Home / 2021 / December / 20

Daily Archives: December 20, 2021

ਸ਼ੋ੍ਰਮਣੀ ਕਮੇਟੀ ਆਪਣੇ ਤੌਰ ’ਤੇ ਬੇਅਦਬੀ ਘਟਨਾ ਦੀ ਜਾਂਚ ਲਈ ਬਣਾਏਗੀ ਸਿੱਟ

ਹਰਿਮੰਦਰ ਸਾਹਿਬ ’ਚ ਹੋਈ ਬੇਅਦਬੀ ਦੀ ਜਾਂਚ ਲਈ ਸਰਕਾਰ ਦੀ ਟੀਮ ’ਤੇ ਭਰੋਸਾ ਨਹੀਂ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹਰਿਮੰਦਰ ਸਾਹਿਬ ਵਿਚ ਬੇਅਦਬੀ ਦੀ ਵਾਪਰੀ ਘਟਨਾ ਬਾਰੇ ਭਾਵੇਂ ਸਰਕਾਰ ਵਲੋਂ ਸਿੱਟ ਦਾ ਗਠਨ ਕੀਤਾ …

Read More »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਫਿਰ ਵਜਾਇਆ ਸੰਘਰਸ਼ ਦਾ ਬਿਗੁਲ

ਡੀਸੀ ਦਫ਼ਤਰਾਂ ਅੱਗੇ ਪੰਜ ਦਿਨਾਂ ਪੱਕੇ ਮੋਰਚੇ ਆਰੰਭ ਮਾਨਸਾ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਅੱਜ 20 ਦਸੰਬਰ ਤੋਂ ਸੰਘਰਸ਼ ਦਾ ਫਿਰ ਬਿਗਲ ਵਜਾ ਦਿੱਤਾ ਗਿਆ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਆਰੰਭ ਕਰ ਦਿੱਤੇ ਗਏ ਹਨ। ਜਥੇਬੰਦੀ ਦਾ ਕਹਿਣਾ ਹੈ ਕਿ …

Read More »

ਕਿਸਾਨ ਸੰਘਰਸ਼ ਨੇ ਪੰਜਾਬ ਦੀ ਪੰਜਾਬੀਅਤ ਜਗਾਈ : ਰਾਜੇਵਾਲ

ਕਿਹਾ, ਆਉਣ ਵਾਲੇ ਸਮੇਂ ’ਚ ਚੰਗੇ ਨਤੀਜੇ ਸਾਹਮਣੇ ਆਉਣਗੇ ਲੁਧਿਆਣਾ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਲਈ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ, ਜਿਸ ਦਾ ਆਉਣ ਵਾਲੇ ਸਮੇਂ ਵਿਚ ਚੰਗਾ ਨਤੀਜਾ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਨੇ ਪੰਜਾਬ ਦੀ …

Read More »

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਕਰਵਾਏ ਜਾਣ : ਪਰਗਟ ਸਿੰਘ

ਚੰਡੀਗੜ੍ਹ/ਬਿਊਰੋ ਨਿਊਜ਼ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਦੀ ਲਾਸਾਨੀ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅਹਿਮ ਐਲਾਨ ਕੀਤਾ ਹੈ। ਪਰਗਟ ਸਿੰਘ ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ …

Read More »

ਸਿੱਧੂ ਸਾਬ੍ਹ ਤੁਸੀਂ ਮੇਰੇ ਤੋਂ ਡਰ ਕੇ ਕਿਉਂ ਭੱਜ ਰਹੇ ਹੋ : ਭਗਵੰਤ ਮਾਨ

ਸਿੱਧੂ ਨੇ ਕੇਜਰੀਵਾਲ ਨੂੰ ਦਿੱਤੀ ਸੀ ਬਹਿਸ ਦੀ ਚੁਣੌਤੀ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਵਲੋਂ ਭਗਵੰਤ ਮਾਨ ਨਾਲ ਡਿਬੇਟ ਕਰਨ ਤੋਂ ਮਨ੍ਹਾ ਕਰਨ ’ਤੇ ਭਗਵੰਤ ਮਾਨ ਨੇ ਸਿੱਧੂ ਨੂੰ ਘੇਰਿਆ ਹੈ ਅਤੇ ਇਕ ਟਵੀਟ ਕਰਕੇ ਕਿਹਾ ਹੈ ਕਿ ‘‘ਸਿੱਧੂ ਸਾਬ੍ਹ ਤੁਸੀਂ ਮੇਰੇ ਤੋਂ ਡਰ ਕੇ ਭੱਜ ਕਿਉਂ ਰਹੇ ਹੋ’’। ਭਗਵੰਤ …

Read More »

ਬੇਅਦਬੀ ਦੇ ਦੋਸ਼ੀਆਂ ਨੂੰ ਜਨਤਕ ਰੂਪ ’ਚ ਫਾਂਸੀ ਦਿੱਤੀ ਜਾਵੇ : ਨਵਜੋਤ ਸਿੱਧੂੁ

ਕਿਹਾ : ਏਕਤਾ ਦੀ ਆਵਾਜ਼ ਬੁਲੰਦ ਕਰਨ ਦੀ ਲੋੜ ਮਾਲੇਰਕੋਟਲਾ/ਬਿਊਰੋ ਨਿਊਜ਼ ਪਹਿਲਾਂ ਅੰਮਿ੍ਰਤਸਰ ਤੇ ਫਿਰ ਕਪੂਰਥਲਾ ’ਚ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਵਿਚ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਦੋਵੇਂ ਹੀ ਮਾਮਲਿਆਂ ’ਚ ਮੁਲਜ਼ਮਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਪੰਜਾਬ ਕਾਂਗਰਸ ਪ੍ਰਧਾਨ …

Read More »

ਓਮੀਕਰੋਨ ਨੇ ਫੜੀ ਰਫਤਾਰ

ਭਾਰਤ ’ਚ ਕੁੱਲ ਕੇਸਾਂ ਦੀ ਗਿਣਤੀ 200 ਵੱਲ ਨੂੰ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਓਮੀਕਰੋਨ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਓਮਕਰੋਨ ਵੇਰੀਐਂਟ ਭਾਰਤ ਦੇ 12 ਸੂਬਿਆਂ ਵਿਚ ਫੈਲ ਚੁੱਕਾ ਹੈ। ਮਹਾਰਾਸ਼ਟਰ ਵਿਚ ਇਸ ਦੇ ਸਭ ਤੋਂ ਜ਼ਿਆਦਾ 54 ਮਾਮਲੇ ਹਨ। ਇਸੇ ਦੌਰਾਨ ਰਾਜਧਾਨੀ ਦਿੱਲੀ …

Read More »

ਰਣਜੀਤ ਹੱਤਿਆਕਾਂਡ ਮਾਮਲੇ ’ਚ ਰਾਮ ਰਹੀਮ ਨੂੰ ਰਾਹਤ

ਹਾਈਕੋਰਟ ਨੇ ਜੁਰਮਾਨੇ ਦੀ ਰਕਮ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਮੈਨੇਜਰ ਰਣਜੀਤ ਸਿੰਘ ਹੱਤਿਆਕਾਂਡ ਮਾਮਲੇ ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੇ ਹੋਰਾਂ ਨੇ ਪੰਚਕੂਲਾ ਦੀ ਸੀਬੀਆਈ ਕੋਰਟ ਵੱਲੋਂ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ। ਹਾਈਕੋਰਟ ਦੇ ਜਸਟਿਸ ਏਜੀ ਮਸੀਹ ਤੇ ਜਸਟਿਸ …

Read More »

ਬੇਅਦਬੀ ਮਾਮਲਿਆਂ ’ਤੇ ਬੋਲੇ ਸੁਨੀਲ ਜਾਖੜ

ਕਿਹਾ : ਸਰਹੱਦ ਪਾਰੋਂ ਰਚੀ ਜਾ ਰਹੀ ਗੜਬੜੀ ਦੀ ਸਾਜਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਬੇਅਦਬੀ ਮਾਮਲਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਮੁੜ ਨਹੀਂ ਵਾਪਰਨੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਦੋਸ਼ੀ ਨੂੰ ਫੜੇ ਜਾਣ ਤੋਂ ਬਾਅਦ ਕਾਰਵਾਈ ਕਰਨ ਦੀ ਬਜਾਏ ਉਸ ਨੂੰ …

Read More »