Read More »
Daily Archives: December 28, 2021
ਨਵਜੋਤ ਸਿੱਧੂ ਦੀਆਂ ਟਿੱਪਣੀਆਂ ’ਤੇ ਭੜਕੇ ਕੈਪਟਨ ਅਮਰਿੰਦਰ
ਅੰਮਿ੍ਰਤਸਰ ਦੇ ਕਾਂਸਟੇਬਲ ਨੇ ਵੀ ਕਿਹਾ, ਸਿੱਧੂ ਮੈਨੂੰ ਦਬਕਾ ਕੇ ਦਿਖਾਉਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਲੋਂ ਪੁਲਿਸ ਬਾਰੇ ਕੀਤੀ ਇਤਰਾਜ਼ਯੋਗ ਟਿੱਪਣੀ ’ਤੇ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ 1700 ਪੁਲਿਸ ਕਰਮਚਾਰੀਆਂ ਨੇ ਆਪਣੀ ਜ਼ਿੰਦਗੀ ਗੁਆ ਕੇ …
Read More »ਭਾਰਤ ਵਿਚ ਦੋ ਹੋਰ ਵੈਕਸੀਨ ਨੂੰ ਮਨਜੂਰੀ
ਸੌਰਵ ਗਾਂਗੁਲੀ ਕਰੋਨਾ ਪਾਜ਼ੇਟਿਵ-ਹਸਪਤਾਲ ’ਚ ਦਾਖਲ ਕੋਲਕਾਤਾ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਰੋਕੂ ਦੋ ਹੋਰ ਵੈਕਸੀਨ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਮਨਮੁਖ ਮਾਂਡਵੀਆ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਕੋਵਿਡ 19 ਵੈਕਸੀਨ ਕੋਵੋਵੈਕਸ ਤੇ ਕੋਰਵੋਵੈਕਸ ਨੂੰ ਮਨਜੂਰੀ ਮਿਲ ਗਈ ਹੈ ਅਤੇ ਐਂਟੀ ਵਾਇਰਲ ਡਰੱਗ …
Read More »ਸਥਾਪਨਾ ਦਿਵਸ ’ਤੇ ਡਿੱਗਿਆ ਕਾਂਗਰਸ ਦਾ ਝੰਡਾ
ਸੋਨੀਆ ਗਾਂਧੀ ਨੇ ਝੰਡੇ ਦੀ ਖਿੱਚੀ ਡੋਰੀ ਤਾਂ ਝੰਡਾ ਆਇਆ ਥੱਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਸਥਾਪਨਾ ਦਿਵਸ ਮੌਕੇ ਅੱਜ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਅਜੀਬ ਵਾਕਿਆ ਹੋਇਆ। ਸੋਨੀਆ ਅੱਜ ਨਵੀਂ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਚ ਪਾਰਟੀ ਦਾ ਝੰਡਾ ਲਹਿਰਾਉਣ ਲਈ ਪਹੁੰਚੇ ਸਨ, ਪਰ ਡੋਰੀ ਖਿੱਚਦੇ ਸਾਰ ਹੀ …
Read More »ਨਰਿੰਦਰ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ’ਚ ਰੈਲੀ ਨੂੰ ਕਰਨਗੇ ਸੰਬੋਧਨ
ਅਸ਼ਵਨੀ ਸ਼ਰਮਾ ਨੇ ਕਿਹਾ, ਪੰਜਾਬ ਚੋਣਾਂ ਵਿਚ ਭਾਜਪਾ ਦੀ ਹੋਵੇਗੀ ਜਿੱਤ ਜਲੰਧਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਆਉਣਗੇ ਅਤੇ ਉਹ ਫਿਰੋਜ਼ਪੁਰ ਵਿਖੇ ਭਾਜਪਾ ਦੀ ਇਕ ਰੈਲੀ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਤੀ ਹੈ। ਅਸ਼ਵਨੀ ਸ਼ਰਮਾ ਨੇ ਅੱਜ ਪੰਜਾਬ ਭਾਜਪਾ …
Read More »ਓਮੀਕਰੋਨ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ ’ਚ ਯੈਲੋ ਅਲਰਟ
ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਦੇ ਨਵੇਂ ਓਮੀਕਰੋਨ ਵੈਰੀਐਂਟ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ ਵਿਚ ਗਰੇਡਡ ਰਿਸਪੌਂਸ ਐਕਸ਼ਨ ਪਲਾਨ ਨੂੰ ਲਾਗੂ ਕਰ ਦਿੱਤਾ ਗਿਆ ਹੈ। ਇਸਦਾ ਮਤਲਬ ਹੈ ਕਿ ਰਾਜਧਾਨੀ ਦਿੱਲੀ ਵਿਚ ਯੈਲੋ ਅਲਰਟ ਲਾਗੂ ਹੋ ਗਿਆ ਹੈ। …
Read More »ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ 5ਵੀਂ ਸੂਚੀ ਕੀਤੀ ਜਾਰੀ
ਮੋਹਾਲੀ ਤੋਂ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਬਣਾਇਆ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰਾਂ ਦੀ ਅੱਜ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ …
Read More »ਚੰਨੀ ਦੇ ਭਰੋਸੇ ਮਗਰੋਂ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਮੁਲਤਵੀ
ਅਗਲੀ ਮੀਟਿੰਗ ਹੁਣ 4 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਰਮਿਆਨ ਅੱਜ ਫਿਰ ਮੀਟਿੰਗ ਹੋਈ। ਮੀਟਿੰਗ ਵਿਚ ਮੁੱਖ ਮੰਤਰੀ ਵੱਲੋਂ ਮੰਗੇ ਮੰਨੇ ਜਾਣ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਆਪਣੇ ਰੇਲ ਰੋਕੂ ਅੰਦੋਲਨ ਨੂੰ ਮੁਲਤਵੀ ਕਰ ਦਿੱਤਾ ਹੈ ਅਤੇ ਅੱਜ਼ …
Read More »ਪੰਜਾਬ ਵਿਚ ਕਾਂਗਰਸ ਨੂੰ ਵੱਡਾ ਝਟਕਾ
ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਭਾਜਪਾ ’ਚ ਹੋਏ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਅੱਜ ਬਹੁਤ ਵੱਡਾ ਝਟਕਾ ਲੱਗਿਆ, ਜਦੋਂ ਕਾਦੀਆਂ ਹਲਕੇ ਤੋਂ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਅਤੇ ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਭਾਜਪਾ ਵਿਚ ਸ਼ਾਮਲ ਹੋ ਗਏ। ਇਨ੍ਹਾਂ ਤੋਂ …
Read More »ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆ
ਸੁਖਬੀਰ ਬਾਦਲ ਨੇ ਸਿੱਧੂ ਨੂੰ ਕਾਂਗਰਸ ਦੇ ਡੁੱਬਦੇ ਜਹਾਜ਼ ਦਾ ਦੱਸਿਆ ਕਪਤਾਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਨਾਲ ਦੇ ਸ਼ੋ੍ਰਮਣੀ …
Read More »