਵਧਾਈਆਂ ਦੇਣ ਵਾਲਿਆਂ ਲੱਗਾ ਤਾਂਤਾ
ਜੱਦੀ ਪਿੰਡ ਕੋਹਾਲੀ ਵਿੱਚ ਵੀ ਮਨਾਏ ਜਸ਼ਨ ਖਰੜ, ਬਟਾਲਾ/ਬਿਊਰੋ ਨਿਊਜ਼ : ‘ਮਿਸ ਯੂਨੀਵਰਸ’ ਦਾ ਖਿਤਾਬ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਮਾਣ ਵਧਾਉਣ ਵਾਲੀ ਹਰਨਾਜ਼ ਕੌਰ ਸੰਧੂ ਦੀ ਖਰੜ ਸਥਿਤ ਰਿਹਾਇਸ਼ ਅਤੇ ਉਸ ਦੇ ਬਟਾਲਾ ਵਿਚਲੇ ਪਿੰਡ ਕੋਹਾਲੀ ਵਿੱਚ ਖੁਸ਼ੀ ਦਾ ਮਾਹੌਲ ਹੈ। ਹਰਨਾਜ਼ ਬਟਾਲਾ ਦੇ ਪਿੰਡ ਕੋਹਾਲੀ ਦੀ ਰਹਿਣ …
Read More »ਕਿਸਾਨਾਂ ‘ਤੇ ਕੀਤੀ ਗਈ ਫੁੱਲਾਂ ਦੀ ਵਰਖਾ : ਵੱਖ-ਵੱਖਥਾਵਾਂ ‘ਤੇ ਕਿਸਾਨ ਆਗੂਆਂ ਦਾ ਸਨਮਾਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਦਿੱਲੀ ਦੀਆਂ ਸਰਹੱਦਾਂ ‘ਤੇ ਲੱਗਾ ਕਿਸਾਨ ਮੋਰਚਾ ਮੁਲਤਵੀ ਕਰਨ ਮਗਰੋਂ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਕਿਸਾਨਾਂ ਦਾ ਥਾਂ-ਥਾਂ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਸਵਾਗਤ ਵਿਚ ਫੁੱਲਾਂ ਦੀ ਵਰਖਾ ਕੀਤੀ ਗਈ, ਆਤਿਸ਼ਬਾਜ਼ੀ ਚਲਾਈ ਗਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਅੰਮ੍ਰਿਤਸਰ ‘ਚ ਗੋਲਡਨ ਗੇਟ ਨੇੜੇ ਅਕਾਲ …
Read More »ਅਕਾਲੀ ਦਲ ਅੱਗੇ ਚੁਣੌਤੀਆਂ
ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਥਾਪਨਾ ਦੇ 101 ਸਾਲ ਪੂਰੇ ਕਰ ਲਏ ਹਨ। 14 ਦਸੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਵਿਸ਼ਾਲ ਪੰਥਕ ਇਕੱਠ ਵਿਚੋਂ ਹੋਂਦ ‘ਚ ਆਏ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਵਿਧਾਨ ਦੀ ਸਿਰਜਣਾ ਦੇ ਮੁੱਖ ਮੰਤਵ; ਗੁਰਦੁਆਰਿਆਂ ਦਾ ਇਮਾਨਦਾਰਾਨਾ ਸੰਗਤੀ ਪ੍ਰਬੰਧ ਕਾਇਮ ਕਰਨਾ, …
Read More »ਨਾ-ਬਰਾਬਰੀ ਦਾ ਵਧਦਾ ਪਾੜਾ ਅਤੇ ਮਨੁੱਖੀ ਹੱਕ
ਹਮੀਰ ਸਿੰਘ ਮਨੁੱਖੀ ਅਧਿਕਾਰਾਂ ਦਾ ਸਫਰ ਮਨੁੱਖ ਦੇ ਜਨਮ ਜਿੰਨਾ ਹੀ ਪੁਰਾਣਾ ਹੈ। ਸਮਾਜ ਦੇ ਆਜ਼ਾਦ ਜਾਂ ਰਹਿਣ ਲਾਇਕ ਹੋਣ ਦਾ ਅਨੁਮਾਨ ਮਨੁੱਖੀ ਅਧਿਕਾਰਾਂ ਦੀ ਹਕੀਕਤ ਨਾਲ ਜੋੜ ਕੇ ਲਗਾਇਆ ਜਾਂਦਾ ਹੈ। ਆਧੁਨਿਕ ਦੌਰ ਵਿਚ ਮਨੁੱਖੀ ਅਧਿਕਾਰਾਂ ਦਾ ਆਦਰਸ਼ਕ ਦਸਤਾਵੇਜ਼ 10 ਦਸੰਬਰ 1948 ਨੂੰ ਪਾਸ ਕੀਤਾ ਗਿਆ ਸੰਯੁਕਤ ਰਾਸ਼ਟਰ ਸੰਘ …
Read More »ਸੜਕਾਂ ‘ਤੇ ਨਿਕਲ ਜ਼ਿੰਦਗੀ ਦੇ ਅਰਥ ਲੱਭਣਾ ਕੀ ਗੁਨਾਹ ਹੈ?
ਗੁਰਮੀਤ ਸਿੰਘ ਪਲਾਹੀ ਮਨੁੱਖੀ ਅਧਿਕਾਰਾਂ ਦਾ ਘਾਣ ਭਾਰਤ ਵਿੱਚ ਪਿਛਲੇ ਸਮੇਂ ਦੌਰਾਨ ਮੌਜੂਦਾ ਹਾਕਮ ਧਿਰ ਨੇ ਜਿਵੇਂ ਕੀਤਾ ਸ਼ਾਇਦ ਦੇਸ਼ ਦੀ ਆਜ਼ਾਦੀ ਦੇ 74 ਵਰ੍ਹਿਆਂ ਵਿੱਚ ਕਿਸੇ ਵੀ ਹੋਰ ਸਰਕਾਰ ਨੇ ਨਾ ਕੀਤਾ ਹੋਵੇ।ਆਪਣੀ ਹੋਂਦ ਅਤੇ ਆਪਣੇ ਅਧਿਕਾਰਾਂ ਦੀ ਲੜਾਈ ਲੜ ਰਿਹਾ ਦੇਸ਼ ਦਾ ਕਿਸਾਨ ਮੁੱਢਲੇ ਮਨੁੱਖੀ ਅਧਿਕਾਰ ਖੋਹੇ ਜਾਣ …
Read More »