ਕਿਸਾਨਾਂ ਨੇ ਮੋਗਾ ਅਤੇ ਫਾਜ਼ਿਲਕਾ ਰੇਲਵੇ ਸਟੇਸ਼ਨ ‘ਤੇ ਵੀ ਪੱਕੇ ਮੋਰਚੇ ਲਾਏ ਚੰਡੀਗੜ੍ਹ : ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ‘ਚ ਡਿਪਟੀ ਕਮਿਸ਼ਨਰਾਂ ਤੇ 2 ਜ਼ਿਲ੍ਹਿਆਂ ਵਿੱਚ ਐੱਸਡੀਐੱਮ ਦੇ ਦਫ਼ਤਰਾਂ ਦਾ ਘਿਰਾਓ ਜਾਰੀ ਹੈ। ਉਧਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਪਟੜੀਆਂ ‘ਤੇ ਧਰਨੇ 4 …
Read More »Daily Archives: December 24, 2021
ਬਾਦਲਾਂ ਦੀਆਂ ਬੱਸਾਂ ‘ਤੇ ਲੱਗੇ ਸੁਖਬੀਰ ਦੇ ਫਲੈਕਸ
ਸਰਕਾਰੀ ਬੱਸਾਂ ‘ਤੇ ਲੱਗੇ ਹੋਏ ਹਨ ਚੰਨੀ ਦੇ ਫਲੈਕਸ ਮਾਨਸਾ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ ਐਨ ਨੇੜੇ ਹੋਣ ਕਾਰਨ ਪੰਜਾਬ ਦਾ ਸਿਆਸੀ ਮਾਹੌਲ ਗਰਮ ਹੋਣ ਮਗਰੋਂ ਹੁਣ ਬਾਦਲਾਂ ਨੇ ਆਪਣੀ ਮਲਕੀਅਤ ਵਾਲੀਆਂ ਬੱਸਾਂ ਨੂੰ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਵਾਂਗ ਇਸ਼ਤਿਹਾਰਬਾਜ਼ੀ ਲਈ ਵਰਤਣਾ ਆਰੰਭ ਕਰ ਦਿੱਤਾ ਹੈ। ਸੂਬੇ ਵਿੱਚ ਕੈਪਟਨ ਅਮਰਿੰਦਰ …
Read More »ਰਾਹੁਲ ਗਾਂਧੀ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਚੋਣ ਪ੍ਰਚਾਰ ਦੀ ਮੁਹਿੰਮ ਦਾ ਕਰਨਗੇ ਆਗਾਜ਼
ਚੋਣ ਪ੍ਰਚਾਰ ਲਈ ਤਿਆਰ ਕੀਤਾ ਜਾ ਰਿਹਾ ਰੋਡ ਮੈਪ : ਸੁਨੀਲ ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਪੰਜਾਬ ਵਿਚ ਅਗਾਮੀ ਚੋਣਾਂ ਲਈ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਅਤੇ ਉਨ੍ਹਾਂ ਦੇ ਚੋਣ ਪ੍ਰਚਾਰ ਦੌਰੇ ਦੀ ਮਿਤੀ ਜਲਦ ਐਲਾਨੀ ਜਾਵੇਗੀ। ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੀ ਦਿੱਲੀ …
Read More »ਕਿਸਾਨੀ ਸੰਘਰਸ਼ ਦੇ ਜਿੱਤ ਦੇ ਜਸ਼ਨਾਂ ਨੂੰ ਸਮਰਪਿਤ ਜ਼ੂਮ ਮੀਟਿੰਗ
ਵੈਨਕੂਵਰ : 19 ਦਸੰਬਰ, 2021 ਦਿਨ ਐਤਵਾਰ ਨੂੰ ਤਰਕਸ਼ੀਲ (ਰੈਸ਼ਨੇਲਿਸਟ) ਸੁਸਾਇਟੀ ਦੀ ਵੈਨਕੂਵਰ ਟੀਮ ਵਲੋਂ ਇੱਕ ਜ਼ੂਮ ਮੀਟਿੰਗ ਕਰਕੇ ਕਿਸਾਨ ਸੰਘਰਸ਼ ਦੀ ਜਿੱਤ ਦੇ ਜਸ਼ਨ ਮਨਾਏ ਗਏ। ਇਸ ਪ੍ਰੋਗਰਾਮ ਨੂੰ ਵੱਡੀ ਪੱਧਰ ‘ਤੇ ਮਨਾਉਣ ਲਈ ਪ੍ਰੋਗਰੈਸਿਵ ਕਲਚਰਲ ਸੈਂਟਰ ਵਿੱਚ ਸਮਾਗਮ ਰੱਖਿਆ ਸੀ, ਪਰ ਕੋਵਿਡ ਦੇ ਵਾਧੇ ਕਰਕੇ ਸਰਕਾਰ ਵਲੋਂ ਲਾਈਆਂ …
Read More »ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀ ਨੂੰ ਕੀਤਾ ਯਾਦ
ਕਿਸਾਨੀ ਸੰਘਰਸ਼ ਸਬੰਧੀ ਰਚਨਾਵਾਂ ਵੀ ਕੀਤੀਆਂ ਗਈਆਂ ਪੇਸ਼ ਕੈਲਗਰੀ/ਜ਼ੋਰਾਵਰ ਬਾਂਸਲ ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਇਸ ਸਾਲ ਦੀ ਆਖ਼ਰੀ ਮੀਟਿੰਗ ਪ੍ਰਧਾਨ ਦਵਿੰਦਰ ਮਲਹਾਂਸ ਦੀ ਅਗਵਾਈ ਵਿਚ ਹੋਈ। ਜਿਸ ਵਿੱਚ ਉਨ੍ਹਾਂ ਸਭ ਨੂੰ ‘ਜੀ ਆਇਆਂ’ ਆਖਿਆ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ। ਜਨਰਲ ਸਕੱਤਰ ਜ਼ੋਰਾਵਰ ਬਾਂਸਲ ਨੇ ਮੀਟਿੰਗ ਦਾ ਵੇਰਵਾ …
Read More »1984 ਦੇ ਮਹਾਂ-ਦੁਖਾਂਤ ਨੂੰ ‘ਸਿੱਖ ਨਸਲਕੁਸ਼ੀ’ ਵਜੋਂ ਕੌਮਾਂਤਰੀ ਪੱਧਰ ‘ਤੇ ਸਵਿਕਾਰਨ ਲਈ ਆਵਾਜ਼ ਬੁਲੰਦ
ਗੁਰਪ੍ਰੀਤ ਸਿੰਘ ਦੀ ਸਿੱਖ ਨਸਲਕੁਸ਼ੀ ਬਾਰੇ ਕਿਤਾਬ ਸਰੀ ‘ਚ ਲੋਕ ਅਰਪਣ ਸਰੀ : ਸਿੱਖ ਨਸਲਕੁਸ਼ੀ ਦੇ ਦੁਖਾਂਤ ਬਾਰੇ ਲੇਖਕ ਅਤੇ ਪੱਤਰਕਾਰ ਗੁਰਪ੍ਰੀਤ ਸਿੰਘ ਦੀ ਨਵ-ਪ੍ਰਕਾਸ਼ਿਤ ਕਿਤਾਬ, ‘ਨੋਟਸ ਔਨ 1984’ 20 ਦਸੰਬਰ, ਦਿਨ ਸੋਮਵਾਰ ਨੂੰ, ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ-ਡੈਲਟਾ ਵਿਖੇ ਸਥਿਤ ‘ਗੁਰੂ ਨਾਨਕ ਨਿਵਾਸ ਸੀਨੀਅਰ ਸੈਂਟਰ’ ਵਿਖੇ, ਦੁਪਹਿਰ 12 ਵਜੇ …
Read More »ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਵੱਲੋਂ ਸਰਬ-ਸਾਂਝਾ ਕਵੀ ਦਰਬਾਰ ਕਰਵਾਇਆ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਉਨਟਾਰੀਓ ਅਤੇ ਸਰਬ ਸਾਂਝਾ ਕਵੀ ਦਰਬਾਰ ਕਮੇਟੀ ਵੱਲੋਂ ਸਾਂਝੇ ਤੌਰ ‘ਤੇ਼ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੇ ਸ਼ਹੀਦੀ ਪੁਰਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਭਾਈ ਲਾਲੋ ਜੀ ਦੇ 569ਵੇਂ ਜਨਮ …
Read More »ਡਾ. ਸ. ਸ. ਦੋਸਾਂਝ ਨੂੰ ਸ਼ਰਧਾਂਜਲੀਆਂ
ਬਰੈਂਪਟਨ (ਕਾਹਲੋਂ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪੱਤਰਕਾਰੀ, ਭਾਸ਼ਾਵਾਂ ਅਤੇ ਸੱਭਿਆਚਾਰ ਵਿਭਾਗ ਦੇ ਸਾਬਕਾ ਮੁਖੀ ਅਤੇ ਪੰਜਾਬ ਦੀ ਜਾਣੀ ਪਹਿਚਾਣੀ ਸ਼ਖ਼ਸੀਅਤ, ਡਾ. ਸ.ਸ. ਦੋਸਾਂਝ ਦੇ ਅਕਾਲ ਚਲਾਣੇ ‘ਤੇ ਮਰੋਕ ਲਾਅ ਆਫਿਸ, ਬਰੈਂਪਟਨ ਵਿਚ ਇਕ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿਚ ਦੋਸਾਂਝ ਹੁਰਾਂ ਨਾਲ ਵਾਬਸਤਾ ਰਹੀਆਂ ਸ਼ਖਸੀਅਤਾਂ ਨੇ ਹਿੱਸਾ ਲਿਆ। …
Read More »ਕੈਨੇਡਾ ਫੈੱਡਰਲ ਸਰਕਾਰ ਨੇ ਇਕਾਨਮਿਕ ਅਤੇ ਫਿਸਕਲ ਅੱਪਡੇਟ 2021 ਜਾਰੀ ਕੀਤਾ
ਕੈਨੇਡੀਅਨਾਂ ਦੀ ਸਿਹਤ, ਸੁਰੱਖਿਆ ਅਤੇ ਮਜ਼ਬੂਤ ਰਿਕਵਰੀ ਕੈਨੇਡਾ ਫੈਡਰਲ ਸਰਕਾਰ ਦੀਆਂ ਅਹਿਮ ਤਰਜੀਹਾਂ ਹਨ : ਸੋਨੀਆ ਸਿੱਧੂ ਬਰੈਂਪਟਨ : ਹਾਲ ਵਿਚ ਹੀ, ਮਾਨਯੋਗ ਕ੍ਰਿਸਟੀਆ ਫ੍ਰੀਲੈਂਡ, ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ, ਨੇ ਇਕਾਨਮਿਕ ਅਤੇ ਫਿਸਕਲ ਅੱਪਡੇਟ 2021 ਜਾਰੀ ਕੀਤਾ। ਇਸ ਦਸਤਾਵੇਜ਼ ਵਿੱਚ ਕੋਵਿਡ-19 ਵਿਰੁੱਧ ਲੜਾਈ ਨੂੰ ਖਤਮ ਕਰਨ ਲਈ ਸਰਕਾਰ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਨੇ ਮਨਾਈ 10ਵੀਂ ਸਾਲਗਿਰ੍ਹਾ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋਂ ਵੱਲੋਂ ਸਭਾ ਦੀ 10ਵੀਂ ਵਰ੍ਹੇਗੰਢ ਨੂੰ ਸਮਰਪਿਤ ਸਲਾਨਾ ਡਿਨਰ ਅਤੇ ਕਵੀ ਦਰਬਾਰ ਬਰੈਂਪਟਨ ਵਿਖੇ ਕਰਵਾਇਆ ਗਿਆ। ਚਾਰ ਸਾਹਿਬਜਾਦਿਆਂ ਦੀਆਂ ਸ਼ਹੀਦੀਆਂ ਨੂੰ ਸਮਰਪਿਤ ਇਸ ਕਵੀ ਦਰਬਾਰ ਵਿੱਚ ਸਭ ਤੋਂ ਪਹਿਲਾਂ ਮਹਾਨ ਕੁਰਬਾਨੀਆਂ ਨੂੰ ਸਜਦਾ ਕਰਦਿਆਂ ਪ੍ਰਣਾਮ ਕੀਤਾ ਗਿਆ। ਉਪਰੰਤ ਸਭਾ ਦੇ ਮੈਂਬਰਾਂ …
Read More »