ਓਟਵਾ/ਬਿਊਰੋ ਨਿਊਜ਼ : ਬੱਚਿਆਂ ਲਈ ਇੱਕ ਮਿਲੀਅਨ ਤੋਂ ਵੀ ਵੱਧ ਕੋਵਿਡ-19 ਵੈਕਸੀਨ ਕੈਨੇਡਾ ਪਹੁੰਚ ਚੁੱਕੀ ਹੈ। ਇਹ ਜਾਣਕਾਰੀ ਦੇਸ਼ ਦੇ ਪਬਲਿਕ ਸਰਵਿਸਿਜ ਤੇ ਪ੍ਰੋਕਿਓਰਮੈਂਟ ਮੰਤਰੀ ਨੇ ਦਿੱਤੀ। ਫਿਲੋਮੈਨਾ ਤਾਸੀ ਨੇ ਆਖਿਆ ਕਿ ਫਾਈਜਰ-ਬਾਇਓਐਨਟੈਕ ਕੌਮਿਰਨਾਟੀ ਦੀਆਂ 1.136 ਮਿਲੀਅਨ ਡੋਜਾਂ ਕੈਨੇਡਾ ਪਹੁੰਚ ਚੁੱਕੀਆਂ ਹਨ। ਪੰਜ ਤੋਂ 11 ਸਾਲ ਦੇ ਬੱਚੇ ਜਦੋਂ ਵੀ …
Read More »Daily Archives: December 24, 2021
ਬਰੈਂਪਟਨ ਵਿੱਚ ਅਮੋਨੀਆ ਹੋਈ ਲੀਕ
ਬਰੈਂਪਟਨ/ਬਿਊਰੋ ਨਿਊਜ਼ : ਸੰਭਾਵੀ ਤੌਰ ਉੱਤੇ ਅਮੋਨੀਆ ਲੀਕ ਹੋਣ ਕਾਰਨ ਬਰੈਂਪਟਨ ਦੇ ਕੁੱਝ ਹਿੱਸੇ ਵਿੱਚ ਮੌਜੂਦ ਕਾਰੋਬਾਰੀ ਅਦਾਰਿਆਂ ਤੇ ਆਲੇ-ਦੁਆਲੇ ਵਾਲੀਆਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ। ਵੀਰਵਾਰ ਸਵੇਰੇ 7:30 ਵਜੇ ਬ੍ਰਾਮੇਲੀਆ ਰੋਡ ਤੇ ਡੈਰੀ ਰੋਡ ਨੇੜੇ ਲਾਜਿਸਟਿਕਸ ਡਰਾਈਵ ਇਲਾਕੇ ਵਿੱਚ ਇਹ ਲੀਕੇਜ਼ ਹੋਣ ਤੋਂ ਬਾਅਦ ਫਾਇਰ ਅਮਲੇ ਨੂੰ ਸੱਦਿਆ …
Read More »ਵੋਟਰ ਕਾਰਡ ਨੂੰ ਆਧਾਰ ਨਾਲ ਜੋੜਨ ਵਾਲਾ ਬਿੱਲ ਲੋਕ ਸਭਾ ‘ਚ ਪਾਸ
ਅਜੇ ਮਿਸ਼ਰਾ ਦੀ ਬਰਖਾਸਤੀ ਨੂੰ ਲੈ ਕੇ ਸਦਨ ਵਿਚ ਉਠਦੀ ਰਹੀ ਆਵਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਨੇ ਵਿਰੋਧੀ ਧਿਰ ਦੇ ਰੌਲੇ-ਰੱਪੇ ਦਰਮਿਆਨ ਚੋਣ ਵੋਟਰ ਸੂਚੀਆਂ ਅਤੇ ਸ਼ਨਾਖ਼ਤੀ ਕਾਰਡ ਆਧਾਰ ਨਾਲ ਜੋੜਨ ਵਾਲੇ ਬਿੱਲ ਨੂੰ ਪਾਸ ਕਰ ਦਿੱਤਾ। ਇਸ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਲਖੀਮਪੁਰ ਖੀਰੀ ਕਾਂਡ ਸਮੇਤ …
Read More »ਅਜੈ ਮਿਸ਼ਰਾ ਦੀ ਬਰਖਾਸਤਗੀ ਲਈ ਵਿਰੋਧੀ ਧਿਰ ਨੇ ਕੀਤਾ ਰੋਸ ਮਾਰਚ
ਮੰਤਰੀ ਨੂੰ ਜੇਲ੍ਹ ਭੇਜਣ ਤੱਕ ਸ਼ਾਂਤ ਨਹੀਂ ਬੈਠਾਂਗੇ: ਰਾਹੁਲ ਨਵੀਂ ਦਿੱਲੀ/ਬਿਊਰੋ ਨਿਊਜ਼ : ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਵਿਰੋਧੀ ਧਿਰ ਨੇ ਸੰਸਦ ਦੇ ਬਾਹਰ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਤੱਕ ਮੰਤਰੀ ਨੂੰ …
Read More »ਹਰੀਸ਼ ਰਾਵਤ ਨੇ ਵੀ ਬਗਾਵਤੀ ਸੁਰ ਕੀਤੇ ਅਖਤਿਆਰ
ਕੈਪਟਨ ਨੇ ਕਿਹਾ : ਜੋ ਬੀਜੋਗੋ, ਉਹੀ ਵੱਢੋਗੇ ਦੇਹਰਾਦੂਨ : ਉੱਤਰਾਖੰਡ ਲਈ ਕਾਂਗਰਸ ਦੀ ਚੋਣ ਮੁਹਿੰਮ ਦੇ ਮੁਖੀ ਹਰੀਸ਼ ਰਾਵਤ ਨੇ ਆਪਣੀ ਪਾਰਟੀ ‘ਤੇ ਸਹਿਯੋਗ ਨਾ ਦੇਣ ਦਾ ਆਰੋਪ ਲਾਉਂਦਿਆਂ ਕਿਹਾ ਕਿ ਕਈ ਵਾਰ ਉਨ੍ਹਾਂ ਨੂੰ ਲੱਗਦਾ ਹੈ ਕਿ ਹੁਣ ਆਰਾਮ ਕਰਨ ਦਾ ਸਮਾਂ ਆ ਗਿਆ ਹੈ। ਹਿੰਦੀ ਵਿਚ ਕਈ …
Read More »ਮਨੀਸ਼ ਤਿਵਾੜੀ ਨੇ ਕਾਂਗਰਸ ਹਾਈਕਮਾਨ ‘ਤੇ ਸਾਧਿਆ ਸਿਆਸੀ ਨਿਸ਼ਾਨਾ
ਕਿਹਾ : ਪਹਿਲਾਂ ਅਸਾਮ, ਫਿਰ ਪੰਜਾਬ ਤੇ ਹੁਣ ਉਤਰਾਖੰਡ- ਭੋਗ ਪੂਰਾ ਹੀ ਪਾਉਣਗੇ ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਹਰੀਸ਼ ਰਾਵਤ ਨੇ ਕਿਹਾ ਸੀ ਕਿ ਉਤਰਾਖੰਡ ਚੋਣਾਂ ਵਿਚ ਉਨ੍ਹਾਂ ਨੂੰ ਪਾਰਟੀ ਦੇ ਸੰਗਠਨ ਕੋਲੋਂ ਸਹਿਯੋਗ ਨਹੀਂ ਮਿਲ ਰਿਹਾ। ਰਾਵਤ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਵਿਚ ਵੀ ਬਵਾਲ ਸ਼ੁਰੂ ਹੋ …
Read More »ਦਿੱਲੀ ‘ਚ ਕ੍ਰਿਸਮਸ ਤੇ ਨਵੇਂ ਸਾਲ ਦੇ ਪ੍ਰੋਗਰਾਮਾਂ ‘ਤੇ ਪਾਬੰਦੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਓਮੀਕਰੋਨ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਵਿਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਪ੍ਰੋਗਰਾਮਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਨ੍ਹਾਂ ਪਾਬੰਦੀਆਂ ਮੁਤਾਬਕ ਹੁਣ ਦਿੱਲੀ ਵਿਚ ਕਿਸੇ ਤਰ੍ਹਾਂ ਦਾ ਸਮਾਗਮ ਨਹੀਂ ਹੋਵੇਗਾ ਅਤੇ ਵਿਆਹ ਅਤੇ ਹੋਰ ਪ੍ਰੋਗਰਾਮਾਂ ਵਿਚ 200 ਵਿਅਕਤੀਆਂ ਨੂੰ ਸ਼ਾਮਲ ਹੋਣ ਲਈ …
Read More »ਨਿੱਕੀਆਂ ਜਿੰਦਾਂ ਵੱਡੇ ਸਾਕੇ
ਡਾ. ਅਮਨਦੀਪ ਸਿੰਘ ਟੱਲੇਵਾਲੀਆ ਆਨੰਦਪੁਰ ਸਾਹਿਬ ਦੀ ਲੜਾਈ ਮਈ 1704 ਈ: ਵਿੱਚ ਸ਼ੁਰੂ ਹੋਈ ਤੇ ਲਗਾਤਾਰ ਸੱਤ ਮਹੀਨੇ ਚੱਲਦੀ ਰਹੀ। ਕਿਲ੍ਹੇ ਵਿੱਚ ਸਿੰਘਾਂ ਕੋਲ ਰਾਸ਼ਨ-ਪਾਣੀ ਮੁੱਕ ਗਿਆ। ਉਧਰ ਪਹਾੜੀ ਰਾਜਿਆਂ ਅਤੇ ਮੁਗਲਾਂ ਦੀਆਂ ਫ਼ੌਜਾਂ ਵੀ ਬਹੁਤਾ ਚਿਰ ਲੜਨ ਦੇ ਸਮਰੱਥ ਨਹੀਂ ਸਨ। ਇਸ ਕਰਕੇ ਮੁਗਲ ਹਾਕਮਾਂ ਅਤੇ ਪਹਾੜੀ ਰਾਜਿਆਂ ਨੇ …
Read More »ਵੱਡੀਆਂ ਚੁਣੌਤੀਆਂ ਹਨ ਸ਼੍ਰੋਮਣੀ ਕਮੇਟੀ ਦੇ ਸਾਹਮਣੇ
ਤਲਵਿੰਦਰ ਸਿੰਘ ਬੁੱਟਰ ਸਿੱਖ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਗੇ ਢੇਰ ਸਾਰੀਆਂ ਚੁਣੌਤੀਆਂ ਮੂੰਹ ਅੱਡੀ ਖੜ੍ਹੀਆਂ ਹਨ। ਬੇਸ਼ੱਕ ਸੰਸਥਾ ਦੀ ਅਗਵਾਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਰਗੇ ਪੜ੍ਹੇ-ਲਿਖੇ, ਇਮਾਨਦਾਰ ਅਤੇ ਸਮਰਪਿਤ ਆਗੂ ਦੇ ਹੱਥ ਆਈ ਨੂੰ ਮਹੀਨਾ ਹੋ ਚੱਲਿਆ ਹੈ ਪਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦਾ …
Read More »ਪੰਜਾਬ ‘ਚ ਚੋਣਾਂ ਤੋਂ ਪਹਿਲਾਂ 6000 ਕਰੋੜ ਰੁਪਏ ਦੇ ਡਰੱਗ ਰੈਕਟ ਦੇ ਮਾਮਲੇ ‘ਚ ਵੱਡੀ ਕਾਰਵਾਈ
ਮਜੀਠੀਆ ਖਿਲਾਫ ਕੇਸ ਦਰਜ ਐੱਫ ਆਈ ਆਰ ‘ਚ ਐੱਸ ਟੀ ਐੱਫ ਵੱਲੋਂ ਹਾਈਕੋਰਟ ਵਿੱਚ ਦਾਖਲ ਸਟੇਟਸ ਰਿਪੋਰਟ ਦਾ ਹਵਾਲਾ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 6000 ਕਰੋੜ ਰੁਪਏ ਦੇ ਡਰੱਗ ਰੈਕਟ ਦੇ ਮਾਮਲੇ ‘ਚ ਸੂਬਾ ਸਰਕਾਰ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ …
Read More »