Breaking News
Home / 2021 / December / 18

Daily Archives: December 18, 2021

3 ਸਪਾ ਆਗੂਆਂ ਦੇ ਘਰ ਇਨਕਮ ਟੈਕਸ ਦੇ ਛਾਪੇ

ਮਊ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ‘ਚ ਚੋਣਾਂ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਦੇ ਤਿੰਨ ਵੱਡੇ ਆਗੂਆਂ ਦੇ ਠਿਕਾਣਿਆਂ ‘ਤੇ ਇਕੱਠੇ ਹੀ ਇਨਕਮ ਟੈਕਸ ਵਿਭਾਗ ਨੇ ਛਾਪੇਮਾਰੀ ਕੀਤੀ। ਮਊ ‘ਚ ਸਪਾ ਦੇ ਰਾਸ਼ਟਰੀ ਸਕੱਤਰ ਰਾਜੀਵ ਰਾਏ, ਲਖਨਊ ‘ਚ ਜੈਨੇਂਦਰ ਯਾਦਵ ਅਤੇ ਮੈਨਪੁਰੀ ‘ਚ ਮਨੋਜ ਯਾਦਵ ਦੇ ਘਰ ‘ਤੇ ਛਾਪੇਮਾਰੀ ਕੀਤੀ ਗਈ। ਇਹ …

Read More »

ਪਾਕਿਸਤਾਨ ‘ਚ ਸਿੱਖ ਭਾਵਨਾਵਾਂ ਨਾਲ ਹੋਇਆ ਖਿਲਵਾੜ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਸਿਗਰਟ ਦੇ ਰੈਪਰ ਤੋਂ ਬਣੇ ਡੁੰਨਿਆਂ ‘ਚ ਦਿੱਤਾ ਜਾ ਰਿਹਾ ਹੈ ਪ੍ਰਸ਼ਾਦ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਸਿੱਖ ਭਾਵਨਾਵਾਂ ਨਾਲ ਇਕ ਵਾਰ ਫਿਰ ਖਿਲਵਾੜ ਕਰਨ ਦੀ ਗੱਲ ਸਾਹਮਣੇ ਆਈ ਹੈ। ਗੁਰਦੁਆਰਾ ਸਾਹਿਬ ਵਿਚ ਪਹੁੰਚਣ ਵਾਲੀਆਂ ਸੰਗਤਾਂ ਨੂੰ ਸਿਗਰਟ ਦੇ ਰੈਪਰ ਤੋਂ …

Read More »

ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਬਣਾਈ ਨਵੀਂ ਸਿਆਸੀ ਪਾਰਟੀ

ਨਾਮ ਰੱਖਿਆ ‘ਸੰਯੁਕਤ ਸੰਘਰਸ਼ ਪਾਰਟੀ’, ਰਛਪਾਲ ਸਿੰਘ ਜੋੜਾਮਾਜਰਾ ਬਣੇ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਆਪਣੀ ਪਾਰਟੀ ਦਾ ਨਾਮ ‘ਸੰਯੁਕਤ ਸੰਘਰਸ਼ ਪਾਰਟੀ’ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਧਰਮ ਨਿਰਪੱਖ, …

Read More »

ਭਾਰਤੀ ਖੇਤਰ ‘ਚ ਪਾਕਿਸਤਾਨੀ ਡਰੋਨ ਦੀ ਘੁਸਪੈਠ

ਭਿਖੀਵਿੰਡ/ਬਿਊਰੋ ਨਿਊਜ਼ ਤਰਨਤਾਰਨ ਜ਼ਿਲ੍ਹੇ ਦੀ ਭਾਰਤ-ਪਾਕਿ ਸਰਹੱਦ ਅਧੀਨ ਆਉਂਦੇ ਪਿੰਡ ਵਾਂ ਤਾਰਾ ਸਿੰਘ ਨਜ਼ਦੀਕ ਲੰਘੀ ਦੇਰ ਰਾਤ ਪਾਕਿਸਤਾਨੀ ਡਰੋਨ ਭਾਰਤੀ ਖੇਤਰ ਵਿਚ ਡਿੱਗ ਗਿਆ। ਬੀਐੱਸਐੱਫ ਦੀ 103 ਬਟਾਲੀਅਨ ਵੱਲੋਂ ਡਰੋਨ ਨੂੰ ਡਿੱਗਣ ਉਪਰੰਤ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਇਸ ਤੋਂ ਬਾਅਦ ਬੀਐੱਸਐੱਫ ਵੱਲੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਜ਼ਿਲ੍ਹਾ ਤਰਨ …

Read More »

ਜੇ ਭਾਰਤ ‘ਚ ਬ੍ਰਿਟੇਨ ਦੀ ਤਰ੍ਹਾਂ ਵਧਿਆ ਓਮੀਕਰੋਨ ਤਾਂ ਹਰ ਰੋਜ਼ ਆਉਣਗੇ 14-15 ਲੱਖ ਮਾਮਲੇ

ਨਵੀਂ ਦਿੱਲੀ/ਬਿਊਰੋ ਨਿਊਜ਼ ਯੂਰਪ ‘ਚ ਬਹੁਤ ਤੇਜ਼ੀ ਨਾਲ ਫੈਲ ਰਹੇ ਓਮੀਕਰੌਨ ਦੇ ਪ੍ਰਭਾਵ ਨੇ ਭਾਰਤ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਨੀਤੀ ਆਯੋਗ ਦੇ ਮੈਂਬਰ ਵੀ.ਕੇ. ਪਾਲ ਨੇ ਕਿਹਾ ਕਿ ਜਿਸ ਤਰ੍ਹਾਂ ਇਹ ਯੂਰਪ ‘ਚ ਡੈਲਟਾ ਵੇਰੀਐਂਟ ‘ਤੇ ਹਾਵੀ ਹੋ ਰਿਹਾ ਹੈ, ਇਹ ਚਿੰਤਾਜਨਕ ਹੈ। ਇਹ ਮਹਾਂਮਾਰੀ ਦੇ ਇੱਕ ਨਵੇਂ ਪੜਾਅ …

Read More »

ਕੇਜਰੀਵਾਲ ਨੇ ਨਵਜੋਤ ਸਿੱਧੂ ਨੂੰ ਕੀਤਾ ਸਵਾਲ

ਕਿਹਾ : ਮੁੱਖ ਮੰਤਰੀ ਦੇ ਸਬੰਧ ਰੇਤ ਮਾਫ਼ੀਆ ਨਾਲ, ਤੁਸੀਂ ਚੁੱਪ ਕਿਉਂ? ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਵਾਲ ਕੀਤਾ ਹੈ। ਉਨ੍ਹਾਂ ਰੇਤ ਮਾਫ਼ੀਆ ਦੇ ਬਹਾਨੇ ਸਿੱਧੂ ਦੀ ਚੁੱਪੀ ‘ਤੇ ਸਵਾਲ ਚੁੱਕੇ। …

Read More »

ਭਾਰਤ ਨੇ ਅਗਨੀ ਪ੍ਰਾਈਮ ਮਿਜ਼ਾਇਲ ਦਾ ਕੀਤਾ ਸਫ਼ਲ ਪ੍ਰੀਖਣ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰੱਖਿਆ ਖੋਜ ਅਤੇ ਵਿਕਾਸ ਸੰਗਠਨ ਨੇ ਅਗਨੀ ਪ੍ਰਾਈਮ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ ਹੈ। ਡੀਆਰਡੀਓ ਨੇ ਅਬਦੁਲ ਕਲਾਮ ਟਾਪੂ ਤੋਂ ਇਸ ਅਤਿ-ਆਧੁਨਿਕ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਅਗਨੀ ਪ੍ਰਾਈਮ ਜਾਂ ਅਗਨੀ ਪੀ ਮਿਜ਼ਾਈਲ ਅਗਨੀ ਸੀਰੀਜ਼ ਦੀ ਨਵੀਂ ਪੀੜ੍ਹੀ ਦੀ ਐਡਵਾਂਸਡ ਮਿਜ਼ਾਈਲ …

Read More »

ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਸਰਕਾਰ ਨੂੰ ਲਾਏ ਰਗੜੇ

ਕਿਹਾ : ਮੁੱਖ ਮੰਤਰੀ ਭੰਗੜੇ ਨੂੰ ਛੱਡ ਗ੍ਰਹਿ ਵਿਭਾਗ ਨੂੰ ਕਰਨ ਚੌਕਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ‘ਤੇ ਚੰਗੇ ਰਗੜੇ ਲਾਏ। ਫਿਰੋਜ਼ਪੁਰ ਬਾਰਡਰ ਏਰੀਏ ‘ਚ ਡਰੋਨ ਮਿਲਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ‘ਤੇ ਵੱਡਾ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੰਗਾ ਐਕਸਪ੍ਰੈਸ ਵੇਅ ਦਾ ਰੱਖਿਆ ਨੀਂਹ ਪੱਥਰ

ਕਿਹਾ : ਇਸ ਦੇ ਬਣਨ ਨਾਲ ਯੂਪੀ ਦੀ ਤਰੱਕੀ ਦਾ ਖੁੱਲ੍ਹੇਗਾ ਰਾਹ ਸ਼ਾਹਜਹਾਂਪੁਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਨੀਵਾਰ ਨੂੰ ਉਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ‘ਚ ਗੰਗਾ ਐਕਸਪ੍ਰੈਸ ਵੇਅ ਦਾ ਨੀਂਹ ਪੱਥਰ ਰੱਖਿਆ। ਲਗਭਗ 594 ਕਿਲੋਮੀਟਰ ਲੰਬਾ ਅਤੇ 6 ਲੇਨ ਦਾ ਇਹ ਐਕਸਪ੍ਰੈਸ ਵੇਅ 36,200 ਕਰੋੜ ਤੋਂ ਵੱਧ ਦੀ …

Read More »

ਬੀਜੇਪੀ ਦੇ ਸੰਸਦ ਮੈਂਬਰ ਨੇ ਪਹਿਲਵਾਨ ਨੂੰ ਮਾਰਿਆ ਥੱਪੜ

ਰਾਂਚੀ/ਬਿਊਰੋ ਨਿਊਜ਼ ਝਾਰਖੰਡ ਦੀ ਰਾਜਧਾਨੀ ਰਾਂਚੀ ‘ਚ ਅੰਡਰ-15 ਨੈਸ਼ਨਲ ਚੈਂਪੀਅਨਸ਼ਿਪ ਇਵੈਂਟ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ਼ ਭੂਸਣ ਨੇ ਇਕ ਪਹਿਲਵਾਨ ਨੂੰ ਥੱਪੜ ਮਾਰ ਦਿੱਤਾ ਅਤੇ ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਜਿਸ ਪਹਿਲਵਾਲ ਨੂੰ ਥੱਪੜ ਮਾਰਿਆ ਗਿਆ ਹੈ …

Read More »