Read More »
Daily Archives: December 23, 2021
ਮਨੀਸ਼ ਤਿਵਾੜੀ ਨੇ ਕਾਂਗਰਸ ਹਾਈਕਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ
ਕਿਹਾ : ਪਹਿਲਾਂ ਅਸਾਮ, ਫਿਰ ਪੰਜਾਬ ਅਤੇ ਹੁਣ ਉਤਰਾਖੰਡ – ਭੋਗ ਪੂਰਾ ਹੀ ਪਾਉਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਆਗੂ ਹਰੀਸ਼ ਰਾਵਤ ਨੇ ਕਿਹਾ ਸੀ ਕਿ ਉਤਰਾਖੰਡ ਚੋਣਾਂ ਵਿਚ ਉਨ੍ਹਾਂ ਨੂੰ ਪਾਰਟੀ ਦੇ ਸੰਗਠਨ ਕੋਲੋਂ ਸਹਿਯੋਗ ਨਹੀਂ ਮਿਲ ਰਿਹਾ। ਰਾਵਤ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਵਿਚ ਵੀ ਬਵਾਲ ਸ਼ੁਰੂ …
Read More »ਖਹਿਰਾ ਦੀ ਜਾਂਚ ਲਈ ਪੀਜੀਆਈ ਦਾ ਮੈਡੀਕਲ ਬੋਰਡ ਬਣਾਓ : ਹਾਈਕੋਰਟ
ਮਨੀ ਲਾਂਡਰਿੰਗ ਦੇ ਮਾਮਲੇ ਵਿਚ ਸੁਖਪਾਲ ਖਹਿਰਾ ਜੇਲ੍ਹ ’ਚ ਹੈ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ’ਚ ਘਿਰੇ ਸੁਖਪਾਲ ਖਹਿਰਾ ਦੀ ਨਿਯਮਤ ਜ਼ਮਾਨਤ ਦੀ ਮੰਗ ਵਾਲੀ ਅਰਜ਼ੀ ’ਤੇ ਸੁਣਵਾਈ ਕਰਦੇ ਹੋਏ ਉਨ੍ਹਾਂ ਦੀ ਸਿਹਤ ਜਾਂਚ ਲਈ ਮੈਡੀਕਲ ਬੋਰਡ ਬਣਾਉਣ ਦਾ ਪੀਜੀਆਈ ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ …
Read More »ਲੁਧਿਆਣਾ ’ਚ ਹੋਏ ਧਮਾਕੇ ਤੋਂ ਬਾਅਦ ਗਰਮਾਈ ਸਿਆਸਤ
ਚੰਨੀ ਅਤੇ ਸਿੱਧੂ ਨੇ ਇਸ ਨੂੰੂ ਦੱਸਿਆ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿਚ ਹੋਏ ਧਮਾਕੇ ਤੋਂ ਬਾਅਦ ਸਿਆਸਤ ਵੀ ਗਰਮਾਉਂਦੀ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਸ ਨੂੰ ਪੰਜਾਬ ਦਾ ਮਾਹੌਲ …
Read More »ਕਾਂਗਰਸ ਹਾਈ ਕਮਾਂਡ ਨੇ ‘ਇਕ ਪਰਿਵਾਰ ਇਕ ਟਿਕਟ’ ਫਾਰਮੂਲੇ ’ਤੇ ਲਾਈ ਮੋਹਰ
ਮੁੱਖ ਮੰਤਰੀ ਚੰਨੀ ਦਾ ਭਰਾ ਤੇ ਰਾਣਾ ਗੁਰਜੀਤ ਦਾ ਮੁੰਡਾ ਵੀ ਪੇਸ਼ ਕਰ ਰਿਹਾ ਸੀ ਦਾਅਵੇਦਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਦੇ ਕਈ ਕਾਂਗਰਸੀ ਆਗੂਆਂ ਨੂੰ ਝਟਕਾ ਦਿੰਦਿਆਂ ਫੈਸਲਾ ਕੀਤਾ ਹੈ ਕਿ ਇਕ ਪਰਿਵਾਰ ’ਚ ਸਿਰਫ਼ ਇਕ ਹੀ ਟਿਕਟ ਦਿੱਤੀ ਜਾਵੇਗੀ। ਇਹ ਫੈਸਲਾ ਦਿੱਲੀ ’ਚ ਕਾਂਗਰਸ ਸਕਰੀਨਿੰਗ ਕਮੇਟੀ …
Read More »ਮਜੀਠੀਆ ਦੀ ਅਗਾਊਂ ਜ਼ਮਾਨਤ ਲਈ ਮੁਹਾਲੀ ਦੀ ਅਦਾਲਤ ਵਿਚ ਅਰਜ਼ੀ ਦਾਇਰ
ਡਰੱਗ ਮਾਮਲਾ ਦਰਜ ਹੋਣ ਤੋਂ ਬਾਅਦ ਭਗੌੜਾ ਹੈ ਬਿਕਰਮ ਸਿੰਘ ਮਜੀਠੀਆ ਮੋਹਾਲੀ/ਬਿਊਰੋ ਨਿਊਜ਼ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਡਰੱਗ ਮਾਮਲੇ ’ਚ ਅਗਾਊਂ ਜ਼ਮਾਨਤ ਲਈ ਮੋਹਾਲੀ ਦੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਵੱਲੋਂ ਅਰਜ਼ੀ ਵਿਚ ਲਿਖਿਆ ਗਿਆ ਹੈ ਕਿ ਪੁਲਿਸ ਕੋਲ ਉਨ੍ਹਾਂ ਖਿਲਾਫ਼ ਕੋਈ ਸਬੂਤ …
Read More »ਰਣਜੀਤ ਸਿੰਘ ਬ੍ਰਹਮਪੁਰਾ ਸ਼ੋ੍ਰਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਬੀਜੇਪੀ ਨਾਲ ਗੱਠਜੋੜ ਕਰਨ ’ਤੇ ਛੱਡਿਆ ਢੀਂਡਸਾ ਦਾ ਸਾਥ ਚੰਡੀਗੜ੍ਹ/ਬਿਊਰੋ ਨਿਊਜ਼ ਰਣਜੀਤ ਸਿੰਘ ਬ੍ਰਹਮਪੁਰਾ ਅੱਜ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਨੂੰ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਕਰਨ ਲਈ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਸ਼ੋ੍ਰਮਣੀ ਅਕਾਲੀ ਦਲ ਦੇ …
Read More »ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ
ਕਿਸਾਨਾਂ ਦਾ ਦੋ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਕਿਸਾਨ ਆਗੂਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਮਿਆਨ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸਿਰ …
Read More »