ਕਿਹਾ : ‘ਉੜਤਾ ਪੰਜਾਬ’ ਵਰਗੇ ਤਾਨਿਆਂ ਦਾ ਸਾਹਮਣਾ ਕਰਨਾ ਪਿਆ ਸੀ ਪੰਜਾਬ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਸਮੇਂ ਹੀ ਡਰੱਗ ਮਾਮਲੇ ‘ਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਮ ਸਾਹਮਣੇ ਆਇਆ ਸੀ। ਬਾਦਲ ਸਰਕਾਰ ਦੇ ਸਮੇਂ ਹੀ 2013 …
Read More »Daily Archives: December 24, 2021
ਬੰਗਲਾਦੇਸ਼ ‘ਚ ਸਮੁੰਦਰੀ ਜਹਾਜ਼ ਨੂੰ ਲੱਗੀ ਅੱਗ
36 ਵਿਅਕਤੀਆਂ ਦੀ ਮੌਤ, 100 ਤੋਂ ਵੱਧ ਜ਼ਖਮੀ ਢਾਕਾ/ਬਿਊਰੋ ਨਿਊਜ਼ ਬੰਗਲਾਦੇਸ਼ ਦੇ ਝਲਕੋਟੀ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਸਮੁੰਦਰੀ ਜਹਾਜ਼ ‘ਚ ਅੱਗ ਲੱਗ ਗਈ। ਇਸ ਹਾਦਸੇ ‘ਚ ਸਮੁੰਦਰੀ ਜਹਾਜ਼ ਵਿਚਸਵਾਰ 36 ਵਿਅਕਤੀਆਂ ਦੀ ਮੌਤ ਗਈ ਅਤੇ 100 ਤੋਂ ਵੱਧ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ …
Read More »ਮੱਧ ਪ੍ਰਦੇਸ਼ ਤੋਂ ਬਾਅਦ ਹੁਣ ਯੂਪੀ, ਗੁਜਰਾਤ ਤੇ ਰਾਜਸਥਾਨ ‘ਚ ਵੀ ਲੱਗੇਗਾ ਰਾਤ ਦਾ ਕਰਫਿਊ
ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ‘ਤੇ ਵੀ ਪਾਬੰਦੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ‘ਚ ਓਮੀਕਰੋਨ ਵੇਰੀਐਂਟ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ 10 ਰਾਜਾਂ ਨੇ ਕ੍ਰਿਸਮਸ ਅਤੇ ਨਵੇਂ ਸਾਲ ਤੋਂ ਪਹਿਲਾਂ ਹੀ ਪਾਬੰਦੀਆਂ ਦਾ ਐਲਾਨ ਕਰ ਦਿੱਤਾ ਹੈ। ਸਖਤੀ ਵਰਤਦੇ ਹੋਏ ਮੱਧ ਪ੍ਰਦੇਸ਼, ਉਤਰ ਪ੍ਰਦੇਸ਼, ਰਾਜਸਥਾਨ ਅਤੇ ਗੁਜਰਾਤ ਆਦਿ ਰਾਜਾਂ …
Read More »ਗੁਰਦਾਸਪੁਰ ਪਹੁੰਚੇ ਕੇਜਰੀਵਾਲ ਨੇ ਪੰਜਾਬੀਆਂ ਨੂੰ ਦਿੱਤੀਆਂ 5 ਹੋਰ ਗਰੰਟੀਆਂ
ਕਿਹਾ : ਪੰਜਾਬ ‘ਚੋਂ ਛੇ ਮਹੀਨਿਆਂ ਦੇ ਅੰਦਰ ਕਰਾਂਗਾ ਨਸ਼ੇ ਦਾ ਖਾਤਮਾ ਗੁਰਦਾਸਪੁਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੁਰਦਾਸਪੁਰ ਪਹੁੰਚੇ, ਜਿੱਥੇ ਉਨ੍ਹਾਂ ਪੰਜਾਬ ਵਾਸੀਆਂ ਨੂੰ ਪੰਜ ਹੋਰ ਨਵੀਆਂ ਗਰੰਟੀਆਂ ਦਿੱਤੀਆਂ। ਜਿਨ੍ਹਾਂ ਵਿਚ ਸਭ ਤੋਂ ਪਹਿਲੀ ਗਰੰਟੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ …
Read More »ਕਪੂਰਥਲਾ ਬੇਅਦਬੀ ਮਾਮਲੇ ‘ਚ ਕਤਲ ਦਾ ਕੇਸ ਦਰਜ
ਕਤਲ ਦੇ ਦੋਸ਼ ਹੇਠ ਗੁਰਦੁਆਰੇ ਦਾ ਮੁੱਖ ਪ੍ਰਬੰਧਕ ਅਮਰਜੀਤ ਸਿੰਘ ਗ੍ਰਿਫ਼ਤਾਰ ਕਪੂਰਥਲਾ/ਬਿਊਰੋ ਨਿਊਜ਼ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ 19 ਦਸੰਬਰ ਨੂੰ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦੇ ਚਲਦਿਆਂ ਬੇਅਦਬੀ ਕਰਨ ਆਏ ਨੌਜਵਾਨਾਂ ਦੀ ਗੁੱਸੇ ‘ਚ ਆਏ ਲੋਕਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ, ਜਿਸ …
Read More »ਰਾਜਾ ਵੜਿੰਗ ਨੇ ਲਾਇਆ ਕੇਜਰੀਵਾਲ ਦੇ ਘਰ ਮੂਹਰੇ ਧਰਨਾ
ਕਿਹਾ : ਜੇ ਬਾਦਲਾਂ ਦੀਪ ਬੱਸ ਦਿੱਲੀ ਏਅਰਪੋਰਟ ਤੱਕ ਜਾ ਸਕਦੀ ਹੈ ਤਾਂ ਪੰਜਾਬ ਸਰਕਾਰ ਦੀ ਬੱਸ ਕਿਉਂ ਨਹੀਂ ਜਾ ਸਕਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਜਾ ਪਹੁੰਚੇ ਅਤੇ ਉਹ ਉਥੇ ਧਰਨੇ ‘ਤੇ ਬੈਠ ਗਏ। ਉਨ੍ਹਾਂ ਕਿਹਾ …
Read More »ਮਜੀਠੀਆ ਖਿਲਾਫ਼ ਦਰਜ ਕੀਤੇ ਮਾਮਲੇ ਦੇ ਵਿਰੋਧ ‘ਚ ਅਕਾਲੀ ਦਲ ਨੇ ਐਸਐਸਪੀ ਦਫਤਰਾਂ ਦਾ ਕੀਤਾ ਘਿਰਾਓ
ਪੰਜਾਬ ਸਰਕਾਰ ਖਿਲਾਫ਼ ਜਮ ਕੇ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਡਰੱਗ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ‘ਤੇ ਦਰਜ ਕੀਤੇ ਗਏ ਕੇਸ ਦੇ ਵਿਰੋਧ ‘ਚ ਅਕਾਲੀ ਦਲ ਵੱਲੋਂ ਅੱਜ ਸਮੁੱਚੇ ਪੰਜਾਬ ਦੇ ਐਸਐਸਪੀ ਦਫ਼ਤਰਾਂ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਜਮ …
Read More »ਹਰਭਜਨ ਸਿੰਘ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਲਿਆ ਸੰਨਿਆਸ
ਹੁਣ ਸਿਆਸੀ ਪਿੱਚ ‘ਤੇ ਗੇਂਦਬਾਜ਼ੀ ਕਰਨ ਦੇ ਚਰਚੇ ਜਲੰਧਰ/ਬਿਊਰੋ ਨਿਊਜ਼ ਵਿਸ਼ਵ ਪ੍ਰਸਿੱਧ ਕ੍ਰਿਕਟ ਹਰਭਜਨ ਸਿੰਘ ਨੇ ਅੱਜ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਹਰਭਜਨ ਸਿੰਘ 2016 ਤੋਂ ਬਾਅਦ ਲਗਾਤਾਰ ਟੀਮ ਇੰਡੀਆ ਤੋਂ ਬਾਹਰ ਚੱਲ ਰਹੇ ਸਨ ਜਿਸ ਦੇ ਚਲਦਿਆਂ ਅੱਜ ਉਨ੍ਹਾਂ ਨੇ ਇਹ ਫੈਸਲਾ …
Read More »ਆਮ ਆਦਮੀ ਪਾਰਟੀ ਨੇ 18 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਜਲਾਲਾਬਾਦ ਤੋਂ ਜਗਦੀਪ ਗੋਲਡੀ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਹਰਜੋਤ ਬੈਂਸ ਲੜਨਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ, ਜਿਸ ਵਿਚ 18 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਵਿਚੋਂ ਜਲਾਲਾਬਾਦ ਵਿਧਾਨ ਸਭਾ …
Read More »ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ
ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਡਰੱਗ ਮਾਮਲੇ ‘ਚ ਕੇਸ ਦਰਜ ਹੋਣ ਤੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੋਹਾਲੀ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਗਾਈ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਮੋਹਾਲੀ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਜ਼ਮਾਨਤ ਨੂੰ ਖਾਰਜ …
Read More »